ਚੰਡੀਗੜ 5 ਅਗਸਤ )-ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੈਂ ਆਯੋਧਿਆ ਵਿੱਚ ਰਾਮ ਮੰਦਿਰ ਦੇ ਨੀਂਹ ਪੱਥਰ ਰੱਖੇ ਜਾਣ ਦੀਆਂ ਮੈਂ, ਸਾਰੇ ਭਾਰਤ ਵਾਸੀਆਂ ਨੂੰ ਵਧਾਈਆਂ ਦਿੰਦਾ ਹਾਂ। ਰਾਮ ਮੰਦਿਰ ਭਾਰਤ ਵਾਸੀਆਂ ਦੀ ਲੰਬੇ ਸਮੇਂ ਤੋਂ ਇੱਛਾ ਸੀ ਜੋ ਕਿ ਅੱਜ ਪੂਰੀ ਹੋਈ। ਭਗਵਾਨ ਰਾਮ ਜੀ ਦਾ ਧਰਮ ‘ਤੇ ਦਿੱਤਾ ਸੁਨੇਹਾ ਨਾ ਸਿਰਫ਼ ਭਾਰਤ ਸਗੋਂ ਪੂਰੀ ਦੁਨੀਆਂ ਲਈ ਮਾਰਗ-ਦਰਸ਼ਕ ਹੈ ਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੀਆਂ ਦਿੱਤੀਆਂ ਸਿੱਖਿਆਵਾਂ ‘ਤੇ ਅਮਲ ਕਰਨਾ ਚਾਹੀਦਾ ਹੈ।
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ
ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...























