• Latest
  • Trending
ਸਿਹਤ ਵਿਭਾਗ ਵੱਲੋਂ ਮੈਡੀਕਲ ਅਧਿਕਾਰੀਆਂ (ਮਾਹਰਾਂ) ਦੀਆਂ 323 ਅਸਾਮੀਆਂ ਲਈ ਇੰਟਰਵਿਊ ਰਾਹੀਂ ਕੀਤੀ ਜਾਵੇਗੀ ਭਰਤੀ

ਸਿਹਤ ਵਿਭਾਗ ਵੱਲੋਂ ਮੈਡੀਕਲ ਅਧਿਕਾਰੀਆਂ (ਮਾਹਰਾਂ) ਦੀਆਂ 323 ਅਸਾਮੀਆਂ ਲਈ ਇੰਟਰਵਿਊ ਰਾਹੀਂ ਕੀਤੀ ਜਾਵੇਗੀ ਭਰਤੀ

6 years ago
Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

24 minutes ago
ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

26 minutes ago
ਭਾਰਤ ਅਤੇ ਓਮਾਨ ਨੇ ਹਵਾਈ ਸੈਨਾ ’ਚ ਅੰਤਰ-ਕਾਰਜਸ਼ੀਲਤਾ, ਸੰਯੁਕਤ ਸਿਖਲਾਈ ਅਤੇ ਪੇਸ਼ੇਵਰ ਆਦਾਨ-ਪ੍ਰਦਾਨ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਓਮਾਨ ਨੇ ਹਵਾਈ ਸੈਨਾ ’ਚ ਅੰਤਰ-ਕਾਰਜਸ਼ੀਲਤਾ, ਸੰਯੁਕਤ ਸਿਖਲਾਈ ਅਤੇ ਪੇਸ਼ੇਵਰ ਆਦਾਨ-ਪ੍ਰਦਾਨ ਵਧਾਉਣ ‘ਤੇ ਕੀਤੀ ਚਰਚਾ

28 minutes ago
America ਦੀ ਆਜ਼ਾਦੀ ਦੇ 250 ਸਾਲ ਪੂਰੇ, ਅੱਜ ਦੇ ਦਿਨ 1776 ‘ਚ ਮਿਲੀ ਸੀ ਆਜ਼ਾਦੀ

America ਦੀ ਆਜ਼ਾਦੀ ਦੇ 250 ਸਾਲ ਪੂਰੇ, ਅੱਜ ਦੇ ਦਿਨ 1776 ‘ਚ ਮਿਲੀ ਸੀ ਆਜ਼ਾਦੀ

47 minutes ago
FIFA World Cup 2026: ਅਰਜਨਟੀਨਾ ਉਲਟਫੇਰ ਦਾ ਸ਼ਿਕਾਰ ਹੋਣੋਂ ਬਚਿਆ

FIFA World Cup 2026: ਅਰਜਨਟੀਨਾ ਉਲਟਫੇਰ ਦਾ ਸ਼ਿਕਾਰ ਹੋਣੋਂ ਬਚਿਆ

1 hour ago
Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab: ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ: SIT ਵੱਲੋ ਜਨਤਕ ਸੂਚਨਾ ਜਾਰੀ

Punjab: ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ: SIT ਵੱਲੋ ਜਨਤਕ ਸੂਚਨਾ ਜਾਰੀ

2 hours ago
Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

2 hours ago
Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ

Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ

2 hours ago
IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

3 hours ago
Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

5 hours ago
Hindi News
English News
Saturday, July 4, 2026
No Result
View All Result
36 °c
Chandigarh
35 ° Sun
30 ° Mon
30 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਵਿਭਾਗ ਵੱਲੋਂ ਮੈਡੀਕਲ ਅਧਿਕਾਰੀਆਂ (ਮਾਹਰਾਂ) ਦੀਆਂ 323 ਅਸਾਮੀਆਂ ਲਈ ਇੰਟਰਵਿਊ ਰਾਹੀਂ ਕੀਤੀ ਜਾਵੇਗੀ ਭਰਤੀ

August 7, 2020
in ਚੰਡੀਗੜ੍ਹ
ਸਿਹਤ ਵਿਭਾਗ ਵੱਲੋਂ ਮੈਡੀਕਲ ਅਧਿਕਾਰੀਆਂ (ਮਾਹਰਾਂ) ਦੀਆਂ 323 ਅਸਾਮੀਆਂ ਲਈ ਇੰਟਰਵਿਊ ਰਾਹੀਂ ਕੀਤੀ ਜਾਵੇਗੀ ਭਰਤੀ

ਚੰਡੀਗੜ੍ਹ, 7 ਅਗਸਤ (ਵਿਸ਼ਵ ਵਾਰਤਾ)-ਕੋਵਿਡ-19 ਮਹਾਂਮਾਰੀ ਦੌਰਾਨ ਮਾਹਰਾਂ ਦੀ ਘਾਟ ਪੂਰਾ ਕਰਨ ਲਈ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਵੱਲੋਂ ਰੈਗੂਲਰ ਅਧਾਰ ‘ਤੇ ਮੈਡੀਕਲ ਅਧਿਕਾਰੀਆਂ (ਮਾਹਰਾਂ) ਦੀਆਂ 323 ਅਸਾਮੀਆਂ ਦੀ ਭਰਤੀ ਇੰਟਰਵਿਊ ਰਾਹੀਂ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਸਪਤਾਲਾਂ ਵਿੱਚ ਮਾਹਿਰਾਂ ਦੀਆਂ ਖਾਲੀ ਅਸਾਮੀਆਂ ਨੂੰ ਪੂਰਾ ਕਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਜੋ ਸੂਬੇ ਦੇ ਦਿਹਾਤੀ ਖੇਤਰਾਂ ਵਿੱਚ ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਮੇਂ ਸਿਹਤ ਵਿਭਾਗ ਵਿਚ ਮਾਹਿਰਾਂ ਦੀ ਸਖ਼ਤ ਜ਼ਰੂਰਤ ਹੈ ਤਾਂ ਜੋ ਉਹ ਕੋਰੋਨਾ ਵਾਇਰਸ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾ ਸਕਣ।
ਭਰਤੀ ਸਬੰਧੀ ਵੇਰਵੇ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ 37 ਅਨੈਸਥੀਸੀਆ, 4 ਈ.ਐਨ.ਟੀ., 44 ਜਨਰਲ ਸਰਜਰੀ, 25 ਗਾਇਨੀਕੋਲੋਜੀ, 56 ਮੈਡੀਸਨ, 6 ਓਪਥਲੈਮੋਲੋਜੀ, 4 ਆਰਥੋਪੀਡਿਕਸ, 4 ਪੈਥੋਲੋਜੀ, 83 ਪੀਡੀਆਟ੍ਰਿਕਸ, 1 ਸਾਇਕੇਟਰੀ, 45 ਰੇਡੀਓਲੌਜੀ, 7 ਸਕੀਨ ਅਤੇ ਵੀ ਡੀ ਅਤੇ 7 ਹੀ ਟੀ ਬੀ ਐਂਡ ਚੈਸਟ ਦੀਆਂ ਮਾਹਰ ਡਾਕਟਰਾਂ ਦੀ ਅਸਾਮੀਆਂ ਦੀ ਭਰਤੀ ਇੰਟਰਵਿਊ ਰਾਹੀਂ ਕੀਤੀ ਜਾਵੇਗੀ।
ਸ੍ਰੀ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ 470 ਬਿਨੈਕਾਰ ਨੇ ਅਪਲਾਈ ਕੀਤਾ ਹੈ ਜਦ ਕਿ ਇਹਨਾਂ ਯੋਗ ਉਮੀਦਵਾਰਾਂ ਤੋਂ ਆਨਨਲਾਈਨ ਬਿਨੈ ਪੱਤਰ ਮੰਗੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਹੁਣ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਦੇ ਪੈਟਰਨ ਅਨੁਸਾਰ ਤਨਖਾਹ ਅਤੇ ਹੋਰ ਭੱਤੇ ਦਿੱਤੇ ਜਾਣਗੇ।
ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਮੈਡੀਸਨ ਅਤੇ ਟੀ ਬੀ ਐਂਡ ਚੈਸਟ ਦੀ ਇੰਟਰਵਿਊ 8 ਅਗਸਤ ਅਤੇ ਅਨੈਸਥੀਸੀਆ ਅਤੇ ਰੇਡੀਓਲੌਜੀ ਦੀ ਇੰਟਰਵਿਊ 9 ਅਗਸਤ ਨੂੰ ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ, ਪਰਿਵਾਰ ਕਲਿਆਣ ਭਵਨ, ਸੈਕਟਰ-34-ਏ, ਚੰਡੀਗੜ੍ਹ ਵਿਖੇ ਕੀਤੀ ਜਾਵੇਗੀ। ਹਾਲਾਂਕਿ, ਮਾਹਰ ਈ.ਐਨ.ਟੀ., ਜਨਰਲ ਸਰਜਰੀ, ਗਾਇਨੀਕੋਲੋਜੀ, ਓਪਥਲੈਮੋਲੋਜੀ, ਆਰਥੋਪੀਡਿਕਸ, ਪੈਥੋਲੋਜੀ, ਪੀਡੀਆਟ੍ਰਿਕਸ, ਸਾਇਕੇਟਰੀ, ਸਕਿਨ ਅਤੇ ਵੀਡੀ ਦੇ ਇੰਟਰਵਿਊ ਬਾਰੇ ਕੁੱਝ ਸਮੇਂ ਵਿੱਚ ਸੂਚਿਤ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

by Ranjit Singh
July 4, 2026
0

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ - 10 ਭਿਕਸ਼ੂਆਂ ਦੀ ਮੌਤ, 14 ਹੋਰ ਗੰਭੀਰ ਜ਼ਖਮੀ ਚੰਡੀਗੜ੍ਹ,...

Most Popular

Uttarakhand ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ – SGPC ਪ੍ਰਧਾਨ

Uttarakhand ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ – SGPC ਪ੍ਰਧਾਨ

by Ranjit Singh
2 weeks ago
0

Uttarakhand ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ - SGPC ਪ੍ਰਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 