• Latest
  • Trending
ਸਿਵਲ ਹਸਪਤਾਲ ਡੇਰਾਬੱਸੀ ਨੇ ਇੱਕ ਮਹੀਨੇ ਵਿੱਚ ਰਿਕਾਰਡ 191 ਡਿਲੀਵਰੀਆਂ ਕਰਵਾਈਆਂ, ਪਿਛਲੇ 10 ਸਾਲਾਂ ਦਾ ਤੋੜਿਆ ਰਿਕਾਰਡ

6 years ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

19 minutes ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

46 minutes ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

48 minutes ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

49 minutes ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

51 minutes ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

52 minutes ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

3 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਵਲ ਹਸਪਤਾਲ ਡੇਰਾਬੱਸੀ ਨੇ ਇੱਕ ਮਹੀਨੇ ਵਿੱਚ ਰਿਕਾਰਡ 191 ਡਿਲੀਵਰੀਆਂ ਕਰਵਾਈਆਂ, ਪਿਛਲੇ 10 ਸਾਲਾਂ ਦਾ ਤੋੜਿਆ ਰਿਕਾਰਡ

August 5, 2020
in ਪੰਜਾਬ
ਸਿਵਲ ਹਸਪਤਾਲ ਡੇਰਾਬੱਸੀ ਨੇ ਇੱਕ ਮਹੀਨੇ ਵਿੱਚ ਰਿਕਾਰਡ 191 ਡਿਲੀਵਰੀਆਂ ਕਰਵਾਈਆਂ, ਪਿਛਲੇ 10 ਸਾਲਾਂ ਦਾ ਤੋੜਿਆ ਰਿਕਾਰਡ

ਸਿਵਲ ਹਸਪਤਾਲ ਡੇਰਾਬੱਸੀ ਨੇ ਇੱਕ ਮਹੀਨੇ ਵਿੱਚ ਰਿਕਾਰਡ 191 ਡਿਲੀਵਰੀਆਂ ਕਰਵਾਈਆਂ, ਪਿਛਲੇ 10 ਸਾਲਾਂ ਦਾ ਤੋੜਿਆ ਰਿਕਾਰਡ
ਕੋਰੋਨਾ ਨਾਲ ਲੜ੍ਹਦਿਆਂ ਸਿਵਲ ਹਸਪਤਾਲ ਡੇਰਾਬੱਸੀ ਦੀ ਗਾਇਨੀ ਵਾਰਡ `ਚ ਗੂੰਜਦੀਆਂ ਰਹੀਆਂ ਨਵਜੰਮਿਆਂ ਦੀਆਂ ਕਿਲਕਾਰੀਆਂ
ਡੇਰਾਬੱਸੀ, 5 ਅਗਸਤ (ਵਿਸ਼ਵ ਵਾਰਤਾ)-ਡੇਰਾਬੱਸੀ ਦਾ ਸਿਹਤ ਵਿਭਾਗ ਜਿੱਥੇ ਲੋਕਾਂ ਨੂੰ ਕੋਰੋਨਾ ਦੇ ਪ੍ਰਛਾਵੇਂ `ਚੋਂ ਬਚਾਉਣ ਦੇ ਸਿਰਤੋੜ ਯਤਨ ਕਰ ਰਿਹਾ ਹੈ ਉਥੇ ਹੀ ਦੂਜੇ ਪਾਸੇ ਸਿਵਲ ਹਸਪਤਾਲ ਡੇਰਾਬੱਸੀ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜਦਿਆਂ ਇੱਕ ਮਹੀਨੇ ਵਿੱਚ 191 ਡਿਲੀਵਰੀਆਂ ਸਿਵਲ ਹਸਪਤਾਲ ਵਿੱਚ ਕਰ ਕੇ ਨਵਾਂ ਰਿਕਾਰਡ ਸਥਾਪਿਤ ਕੀਤਾ ਹੈ। ਇਸ ਦੇ ਨਾਲ ਹੀ ਗਰਭਵਤੀ ਔਰਤਾਂ ਦੇ ਕੋਵਿਡ-19 ਟੈਸਟ ਵੀ ਕਰਵਾਏ ਗਏ ਤਾਂ ਜੋ ਉਨਾਂ ਦਾ ਸੁਰੱਖਿਅਤ ਜਣੇਪਾ ਕਰਵਾਇਆ ਜਾ ਸਕੇ। ਇੱਕ ਮਹੀਨੇ ਵਿੱਚ ਗੂੰਜੀਆਂ ਇਨਾਂ 191 ਬੱਚਿਆਂ ਦੀਆਂ ਕਿਲਕਾਰੀਆਂ ਦਾ ਜਿੰਮਾ ਆਪਣੇ ਮਿਹਨਤੀ ਸਟਾਫ ਸਿਰ ਬੰਨ੍ਹਦਿਆਂ ਡਾ. ਸੰਗੀਤਾ ਜੈਨ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਮਹੀਨਾ ਜੁਲਾਈ ਦੌਰਾਨ ਬਲਾਕ ਡੇਰਾਬੱਸੀ ਵਿੱਚ ਕੁਲ 279 ਜਣੇਪੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕਰਵਾਏ ਗਏ ਹਨ ਜਿਨਾਂ ਵਿੱਚੋਂ 191 ਸਿਵਲ ਹਸਪਤਾਲ ਡੇਰਾਬੱਸੀ ਵਿਖੇ ਹੀ ਕਰਵਾਏ ਗਏ ਹਨ, ਜਿਨ੍ਹਾਂ `ਚੋਂ 87 ਸੀਜੇਰੀਅਨ ਤੇ 104 ਨਾਰਮਲ ਡਲਿਵਰੀ ਨਾਲ ਪੈਦਾ ਹੋਏ ਬੱਚਿਆਂ ਦੀਆਂ ਕਿਲਕਾਰੀਆਂ ਗੂੰਜੀਆਂ ਹਨ। ਡਾ. ਜੈਨ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਦਰਮਿਆਨ ਵੀ ਹਸਪਤਾਲ ਦੇ ਵਿੱਚ ਸਟਾਫ ਵੱਲੋਂ ਮਿਹਨਤ ਤੇ ਲਗਨ ਨਾਲ ਕੀਤੇ ਕੰਮ ਦਾ ਹੀ ਨਤੀਜਾ ਹੈ ਕਿ ਬੁਨਿਆਦੀ ਸਿਹਤ ਸੇਵਾਵਾਂ ਨੂੰ ਪ੍ਰਭਾਵਿਤ ਹੋਣ ਤੋਂ ਬਚਾਇਆ ਜਾ ਸਕਿਆ ਹੈ ਅਤੇ ਆਮ ਨਾਲੋਂ ਵੱਧ ਕੰਮ ਹੋਣ ਦੇ ਬਾਵਜੂਦ ਪਿਛਲੇ 10 ਸਾਲਾਂ ਦੀਆਂ ਹੁਣ ਤੱਕ ਦੀਆਂ ਸਭ ਤੋਂ ਵੱਧ ਡਿਲੀਵਰੀਆਂ ਕਰਵਾਈਆਂ ਗਈਆਂ ਹਨ। ਉਨਾਂ ਦੱਸਿਆ ਕਿ ਇਸਦੇ ਨਾਲ ਹੀ ਹਸਪਤਾਲ ਵਿੱਚ ਗਰਭਵਤੀ ਔਰਤਾਂ ਦੇ ਕਰੋਨਾ ਟੈਸਟ ਵੀ ਕਰਵਾਏ ਜਾ ਰਹੇ ਹਨ ਤਾਂ ਜੋ ਡਿਲੀਵਰੀ ਸਮੇਂ ਉਨਾਂ ਨੂੰ ਕਿਸੇ ਵੀ ਤਰਾਂ ਦੀ ਸਮੱਸਿਆ ਦਾ ਸਾਹਪਣਾ ਨਾ ਕਰਨਾ ਪਏ। ਉਨਾਂ ਕਿਹਾ ਕਿ ਕਰੋਨਾ ਦੇ ਦੌਰ ਵਿੱਚ ਗਰਭਵਤੀ ਔਰਤਾਂ ਦਾ ਜਣੇਪਾ ਕਰਵਾਉਣਾ ਆਮ ਨਾਲੋਂ ਵੱਧ ਚਣੌਤੀ ਭਰਿਆ ਹੁੰਦਾ ਹੈ ਪਰ ਉਨ੍ਹਾਂ ਦੇ ਹਸਪਤਾਲ ਦੇ ਪ੍ਰਤੀਬੱਧ ਮੈਡੀਕਲ ਤੇ ਨਰਸਿੰਗ ਸਟਾਫ਼ ਤੇ ਹੋਰ ਅਮਲੇ ਨੇ ਇਸ ਮੁਸ਼ਕਿਲ ਦੀ ਘੜੀ `ਚ ਆਪਣਾ ਫ਼ਰਜ਼ ਬਾਖੂਬੀ ਨਿਭਾਉਂਦਿਆਂ ਪੂਰੇ ਪੇਸ਼ੇਵਰ ਤਰੀਕੇ ਤੇ ਮਾਨਵੀ ਸੰਵੇਦਨਾ ਨਾਲ ਜਣੇਪੇ ਦੇ ਕਾਰਜ ਨੂੰ ਸਿਰੇ ਚੜ੍ਹਾਇਆ ਹੈ।ਇਸ ਮੌਕੇ ਗਾਇਨੀ ਦੇ ਮਾਹਰ ਡਾਕਟਰ ਹਰਪ੍ਰੀਤ ਕੌਰ ਤੇ ਡਾ. ਅਰਚਨਾ ਤੋਂ ਇਲਾਵਾ ਦਲਵਿੰਦਰ ਕੌਰ ਨਰਸਿੰਗ ਸਿਸਟਰ ਅਤੇ ਹੋਰ ਸਟਾਫ ਵੀ ਹਾਜ਼ਰ ਸੀ।
ਫੋਟੋ ਕੈਪਸ਼ਨ- ਡਾ. ਸੰਗੀਤਾ ਜੈਨ ਸੀਨੀਅਰ ਮੈਡੀਕਲ ਅਫਸਰ, ਡਾ. ਹਰਪ੍ਰੀਤ ਕੌਰ ਅਤੇ ਡਾ. ਅਰਚਨਾ ਗਾਇਨੀ ਵਾਰਡ ਦਾ ਜਾਇਜ਼ਾ ਲੈਂਦਿਆਂ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਖਰਾਬ' (poor) ਸ਼੍ਰੇਣੀ ਵਿੱਚ ਹੀ ਰਹੀ।...

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

by Navjot
November 18, 2026
0

ਪੁਣੇ, 18 ਨਵੰਬਰ (ਵਿਸ਼ਵ ਵਾਰਤਾ) - ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਬੁੱਧਵਾਰ ਤੜਕੇ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ।...

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

Most Popular

ਕੇਂਦਰ ਨੇ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਛੋਟ 31 ਦਸੰਬਰ ਤੱਕ ਵਧਾਈ

ਕੇਂਦਰ ਨੇ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਛੋਟ 31 ਦਸੰਬਰ ਤੱਕ ਵਧਾਈ

by Navjot
3 weeks ago
0

ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) - ਘਰੇਲੂ ਟੈਕਸਟਾਈਲ (ਕੱਪੜਾ) ਖੇਤਰ ਲਈ ਕਪਾਹ ਦੀ ਉਪਲਬਧਤਾ ਵਧਾਉਣ ਦੇ ਉਦੇਸ਼ ਨਾਲ, ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 