• Latest
  • Trending
ਫੋਜ ਦੀ ਭਰਤੀ ਪ੍ਰੈਕਟਿਸ ਲਈ ਸਰਕਾਰੀ ਸੈਕੰਡਰੀ ਸਕੂਲ ਕਿਸ਼ਨਗੜ੍ਹ ਵੱਲੋਂ ਮੁਫਤ ਟਰੇਨਿੰਗ ਸੈਂਟਰ ਦੀ ਸ਼ੁਰੂਆਤ

ਫੋਜ ਦੀ ਭਰਤੀ ਪ੍ਰੈਕਟਿਸ ਲਈ ਸਰਕਾਰੀ ਸੈਕੰਡਰੀ ਸਕੂਲ ਕਿਸ਼ਨਗੜ੍ਹ ਵੱਲੋਂ ਮੁਫਤ ਟਰੇਨਿੰਗ ਸੈਂਟਰ ਦੀ ਸ਼ੁਰੂਆਤ

6 years ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

46 seconds ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

3 minutes ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

5 minutes ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

6 minutes ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

7 minutes ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

7 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

2 hours ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

2 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

2 hours ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

3 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫੋਜ ਦੀ ਭਰਤੀ ਪ੍ਰੈਕਟਿਸ ਲਈ ਸਰਕਾਰੀ ਸੈਕੰਡਰੀ ਸਕੂਲ ਕਿਸ਼ਨਗੜ੍ਹ ਵੱਲੋਂ ਮੁਫਤ ਟਰੇਨਿੰਗ ਸੈਂਟਰ ਦੀ ਸ਼ੁਰੂਆਤ

August 3, 2020
in ਖਬਰਾਂ, ਪੰਜਾਬ
ਫੋਜ ਦੀ ਭਰਤੀ ਪ੍ਰੈਕਟਿਸ ਲਈ ਸਰਕਾਰੀ ਸੈਕੰਡਰੀ ਸਕੂਲ ਕਿਸ਼ਨਗੜ੍ਹ ਵੱਲੋਂ ਮੁਫਤ ਟਰੇਨਿੰਗ ਸੈਂਟਰ ਦੀ ਸ਼ੁਰੂਆਤ

ਰੱਖੜੀ ਦੇ ਤਿਉਹਾਰ ਤੇ ਕੁੜੀਆਂ ਨੂੰ ਅਹਿਮ ਤੋਹਫ਼ਾ

ਫੋਜ ਦੀ ਭਰਤੀ ਪ੍ਰੈਕਟਿਸ ਲਈ ਸਰਕਾਰੀ ਸੈਕੰਡਰੀ ਸਕੂਲ ਕਿਸ਼ਨਗੜ੍ਹ ਵੱਲੋਂ ਮੁਫਤ ਟਰੇਨਿੰਗ ਸੈਂਟਰ ਦੀ ਸ਼ੁਰੂਆਤ
ਮਾਨਸਾ 3 ਅਗਸਤ( ਵਿਸ਼ਵ ਵਾਰਤਾ )- ਰੱਖੜੀ ਦੇ ਤਿਉਹਾਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲੀ ਕਿਸ਼ਨਗੜ੍ਹ ਵੱਲ੍ਹੋ ਇਲਾਕੇ ਦੀਆਂ ਲੜਕੀਆਂ ਲਈ ਫੋਜ ਦੀ ਭਰਤੀ ਪ੍ਰੈਕਟਿਸ ਲਈ ਪਿੰਡ ਦੀ ਗ੍ਰਾਮ ਪੰਚਾਇਤ, ਸਕੂਲ ਮੈਨੇਜਮੈਂਟ ਕਮੇਟੀ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਮੁਫਤ ਟਰੇਨਿੰਗ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ।ਜਿਥੇਂ ਵੱਖ ਵੱਖ ਪਿੰਡਾਂ ਦੀਆਂ ਨੌਜਵਾਨ ਕੁੜੀਆਂ ਨੂੰ ਉਹਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਭਰਤੀ ਸਬੰਧੀ ਲੋੜੀਂਦੀ ਟਰੇਨਿੰਗ ਦਿੱਤੀ ਜਾਵੇਗੀ। ਇਸ ਟਰੇਨਿੰਗ ਦੇ ਪਹਿਲੇ ਪੜਾਅ ਦੌਰਾਨ ਰਨਿੰਗ ਟਰੈਂਕ ਮੁਹੱਈਆ ਕਰਵਾਇਆ ਗਿਆ ਹੈ।

ਸਕੂਲ ਦੇ ਪ੍ਰਿੰਸੀਪਲ ਕਸ਼ਮੀਰ ਸਿੰਘ ਦੀ ਅਗਵਾਈ ਹੇਠ ਡੀ ਪੀ ਈ ਸੁਦਰਸ਼ਨ ਕੁਮਾਰ ਰਾਜੂ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਕੁਲਦੀਪ ਸਿੰਘ ਅਤੇ ਸਾਬਕਾ ਫੋਜੀ ਜਗਸੀਰ ਸਿੰਘ ਦੀ ਦੇਖ ਰੇਖ ਹੇਠ ਸ਼ੁਰੂ ਕੀਤੇ ਇਸ ਅਹਿਮ ਕਾਰਜ ਵਿੱਚ ਅੱਜ ਪਹਿਲੇ ਦਿਨ ਇੱਕ ਦਰਜ਼ਨ ਤੋਂ ਵੱਧ ਪਿੰਡ ਦੀਆਂ ਕੁੜੀਆਂ ਨੇ ਆਪਣੀ ਪ੍ਰੈਕਟਿਸ ਸ਼ੁਰੂ ਕਰਦਿਆ ਆਪਣੇ ਭਵਿੱਖ ਨੂੰ ਸੁਨਹਿਰੀ ਅੱਖਰਾਂ ਵਿੱਚ ਲਿਖਣ ਦਾ ਅਹਿਮ ਨਿਰਣਾ ਲਿਆ।
ਇੱਥੇ ਇੱਥੇ ਜ਼ਿਕਰਯੋਗ ਹੈ ਕਿ ਪਿੰਡ ਕਿਸ਼ਨਗੜ੍ਹ ਦੇ ਨੌਜਵਾਨਾਂ ਵਿੱਚ ਮੁੱਢ ਤੋਂ ਹੀ ਫੌਜ ਦੀ ਭਰਤੀ ਨੂੰ ਲੈ ਕੇ ਕਾਫੀ ਦਿਲਚਸਪੀ ਵਿਖਾਈ ਜਾ ਰਹੀ ਹੈ, ਜਿਸ ਤਹਿਤ ਨੌਜਵਾਨ ਬੱਚਿਆਂ ਨੂੰ ਆਪਣੇ ਮੁਕਾਮ ਨੂੰ ਪੂਰਾ ਕਰਨ ਲਈ ਪਿੰਡ ਤੋਂ ਦੂਰ ਕਿਸੇ ਅਕੈਡਮੀ ਜਾਂ ਖੇਡ ਗਰਾਊਡਾਂ ਵਿੱਚ ਆਪਣੀ ਪ੍ਰੈਕਟਿਸ ਲਈ ਜਾਣਾ ਪੈਂਦਾ ਸੀ। ਜਿਸ ਤਹਿਤ ਖਾਸ ਕਰਕੇ ਕੁੜੀਆਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਜਿਸ ਦੇ ਮੱਦੇਨਜ਼ਰ ਪਿੰਡ ਵੱਲੋਂ ਇਹ ਅਨੋਖੀ ਪਹਿਲਕਦਮੀ ਕੀਤੀ ਗਈ। ਸਕੂਲ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਸਾਬਕਾ ਫੋਜੀ ਜਗਸੀਰ ਸਿੰਘ ਅਤੇ ਡੀ ਪੀ ਈ ਸੁਦਰਸ਼ਨ ਕੁਮਾਰ ਵੱਲੋਂ ਲੋੜੀਂਦੀਆਂ ਤਕਨੀਕਾਂ ਬੱਚਿਆਂ ਨੂੰ ਦੱਸ ਕੇ ਉਹਨਾਂ ਨੂੰ ਸੇਧ ਦਿੱਤੀ ਜਾਵੇਗੀ। ਪ੍ਰੈਕਟਿਸ ਦਾ ਸਮਾਂ ਸਵੇਰੇ 5 ਤੋਂ 6 ਹੈ। ਜਿਸ ਦੀ ਦੇਖ ਰੇਖ ਬੱਚਿਆਂ ਦੇ ਮਾਪਿਆਂ ਖੁਦ ਹੀ ਕਰਨਗੇ। ਇਸ ਸਬੰਧੀ ਬਕਾਇਦਾ ਰੂਪ ਵਿੱਚ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਕਰੋਨਾ ਦੇ ਮੱਦੇਨਜ਼ਰ ਸਾਰੇ ਨਿਯਮਾਂ ਦਾ ਧਿਆਨ ਰੱਖਕੇ ਟਰੇਨਿੰਗ ਦਿੱਤੀ ਜਾਵੇਗੀ।ਸਕੂਲ ਦੇ ਲੈਕਚਰਾਰ ਸਰਦੂਲ ਸਿੰਘ, ਪਿੰਡ ਦੇ ਸਾਬਕਾ ਸਰਪੰਚ ਕਰਮਜੀਤ ਸਿੰਘ, ਦਰਬਾਰਾ ਸਿੰਘ, ਮਾਸਟਰ ਹਰਭਗਵਾਨ ਸਿੰਘ, ਸਕੂਲ ਕਮੇਟੀ ਮੈਂਬਰਾਂ ਗੁਰਮੇਲ ਸਿੰਘ, ਜਸਵੀਰ ਸਿੰਘ, ਡਾ:ਚਮਕੌਰ ਸਿੰਘ, ਮੱਖਣ ਖਾਨ ਨੇ ਇਸ ਗਰਾਊਂਡ ਵਿੱਚ ਹੋਰ ਸਹੂਲਤਾਂ ਦੇਣ ਲਈ ਆਪਣਾ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਅਤੇ ਸਿੱਖਿਆ ਵਿਕਾਸ ਮੰਚ ਮਾਨਸਾ ਦੇ ਜਨਰਲ ਸਕੱਤਰ ਰਾਜੇਸ਼ ਕੁਮਾਰ ਬੁਢਲਾਡਾ ਨੇ ਕਿਹਾ ਕਿ ਇਹ ਨਿਵੇਕਲੀ ਪਿਰਤ ਜਿੱਥੇ ਪਿੰਡ ਦੇ ਨੌਜਵਾਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਵਿਸ਼ੇਸ਼ ਰੋਲ ਅਦਾ ਕਰੇਗੀ ਉੱਥੇ ਪੰਜਾਬ ਦੇ ਹੋਰਨਾਂ ਪਿੰਡਾਂ ਵਿੱਚ ਰੋਲ ਮਾਡਲ ਦਾ ਅਹਿਮ ਕਾਰਜ ਅਦਾ ਕਰੇਗੀ। ਉੱਧਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਰਜੀਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਗਰੂਪ ਸਿੰਘ ਭਾਰਤੀ ਨੇ ਇਸ ਵਿਸ਼ੇਸ਼ ਕਾਰਜ ਲਈ ਸਟਾਫ ਨੂੰ ਵਧਾਈ ਦਿੱਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) ਭਾਰਤ-ਜਾਪਾਨ ਸਬੰਧਾਂ ਦੀ ਵਿਆਪਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ...

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

by Navjot
November 18, 2026
0

ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭੋਪਾਲ ਵਿੱਚ H5N1 ਬਰਡ ਫਲੂ ਵਾਇਰਸ...

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

by Navjot
November 18, 2026
0

ਹੈਦਰਾਬਾਦ, 18 ਨਵੰਬਰ (ਵਿਸ਼ਵ ਵਾਰਤਾ) - ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (CBFC) ਨੇ ਨਿਰਦੇਸ਼ਕ ਪਵਨ ਸਾਦੀਨੇਨੀ ਦੀ ਆਉਣ ਵਾਲੀ ਫਿਲਮ...

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

by Navjot
November 18, 2026
0

ਅਹਿਮਦਾਬਾਦ, 18 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਮਿਉਂਸਪਲ ਕਾਰਪੋਰੇਸ਼ਨ (AMC) ਨੇ ਆਪਣੀ 'ਖੁਰਾਕ ਸੁਰੱਖਿਆ ਲਾਗੂਕਰਨ ਮੁਹਿੰਮ' (Food Safety Enforcement Drive)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) ਭਾਰਤ-ਜਾਪਾਨ ਸਬੰਧਾਂ ਦੀ ਵਿਆਪਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ...

Most Popular

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
5 days ago
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 