ਚੰਡੀਗੜ 6 ਅਗਸਤ ( ਵਿਸ਼ਵ ਵਾਰਤਾ )-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਤਰਨਤਾਰਨ ਦਾ ਦੌਰਾ ਕਰਨਗੇ । ਉਹਨਾਂ ਨਾਲ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੀ ਨਾਲ ਹੋਣ ਗਏ । ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਕੀਤੇ ਟਵੀਟ ਅਨੁਸਾਰ ਸ਼ਰਾਬ
ਕਾਂਡ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
























