• Latest
  • Trending
ਕਿਸਾਨ ਜਥੇਬੰਦੀ ਵੱਲੋਂ ਚੁਣੇ ਹੋਏ ਅਕਾਲੀ ਨੇਤਾਵਾਂ ਨੂੰ ਪਿੰਡਾਂ ਵਿਚ ਵੜਨ ਤੋਂ ਰੋਕਣ ਦਾ ਐਲਾਨ

6 years ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

28 minutes ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

55 minutes ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

58 minutes ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

59 minutes ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

1 hour ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

3 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਜਥੇਬੰਦੀ ਵੱਲੋਂ ਚੁਣੇ ਹੋਏ ਅਕਾਲੀ ਨੇਤਾਵਾਂ ਨੂੰ ਪਿੰਡਾਂ ਵਿਚ ਵੜਨ ਤੋਂ ਰੋਕਣ ਦਾ ਐਲਾਨ

August 5, 2020
in ਖਬਰਾਂ, ਪੰਜਾਬ
ਕਿਸਾਨ ਜਥੇਬੰਦੀ ਵੱਲੋਂ ਚੁਣੇ ਹੋਏ ਅਕਾਲੀ ਨੇਤਾਵਾਂ ਨੂੰ ਪਿੰਡਾਂ ਵਿਚ ਵੜਨ ਤੋਂ ਰੋਕਣ ਦਾ ਐਲਾਨ

“ਪਿੰਡ ਹਲਾਓ ਪਿੰਡ ਜਗਾਓ ” ਮੁਹਿੰਮ ਤਹਿਤ 15 ਤੋਂ 21ਅਗਸਤ ਪਿੰਡਾਂ ਵਿਚ ਲੱਗਣਗੇ ਨਾਕੇ

ਕਿਸਾਨ ਜਥੇਬੰਦੀ ਵੱਲੋਂ ਚੁਣੇ ਹੋਏ ਅਕਾਲੀ ਨੇਤਾਵਾਂ ਨੂੰ ਪਿੰਡਾਂ ਵਿਚ ਵੜਨ ਤੋਂ ਰੋਕਣ ਦਾ ਐਲਾਨ

ਮਾਨਸਾ 5 ਅਗਸਤ( ਵਿਸ਼ਵ ਵਾਰਤਾ )- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮਾਨਸਾ ਜਿਲ੍ਹਾ ਕਮੇਟੀ ਨੇ ਅੱਜ ਰਾਮ ਸਿੰਘ ਭੈਣੀ ਬਾਘਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ “ਪਿੰਡ ਹਲਾਓ ਪਿੰਡ ਜਗਾਓ” ਮੁਹਿੰਮ ਤਹਿਤ ਪਿੰਡਾਂ ਵਿੱਚ 15 ਤੋਂ 21 ਅਗਸਤ ਤੱਕ ਪਿੰਡ ਨਾਕੇ ਲਗਾ ਕੇ ਅਕਾਲੀ ਭਾਜਪਾ ਦੇ ਚੁਣੇ ਆਗੂਆਂ ਨੂੰ ਪਿੰਡਾਂ ਵਿੱਚ ਵੜਨ ਤੋਂ ਰੋਕਿਆ ਜਾਵੇਗਾ ਅਤੇ ਨਾਕਿਆਂ ਤੇ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ ।
ਜਥੇਬੰਦੀ ਦੀ ਸੂਬਾ ਸਕੱਤਰ ਹਰਿੰਦਰ ਕੌਰ ਬਿੰਦੂ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਕੇਂਦਰ ਵਲੋਂ ਜਾਰੀ ਤਿੰਨ ਖੇਤੀ ਵਿਰੋਧੀ ਆਰਡੀਨੈਂਸਾਂ ਨੂੰ ਰਦ ਕਰਨ ਤਕ ਸੰਘਰਸ਼ ਜਾਰੀ ਰਹੇਗਾ । ਸ੍ਰੀਮਤੀ ਬਿੰਦੂ ਨੇ ਕਿਹਾ ਕਿ ਪੰਜਾਬ ਦੇ ਸਾਰੇ ਪਿੰਡਾਂ ਵਿਚ ਕੇਂਦਰੀ ਆਗੂਆਂ ਅਤੇ ਅਕਾਲੀ ਭਾਜਪਾ ਦੇ ਚੁਣੇ ਐਮ ਐਲ ਏਜ ਤੇ ਮੈਂਬਰ ਪਾਰਲੀਮੈਂਟਾਂ ਨੂੰ ਪੇਂਡੂ ਨਾਕਿਆਂ ਤੇ ਘੇਰਿਆ ਜਾਵੇਗਾ ਅਤੇ ਉਨ੍ਹਾਂ ਦੀ ਸਰਕਾਰ ਵਲੋਂ ਲਁਏ ਗਏ ਕਿਸਾਨ ਵਿਰੋਧੀ ਫੈਸਲਿਆਂ ਤੇ ਸੁਆਲ ਕੀਤੇ ਜਾਣਗੇ ।
ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਜਿਤਨੀ ਦੇਰ ਤਕ ਤਿੰਨੇ ਖੇਤੀ ਵਿਰੋਧੀ ਆਰਡੀਨੈਂਸਾਂ ਨੂੰ ਰਦ ਨਹੀਂ ਕੀਤਾ ਜਾਂਦਾ, ਜਥੇਬੰਦੀ ਅਪਣਾ ਜੋਰਦਾਰ ਸੰਘਰਸ਼ ਜਾਰੀ ਰਖੇਗੀ।
ਇਸ ਮੌਕੇ ਹੋਰਾਂ ਤੋਂ ਜਥੇਬੰਦੀ ਦੇ ਬਲਾਕ ਪ੍ਰਧਾਨਾਂ ਜੁਗਿੰਦਰ ਦਿਆਲਪੁਰਾ, ਮਲਕੀਤ ਸਿੰਘ ਝੁਨੀਰ, ਸਾਧੂ ਸਿੰਘ ਭੀਖੀ, ਜਗਦੇਵ ਸਿੰਘ ਭੈਣੀ ਬਾਘਾ ਅਤੇ ਲੀਲਾ ਸਿੰਘ ਜਟਾਣਾ ਨੇ ਵੀ ਸੰਬੋਧਨ ਕੀਤਾ ।
ਜਿਲ੍ਹਾ ਸਕਤਰ ਇੰਦਰਜੀਤ ਸਿੰਘ ਅਤੇ ਜਿਲ੍ਹਾ ਵਿਤ ਸਕਤਰ ਮਹਿੰਦਰ ਸਿੰਘ ਨੇ ਦਸਿਆ ਕਿ ਬਲਾਕ ਕਮੇਟੀਆਂ ਦੀਆਂ ਮਿਤੀਆਂ ਤਹਿ ਕਰ ਦਿਤੀਆਂ ਗਈਆਂ ਹਨ, ਜਿੰਨਾ ਵਿੱਚ ਹਰ ਪਿੰਡ ਦੀ ਵਿਸਥਾਰ ਸਹਿਤ ਯੋਜਨਾ ਬਣਾਈ ਜਾਵੇਗੀ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) ਭਾਰਤ-ਜਾਪਾਨ ਸਬੰਧਾਂ ਦੀ ਵਿਆਪਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ...

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

by Navjot
November 18, 2026
0

ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭੋਪਾਲ ਵਿੱਚ H5N1 ਬਰਡ ਫਲੂ ਵਾਇਰਸ...

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

by Navjot
November 18, 2026
0

ਹੈਦਰਾਬਾਦ, 18 ਨਵੰਬਰ (ਵਿਸ਼ਵ ਵਾਰਤਾ) - ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (CBFC) ਨੇ ਨਿਰਦੇਸ਼ਕ ਪਵਨ ਸਾਦੀਨੇਨੀ ਦੀ ਆਉਣ ਵਾਲੀ ਫਿਲਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

Most Popular

Punjab: ਵੱਡਾ ਪ੍ਰਸ਼ਾਸਨਿਕ ਫੇਰਬਦਲ; 5 IAS ਅਧਿਕਾਰੀਆਂ ਦਾ ਤਬਾਦਲਾ

by Jaspreet Kaur
2 weeks ago
0

Punjab: ਵੱਡਾ ਪ੍ਰਸ਼ਾਸਨਿਕ ਫੇਰਬਦਲ; 5 IAS ਅਧਿਕਾਰੀਆਂ ਦਾ ਤਬਾਦਲਾ - ਸਾਹਮਣੇ ਆਈ ਮੁਕੰਮਲ ਸੂਚੀ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 