• Latest
  • Trending
ਸੈਰ ਸਪਾਟਾ ਅਤੇ ਪ੍ਰਾਹੁਣਾਚਾਰੀ ਵਿਭਾਗ ਵਲੋਂ ‘ਹੁਨਰ ਸੇ ਰੋਜਗਾਰ ਤੱਕ‘ ਸਕੀਮ ਤਹਿਤ ਪੰਜਾਬ ਦੇ ਨੌਜਵਾਨਾਂ ਲਈ ਮੁਫਤ ਹੁਨਰ ਸਿਖਲਾਈ ਅਤੇ ਪਲੇਸਮੈਂਟ ਕਰਵਾਈ ਜਾਵੇਗੀ: ਚੰਨੀ

ਸੈਰ ਸਪਾਟਾ ਅਤੇ ਪ੍ਰਾਹੁਣਾਚਾਰੀ ਵਿਭਾਗ ਵਲੋਂ ‘ਹੁਨਰ ਸੇ ਰੋਜਗਾਰ ਤੱਕ‘ ਸਕੀਮ ਤਹਿਤ ਪੰਜਾਬ ਦੇ ਨੌਜਵਾਨਾਂ ਲਈ ਮੁਫਤ ਹੁਨਰ ਸਿਖਲਾਈ ਅਤੇ ਪਲੇਸਮੈਂਟ ਕਰਵਾਈ ਜਾਵੇਗੀ: ਚੰਨੀ

6 years ago
Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

2 hours ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

9 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

11 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

11 hours ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

12 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

12 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

12 hours ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

12 hours ago
Hindi News
English News
Saturday, July 4, 2026
No Result
View All Result
31 °c
Chandigarh
35 ° Sun
30 ° Mon
30 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੈਰ ਸਪਾਟਾ ਅਤੇ ਪ੍ਰਾਹੁਣਾਚਾਰੀ ਵਿਭਾਗ ਵਲੋਂ ‘ਹੁਨਰ ਸੇ ਰੋਜਗਾਰ ਤੱਕ‘ ਸਕੀਮ ਤਹਿਤ ਪੰਜਾਬ ਦੇ ਨੌਜਵਾਨਾਂ ਲਈ ਮੁਫਤ ਹੁਨਰ ਸਿਖਲਾਈ ਅਤੇ ਪਲੇਸਮੈਂਟ ਕਰਵਾਈ ਜਾਵੇਗੀ: ਚੰਨੀ

August 5, 2020
in ਚੰਡੀਗੜ੍ਹ
ਸੈਰ ਸਪਾਟਾ ਅਤੇ ਪ੍ਰਾਹੁਣਾਚਾਰੀ ਵਿਭਾਗ ਵਲੋਂ ‘ਹੁਨਰ ਸੇ ਰੋਜਗਾਰ ਤੱਕ‘ ਸਕੀਮ ਤਹਿਤ ਪੰਜਾਬ ਦੇ ਨੌਜਵਾਨਾਂ ਲਈ ਮੁਫਤ ਹੁਨਰ ਸਿਖਲਾਈ ਅਤੇ ਪਲੇਸਮੈਂਟ ਕਰਵਾਈ ਜਾਵੇਗੀ: ਚੰਨੀ

2000 ਵਿਦਿਆਰਥੀਆਂ ਨੂੰ ਪ੍ਰਮੁੱਖ ਸਕੀਮ ‘ਹੁਨਰ ਸੇ ਰੋਜਗਾਰ ਤੱਕ‘ ਤਹਿਤ ਦਿੱਤੀ ਜਾਏਗੀ ਸਿਖਲਾਈ
ਚੰਡੀਗੜ, 5 ਅਗਸਤ (ਵਿਸ਼ਵ ਵਾਰਤਾ)-ਕੋਵਿਡ-19 ਮਹਾਂਮਾਰੀ ਨੂੰ ਠੱਲ ਪਾਉਣ ਉਪਰੰਤ ਸੈਰ-ਸਪਾਟਾ ਅਤੇ ਪ੍ਰਾਹੁਣਾਚਾਰੀ ਖੇਤਰ ਵਿੱਚ ਆਪਣਾ ਕੈਰੀਅਰ ਬਣਾਉਣ ਦੇ ਇੱਛੁਕ ਨੌਜਵਾਨਾਂ ਨੂੰ ਪੰਜਾਬ ਸੈਰ-ਸਪਾਟਾ ਵਿਭਾਗ ਵਲੋਂ ਮੁਫਤ ਟ੍ਰੇਨਿੰਗ ਅਤੇ ਹੁਨਰ ਵਿਕਾਸ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪ੍ਰਮੁੱਖ ਸਕੀਮ ‘ਹੁਨਰ ਸੇ ਰੋਜ਼ਗਾਰ ਤੱਕ’ ਤਹਿਤ 2000 ਤੋਂ ਵੱਧ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦੇ ਨਾਲ ਨਾਲ ਪਲੇਸਮੈਂਟ ਵਿੱਚ ਵੀ ਸਹਾਇਤਾ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਤਕਰੀਬਨ 1000 ਵਿਦਿਆਰਥੀਆਂ ਨੂੰ ਐਂਟਰਪ੍ਰੀਨੀਓਰਸ਼ਿਪ ਪ੍ਰੋਗਰਾਮ ਤਹਿਤ ਸਕਿੱਲ ਟੈਸਟਿੰਗ ਅਤੇ ਸਰਟੀਫਿਕੇਸ਼ਨ ਦੀ ਸਿਖਲਾਈ ਵੀ ਦਿੱਤੀ ਜਾਵੇਗੀ।
ਰੋਜਗਾਰ ਉਤਪਤੀ ਅਤੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਅਸੰਗਠਿਤ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਸੈਰ-ਸਪਾਟਾ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਬਿਹਤਰ ਸੇਵਾਵਾਂ ਤੇ ਉਪਭੋਗਤਾ ਸੰਤੁਸਟੀ ਮੁਹੱਈਆ ਕਰਵਾਉਣ ਲਈ ਮੁੱਢਲੀ ਸਿਖਲਾਈ ਅਤੇ ਸਰਟੀਫਿਕੇਸ਼ਨ ਦੀ ਲੋੜ ਹੁੰਦੀ ਹੈ। ਇਸ ਲਈ, ਤਕਰੀਬਨ 800 ਅਜਿਹੇ ਸੈਰ-ਸਪਾਟਾ ਸੇਵਾਵਾਂ ਦੇਣ ਵਾਲਿਆਂ ਨੂੰ ਹੁਨਰ ਸਿਖਲਾਈ ਅਤੇ ਸਰਟੀਫਿਕੇਸ਼ਨ ਲਈ ਸਿਖਲਾਈ ਦਿੱਤੀ ਜਾਏਗੀ। ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਉੱਦਮਤਾ ਪ੍ਰੋਗਰਾਮ ਤਹਿਤ ਇਕ ਹੋਰ ਪ੍ਰੋਗਰਾਮ ਵਿਚ 400 ਵਿਅਕਤੀਆਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਪ੍ਰੋਗਰਾਮ ਵਿਚ ਕੁੱਕ-ਤੰਦੂਰ, ਬਾਰਮੈਨ, ਬੇਕਰ, ਹੋਮਸਟੇਅ (ਹੁਨਰਮੰਦ ਕੇਅਰਟੇਕਰ) ਅਤੇ ਹਲਵਾਈ ਲਈ ਸ਼ਾਰਟ-ਟਰਮ ਕੁਆਲਟੀ ਟ੍ਰੇਨਿੰਗ ਦਿੱਤੀ ਜਾਵੇਗੀ।
ਉਨਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ ਹੈਰੀਟੇਜ਼ ਐਂਡ ਟੂਰੀਜ਼ਮ ਪ੍ਰਮੋਸਨ ਬੋਰਡ ਨਾਲ ਸੂਚੀਬੱਧ ਵਿੱਦਿਅਕ ਸੰਸਥਾਵਾਂ ਰਾਹੀਂ ਮੁਹਾਲੀ, ਫਤਿਹਗੜ ਸਾਹਿਬ, ਜਲੰਧਰ, ਲੁਧਿਆਣਾ, ਨਵਾਂ ਸਹਿਰ ਤੇ ਮੁਹਾਲੀ ਪ੍ਰਾਹੁਣਾਚਾਰੀ ਸੈਕਟਰ ਦੀ ਮੁਫਤ ਸਿਖਲਾਈ ਦਿੱਤੀ ਜਾਏਗੀ। ਇਸ ਦੇ ਨਾਲ ਹੀ ਗੁਰਦਾਸਪੁਰ ਤੇ ਬਠਿੰਡਾ ਦੇ ਇੰਸੀਟੀਚਿਊਟ ਆਫ ਹੋਟਲ ਮੈਨੇਜਮੈਂਟ ਅਤੇ ਹੁਸਅਿਾਰਪੁਰ ਦੇ ਫੂਡ ਕ੍ਰਾਫਟ ਸੰਸਥਾ ਵਿਖੇ ਵੀ ਇਹ ਮੁਫਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।
ਸ. ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਹੁਨਰ ਨੂੰ ਨਿਖਾਰਨ, ਕਰੀਅਰ ਬਣਾਉਣ, ਜੀਵਨ ਵਿਚ ਬਦਲਾਅ ਦੇ ਸੰਦੇਸ ਤੋਂ ਪ੍ਰੇਰਿਤ ਹੋ ਕੇ ਇਹ ਲਾਹੇਵੰਦ ਕਦਮ ਚੁੱਕੇ ਗਏ ਹਨ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜੀ-ਰੋਟੀ ਦੇ ਮੌਕੇ ਪ੍ਰਦਾਨ ਕਰਨ ਅਤੇ ਸੈਲਾਨੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਸਹਾਇਕ ਹੋਣਗੇ ਜਿਸ ਨਾਲ ਸੂਬੇ ਵਿਚ ਸੈਲਾਨੀਆਂ ਦੀ ਆਮਦ ਨੂੰ ਵਧਾਉਣ ਵਿਚ ਵੀ ਸਹਾਇਤਾ ਮਿਲੇਗੀ।
ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਕੱਤਰ ਸ੍ਰੀ ਹੁਸਨ ਲਾਲ ਨੇ ਦੱਸਿਆ ਕਿ ਇਹ ਸਿਖਲਾਈ ਵਿਦਿਆਰਥੀਆਂ ਨੂੰ ਮੁਫਤ ਮੁਹੱਈਆ ਕਰਵਾਈ ਜਾਵੇਗੀ। ਉਨਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੁਨਰ ਨੂੰ ਨਿਖਾਰਨ ਅਤੇ ਰੁਜਗਾਰ ਪ੍ਰਾਪਤ ਕਰਨ ਲਈ ਇਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਸਿਖਲਾਈ ਪੂਰੀ ਹੋਣ ‘ਤੇ ਵਿਦਿਆਰਥੀਆਂ ਨੂੰ 1500 ਤੋਂ 2000 ਰੁਪਏ ਤੱਕ ਦੇ ਵਜੀਫੇ ਵੀ ਦਿੱਤੇ ਜਾਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

by Ankit
July 4, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 04-07-2026 |...

Most Popular

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

by Jaspreet Kaur
2 weeks ago
0

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ 'ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਨਵੀ ਦਿੱਲੀ, 20 ਜੂਨ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 