• Latest
  • Trending
ਬਾਰਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਤੋਂ ਬਾਅਦ ਮਾਪਿਆਂ ਚ ਨਵੇਂ ਦਾਖਲਿਆਂ ਲਈ ਭਾਰੀ ਉਤਸ਼ਾਹ

ਬਾਰਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਤੋਂ ਬਾਅਦ ਮਾਪਿਆਂ ਚ ਨਵੇਂ ਦਾਖਲਿਆਂ ਲਈ ਭਾਰੀ ਉਤਸ਼ਾਹ

6 years ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

50 seconds ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

3 minutes ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

5 minutes ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

6 minutes ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

7 minutes ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

7 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

2 hours ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

2 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

2 hours ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

3 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਰਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਤੋਂ ਬਾਅਦ ਮਾਪਿਆਂ ਚ ਨਵੇਂ ਦਾਖਲਿਆਂ ਲਈ ਭਾਰੀ ਉਤਸ਼ਾਹ

August 3, 2020
in ਪੰਜਾਬ
ਬਾਰਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਤੋਂ ਬਾਅਦ ਮਾਪਿਆਂ ਚ ਨਵੇਂ ਦਾਖਲਿਆਂ ਲਈ ਭਾਰੀ ਉਤਸ਼ਾਹ

ਬਾਰਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਤੋਂ ਬਾਅਦ ਮਾਪਿਆਂ ਚ ਨਵੇਂ ਦਾਖਲਿਆਂ ਲਈ ਭਾਰੀ ਉਤਸ਼ਾਹ
ਪ੍ਰੀ ਪ੍ਰਾਇਮਰੀ ਕਲਾਸਾਂ ਚ ਰਿਕਾਰਡ 43.21 ਪ੍ਰਤੀਸ਼ਤ ਦਾ ਵਾਧਾ
ਮਾਨਸਾ 3 ਅਗਸਤ (ਵਿਸ਼ਵ ਵਾਰਤਾ)- ਪੰਜਾਬ ਦੇ ਸਰਕਾਰੀ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣਨ ਲੱਗੇ ਹਨ ਵਿਦਿਆਰਥੀਆਂ ਦੇ ਨਵੇਂ ਦਾਖਲਿਆਂ ਦਾ ਵਾਧਾ ਹੁਣ 13.48 ਪ੍ਰਤੀਸ਼ਤ ਹੋ ਗਿਆ ਹੈ। ਜਿਸ ਵਿੱਚ 43.21 ਪ੍ਰਤੀਸ਼ਤ ਦਾ ਰਿਕਾਰਡ ਵਾਧਾ ਪ੍ਰੀ ਪ੍ਰਾਇਮਰੀ ਕਲਾਸਾਂ ਦਾ ਹੈ,ਜੋ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲਾਂ ਦੀ ਨੀਂਹ ਨੂੰ ਹੋਰ ਮਜਬੂਤ ਕਰੇਗਾ। ਪੰਜਾਬ ਸਰਕਾਰ ਵੱਲ੍ਹੋਂ ਤਿੰਨ ਕੁ ਸਾਲ ਪਹਿਲਾ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਦਾ ਸਰਕਾਰੀ ਸਕੂਲਾਂ ਨੂੰ ਵੱਡਾ ਫਾਇਦਾ ਹੋਇਆ ਹੈ ,ਇਸ ਨਾਲ ਸ਼ੂਰੂ ਤੋਂ ਹੀ ਬੱਚਿਆਂ ਦਾ ਬਣਿਆ ਬੇਸ ਪੜ੍ਹਾਈ ਦੇ ਮਿਆਰ ਨੂੰ ਹੋਰ ਵਧਾ ਰਿਹਾ ਹੈ।ਹਾਇਰ ਸੈਕੰਡਰੀ ਪੱਧਰ ਤੇ ਵੀ 23.18 ਪ੍ਰਤੀਸ਼ਤ ਦਾ ਚੰਗਾ ਵਾਧਾ ਹੋਇਆ ਹੈ। ਐੱਸ ਏ ਐੱਸ ਨਗਰ 25.90 ਦੇ ਪ੍ਰਤੀਸ਼ਤ ਦੇ ਵੱਡੇ ਫਰਕ ਦੇ ਵਾਧੇ ਨਾਲ ਪੰਜਾਬ ਭਰ ਚੋਂ ਪਹਿਲੇ ਨੰਬਰ ਤੇ ਕਾਇਮ ਹੈ। ਲੁਧਿਆਣਾ 19.23 ਪ੍ਰਤੀਸ਼ਤ ਦੇ ਫਰਕ ਨਾਲ ਦੂਸਰੇ ਅਤੇ ਫਤਿਹਗੜ੍ਹ 18.07 ਪ੍ਰਤੀਸ਼ਤ ਦੇ ਵਾਧੇ ਨਾਲੇ ਤੀਸਰੇ ਸਥਾਨ ਤੇ ਹੈ।
ਪੰਜਾਬ ਸਰਕਾਰ ਵੱਲ੍ਹੋਂ ਸਿੱਖਿਆ ਖੇਤਰ ਦੇ ਇਤਿਹਾਸ ਚ ਪਹਿਲੀ ਵਾਰ ਨਵੇਂ ਦਾਖਲਿਆਂ ਦੇ ਵਾਧੇ ਦੀ ਗੱਲ ਹੁਣ ਸ਼ਹਿਰਾਂ ਅਤੇ ਪਿੰਡਾਂ ਵਿੱਚ ਚਰਚਾ ਦਾ ਵਿਸ਼ਾ ਬਣਨ ਲੱਗੀ ਹੈ,ਪਿਛਲੇਂ ਵਰ੍ਹੇਂ ਦੌਰਾਨ ਜੋ ਵਿਦਿਆਰਥੀਆਂ ਦੀ ਗਿਣਤੀ 2352112 ਸੀ, ਹੁਣ ਵੱਧਕੇ 2669122 ਹੋ ਗਈ ਹੈ ।
ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੱਧੂ ਦੱਸਿਆ ਕਿ 43.21 ਦਾ ਸਭ ਤੋਂ ਵੱਡਾ ਵਾਧਾ ਪ੍ਰੀ ਪ੍ਰਾਇਮਰੀ ਵਿੱਚ ਦਾਖਲ ਹੋਏ ਬੱਚਿਆਂ ਦਾ ਹੈ,ਜੋ ਸਿੱਖਿਆ ਵਿਭਾਗ ਵੱਲ੍ਹੋਂ 14 ਨਵੰਬਰ 2017 ਨੂੰ ਸ਼ੁਰੂ ਕੀਤੀਆਂ ਪ੍ਰੀ ਪ੍ਰਾਇਮਰੀ ਕਲਾਸਾਂ ਦੇ ਸਫਲ ਤਜਰਬੇ ਨੂੰ ਦਰਸਾਉਂਦਾ ਹੈ। ਪਿਛਲੇਂ ਸਾਲ ਪ੍ਰੀ ਪ੍ਰਾਇਮਰੀ ਵਿੱਚ 225565 ਬੱਚੇ ਸਨ,ਜਿਨ੍ਹਾਂ ਦੀ ਗਿਣਤੀ ਹੁਣ ਵਧਕੇ 323025 ਹੋ ਗਈ ਹੈ। ਹਾਇਰ ਸੈਕੰਡਰੀ ਪੱਧਰ ਤੇ ਵੀ ਗਿਆਰਵੀਂ, ਬਾਰਵੀਂ ਕਲਾਸਾਂ ਚ ਵੀ 23.18 ਪ੍ਰਤੀਸ਼ਤ ਦਾ ਵੱਡਾ ਵਾਧਾ ਹੋਇਆ ਹੈ,ਪਿਛਲੇ ਵਰ੍ਹੇ ਜੋ ਵਿਦਿਆਰਥੀਆਂ ਦੀ ਗਿਣਤੀ 312534 ਸੀ,ਹੁਣ 384993 ਹੋ ਗਈ। ਪ੍ਰਾਇਮਰੀ ਪੱਧਰ ਤੇ ਪਹਿਲੀ ਕਲਾਸ ਤੋਂ ਲੈਕੇ ਪੰਜਵੀਂ ਤੱਕ 8.97 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਪਿਛਲੇ ਵਰ੍ਹੇ 848619 ਬੱਚੇ ਸਨ,ਹੁਣ ਇਹ ਗਿਣਤੀ 924776 ਹੋ ਗਈ।ਅੱਪਰ ਪ੍ਰਾਇਮਰੀ ਤਹਿਤ ਛੇਵੀਂ ਤੋਂ ਅੱਠਵੀਂ ਤੱਕ 6.53 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਪਿਛਲੇ ਸਾਲ 574234 ਵਿਦਿਆਰਥੀ ਸਨ,ਹੁਣ ਇਹ ਗਿਣਤੀ 611715 ਤੱਕ ਪਹੁੰਚ ਗਈ। ਨੋਵੀਂ, ਦਸਵੀਂ ਕਲਾਸਾਂ ਦੇ ਨਵੇਂ ਦਾਖਲਿਆਂ ਚ 8.54 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਪਿਛਲੇ ਸਾਲ 391160 ਵਿਦਿਆਰਥੀ ਸਨ,ਇਸ ਸਾਲ ਹੁਣ ਤੱਕ 424573 ਵਿਦਿਆਰਥੀ ਦਾਖਲਾ ਲੈ ਚੁੱਕੇ ਹਨ।
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਵੀ ਮੰਨਣਾ ਹੈ ਕਿ ਨਵੇਂ ਦਾਖਲਿਆਂ ਦੀ ਰਿਕਾਰਡ ਵਾਧਾ ਦਰ ਲਈ ਪੰਜਾਬ ਸਰਕਾਰ ਵੱਲ੍ਹੋਂ ਲਗਭਗ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਸਰਕਾਰੀ ਸਕੂਲਾਂ ਚ ਸਮਾਰਟ ਸਿੱਖਿਆ ਨੀਤੀ ਤਹਿਤ ਹਰ ਸਕੂਲ ਚ ਲੋੜੀਂਦੇ ਸਮਾਰਟ ਪ੍ਰੋਜੈਕਟਰ,ਪੜ੍ਹਾਈ ਲਈ ਈ-ਕੰਟੈਂਟ ਦੀ ਵਰਤੋਂ ਲਈ, ਵਧੀਆ ਕਲਾਸ ਰੂਮ,ਰੰਗਦਾਰ ਫਰਨੀਚਰ, ਬਾਲਾ ਵਰਕ,ਮਿਸ਼ਨ ਸ਼ਤ ਪ੍ਰਤੀਸ਼ਤ,ਈਚ ਵਨ,ਬਰਿੰਗ ਵਨ
ਦਸਵੀਂ, ਬਾਰਵੀਂ ਦੇ ਸਲਾਨਾ ਨਤੀਜੇ ਦਾ ਚੰਗੇ ਆਉਣਾ,ਆਨਲਾਈਨ ਪੜ੍ਹਾਈ,ਸਿੱਧੀ ਭਰਤੀ,ਤਰੱਕੀਆਂ ਅਤੇ ਕਰੋਨਾ ਵਾਇਰਸ ਦੀ ਔਖੀ ਘੜੀ ਦੌਰਾਨ ਜਦੋ ਦੁਨੀਆਂ ਠਹਿਰ ਗਈ ਸੀ,ਉਸ ਚਣੌਤੀਆਂ ਭਰੇ ਦੌਰ ਦੌਰਾਨ ਨਵੇਂ ਸ਼ੈਸਨ ਦੇ ਪਹਿਲੇ ਦਿਨ ਤੋਂ ਬੱਚਿਆਂ ਲਈ ਘਰ ਬੈਠੇ ਸਿੱਖਿਆ ਦਾ ਪ੍ਰਬੰਧ ਕਰਨਾ, ਜ਼ੂਮ ਐਪ, ਮੋਬਾਈਲ, ਵਟਸਐਪ, ਯੂ-ਟਿਊਬ,ਫੇਸਬੁੱਕ, ਗੂਗਲ ਕਲਾਸ ਰੂਮ,ਪੰਜਾਬ ਐਜੂਕੇਅਰ ਐਪ,ਰੇਡੀਓ, ਦੂਰਦਰਸ਼ਨ, ਸਵਯਮ ਟੀ ਵੀ ਚੈੱਨਲਾਂ ਤੇ ਸਿੱਖਿਆ ਦਾ ਪ੍ਰਬੰਧ ਕਰਨਾ ਅਤੇ ਵਿਭਾਗ ਵੱਲ੍ਹੋਂ ਦਿਨ ਰਾਤ ਕੀਤੀ ਯੋਜਨਬੰਦੀ ਅਤੇ ਅਧਿਆਪਕਾਂ ਦੀ ਸਖਤ ਮਿਹਨਤ ਨੇ ਸਰਕਾਰੀ ਸਕੂਲਾਂ ਦੀ ਸਿੱਖਿਆ ਦੇ ਮਿਆਰ ਨੂੰ ਸਿੱਖਰਾਂ ਤੇ ਲੈ ਆਂਦਾ,ਜਿਸ ਕਾਰਨ ਸਰਕਾਰੀ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣਨ ਲੱਗੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਖਰਾਬ' (poor) ਸ਼੍ਰੇਣੀ ਵਿੱਚ ਹੀ ਰਹੀ।...

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

by Navjot
November 18, 2026
0

ਪੁਣੇ, 18 ਨਵੰਬਰ (ਵਿਸ਼ਵ ਵਾਰਤਾ) - ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਬੁੱਧਵਾਰ ਤੜਕੇ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ।...

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) ਭਾਰਤ-ਜਾਪਾਨ ਸਬੰਧਾਂ ਦੀ ਵਿਆਪਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ...

Most Popular

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

by Ankit
2 weeks ago
0

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ ਪੰਜਾਬ ਨੂੰ ਵਿਸ਼ਵ ਹਾਕੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 