• Latest
  • Trending
ਭਲਕੇ ਬਸਪਾ ਕਾਂਗਰਸ ਸਰਕਾਰ ਦੇ ਖਿਲਾਫ ਪੂਰੇ ਪੰਜਾਬ ਵਿਚ ਅਰਥੀ ਫੂਕ ਮੁਜ਼ਾਹਰੇ ਕਰੇਗੀ— ਜਸਵੀਰ ਗੜ੍ਹੀ

ਭਲਕੇ ਬਸਪਾ ਕਾਂਗਰਸ ਸਰਕਾਰ ਦੇ ਖਿਲਾਫ ਪੂਰੇ ਪੰਜਾਬ ਵਿਚ ਅਰਥੀ ਫੂਕ ਮੁਜ਼ਾਹਰੇ ਕਰੇਗੀ— ਜਸਵੀਰ ਗੜ੍ਹੀ

6 years ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

48 seconds ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

3 minutes ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

5 minutes ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

6 minutes ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

7 minutes ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

7 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

2 hours ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

2 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

2 hours ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

3 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਲਕੇ ਬਸਪਾ ਕਾਂਗਰਸ ਸਰਕਾਰ ਦੇ ਖਿਲਾਫ ਪੂਰੇ ਪੰਜਾਬ ਵਿਚ ਅਰਥੀ ਫੂਕ ਮੁਜ਼ਾਹਰੇ ਕਰੇਗੀ— ਜਸਵੀਰ ਗੜ੍ਹੀ

August 3, 2020
in ਪੰਜਾਬ
ਭਲਕੇ ਬਸਪਾ ਕਾਂਗਰਸ ਸਰਕਾਰ ਦੇ ਖਿਲਾਫ ਪੂਰੇ ਪੰਜਾਬ ਵਿਚ ਅਰਥੀ ਫੂਕ ਮੁਜ਼ਾਹਰੇ ਕਰੇਗੀ— ਜਸਵੀਰ ਗੜ੍ਹੀ

ਭਲਕੇ ਬਸਪਾ ਕਾਂਗਰਸ ਸਰਕਾਰ ਦੇ ਖਿਲਾਫ ਪੂਰੇ ਪੰਜਾਬ ਵਿਚ ਅਰਥੀ ਫੂਕ ਮੁਜ਼ਾਹਰੇ ਕਰੇਗੀ— ਜਸਵੀਰ ਗੜ੍ਹੀ
ਮੋਹਾਲੀ 3 ਅਗਸਤ (ਸਤੀਸ਼ ਕੁਮਾਰ ਪੱਪੀ)-ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਨੇ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੂਰੇ ਪੰਜਾਬ ਵਿਚ 4 ਅਗਸਤ ਨੂੰ ਨਕਲੀ ਤੇ ਜਹਿਰੀਲੀ ਸ਼ਰਾਬ ਨਾਲ 100 ਤੋਂ ਜਿਆਦਾ ਮੌਤਾਂ ਹੋਣ ਤੇ ਰੋਸ ਵਜੋਂ, ਵੋਟਾਂ ਤੋਂ ਪਹਿਲਾਂ ਸਟੇਜਾਂ ਤੋਂ ਚਾਰ ਹਫ਼ਤਿਆਂ ਵਿਚ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦੀ ਗੁਟਕਾ ਸਾਹਿਬ – ਗੁਰਬਾਣੀ – ਅਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੀ ਝੂਠੀ ਸਹੁੰ ਖਾਣ ਦੇ ਰੋਸ ਵਜੋਂ, ਕਾਂਗਰਸ ਸਰਕਾਰ ਦੀ ਨਿਕੰਮੀ ਕਾਰਗੁਜ਼ਾਰੀ ਦੇ ਖਿਲਾਫ਼ ਰੋਸ ਵਜੋਂ, 117 ਵਿਧਾਨ ਸਭਾ ਹਲਕਾ ਪੱਧਰੀ ਸਰਕਾਰ ਦੀ ਅਰਥੀ ਯਾਤਰਾ ਕਢਕੇ ਰੋਸ ਪ੍ਰਦਰਸ਼ਨ ਤੋਂ ਬਾਅਦ ਰਾਜਪਾਲ ਦੇ ਨਾਮ ਸਥਾਨਕ ਪ੍ਰਸ਼ਾਸਨ ਨੂੰ ਮੈਮੋਰੰਡਮ ਦੇਵੇਗੀ। ਕੈਪਟਨ ਸਰਕਾਰ ਤੇ ਵਰਦਿਆ ਉਨ੍ਹਾਂ 100 ਤੋਂ ਵੱਧ ਮੌਤਾਂ ਲਈ ਸਿੱਧਾ ਕੈਪਟਨ ਅਮਰਿੰਦਰ ਸਿੰਘ ਨੂੰ ਜੁੰਮੇਵਾਰ ਠਹਿਰਾਉਂਦੇ ਕਿਹਾ ਕਿ ਆਬਕਾਰੀ ਵਿਭਾਗ ਖੁਦ ਮੁਖਮੰਤਰੀ ਕੋਲ ਹੈਂ ਇਸ ਲਈ ਇਸ ਅਣਗਹਿਲੀ ਲਈ ਸਿੱਧੇ ਤੌਰ ਤੇ ਮੁੱਖ ਮੰਤਰੀ ਖੁਦ ਜੁੰਮੇਵਾਰ ਹਨ ਤੇ ਉਨ੍ਹਾਂ ਨੂੰ ਨੈਤਿਕਤਾ ਦੇ ਆਧਾਰ ਤੇ ਪੰਜਾਬ ਦੀ ਜਨਤਾ ਕੋਲੋ ਮਾਫ਼ੀ ਮੰਗਦੇ ਹੋਏ ਜਲਦ ਤੋਂ ਜਲਦ ਮੁੱਖ ਮੰਤਰੀ ਦੀ ਕੁਰਸੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਪੰਜਾਬ ਕਾਂਗਰਸ ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਅਸਫ਼ਲਤਾ, ਵਿਦਿਆਰਥੀਆਂ ਦੇ ਕਾਲਜਾਂ ਯੂਨੀਵਰਸਿਟੀਆਂ ਵਲੋਂ ਰੋਕੇ ਡਿਗਰੀ ਸਰਟੀਫਿਕਟਾਂ ਲਈ ਜਿੰਮੇਵਾਰ, ਘਰ ਘਰ ਨੌਕਰੀ ਨਾ ਦੇਣ ਲਈ, ਮੁਲਾਜ਼ਿਮਾ ਦੇ 16ਮਹੀਨੇ ਦੇ ਬਕਾਏ ਡੀ ਏ, ਨਵੇਂ ਮੁਲਾਜ਼ਿਮਾ ਲਈ ਤਨਖਾਹਾਂ ਕੇਂਦਰ ਨਾਲ ਜੋੜਨੀਆਂ, ਅਨੁਸੂਚਿਤ ਜਾਤੀਆਂ ਲਈ ਲਟਕਦਾ ਤੀਜਾ ਹਿੱਸਾ ਜਮੀਨ ਮਾਮਲਾ, ਸਿੱਖ ਦਲਿਤ ਨੌਜਵਾਨਾਂ ਦੀ ਯੂਏਪੀਏ ਤਹਿਤ ਸਾਜਿਸ ਨਾਲ ਗ੍ਰਿਫਤਾਰੀਆਂ, ਗਰੀਬਾਂ ਦੇ ਕੱਟੇ ਨੀਲੇ ਕਾਰਡ, ਪੰਜ ਪੰਜ ਮਰਲੇ ਦੇ ਗਰੀਬਾ ਨੂੰ ਪਲਾਟ ਦੇਣ ਵਿਚ ਸਰਕਾਰ ਫ਼ੈਲ, ਕੋਰੋਨਾ ਦੌਰਾਨ ਰਾਸ਼ਨ ਵੰਡ ਦਾ ਘਪਲਾ, ਜਾਤੀ ਮਾਨਸਿਕਤਾ ਤਹਿਤ 85ਵੀ ਸੋਧ ਨੂੰ ਲਾਗੂ ਨਾ ਕਰਨਾ, ਦਲਿਤ ਤੇ ਪਛੜੇ ਵਰਗਾਂ ਦੀ ਅਫ਼ਸਰਸਾਹੀ ਨੂੰ ਖੁੱਡੇ ਲਗਾਉਣ ਆਦਿ ਵਰਗੇ ਬੇਸੁਮਾਰ ਮੁੱਦੇ ਹਨ ਜਿਹਨਾਂ ਉਪਰ ਕਾਂਗਰਸ ਸਰਕਾਰ ਫੇਲ ਹੋ ਚੁੱਕੀ ਹੈ।
ਪੂਰੇ ਪੰਜਾਬ ਦੇ ਬਸਪਾ ਵਰਕਰਾਂ ਨੂੰ ਉਨ੍ਹਾਂ ਕੱਲ ਦੇ ਅਰਥੀ ਫੂਕ ਮੁਜ਼ਾਹਰੇ ਨੂੰ ਕਾਮਯਾਬ ਕਰਨ ਲਈ ਆਪਣੇ ਆਪਣੇ ਹਲਕੇ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਖਰਾਬ' (poor) ਸ਼੍ਰੇਣੀ ਵਿੱਚ ਹੀ ਰਹੀ।...

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

by Navjot
November 18, 2026
0

ਪੁਣੇ, 18 ਨਵੰਬਰ (ਵਿਸ਼ਵ ਵਾਰਤਾ) - ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਬੁੱਧਵਾਰ ਤੜਕੇ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ।...

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) ਭਾਰਤ-ਜਾਪਾਨ ਸਬੰਧਾਂ ਦੀ ਵਿਆਪਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ...

Most Popular

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
2 weeks ago
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 