• Latest
  • Trending
ਹਰਸਿਮਰਤ ਬਾਦਲ ਦੇ ਕਿਸਾਨ ਵਿਰੋਧੀ ਆਰਡੀਨੈਂਸ `ਤੇ ਦਸਤਖਤਾਂ ਬਾਦਲਾਂ ਦਾ ਅਸਲ ਚਿਹਰਾ ਬੇਨਕਾਬ ਹੋਇਆ: ਬਰਿੰਦਰ ਢਿੱਲੋਂ

ਹਰਸਿਮਰਤ ਬਾਦਲ ਦੇ ਕਿਸਾਨ ਵਿਰੋਧੀ ਆਰਡੀਨੈਂਸ `ਤੇ ਦਸਤਖਤਾਂ ਬਾਦਲਾਂ ਦਾ ਅਸਲ ਚਿਹਰਾ ਬੇਨਕਾਬ ਹੋਇਆ: ਬਰਿੰਦਰ ਢਿੱਲੋਂ

6 years ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

21 minutes ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

24 minutes ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

25 minutes ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

26 minutes ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

28 minutes ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

28 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

2 hours ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

2 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

3 hours ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

3 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਸਿਮਰਤ ਬਾਦਲ ਦੇ ਕਿਸਾਨ ਵਿਰੋਧੀ ਆਰਡੀਨੈਂਸ `ਤੇ ਦਸਤਖਤਾਂ ਬਾਦਲਾਂ ਦਾ ਅਸਲ ਚਿਹਰਾ ਬੇਨਕਾਬ ਹੋਇਆ: ਬਰਿੰਦਰ ਢਿੱਲੋਂ

August 4, 2020
in ਖਬਰਾਂ, ਪੰਜਾਬ
ਹਰਸਿਮਰਤ ਬਾਦਲ ਦੇ ਕਿਸਾਨ ਵਿਰੋਧੀ ਆਰਡੀਨੈਂਸ `ਤੇ ਦਸਤਖਤਾਂ ਬਾਦਲਾਂ ਦਾ ਅਸਲ ਚਿਹਰਾ ਬੇਨਕਾਬ ਹੋਇਆ: ਬਰਿੰਦਰ ਢਿੱਲੋਂ

ਹਰਸਿਮਰਤ ਬਾਦਲ ਦੇ ਕਿਸਾਨ ਵਿਰੋਧੀ ਆਰਡੀਨੈਂਸ `ਤੇ ਦਸਤਖਤਾਂ ਬਾਦਲਾਂ ਦਾ ਅਸਲ ਚਿਹਰਾ ਬੇਨਕਾਬ ਹੋਇਆ: ਬਰਿੰਦਰ ਢਿੱਲੋਂ
ਚੰਡੀਗੜ੍ਹ, 4 ਅਗਸਤ ( ਵਿਸ਼ਵ ਵਾਰਤਾ )-ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਦਾ ਵਿਰੋਧ ਕਰਦਿਆਂ ਅੱਜ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਆਪਣੀ ਪਾਰਟੀ ਦੇ ਹੋਰਨਾਂ ਅਹੁਦੇਦਾਰਾਂ ਨਾਲ ਮੁਹਾਲੀ ਵਿਖੇ ਪੰਜਾਬ ਮੰਡੀ ਬੋਰਡ ਦੇ ਦਫਤਰ ਅੱਗੇ ਧਰਨਾ ਦਿੱਤਾ।

ਧਰਨੇ ਵਾਲੀ ਥਾਂ `ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਢਿੱਲੋਂ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਖੇਤੀ ਖੇਤਰ ਨੂੰ ਬਰਬਾਦ ਕਰਨ `ਤੇ ਤੁਲੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਯੂਥ ਕਾਂਗਰਸ ਦੇ ਅਹੁਦੇਦਾਰਾਂ ਨੇ ਸੂਬੇ ਵਿੱਚ 500 ਤੋਂ ਵੱਧ ਥਾਵਾਂ ’ਤੇ ਧਰਨੇ ਦਿੱਤੇ। ਉਨ੍ਹਾਂ ਦੱਸਿਆ ਕਿ ਕੋਵਿਡ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ 117 ਹਲਕਿਆਂ ਵਿਚ ਹਰ ਜਗ੍ਹਾ ਸਿਰਫ 5 ਲੋਕ ਮੌਜੂਦ ਰਹੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਰਾਹੀਂ ਮੰਡੀ ਬੋਰਡ ਦਾ ਮੌਜੂਦਾ ਢਾਂਚਾ ਤਬਾਹ ਹੋ ਜਾਵੇਗਾ ਅਤੇ ਪੰਜਾਬ ਮੰਡੀ ਬੋਰਡ ਦੇ ਵਿਕਾਸ ਕਾਰਜ ਜਾਂ ਮਾਲੀਆ ਉਤਪਾਦਨ ਰੁਕ ਜਾਣਗੇ, ਜੋ ਪੰਜਾਬ ਦੀ ਤਰੱਕੀ ਵਿਚ ਰੁਕਾਵਟ ਬਣਨਗੇ। ਸਰਕਾਰੀ ਏਜੰਸੀਆਂ ਦੀ ਖਰੀਦ ਸਿਰਫ ਪੀ.ਡੀ.ਐੱਸ. ਵੰਡ ਤਕ ਸੀਮਤ ਰਹਿ ਜਾਵੇਗੀ। ਪੰਜਾਬ ਦਾ ਮੌਜੂਦਾ 1 ਕਰੋੜ 27 ਲੱਖ ਮੀਟ੍ਰਿਕ ਟਨ ਦਾ ਕੋਟਾ, ਜੋ ਕੇਂਦਰ ਸਰਕਾਰ ਵੱਲੋਂ ਖਰੀਦਿਆ ਜਾਂਦਾ ਹੈ, 8.5 ਲੱਖ ਮੀਟ੍ਰਿਕ ਟਨ ਤੱਕ ਸੀਮਿਤ ਕਰ ਦਿੱਤਾ ਜਾਵੇਗਾ।

ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ ਦੋ-ਤਿੰਨ ਕਾਰੋਬਾਰੀ ਘਰਾਣਿਆਂ ਦਾ ਏਕਾਧਿਕਾਰ ਟੈਲੀਕਾਮ, ਕੋਲਾ ਅਤੇ ਪੈਟਰੋਲੀਅਮ ਖੇਤਰ `ਤੇ ਬਣਾ ਦਿੱਤਾ ਹੈ ਜਿਸ ਨਾਲ ਵੱਡੀਆਂ ਕੰਪਨੀਆਂ ਬਾਹਰ ਹੋ ਗਈਆਂ ਹਨ। ਜੇ ਖੇਤੀ ਖੇਤਰ ਵਿੱਚ ਵੀ ਅਜਿਹੀ ਹੀ ਪ੍ਰਣਾਲੀ ਲਾਗੂ ਕਰ ਦਿੱਤੀ ਗਈ ਤਾਂ ਕਿਸਾਨ ਆਪਣੀ ਹੀ ਜ਼ਮੀਨ ਵਿੱਚ ਮਜ਼ਦੂਰ ਬਣ ਕੇ ਰਹਿ ਜਾਵੇਗਾ। ਪੰਜਾਬ ਦੀ ਆਰਥਿਕਤਾ ਅਤੇ ਕਿਸਾਨੀ ਤਬਾਹ ਹੋ ਜਾਵੇਗੀ।

ਸ਼਼੍ਰੋਮਣੀ ਅਕਾਲੀ ਦਲ `ਤੇ ਧਾਵਾ ਬੋਲਦਿਆਂ ਢਿੱਲੋਂ ਨੇ ਕਿਹਾ ਕਿ ਹਰਸਿਮਰਤ ਬਾਦਲ ਨੇ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸ` ਤੇ ਦਸਤਖਤ ਕਰਕੇ ਆਪਣੀ ਸਹਿਮਤੀ ਦਿੱਤੀ ਹੈ, ਜਦਕਿ ਦੂਜੇ ਬੰਨੇ ਉਸ ਦੇ ਪਤੀ ਸੁਖਬੀਰ ਬਾਦਲ ਇਹ ਕਹਿ ਕੇ ਕਿਸਾਨਾਂ ਦੀ ਹਮਦਰਦੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਸ਼਼੍ਰੋਮਣੀ ਅਕਾਲੀ ਦਲ ਇਸ ਨੂੰ ਰੋਕਣ ਲਈ ਕਿਸੇ ਵੀ ਕੁਰਬਾਨੀ ਤੋਂ ਪਿਛੇ ਨਹੀਂ ਹਟੇਗਾ। ਢਿੱਲੋਂ ਨੇ ਸੁਖਬੀਰ ਬਾਦਲ ਨੂੰ ਸੰਬੋਧਨ ਹੁੰਦਿਆਂ ਪੁੱਛਿਆ ਕਿ ਸੁਖਬੀਰ ਬੱਸ ਇਹ ਸਪਸ਼ਟ ਕਰ ਦੇਵੇ ਕਿ ਉਸ ਨੇ ਆਰਡੀਨੈਂਸਾਂ ਦਾ ਵਿਰੋਧ ਕਰਨ ਲਈ ਕਿਹੜੀ ਕੁਰਬਾਨੀ ਦਿੱਤੀ ਹੈ? ਤੁਸੀਂ ਲੰਮੇ ਸਮੇਂ ਤੋਂ ਆਪਣੀਆਂ ਕੋਝੀਆਂ ਚਾਲਾਂ ਨਾਲ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਤੁਹਾਡੀਆਂ ਚਾਲਾਂ ਕੰਮ ਨਹੀਂ ਆਉਣਗੀਆਂ।

ਢਿੱਲੋਂ ਨੇ ਕੇਂਦਰ ਸਰਕਾਰ `ਤੇ ਖੇਤੀ ਖੇਤਰ ਨੂੰ ਦਬਾਉਣ ਲਈ ਨੀਤੀਆਂ ਘੜਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨੋ ਆਰਡੀਨੈਂਸ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਹਿਤਾਂ ਵਿਰੁੱਧ ਹਨ ਅਤੇ ਉਨ੍ਹਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਭਾਈਚਾਰੇ ਨੂੰ ਗੰਭੀਰ ਖਦਸ਼ਾ ਹੈ ਕਿ ਕੇਂਦਰ ਦੁਆਰਾ ਕਾਰਪੋਰੇਟ ਸੈਕਟਰ ਨੂੰ ਲਾਭ ਪਹੁੰਚਾਉਣ ਦੀ ਮਨਸ਼ਾ ਨਾਲ ਘੱਟੋ-ਘੱਟ ਸਮਰਥਨ ਮੁੱਲ ਵਿਧੀ ਅਤੇ ਯਕੀਨਨ ਮੰਡੀਕਰਣ ਪ੍ਰਣਾਲੀ ਨੂੰ ਬਰਬਾਦ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਸੱਤਾ `ਚ ਆਈ ਹੈੈ, ਕੇਂਦਰ ਵਿਚ ਸਰਕਾਰ ਨਾਲ ਸਬੰਧਤ ਸੰਸਥਾਵਾਂ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਤਾਜ਼ਾ ਆਰਡੀਨੈਂਸ ਮਜ਼ਬੂਤ ਮੰਡੀ ਪ੍ਰਣਾਲੀ ਨੂੰ ਵਿਗਾੜਨ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਦੇ ਮੁੱਖ ਨਤੀਜੇ ਵਜੋਂ ਛੋਟੇ ਵਪਾਰੀਆਂ ਦੁਆਰਾ ਮੰਡੀ ਪ੍ਰਣਾਲੀ ਦਾ ਗਠਨ ਹੋਇਆ ਸੀ ਅਤੇ ਹੁਣ ਮੋਦੀ ਸਰਕਾਰ ਇਸ ਨੂੰ ਵੱਡੇ ਵਪਾਰਕ ਘਰਾਣਿਆਂ ਵਿੱਚ ਤਬਦੀਲ ਕਰਨ ਜਾ ਰਹੀ ਹੈ, ਜੋ ਸੀਮਾਂਤ ਕਿਸਾਨਾਂ ਲਈ ਬਿਲਕੁਲ ਚੰਗਾ ਨਹੀਂ ਹੈ।

ਢਿੱਲੋਂ ਨੇ ਕਿਹਾ ਕਿ ਅਕਾਲੀ-ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੇ ਰਾਜ ਦੇ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਕੀਤਾ ਹੈ ਅਤੇ ਹੁਣ ਖੇਤੀਬਾੜੀ ਖੇਤਰ ਵਿੱਚ ਇਹ ਭਿਆਨਕ ਤਬਦੀਲੀਆਂ ਕਰਨ ਨਾਲ ਖੇਤੀ ਖੇਤਰ ਹੋਰ ਬਰਬਾਦ ਹੋ ਜਾਵੇਗਾ। ਉਨ੍ਹਾਂ ਹਰਸਿਮਰਤ ਬਾਦਲ ਨੂੰ ਇਹ ਦੱਸਣ ਲਈ ਕਿਹਾ ਕਿ ਕੇਂਦਰ ਵਿੱਚ ਮੰਤਰੀ ਹੁੰਦਿਆਂ ਹਰਸਿਮਰਤ ਬਾਦਲ ਨੇ ਰਾਜ ਦੇ ਕਿਸਾਨਾਂ ਨੂੰ ਬਚਾਉਣ ਲਈ ਕੀ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕਿਸਾਨ ਵਿਰੋਧੀ ਆਰਡੀਨੈਂਸ ਵਾਪਸ ਨਾ ਲਿਆ ਗਿਆ ਤਾਂ ਹਰਸਿਮਰਤ ਬਾਦਲ ਅਤੇ ਨਰਿੰਦਰ ਮੋਦੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) ਭਾਰਤ-ਜਾਪਾਨ ਸਬੰਧਾਂ ਦੀ ਵਿਆਪਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ...

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

by Navjot
November 18, 2026
0

ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭੋਪਾਲ ਵਿੱਚ H5N1 ਬਰਡ ਫਲੂ ਵਾਇਰਸ...

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

by Navjot
November 18, 2026
0

ਹੈਦਰਾਬਾਦ, 18 ਨਵੰਬਰ (ਵਿਸ਼ਵ ਵਾਰਤਾ) - ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (CBFC) ਨੇ ਨਿਰਦੇਸ਼ਕ ਪਵਨ ਸਾਦੀਨੇਨੀ ਦੀ ਆਉਣ ਵਾਲੀ ਫਿਲਮ...

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

by Navjot
November 18, 2026
0

ਅਹਿਮਦਾਬਾਦ, 18 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਮਿਉਂਸਪਲ ਕਾਰਪੋਰੇਸ਼ਨ (AMC) ਨੇ ਆਪਣੀ 'ਖੁਰਾਕ ਸੁਰੱਖਿਆ ਲਾਗੂਕਰਨ ਮੁਹਿੰਮ' (Food Safety Enforcement Drive)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) ਭਾਰਤ-ਜਾਪਾਨ ਸਬੰਧਾਂ ਦੀ ਵਿਆਪਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ...

Most Popular

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

by Ranjit Singh
3 days ago
0

National: ਭਿਆਨਕ ਸੜਕ ਹਾਦਸੇ 'ਚ 4 ਦੋਸਤਾਂ ਦੀ ਮੌਤ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ ਬਲੀਆ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 