ਅੱਜ ਫਿਰ ਅਕਾਲੀ ਦਲ ਨੇ ਘੇਰਿਆ ਰਾਜਪਾਲ ਭਵਨ -ਚੰਦੂਮਾਜਰਾ ਸਮੇਤ ਕਈ ਨੇਤਾਵਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ

Advertisement

ਚੰਡੀਗੜ੍ਹ: ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ਵਿਖੇ ਰਾਜਪਾਲ ਭਵਨ ਦਾ ਘਿਰਾਓ ਕੀਤਾ ਗਿਆ। ਅੱਜ ਦੇ ਪ੍ਰਦਰਸ਼ਨ ਦੀ ਅਗਵਾਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਕਰ ਰਿਹਾ ਹੈ ਅਤੇ ਉਸਦੇ ਨਾਲ ਕਈ ਅਕਾਲੀ ਆਗੂ ਹਨ। ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਰਾਜਪਾਲ ਭਵਨ ਦੇ ਬਾਹਰ ਅਕਾਲੀ ਦਲ ਦਾ ਪ੍ਰਦਰਸ਼ਨ ਨਿਰੰਤਰ ਜਾਰੀ ਹੈ ਅਤੇ ਬਹੁਤ ਸਾਰੇ ਵਰਕਰ ਰਾਜਪਾਲ ਭਵਨ ਦੇ ਬਾਹਰ ਇਕੱਠੇ ਹੋਏ ਹਨ।