• Latest
  • Trending

ਬਹਿਸ ਤੋਂ ਭੱਜ ਕੇ ਕਾਂਗਰਸ ਨੇ ਕਿਸਾਨ-ਵਿਰੋਧੀ ਅਤੇ ਦਲਿਤ-ਵਿਰੋਧੀ ਹੋਣ ਦਾ ਸਬੂਤ ਦਿੱਤਾ : ਅਕਾਲੀ ਦਲ

9 years ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

31 seconds ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

36 minutes ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

1 hour ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

2 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

2 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

3 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

3 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

4 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

5 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਹਿਸ ਤੋਂ ਭੱਜ ਕੇ ਕਾਂਗਰਸ ਨੇ ਕਿਸਾਨ-ਵਿਰੋਧੀ ਅਤੇ ਦਲਿਤ-ਵਿਰੋਧੀ ਹੋਣ ਦਾ ਸਬੂਤ ਦਿੱਤਾ : ਅਕਾਲੀ ਦਲ

November 29, 2017
in ਪੰਜਾਬ

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) :ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਕਿਸਾਨੀ ਸੰਕਟ ਅਤੇ ਦਲਿਤ ਤੇ ਗਰੀਬਾਂ ਦੀਆਂ ਰੋਕੀਆਂ ਸਮਾਜ ਭਲਾਈ ਸਕੀਮਾਂ ਵਰਗੇ ਲੋਕਾਂ ਦੇ ਭਖ਼ਦੇ ਮੁੱਦਿਆਂ ਉੱਤੇ ਬਹਿਸ ਕਰਨ ਤੋਂ ਇਸ ਲਈ ਭੱਜ ਗਈ ਹੈ, ਕਿਉਂਕਿ ਇਸ ਨੇ ਆਪਣੀ ਕਾਰਗੁਜ਼ਾਰੀ ਵਜੋਂ ਵਿਖਾਉਣ ਵਾਸਤੇ ਕੁੱਝ ਵੀ ਨਹੀਂ ਕੀਤਾ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀਆਂ ਪਰਮਿੰਦਰ ਸਿੰਘ ਢੀਂਡਸਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ-ਭਾਜਪਾ ਦੇ ਵਿਧਾਇਕ ਦਲ ਨੇ ਸਰਕਾਰ ਦੀਆਂ ਨਾਕਾਮੀਆਂ, ਜਿਹਨਾਂ ਵਿਚ 90 ਹਜ਼ਾਰ ਕਰੋੜ ਰੁਪਏ ਦੀ ਕਿਸਾਨ ਕਰਜ਼ਾ ਮੁਆਫੀ ਨੂੰ ਲਾਗੂ ਨਾ ਕਰਨਾ, ਜਿਸ ਕਰਕੇ 300 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ ਅਤੇ ਕਮਜ਼ੋਰ ਵਰਗਾਂ ਨੂੰ ਸਮਾਜ ਭਲਾਈ ਸਕੀਮਾਂ ਦੇ ਫਾਇਦਿਆਂ ਤੋਂ ਵੰਚਿਤ ਕਰਨਾ ਸ਼ਾਮਿਲ ਸਨ, ਉੱਤੇ ਦੋ ਕੰਮ-ਰੋਕੂ ਪ੍ਰਸਤਾਵ ਪੇਸ਼ ਕੀਤੇ ਸਨ। ਕਾਂਗਰਸ ਸਰਕਾਰ ਨੇ ਗੰਨੇ ਦੀ ਸਰਕਾਰੀ ਕੀਮਤ ਗੁਆਂਢੀ ਰਾਜ ਹਰਿਆਣਾ ਦੇ ਬਰਾਬਰ ਕਰਨ ਵਿਚ ਇਸ ਦੀ ਨਾਕਾਮੀ ਉੱਤੇ ਵੀ ਬਹਿਸ ਕਰਨ ਦੀ ਆਗਿਆ ਨਹੀਂ ਦਿੱਤੀ, ਜਿਸ ਕਰਕੇ ਸਰਕਾਰ ਨਾਲ ਜੁੜੇ ਖੰਡ ਦੇ ਵੱਡੇ ਵਪਾਰੀ ਫਾਇਦਾ ਉਠਾ ਰਹੇ ਹਨ। ਇਸੇ ਤਰ੍ਹਾਂ ਆਲੂ ਉਤਪਾਦਕਾਂ ਦੀ ਦੁਰਦਸ਼ਾ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਗਿਆ ਅਤੇ ਉਹਨਾਂ ਵਾਸਤੇ ਕਿਸੇ ਵੀ ਕਿਸਮ ਦੀ ਮੱਦਦ ਦਾ ਐਲਾਨ ਨਹੀਂ ਕੀਤਾ। ਉਹਨਾਂ ਕਿਹਾ ਕਿ ਅਸੀਂ ਸਦਨ ਨੂੰ ਦੱਸਿਆ ਸੀ ਕਿ ਇਹਨਾਂ ਦੋਵੇਂ ਮੁੱਦਿਆਂ ਤੋਂ ਵੱਧ ਅਹਿਮ ਹੋਰ ਕੁੱਝ ਵੀ ਨਹੀਂ ਹੈ, ਪਰ ਫਿਰ ਵੀ ਦੋਵੇਂ ਕੰਮ-ਰੋਕੂ ਮਤਿਆਂ ਨੂੰ ਤੁੱਛ ਬਹਾਨੇ ਬਣਾ ਕੇ ਰੱਦ ਕਰ ਦਿੱਤਾ ਗਿਆ।

ਸਾਬਕਾ ਮੰਤਰੀਆਂ ਨੇ ਕਿਹਾ ਕਿ ਅੱਜ ਅਕਾਲੀ ਭਾਜਪਾ ਦੇ ਵਿਧਾਇਕ ਦਲ ਨੇ ਪੈਨਸ਼ਨਾਂ ਦੇ ਲਾਭ ਨਾ ਦਿੱਤੇ ਜਾਣ ਕਰਕੇ ਦਲਿਤਾਂ ਅਤੇ ਸਮਾਜ ਦੇ ਗਰੀਬ ਤਬਕਿਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਵੱਲ ਸਰਕਾਰ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ, ਪਰ ਸਰਕਾਰ ਧਿਰ ਦੇ ਨੁੰਮਾਇਦਿਆਂ ਨੇ ਇਸ ਅਪੀਲ ਵੱਲ ਕੋਈ ਧਿਆਨ ਨਹੀਂ ਦਿੱਤਾ। ਉਹਨਾਂ ਕਿਹਾ ਕਿ ਮੌਜੂਦਾ ਸਮੇ ਲਗਭਗ 20 ਲੱਖ ਵਿਅਕਤੀਆਂ ਨੂੰ 1000 ਕਰੋੜ ਰੁਪਏ ਦੀਆਂ ਪੈਨਸ਼ਨਾਂ ਨਹੀਂ ਦਿੱਤੀਆਂ ਜਾ ਰਹੀਆਂ, ਜਿਹਨਾਂ ਵਿਚ ਬੁਢਾਪਾ ਪੈਨਸ਼ਨਰਾਂ ਤੋਂ ਇਲਾਵਾ ਵਿਧਵਾਵਾਂ, ਅਪੰਗ ਅਤੇ ਯਤੀਮ ਵੀ ਸ਼ਾਮਿਲ ਹਨ। ਵਿਦਿਆਰਥੀਆਂ ਨੂੰ ਵਜ਼ੀਫੇ ਨਹੀਂ ਦਿੱਤੇ ਜਾ ਰਹੇ।ਇੱਥੋਂ ਤਕ ਕਿ ਦਲਿਤ ਅਤੇ ਗਰੀਬ ਤਬਕਿਆਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਸ਼ਗਨ ਸਕੀਮ ਦਾ ਲਾਭ ਵੀ ਨਹੀਂ ਦਿੱਤਾ ਜਾ ਰਿਹਾ, ਇਸ ਸਕੀਮ ਦੀ ਰਾਸ਼ੀ ਨੂੰ ਵਧਾ ਕੇ 51 ਹਜ਼ਾਰ ਰੁਪਏ ਕਰਨ ਦੇ ਵਾਅਦੇ ਨੂੰ ਭੁੱਲ ਹੀ ਜਾਓ। ਅੱਜ ਸਮਾਜ ਭਲਾਈ ਮੰਤਰੀ ਸਾਹਮਣੇ ਇਹ ਸਾਰੇ ਸੁਆਲ ਰੱਖੇ ਤਾਂ ਉਹਨਾਂ ਕੋਲ ਕੋਈ ਜੁਆਬ ਨਹੀਂ ਸੀ ਅਤੇ ਉਹਨਾਂ ਸਵੀਕਾਰ ਕੀਤਾ ਕਿ ਇਹਨਾਂ ਸਮਾਜ ਭਲਾਈ ਸਕੀਮਾਂ ਲਈ ਕੋਈ ਅਦਾਇਗੀ ਨਹੀਂ ਕੀਤੀ ਗਈ। ਇਸ ਤੋਂ ਬਾਅਦ ਇਸ ਮੁੱਦੇ ਨੂੰ ਖਾਰਿਜ ਕਰਨ ਦੀ ਕੋਸ਼ਿਸ਼ ਕਰਦਿਆਂ ਉਹਨਾਂ ਕਿਹਾ ਕਿ ਸ਼ਗਨ ਸਕੀਮ ਵੰਡਣ ਵਾਸਤੇ ਇੱਕ ਬਿਲ ਤਿਆਰ ਕੀਤਾ ਜਾ ਚੁੱਕਿਆ ਹੈ।

ਇਹ ਕਹਿੰਦਿਆਂ ਕਿ ਇਸ ਕਾਰਵਾਈ ਤੋਂ ਕਾਂਗਰਸ ਸਰਕਾਰ ਦੇ ਕਿਸਾਨ-ਵਿਰੋਧੀ ਅਤੇ ਦਲਿਤ-ਵਿਰੋਧੀ ਚਿਹਰੇ ਦੀ ਝਲਕ ਮਿਲਦੀ ਹੈ, ਸਰਦਾਰ ਢੀਂਡਸਾ ਅਤੇ ਸਰਦਾਰ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਦੀ ਕਮੀ ਵਰਗੇ ਬਹਾਨਿਆਂ ਪਿੱਛੇ ਜਾ ਲੁਕੀ ਹੈ।
ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਕੱਲ੍ਹ ਸਦਨ ਨੂੰ ਨਿਰਧਾਰਤ ਸਮੇਂ ਤੋਂ ਦੋ ਘੰਟੇ ਪਹਿਲਾਂ ਉਠਾ ਦਿੱਤਾ ਗਿਆ ਸੀ। ਅਕਾਲੀ ਆਗੂਆਂ ਨੇ ਕਿਹਾ ਕਿ ਅੱਜ ਵੀ ਸਪੀਕਰ ਨੇ ਇਸ ਮੁੱਦੇ ਉੱਤੇ ਬੋਲਣ ਲਈ ਕੋਈ ਸਮਾਂ ਨਹੀਂ ਦਿੱਤਾ ਕਿ ਸਮਾਜ ਭਲਾਈ ਸਕੀਮਾਂ ਦੇ ਲਾਭ ਨਾ ਮਿਲਣ ਕਰਕੇ ਲੱਖਾਂ ਪੈਨਸ਼ਨਰਾਂ ਅਤੇ ਗਰੀਬ ਲੜਕੀਆਂ ਦੇ ਮਾਪਿਆਂ ਉੱਤੇ ਕੀ ਬੀਤਦੀ ਹੋਵੇਗੀ। ਇਸ ਦੀ ਥਾਂ ਸ਼ਰਾਬ ਦੀ ਨੀਤੀ ਉੱਤੇ ਚਰਚਾ ਕਰਨ ਲਈ ਸਪੀਕਰ ਨੂੰ ਇੱਕ ਘੰਟੇ ਦਾ ਸਮਾਂ ਲੱਭ ਗਿਆ। ਜੇ ਇਹ ਸਰਕਾਰ ਦੇ ਢੀਠਪੁਣੇ ਦੀ ਹੱਦ ਨਹੀਂ ਤਾਂ ਕੀ ਹੈ?

ਅਕਾਲੀ ਆਗੂਆਂ ਨੇ ਕਿਹਾ ਕਿ ਲੋਕਾਂ ਨਾਲ ਜੁੜੇ ਮੁੱਦਿਆਂ ਉੱਤੇ ਬਹਿਸ ਕਰਨ ਤੋਂ ਜੁਆਬ ਦੇ ਕੇ ਕਾਂਗਰਸ ਸਰਕਾਰ ਨੇ ਖੁਦ ਨੂੰ ਨੰਗਾ ਕਰ ਲਿਆ ਹੈ। ਉਹਨਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਇਹ ਪਹਿਲੀ ਅਜਿਹੀ ਢੀਠ ਸਰਕਾਰ ਹੈ, ਜਿਸ ਨੇ ਆਪਣਾ ਇੱਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ। ਇਹ ਲੋਕਾਂ ਨੂੰ ਮੂੰਹ ਦਿਖਾਉਣ ਜੋਗੀ ਨਹੀਂ ਹੈ, ਇਸੇ ਕਰਕੇ ਇਸ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Most Popular

 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

by Navjot
4 weeks ago
0

ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 