• Latest
  • Trending
ਮੁਹਾਲੀ ਪ੍ਰਸ਼ਾਸਨ ਵਲੋਂ ‘ਕੋਵੀਡ ਸਪਾਈਕ ਮੈਨੇਜਮੈਂਟ ਪਲਾਨ’ ਸ਼ੁਰੂ

ਮੁਹਾਲੀ ਪ੍ਰਸ਼ਾਸਨ ਵਲੋਂ ‘ਕੋਵੀਡ ਸਪਾਈਕ ਮੈਨੇਜਮੈਂਟ ਪਲਾਨ’ ਸ਼ੁਰੂ

6 years ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

38 minutes ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

1 hour ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

1 hour ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

1 hour ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

1 hour ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

1 hour ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

3 hours ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

3 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

4 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁਹਾਲੀ ਪ੍ਰਸ਼ਾਸਨ ਵਲੋਂ ‘ਕੋਵੀਡ ਸਪਾਈਕ ਮੈਨੇਜਮੈਂਟ ਪਲਾਨ’ ਸ਼ੁਰੂ

August 6, 2020
in ਪੰਜਾਬ
ਮੁਹਾਲੀ ਪ੍ਰਸ਼ਾਸਨ ਵਲੋਂ ‘ਕੋਵੀਡ ਸਪਾਈਕ ਮੈਨੇਜਮੈਂਟ ਪਲਾਨ’ ਸ਼ੁਰੂ

• ਘੜੂੰਆਂ ਵਿਖੇ ਕੋਵਿਡ ਕੇਅਰ ਸੈਂਟਰ ਕੀਤਾ ਕਾਰਜਸ਼ੀਲ
• ਐਂਟੀਜੇਨ ਜਾਂਚ ਕੀਤੀ ਸ਼ੁਰੂ
• ਦੂਜੀ ਟਰੂਨਾਟ ਮਸ਼ੀਨ ਲਗਾਈ ਗਈ
• ਪ੍ਰਾਈਵੇਟ ਹਸਪਤਾਲਾਂ ਨੂੰ ਆਈਸੋਲੇਸ਼ਨ ਬੈੱਡਾਂ ਵਿਚ ਵਾਧਾ ਕਰਨ ਲਈ ਕਿਹਾ
• ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਲਈ ਸਮਰਪਿਤ ਕਾਲ ਸੈਂਟਰ ਕੀਤਾ ਜਾਵੇਗਾ ਸ਼ੁਰੂ
• ਵੀਡੀਓ ਕਾਲਾਂ ਦੁਆਰਾ ਨਿਯਮਤ ਮੈਡੀਕਲ ਫਾਲੋ ਅਪ
ਐਸ ਏ ਐਸ ਨਗਰ, 6 ਅਗਸਤ (ਸਤੀਸ਼ ਕੁਮਾਰ ਪੱਪੀ)-ਜ਼ਿਲ੍ਹੇ ਵਿੱਚ ਕੋਵਿਡ -19 ਦੇ ਕੇਸਾਂ ਵਿੱਚ ਹੋ ਰਹੇ ਨਿਰੰਤਰ ਵਾਧੇ ਦੇ ਮੱਦੇਨਜ਼ਰ ਮੁਹਾਲੀ ਪ੍ਰਸ਼ਾਸਨ ਨੇ ‘ਕੋਵੀਡ ਸਪਾਈਕ ਮੈਨੇਜਮੈਂਟ ਪਲਾਨ’ ਨੂੰ ਸ਼ੁਰੂ ਕਰ ਦਿੱਤਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਹਾਂਮਾਰੀ ਫੈਲਣ ਦੀ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ।
ਸ੍ਰੀ ਦਿਆਲਨ ਨੇ ਕਿਹਾ “ਵਿਸ਼ਵਵਿਆਪੀ ਮਹਾਂਮਾਰੀ ਫੈਲਣ ਤੋਂ ਸਿੱਖਦਿਆਂ, ਸਾਨੂੰ ਕਿਸੇ ਵੀ ਸਮੇਂ ਕੇਸਾਂ ਵਿਚ ਵਾਧੇ ਦੀ ਉਮੀਦ ਸੀ। ਇਸ ਲਈ, ਅਸੀਂ ਆਪਣਾ ਕੋਵਿਡ ਸਪਾਈਕ ਮੈਨੇਜਮੈਂਟ ਪਲਾਨ ਸਮੇਂ ਸਿਰ ਤਿਆਰ ਕੀਤਾ ਅਤੇ ਹੁਣ ਇਸ ਨੂੰ ਅਮਲ ਵਿੱਚ ਲਿਆਂਦਾ ਹੈ। ”
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਗਿਆਨ ਸਾਗਰ ਹਸਪਤਾਲ ਤੋਂ ਇਲਾਵਾ, ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕੋਵਿਡ ਦੇ ਬਿਨ੍ਹਾਂ ਲੱਛਣਾਂ ਵਾਲੇ 200 ਮਰੀਜਾਂ ਲਈ ਕੋਵਿਡ ਕੇਅਰ ਸੈਂਟਰ (ਸੀ.ਸੀ.ਸੀ.) ਸ਼ੁਰੂ ਕੀਤਾ ਗਿਆ ਹੈ ਅਤੇ ਸਾਡੇ ਕੋਲ 800 ਹੋਰ ਬੈਡਾਂ ਦਾ ਵੀ ਇਥੇ ਪ੍ਰਬੰਧ ਹੈ, ਜਿਸ ਨੂੰ ਜਰੂਰਤ ਪੈਣ ‘ਤੇ ਵਰਤਿਆ ਜਾ ਸਕਦਾ ਹੈ। ਡੇਰਾਬਸੀ ਵਿੱਚ ਇੱਕ ਹੋਰ ਸੀ.ਸੀ.ਸੀ. ਸਥਾਪਤ ਕੀਤਾ ਜਾਵੇਗਾ। ਪ੍ਰਾਈਵੇਟ ਹਸਪਤਾਲਾਂ ਨੂੰ ਵੀ ਚੌਕਸੀ ‘ਤੇ ਰੱਖਿਆ ਗਿਆ ਹੈ ਅਤੇ ਇਕਾਂਤਵਾਸ ਦੇ ਕੇਸਾਂ ਲਈ ਵਧੇਰੇ ਬੈਡ ਰਾਖਵੇਂ ਰੱਖਣ ਲਈ ਕਿਹਾ ਗਿਆ ਹੈ। ਕੋਵਿਡ ਪਾਜੇਟਿਵ ਗਰਭਵਤੀ ਮਾਵਾਂ ਦੇ ਜਣੇਪੇ ਅਤੇ ਪ੍ਰਬੰਧਨ ਲਈ ਜ਼ਿਲ੍ਹਾ ਹਸਪਤਾਲ ਵਿੱਚ ਇੱਕ ਵਿਸ਼ੇਸ਼ ਸਹੂਲਤ ਬਣਾਈ ਗਈ ਹੈ।
ਬੁਨਿਆਦੀ ਢਾਂਚੇ ਤੋਂ ਇਲਾਵਾ, ਟੈਸਟਿੰਗ ਸਮਰੱਥਾ ਨੂੰ ਅਪਗ੍ਰੇਡ ਕੀਤਾ ਗਿਆ ਹੈ। ਐਂਟੀਜੇਨ ਟੈਸਟਿੰਗ ਸ਼ੁਰੂ ਕੀਤੀ ਗਈ ਹੈ ਜਿਸ ਵਿਚ ਟੈਸਟ ਦੇ ਨਤੀਜੇ ਅੱਧੇ ਘੰਟੇ ਦੇ ਅੰਦਰ ਉਪਲਬਧ ਹੁੰਦੇ ਹਨ। ਡੀਸੀ ਨੇ ਕਿਹਾ, “ਅਸੀਂ ਪਾਜੇਟਿਵ ਮਰੀਜ਼ਾਂ ਦੇ ਸੰਪਰਕਾਂ ਦੇ ਇਕ ਦਿਨ ਵਿਚ ਘੱਟੋ ਘੱਟ ਸੌ ਟੈਸਟ ਕਰਨ ਦਾ ਟੀਚਾ ਮਿੱਖਿਆ ਹੈ ਤਾਂ ਜੋ ਉਨ੍ਹਾਂ ਦੇ ਸੰਪਰਕਾਂ ਤੋਂ ਕੇਸਾਂ ਵਿਚ ਹੋਰ ਵਾਧੇ ਦੀ ਰੋਕ ਕਰ ਸਕੀਏ।” ਉਹਨਾਂ ਅੱਗੇ ਕਿਹਾ ਕਿ ਟੈਸਟਿੰਗ ਲਈ ਦੂਜੀ ਟਰੂਨਾਟ ਮਸ਼ੀਨ ਡੇਰਾਬਸੀ ਵਿਖੇ ਲਗਾਈ ਗਈ ਹੈ।
ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਨੂੰ ਤੁਰੰਤ ਡਾਕਟਰੀ ਸਲਾਹ-ਮਸ਼ਵਰਾ ਪ੍ਰਦਾਨ ਕਰਨ ਲਈ, ਇੱਕ ਸਮਰਪਿਤ ਕਾਲ ਸੈਂਟਰ ਜਲਦੀ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਕਾਲ ਸੈਂਟਰ ਦੇ ਡਾਕਟਰ ਰੋਜ਼ਾਨਾ ਇਹਨਾਂ ਮਰੀਜ਼ਾਂ ਦੇ ਸੰਪਰਕ ਵਿੱਚ ਰਹਿਣਗੇ ਅਤੇ ਮਰੀਜ਼ ਵੀ ਸਿਹਤ ਸੰਬੰਧੀ ਕੋਈ ਅਸੁਵਿਧਾ ਜਾਂ ਸਿਹਤ ਖਰਾਬ ਹੋਣ ਦੀ ਸੂਰਤ ਵਿਚ ਸਲਾਹ ਮਸ਼ਵਰਾ ਕਰਨ ਲਈ ਡਾਕਟਰਾਂ ਨਾਲ ਸੰਪਰਕ ਕਰ ਸਕਦੇ ਹਨ। ਜੇ ਲੋੜ ਪਈ ਤਾਂ ਵੀਡੀਓ ਕਾਲਿੰਗ ਦੀ ਸਹੂਲਤ ਵੀ ਮਰੀਜ਼ਾਂ ਨੂੰ ਦਿੱਤੀ ਜਾਵੇਗੀ।
ਆਸ਼ਿਕਾ ਜੈਨ ਏਡੀਸੀ (ਜ) ਅਤੇ ਰਾਜੀਵ ਗੁਪਤਾ ਏਡੀਸੀ (ਡੀ) ਤੋਂ ਇਲਾਵਾ, ਮੀਟਿੰਗ ਵਿੱਚ ਹਿਮਾਂਸ਼ੂ ਜੈਨ, ਕੁਲਦੀਪ ਬਾਵਾ, ਜਗਦੀਪ ਸਹਿਗਲ (ਸਾਰੇ ਐਸਡੀਐਮਜ਼), ਮਨਜੀਤ ਸਿੰਘ ਸਿਵਲ ਸਰਜਨ ਅਤੇ ਜ਼ਿਲ੍ਹਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਖਰਾਬ' (poor) ਸ਼੍ਰੇਣੀ ਵਿੱਚ ਹੀ ਰਹੀ।...

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

by Navjot
November 18, 2026
0

ਪੁਣੇ, 18 ਨਵੰਬਰ (ਵਿਸ਼ਵ ਵਾਰਤਾ) - ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਬੁੱਧਵਾਰ ਤੜਕੇ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ।...

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

by Navjot
November 18, 2026
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਝੋਨੇ ਦੀ ਵਾਢੀ ਦੇ ਚੱਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 