• Latest
  • Trending
ਬਲਬੀਰ ਸਿੰਘ ਸਿੱਧੂ ਵਲੋਂ ਮੋਹਾਲੀ ਸ਼ਹਿਰ ਦੀਆਂ ਕਈ ਮਾਰਕੀਟਾਂ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਬਲਬੀਰ ਸਿੰਘ ਸਿੱਧੂ ਵਲੋਂ ਮੋਹਾਲੀ ਸ਼ਹਿਰ ਦੀਆਂ ਕਈ ਮਾਰਕੀਟਾਂ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ

6 years ago
Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

38 minutes ago
Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

58 minutes ago
Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

2 hours ago
Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

3 hours ago
Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

3 hours ago
5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

4 hours ago
International: ਪਾਕਿਸਤਾਨ ‘ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ

International: ਪਾਕਿਸਤਾਨ ‘ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ

4 hours ago
Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ

Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ

5 hours ago
Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

5 hours ago
Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

5 hours ago
Hindi News
English News
Friday, June 5, 2026
No Result
View All Result
38 °c
Chandigarh
35 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਲਬੀਰ ਸਿੰਘ ਸਿੱਧੂ ਵਲੋਂ ਮੋਹਾਲੀ ਸ਼ਹਿਰ ਦੀਆਂ ਕਈ ਮਾਰਕੀਟਾਂ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ

August 5, 2020
in ਸਿਹਤ, ਖਬਰਾਂ, ਪੰਜਾਬ
ਬਲਬੀਰ ਸਿੰਘ ਸਿੱਧੂ ਵਲੋਂ ਮੋਹਾਲੀ ਸ਼ਹਿਰ ਦੀਆਂ ਕਈ ਮਾਰਕੀਟਾਂ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ

2 ਕਰੋੜ 10 ਲੱਖ ਰੁਪਏ* ਦੀ ਲਾਗਤ ਨਾਲ ਫ਼ੇਜ਼ 1, 2, 3ਬੀ2 ਅਤੇ 5 ਦੀਆਂ ਮਾਰਕੀਟਾਂ ਦਾ ਹੋਵੇਗਾ ਕਾਇਆਕਲਪ

ਸੰਸਦ ਮੈਂਬਰ ਮਨੀਸ਼ ਤਿਵਾੜੀ ਸਮੇਤ ਉਘੇ ਕਾਂਗਰਸੀ ਆਗੂਆਂ ਦੀ ਮੌਜੂਦਗੀ ਵਿਚ ਰੱਖੇ ਨੀਂਹ ਪੱਥਰ

‘ਕੋਰੋਨਾ ਵਾਇਰਸ’ ਕਾਰਨ ਆਰਥਕ ਤੰਗੀ ਦੇ ਬਾਵਜੂਦ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ : ਸਿਹਤ ਮੰਤਰੀ

ਐਸ.ਏ.ਐਸ. ਨਗਰ, 5 ਅਗਸਤ( ਵਿਸ਼ਵ ਵਾਰਤਾ )-ਮੋਹਾਲੀ ਸ਼ਹਿਰ ਵਿਚ ਜੰਗੀ ਪੱਧਰ ‘ਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਦੇ ਨਵੀਨੀਕਰਨ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। ਸਿਹਤ ਮੰਤਰੀ ਸ. ਸਿੱਧੂ ਨੇ ਹਲਕਾ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ ਸਮੇਤ ਉਘੇ ਕਾਂਗਰਸੀ ਆਗੂਆਂ ਅਤੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਕਹੀ ਨਾਲ ਟੱਕ ਲਾ ਕੇ ਦੋ ਮਾਰਕੀਟਾਂ ਵਿਚ ਨੀਂਹ-ਪੱਥਰ ਰੱਖੇ ਅਤੇ ਇਕ ਮਾਰਕੀਟ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਗੱਲਬਾਤ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਤੇ ਗਤੀਸ਼ੀਲ ਅਗਵਾਈ ਹੇਠ ਸ਼ਹਿਰ ਦੀਆਂ ਮਾਰਕੀਟਾਂ ਦਾ ਮੂੰਹ-ਮੁਹਾਂਦਰਾ ਬਦਲਣ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਉਨ੍ਹਾਂ ਦਸਿਆ ਕਿ ਫ਼ੇਜ਼ 1, ਫ਼ੇਜ਼ 2, 3ਬੀ2 ਅਤੇ ਫ਼ੇਜ਼ 5 ਦੀਆਂ ਮਾਰਕੀਟਾਂ ਵਿਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ‘ਤੇ ਲਗਭਗ *2 ਕਰੋੜ 10 ਲੱਖ ਰੁਪਏ* ਦੀ ਲਾਗਤ ਆਵੇਗੀ। ਇਨ੍ਹਾਂ ਵਿਕਾਸ ਕਾਰਜਾਂ ਵਿਚ ਫ਼ੇਜ਼ 1 ਅਤੇ 2 ਵਿਚ ਪੇਵਰ ਬਲਾਕ ਲਾਉਣਾ, ਪਾਰਕਿੰਗ ਅਤੇ ਪਾਰਕ ਦਾ ਵਿਕਾਸ, ਨਵੀਆਂ ਐਮ.ਐਸ. ਗਰਿੱਲਾਂ ਅਤੇ ਕੰਧ ਦਾ ਨਿਰਮਾਣ, ਵੱਖ-ਵੱਖ ਮੁਰੰਮਤ ਕਾਰਜ, ਫ਼ੇਜ਼ 5 ਅਤੇ 3ਬੀ2 ਵਿਚ ਫ਼ੁੱਟਪਾਥ ਦਾ ਨਿਰਮਾਣ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ਸਮੇਤ ਵੱਖ-ਵੱਖ ਕੰਮ ਸ਼ਾਮਲ ਹਨ।
ਸਿਹਤ ਮੰਤਰੀ ਨੇ ਆਖਿਆ, ‘ਮਾਰਕੀਟਾਂ ਦਾ ਮੂੰਹ-ਮੁਹਾਂਦਰਾ ਬਦਲਣ ਦਾ ਸਿਲਸਿਲਾ ਪਿਛਲੇ ਦਿਨੀਂ ਫ਼ੇਜ਼ 11 ਦੀ ਮਾਰਕੀਟ ਤੋਂ ਸ਼ੁਰੂ ਹੋਇਆ ਸੀ ਜਿਹੜਾ ਸ਼ਹਿਰ ਦੀਆਂ ਸਾਰੀਆਂ ਮਾਰਕੀਟਾਂ ਤਕ ਚਲਾਇਆ ਜਾਵੇਗਾ। ਸਾਡਾ ਟੀਚਾ ਹੈ ਕਿ ਸਮਾਂਬੱਧ ਅਤੇ ਸੁਚੱਜੇ ਢੰਗ ਨਾਲ ਸ਼ਹਿਰ ਦੀਆਂ ਸਾਰੀਆਂ ਮਾਰਕੀਟਾਂ ਦੀ ਦਸ਼ਾ ਅਤੇ ਦਿਸ਼ਾ ਬਦਲ ਦਿੱਤੀ ਜਾਵੇ ਤੇ ਇਸ ਟੀਚੇ ਦੀ ਪ੍ਰਾਪਤੀ ਲਈ ਉਹ ਦਿਨ-ਰਾਤ ਯਤਨਸ਼ੀਲ ਹਨ।’ ਇਸ ਮੌਕੇ ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਨੇ ਸਿਹਤ ਮੰਤਰੀ ਦਾ ਸਨਮਾਨ ਵੀ ਕੀਤਾ।
ਸ. ਸਿੱਧੂ ਨੇ ਕਿਹਾ ਕਿ ਭਾਵੇਂ ਸੂਬਾ ‘ਕੋਰੋਨਾ ਵਾਇਰਸ’ ਦੀ ਮਹਾਂਮਾਰੀ ਨਾਲ ਜੂਝ ਰਿਹਾ ਹੈ ਜਿਸ ਕਾਰਨ ਆਰਥਕ ਤੰਗੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਪਰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਮੋਹਾਲੀ ਸ਼ਹਿਰ ਦੀਆਂ ਮਾਰਕੀਟਾਂ ਦਾ ਕਾਇਆਕਲਪ ਉਨ੍ਹਾਂ ਦੀਆਂ ਸਿਖਰਲੀਆਂ ਤਰਜੀਹਾਂ ਵਿਚ ਸ਼ਾਮਲ ਹੈ ਜਿਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁਕੀਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਅੱਜ ਸ਼ੁਰੂ ਕੀਤੇ ਕੰਮਾਂ ਨੂੰ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿਤੀਆਂ ਗਈਆਂ ਹਨ ਅਤੇ ਇਨ੍ਹਾਂ ਕੰਮਾਂ ਵਿਚ ਵਰਤੀ ਜਾਣ ਵਾਲੀ ਸਮੱਗਰੀ ਉੱਚ ਪਾਏ ਦੀ ਹੋਵੇਗੀ।
ਇਸ ਮੌਕੇ ਗੱਲਬਾਤ ਕਰਦਿਆਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਦਾ ਮੁੱਖ ਟੀਚਾ ਸ਼ਹਿਰਾਂ ਅਤੇ ਪਿੰਡਾਂ ਦਾ ਬਰਾਬਰ ਅਤੇ ਚੌਤਰਫ਼ਾ ਵਿਕਾਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸੱਤਾ ਵਿਚ ਆਉਣ ਮਗਰੋਂ ਹੀ ਵਿਕਾਸ ਕਾਰਜਾਂ ਦੀ ਜੰਗੀ ਪੱਧਰ ‘ਤੇ ਸ਼ੁਰੂਆਤ ਕਰ ਦਿਤੀ ਗਈ ਸੀ ਜਿਨ੍ਹਾਂ ਵਿਚੋਂ ਬਹੁਤੇ ਵਿਕਾਸ ਕਾਰਜ ਮੁਕੰਮਲ ਹੋ ਚੁਕੇ ਹਨ ਅਤੇ ਬਾਕੀ ਮੁਕੰਮਲ ਹੋਣ ਕੰਢੇ ਹਨ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕਮਲ ਗਰਗ ਕਮਿਸ਼ਨਰ, ਮੁਕੇਸ਼ ਗਰਗ ਐਸਸੀ, ਜੀ.ਐਸ. ਰਿਆੜ, ਭਾਰਤ ਭੂਸ਼ਣ ਮੈਣੀ, ਸੁਮਨ ਗਰਗ, ਕੁਲਜੀਤ ਸਿੰਘ ਬੇਦੀ, ਤਰਨਜੀਤ ਕੌਰ ਗਿੱਲ, ਨਛੱਤਰ ਸਿੰਘ- ਸਾਰੇ ਸਾਬਕਾ ਕੌਂਸਲਰ, ਜਸਪ੍ਰੀਤ ਸਿੰਘ ਗਿੱਲ ਪ੍ਰਧਾਨ ਬਲਾਕ ਕਾਂਗਰਸ ਕਮੇਟੀ, ਬਲਜੀਤ ਕੌਰ, ਰੁਪਿੰਦਰ ਕੌਰ ਰੀਨਾ, ਸੁਨੀਲ ਕੁਮਾਰ ਪਿੰਕਾ, ਗੁਰਸਾਹਿਬ ਸਿੰਘ, ਪੀ ਐਸ ਵਿਰਦੀ, ਨਰਿੰਦਰ ਸਿੰਘ ਦਾਲਮ ਐਕਸੀਅਨ, ਸਤੀਸ਼ ਸੈਣੀ ਐਕਸੀਅਨ, ਹਰਪ੍ਰੀਤ ਸਿੰਘ ਐਕਸੀਅਨ, ਅਵਨੀਤ ਕੌਰ ਐਸਡੀਓ, ਸੁਨੀਲ ਸ਼ਰਮਾ ਐਸਡੀਓ, ਸੁਖਵਿੰਦਰ ਸਿੰਘ ਐਸਡੀਓ, ਧਰਮਿੰਦਰ ਸਿੰਘ ਜੇਈ, ਅਮਰੀਕ ਸਿੰਘ, ਜਤਿੰਦਰ ਸਿੰਘ ਭੱਟੀ, ਅਸ਼ੋਕ ਬਾਂਸਲ, ਨਵਨੀਤ ਤੋਖੀ, ਦਲਬੀਰ ਸਿੰਘ ਸੇਵਾਮੁਕਤ ਕਾਨੂੰਗੋ ਅਤੇ ਵੱਖ ਵੱਖ ਮਾਰਕੀਟ ਕਮੇਟੀਆਂ ਦੇ ਅਹੁਦੇਦਾਰ ਤੇ ਸ਼ਹਿਰ ਦੇ ਪਤਵੰਤੇ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

by Ranjit Singh
June 5, 2026
0

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ - ਗੁਰਦਾਸਪੁਰ...

Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

by Ranjit Singh
June 5, 2026
0

Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ 'ਤੇ ਲਾਈ ਮੋਹਰ - ਆਮਿਰ ਖਾਨ 5 ਜੁਲਾਈ ਨੂੰ ਪ੍ਰੇਮਿਕਾ ਗੌਰੀ...

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

by Ranjit Singh
June 5, 2026
0

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ - 1.035 ਕਿਲੋਗ੍ਰਾਮ ਹੈਰੋਇਨ, 5...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

by Ranjit Singh
June 5, 2026
0

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ - ਗੁਰਦਾਸਪੁਰ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 