• Latest
  • Trending
ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਵੇਗਾ ਮੁੱਖ ਸਮਾਗਮ

6 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

2 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

5 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

6 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਵੇਗਾ ਮੁੱਖ ਸਮਾਗਮ

August 3, 2020
in ਖਬਰਾਂ, ਪੰਜਾਬ
ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਵੇਗਾ ਮੁੱਖ ਸਮਾਗਮ

ਕਰੋਨਾ ਵਾਈਰਸ ਕਾਰਨ ਸਮਾਗਮ ਨੂੰ ਸੰਖੇਪ ਰੂਪ ਵਿੱਚ ਕਰਵਾਉਣ ਦੇ ਹੁਕਮ

ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਵੇਗਾ ਮੁੱਖ ਸਮਾਗਮ

ਕਪੂਰਥਲਾ, 3 ਅਗਸਤ( ਵਿਸ਼ਵ ਵਾਰਤਾ )ਪੰਜਾਬ ਸਰਕਾਰ ਵੱਲੋਂ ਕਰੋਨਾ ਵਾਈਰਸ ਕਾਰਨ ਆਜ਼ਾਦੀ ਦਿਹਾੜੇ ਮੌਕੇ ਕੀਤੇ ਜਾਣ ਵਾਲੇ ਸਮਾਗਮ ਸਾਦੇ ਢੰਗ ਨਾਲ ਕਰਵਾਉਣ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਕਪੂਰਥਲਾ ਵਿਚ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਗੁਰੂ ਨਾਨਕ ਸਟੇਡੀਅਮ ਦੀ ਥਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੀ ਹੋਵੇਗਾ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮਾਗਮ ਸੰਖੇਪ ਤੌਰ ਤੇ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ ।ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਸਮਾਗਮ ਮੌਕੇ ਕਰੋਨਾ ਸਬੰਧੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।ਇਸ ਵਾਰ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਕੀਤੀ ਜਾਵੇਗੀ ਜਦਕਿ 13 ਅਗਸਤ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ।ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦਾ ਇਕੱਠ ਅਤੇ ਰੰਗਾਰੰਗ ਪ੍ਰੋਗਰਾਮ ਨਹੀਂ ਹੋਵੇਗਾ ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਪੱਸ਼ਟ ਕੀਤਾ ਕਿ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਦੀ ਸਮੂਲੀਅਤ ਬਿਲਕੁੱਲ ਨਹੀਂ ਹੋਵੇਗੀ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਤਿਰੰਗੇ ਨੂੰ ਸਲਾਮੀ ਦਿੱਤੀ ਜਾਵੇਗੀ ।ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੌਰਾਨ ਸਟੇਜ ਦੀ ਤਿਆਰੀ, ਸੁਰੱਖਿਆ ਵਿਵਸਥਾ, ਨਿਰਵਿਘਨ ਬਿਜਲੀ ਦੀ ਸਪਲਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਮੈਡੀਕਲ ਟੀਮਾਂ ਦੀ ਤਾਇਨਾਤੀ, ਸ਼ਹਿਰ ਦੀ ਸਾਫ-ਸਫਾਈ, ਸੁਚਾਰੂ ਆਵਾਜ਼ਾਈ, ਸਮਾਗਮ ਦੀ ਕਵਰੇਜ ਲਈ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ।
ਮੀਟਿੰਗ ਵਿੱਚ ਐਸ. ਪੀ. ਮਨਦੀਪ ਸਿੰਘ, ਸਹਾਇਕ ਕਮਿਸ਼ਨਰ ਜਨਰਲ ਡਾ. ਸ਼ਿਖਾ ਭਗਤ, ਸਿਵਲ ਸਰਜਨ ਕਪੂਰਥਲਾ, ਐਕਸੀਅਨ ਪੀ. ਡਬਲਯੂ. ਡੀ., ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਜ਼ਿਲ੍ਹਾ ਖੇਡ ਅਫਸਰ ਨੇ ਭਾਗ ਲਿਆ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

by Ranjit Singh
November 18, 2026
0

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

by Ranjit Singh
November 18, 2026
0

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ ਚੰਡੀਗੜ੍ਹ, 18 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

Most Popular

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

by Ankit
2 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 16-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 