• Latest
  • Trending
 ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ’ਚ ਪੜਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦਾ ਰਾਹ ਪੱਧਰਾ ਕਰਨ ਵਾਸਤੇ ਸਿੱਖਿਆ ਮੰਤਰੀ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ

 ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ’ਚ ਪੜਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦਾ ਰਾਹ ਪੱਧਰਾ ਕਰਨ ਵਾਸਤੇ ਸਿੱਖਿਆ ਮੰਤਰੀ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ

6 years ago
Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

7 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

19 minutes ago
Punjab: ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ: SIT ਵੱਲੋ ਜਨਤਕ ਸੂਚਨਾ ਜਾਰੀ

Punjab: ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ: SIT ਵੱਲੋ ਜਨਤਕ ਸੂਚਨਾ ਜਾਰੀ

25 minutes ago
Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

43 minutes ago
Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ

Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ

53 minutes ago
IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

1 hour ago
Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

3 hours ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

11 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

12 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

12 hours ago
Hindi News
English News
Saturday, July 4, 2026
No Result
View All Result
33 °c
Chandigarh
35 ° Sun
30 ° Mon
30 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ’ਚ ਪੜਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦਾ ਰਾਹ ਪੱਧਰਾ ਕਰਨ ਵਾਸਤੇ ਸਿੱਖਿਆ ਮੰਤਰੀ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ

August 6, 2020
in ਚੰਡੀਗੜ੍ਹ
 ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ’ਚ ਪੜਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦਾ ਰਾਹ ਪੱਧਰਾ ਕਰਨ ਵਾਸਤੇ ਸਿੱਖਿਆ ਮੰਤਰੀ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ

ਸਮਾਰਟ ਫੋਟ ਵਿਦਿਆਰਥੀਆਂ ਦੀ ਆਨਲਾਈਨ ਪੜਾਈ ’ਚ ਅਹਿਮ ਭੂਮਿਕਾ ਨਿਭਾਉਣਗੇ-ਸਿੰਗਲਾ
ਚੰਡੀਗੜ, 6 ਅਗਸਤ (ਵਿਸ਼ਵ ਵਾਰਤਾ)-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮੰਤਰੀ ਮੰਡਲ ਵੱਲੋਂ ਸਰਕਾਰੀ ਸਕੂਲਾਂ ’ਚ ਪੜਦੇ ਵਿਦਿਆਰਥੀਆਂ ਸਮਾਰਟ ਫੋਨ ਵੰਡਣ ਦੇ ਲਏ ਗਏ ਫੈਸਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।

ਅੱਜੇ ਏਥੇ ਜਾਰੀ ਇੱਕ ਬਿਆਨ ਵਿੱਚ ਉਨਾਂ ਕਿਹਾ ਕਿ 12ਵੀਂ ਜਮਾਤ ਦੇ 1,73,823 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦਾ ਫੈਸਲਾ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਸਕੂਲ ਸਿੱਖਿਆ ਵਿਭਾਗ ਨੂੰ ਆਨਲਾਈਨ ਸਿੱਖਿਆ ਦੇਣ ਲਈ ਮਜ਼ਬੂਰ ਹੋਣਾ ਪੈ ਰਿਹਾ ਰਿਹਾ ਹੈ ਜਿਸ ਕਰਕੇ ਇਹ ਸਮਾਰਟ ਫੋਨ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਬਹੁਤ ਜ਼ਿਆਦਾ ਲਾਹੇਵੰਦ ਹੋਣਗੇ ਕਿਉਕਿ ਅਨੇਕਾਂ ਵਿਦਿਆਰਥੀਆਂ ਦੇ ਮਾਂ-ਪਿਓ ਗਰੀਬੀ ਦੇ ਕਾਰਨ ਆਪਣੇ ਬੱਚਿਆਂ ਨੂੰ ਸਮਾਰਟ ਫੋਨ ਲੈ ਕੇ ਦੇਣ ਲਈ ਅਸਮਰਥ ਹਨ।

ਸ੍ਰੀ ਸਿੰਗਲਾ ਨੇ ਕਿਹਾ ਕਿ 12 ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਕਾਰਨ ਵਿਦਿਆਰਥੀਆਂ ਦੀ ਪੜਾਈ ਹਰ ਹਾਲਤ ਵਿੱਚ ਲਗਾਤਾਰ ਜਾਰੀ ਰਹਿਣੀ ਜ਼ਰੂਰੀ ਹੈ ਅਤੇ ਇਹ ਸਮਾਰਟ ਫੋਨ ਉਨਾਂ ਦੀ ਇਸ ਲੋੜ ਨੂੰ ਪੂਰਾ ਕਰਨਗੇ।

ਜ਼ਿਕਰਯੋਗ ਹੈ ਕਿ ਤਕਰੀਬਨ 50 ਹਜ਼ਾਰ ਫੋਨਾਂ ਖੇਪ ਸੂਬਾ ਸਰਕਾਰ ਕੋਲ ਛੇਤੀਂ ਹੀ ਪਹੁੰਚ ਰਹੀ ਹੈ ਅਤੇ ਸੂਬਾ ਸਰਕਾਰ ਨੇ ਇਨਾਂ ਸਮਾਰਟ ਫੋਨਾਂ ਦੀ ਵੰਡ ਦਾ ਕੰਮ ਨਵੰਬਰ ਤੱਕ ਪੂਰਾ ਕਰਨ ਦਾ ਟੀਚਾ ਨਿਰਧਾਰਤ ਕੀਤਾ ਹੈ। ਇਨਾਂ ਸਮਾਰਟ ਫੋਨਾਂ ਵਿਚ ਕਈ ਤਰਾਂ ਦੇ ਫੀਚਰ ਹਨ। ਟੱਚ ਸਕਰੀਨ, ਕੈਮਰਾ ਤੋਂ ਇਲਾਵਾ ਪਹਿਲਾਂ ਤੋਂ ‘ਈ-ਸੇਵਾ ਐਪ’ ਵਰਗੀਆਂ ਲੋਡ ਕੀਤੀਆਂ ਐਪਲੀਕੇਸ਼ਨਾਂ ਇਨਾਂ ਫੋਨਾਂ ਵਿੱਚ ਹਨ। ਸਕੂਲ ਸਿੱਖਿਆ ਵਿਭਾਗ ਦੁਆਰਾ ਪ੍ਰਵਾਨਗੀ ਹਾਸਲ 11ਵੀਂ ਤੇ 12ਵੀਂ ਜਮਾਤ ਦਾ ਈ-ਪਾਠਕ੍ਰਮ ਵੀ ਇਨਾਂ ਵਿੱਚ ਸ਼ਾਮਲ ਹੋਵੇਗਾ। ਸਮਾਰਟ ਫੋਨ ਵੰਡਣ ਵਾਲੀ ਸਕੀਮ ਦਾ ਮਕਸਦ ਨੌਜਵਾਨ ਪੀੜੀ ਦੀ ਡਿਜੀਟਲ ਪਹੁੰਚ ਨੂੰ ਯਕੀਨੀ ਬਣਾਉਣਾ ਅਤੇ ਇਸ ਦੇ ਨਾਲ ਹੀ ਸਰਕਾਰੀ ਐਪਲੀਕੇਸ਼ਨਾਂ (ਐਪ) ਰਾਹੀਂ ਮੁੱਢਲੀਆਂ ਲੋਕ ਪੱਖੀ ਸੇਵਾਵਾਂ, ਸਿੱਖਿਆ, ਕੈਰੀਅਰ ਦੇ ਮੌਕਿਆਂ, ਹੁਨਰ ਵਿਕਾਸ ਤੇ ਰੁਜ਼ਗਾਰ ਦੇ ਮੌਕਿਆਂ ਤੱਕ ਉਨਾਂ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

by Ranjit Singh
July 4, 2026
0

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

Most Popular

ਮੋਹਾਲੀ : 10ਵੀਂ ਮੰਜ਼ਿਲ ਤੋਂ ਡਿੱਗ ਕੇ SBI ਬੈਂਕ ਮੁਲਾਜ਼ਮ ਦੀ ਮੌਤ

ਮੋਹਾਲੀ : 10ਵੀਂ ਮੰਜ਼ਿਲ ਤੋਂ ਡਿੱਗ ਕੇ SBI ਬੈਂਕ ਮੁਲਾਜ਼ਮ ਦੀ ਮੌਤ

by Jaspreet Kaur
3 weeks ago
0

ਮੋਹਾਲੀ : 10ਵੀਂ ਮੰਜ਼ਿਲ ਤੋਂ ਡਿੱਗ ਕੇ SBI ਬੈਂਕ ਮੁਲਾਜ਼ਮ ਦੀ ਮੌਤ ਚੰਡੀਗੜ੍ਹ, 11 ਜੂਨ 2026 (ਵਿਸ਼ਵ ਵਾਰਤਾ) – ਮੋਹਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 