• Latest
  • Trending
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੁੱਲ ਘਰੇਲੂ ਉਤਪਾਦ ਦਾ 2 ਫੀਸਦ ਵਾਧੂ ਕਰਜ਼ ਪ੍ਰਾਪਤ ਕਰਨ ਲਈ ਲਾਇਸੰਸ ਨਵਿਆਉਣ ਦੀ ਸਵੈਚਾਲਤ ਸਹੂਲਤ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੁੱਲ ਘਰੇਲੂ ਉਤਪਾਦ ਦਾ 2 ਫੀਸਦ ਵਾਧੂ ਕਰਜ਼ ਪ੍ਰਾਪਤ ਕਰਨ ਲਈ ਲਾਇਸੰਸ ਨਵਿਆਉਣ ਦੀ ਸਵੈਚਾਲਤ ਸਹੂਲਤ ਨੂੰ ਮਨਜ਼ੂਰੀ

6 years ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

18 minutes ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

45 minutes ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

48 minutes ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

49 minutes ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

50 minutes ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

52 minutes ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

52 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

2 hours ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

3 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

3 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੁੱਲ ਘਰੇਲੂ ਉਤਪਾਦ ਦਾ 2 ਫੀਸਦ ਵਾਧੂ ਕਰਜ਼ ਪ੍ਰਾਪਤ ਕਰਨ ਲਈ ਲਾਇਸੰਸ ਨਵਿਆਉਣ ਦੀ ਸਵੈਚਾਲਤ ਸਹੂਲਤ ਨੂੰ ਮਨਜ਼ੂਰੀ

August 5, 2020
in ਖਬਰਾਂ, ਪੰਜਾਬ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੁੱਲ ਘਰੇਲੂ ਉਤਪਾਦ ਦਾ 2 ਫੀਸਦ ਵਾਧੂ ਕਰਜ਼ ਪ੍ਰਾਪਤ ਕਰਨ ਲਈ ਲਾਇਸੰਸ ਨਵਿਆਉਣ ਦੀ ਸਵੈਚਾਲਤ ਸਹੂਲਤ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੁੱਲ ਘਰੇਲੂ ਉਤਪਾਦ ਦਾ 2 ਫੀਸਦ ਵਾਧੂ ਕਰਜ਼ ਪ੍ਰਾਪਤ ਕਰਨ ਲਈ ਲਾਇਸੰਸ ਨਵਿਆਉਣ ਦੀ ਸਵੈਚਾਲਤ ਸਹੂਲਤ ਨੂੰ ਮਨਜ਼ੂਰੀ
ਵਜ਼ਾਰਤ ਵੱਲੋਂ ਉਦਯੋਗਾਂ ਲਈ ਰਜਿਸਟਰਾਂ ਦੇ ਇਲੈਕਟ੍ਰਾਨਿਕ/ਡਿਜ਼ੀਟਲ ਰੱਖ-ਰਖਾਵ ਨੂੰ ਵੀ ਪ੍ਰਵਾਨਗੀ

ਚੰਡੀਗੜ੍ਹ, 5 ਅਗਸਤ-ਵਿੱਤੀ ਸਾਲ 2020-21 ਦੌਰਾਨ ਸੂਬੇ ਦੀ ਕੁੱਲ ਘਰੇਲੂ ਪੈਦਾਵਾਰ ਦੇ 2 ਫੀਸਦ ਤੱਕ ਵਾਧੂ ਕਰਜ਼ ਪ੍ਰਾਪਤ ਕਰਨ ਦੇ ਯੋਗ ਬਣਨ ਅਤੇ ਵਪਾਰ ਕਰਨ ਨੂੰ ਹੋਰ ਸੌਖਿਆਂ ਬਣਾਉਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਲਾਇਸੈਂਸ ਨਵਿਆਉਣ ਅਤੇ ਇਲੈਕਟਰਾਨਿਕ/ਡਿਜ਼ੀਟਲ ਮਾਧਿਅਮ ਜ਼ਰੀਏ ਰਜਿਸਟਰਾਂ ਦੇ ਰੱਖ-ਰਖਾਵ ਲਈ ਸਵੈਚਾਲਤ ਸਹੂਲਤ ਦੀ ਆਗਿਆ ਦਾ ਫੈਸਲਾ ਲਿਆ ਗਿਆ ਹੈ।
ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸ ਰਾਹੀਂ ਪੰਜਾਬ ਵਜ਼ਾਰਤ ਦੀ ਬੁੱਧਵਾਰ ਨੂੰ ਹੋਈ ਮੀਟਿੰਗ ਦੌਰਾਨ ਫੈਕਟਰੀਜ਼ ਐਕਟ,1948 ਅਤੇ ਪੰਜਾਬ ਫੈਕਟਰੀ ਨਿਯਮ 1952 ਵਿੱਚ ਲੋੜੀਂਦੀਆਂ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਗਈ।
ਨਵੇਂ ਨਿਯਮਾਂ ਅਨੁਸਾਰ, ਲਾਇਸੈਂਸ ਨੂੰ ਡਿਜ਼ੀਟਲ ਤੌਰ ‘ਤੇ ਸਵੈਚਾਲਤ ਵਿਧੀ ਰਾਹੀਂ ਇਕ ਸਾਲ ਵਾਸਤੇ ਨਵਿਆਇਆ ਜਾਵੇਗਾ, ਜੇਕਰ ਲਾਇਸੈਂਸ ਦੇ ਵੇਰਵਿਆਂ ਵਿੱਚ ਪਿਛਲੇ ਸਾਲ ਜਾਰੀ/ਨਵਿਆਏ ਲਾਇਸੈਂਸ ਨਾਲੋਂ ਜਾਂ ਸਰਕਾਰ ਵੱਲੋਂ ਨਿਰਧਾਰਤ ਹੋਰ ਸ਼ਰਤਾਂ ਵਿੱਚ ਕੋਈ ਤਬਦੀਲੀ ਨਹੀਂ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਵੱਲੋਂ 2020-21 ਵਿੱਚ ਸੂਬੇ ਦੇ ਕੁੱਲ ਘਰੇਲੂ ਉਤਪਾਦ ਦੇ 2 ਫੀਸਦ ਤੱਕ ਵਾਧੂ ਕਰਜ਼ ਪ੍ਰਾਪਤ ਕਰਨ ਲਈ ਯੋਗਤਾ ਖਾਤਰ ਜਾਰੀ ਨਿਰਦੇਸ਼ਾਂ ਅਨੁਸਾਰ ਹੈ ਜਿਸ ਤਹਿਤ ਸੂਬੇ ਵੱਲੋਂ ਵਿਸ਼ੇਸ਼ ਸੂਬਾ ਪੱਧਰੀ ਸੁਧਾਰਾਂ ਨੂੰ 31 ਜਨਵਰੀ, 2021 ਤੱਕ ਲਾਗੂ ਕੀਤਾ ਜਾਣਾ ਲਾਜ਼ਮੀ ਹੈ। ਵਪਾਰਕ ਅਦਾਰਿਆਂ ਲਈ ਲੋੜੀਂਦੇ ਸਰਟੀਫਿਕੇਟਾਂ/ਲਾਇਸੈਂਸਾਂ ਨੂੰ ਸਵੈਚਾਲਤ ਤੌਰ ‘ਤੇ ਨਵਿਆਉਣਾ ਇਨ੍ਹਾਂ ਸੁਧਾਰਾਂ ਵਿੱਚੋਂ ਇਕ ਹੈ।
ਬੁਲਾਰੇ ਨੇ ਦੱਸਿਆ ਕਿ 2 ਫੀਸਦ ਵਾਧੂ ਕਰਜ਼ ਪ੍ਰਾਪਤ ਕਰਨ ਲਈ ਸਵੈਚਾਲਤ ਪ੍ਰਵਾਨਗੀਆਂ ਮੁਹੱਈਆ ਕਰਵਾਉਣ ਲਈ ਨਿਯਮਾਂ ਵਿੱਚ ਤਬਦੀਲੀ ਲਾਜ਼ਮੀ ਸੀ।
ਮੌਜੂਦਾ ਸਮੇਂ, ਪੰਜਾਬ ਫੈਕਟਰੀ ਨਿਯਮ 1952 ਤਹਿਤ ਸੂਬੇ ਅੰਦਰ ਉਦਯੋਗਾਂ ਲਈ ਲਾਇਸੈਂਸ ਨੂੰ ਸਵੈਚਾਲਤ ਤੌਰ ‘ਤੇ ਨਵਿਆਉਣ ਲਈ ਸੁਵਿਧਾ ਦਾ ਕੋਈ ਉਪਬੰਧ ਨਹੀਂ ਹੈ। ਇਸ ਮੰਤਵ ਲਈ, ਕੈਬਨਿਟ ਵੱਲੋਂ ਫੈਕਟਰੀਜ਼ ਐਕਟ 1948/ਪੰਜਾਬ ਫੈਕਟਰੀ ਨਿਯਮ 1952 ਤਹਿਤ ਲਾਇਸੈਂਸ ਦੇ ਸਵੈਚਾਲਤ ਤੌਰ ‘ਤੇ ਨਵਿਆਉਣ ਲਈ ਨਵੇਂ ਨਿਯਮ 10-ਏ ਦੇ ਸ਼ੁਮਾਰ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਇਸੇ ਤਰ੍ਹਾਂ ਵੱਖ-ਵੱਖ ਪਲੈਟਫਾਰਮਾਂ ‘ਤੇ ਤਕਨੀਕੀ ਤਰੱਕੀ ਦੀ ਰੌਸ਼ਨੀ ‘ਚ ਉਦਯੋਗਾਂ ਦੀ ਮੰਗ ਨੂੰ ਵਿਚਾਰਦਿਆਂ ਫੈਕਟਰੀਜ਼ ਐਕਟ 1948 ਅਤੇ ਪੰਜਾਬ ਫੈਕਟਰੀ ਨਿਯਮ 1952 ਤਹਿਤ ਵੱਖ-ਵੱਖ ਤਹਿਸ਼ੁਦਾ ਰਜਿਸਟਰਾਂ ਦੇ ਇਲੈਕਟ੍ਰਾਨਿਕ/ਡਿੀਜ਼ਟਲ ਮਾਧਿਅਮਾਂ ਜ਼ਰੀਏ ਰੱਖ-ਰਖਾਵ ਨਾਲ ਸਬੰਧਤ ਪੰਜਾਬ ਫੈਕਟਰੀ ਨਿਯਮਾਂ 1952 ਵਿੱਚ ਨਵੇਂ ਨਿਯਮ 114 ਨੂੰ ਵੀ ਸ਼ੁਮਾਰ ਕੀਤਾ ਗਿਆ ਹੈ।

ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ-ਫੇਜ਼ 2 ਤਹਿਤ ਸਥਾਨਕ ਸਰਕਾਰਾਂ ਵਿਭਾਗ ਵਾਸਤੇ 1046 ਕਰੋੜ ਜਾਰੀ ਕਰਨ ਲਈ ਮਨਜ਼ੂਰੀ
ਇਸੇ ਦੌਰਾਨ 167 ਸ਼ਹਿਰੀ ਸਥਾਨਕ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਹੋਰ ਸੁਧਾਰਨ ਲਈ ਵਜ਼ਾਰਤ ਵੱਲੋ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ-ਫੇਜ਼ 2 ਤਹਿਤ ਸਥਾਨਕ ਸਰਕਾਰਾਂ ਵਿਭਾਗ ਵਾਸਤੇ 1046 ਕਰੋੜ ਦੇ ਫੰਡ ਜਾਰੀ ਕਰਨ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਇਹ ਪ੍ਰੋਗਰਾਮ ਵਿੱਤੀ ਸਾਲ 2019-20 ਦੌਰਾਨ ਸ਼ੁਰੂ ਕੀਤਾ ਗਿਆ ਸੀ ਜਿਸ ਦਾ ਮੰਤਵ ਪਾਰਕਾਂ ਦੇ ਰੱਖ-ਰਖਾਅ ਤੇ ਨਿਰਮਾਣ, ਕੂੜੇ ਦੇ ਪ੍ਰਬੰਧਨ, ਸਟਰੀਟ ਲਾਈਟਾਂ ਤੇ ਸੜਕਾਂ ਆਦਿ ਨਾਲ ਸਬੰਧਤ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ 167 ਸ਼ਹਿਰੀ ਸਥਾਨਕ ਸੰਸਥਾਵਾਂ ਦੇ ਖੇਤਰਾਂ ਵਿਚਲੇ ਵਸਨੀਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਨੂੰ ਯਕੀਨੀ ਬਣਾਉਣਾ ਹੈ, ਜਿਸ ਖਾਤਰ ਇਸ ਪ੍ਰੋਗਰਾਮ ਤਹਿਤ 298.75 ਕਰੋੜ ਮਨਜ਼ੂਰ ਕੀਤੇ ਗਏ ਸਨ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) ਭਾਰਤ-ਜਾਪਾਨ ਸਬੰਧਾਂ ਦੀ ਵਿਆਪਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ...

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

by Navjot
November 18, 2026
0

ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭੋਪਾਲ ਵਿੱਚ H5N1 ਬਰਡ ਫਲੂ ਵਾਇਰਸ...

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

by Navjot
November 18, 2026
0

ਹੈਦਰਾਬਾਦ, 18 ਨਵੰਬਰ (ਵਿਸ਼ਵ ਵਾਰਤਾ) - ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (CBFC) ਨੇ ਨਿਰਦੇਸ਼ਕ ਪਵਨ ਸਾਦੀਨੇਨੀ ਦੀ ਆਉਣ ਵਾਲੀ ਫਿਲਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
4 weeks ago
0

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 