• Latest
  • Trending
ਸ਼ਰਾਬ ਮਾਫੀਆ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ 2000 ਕਰੋੜ ਰੁਪਏ ਦੀ ਅਦਾਇਗੀ ਕਰਨ ਦੇ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਰਾਜਪਾਲ : ਅਕਾਲੀ ਦਲ

ਸ਼ਰਾਬ ਮਾਫੀਆ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ 2000 ਕਰੋੜ ਰੁਪਏ ਦੀ ਅਦਾਇਗੀ ਕਰਨ ਦੇ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਰਾਜਪਾਲ : ਅਕਾਲੀ ਦਲ

6 years ago
Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

22 minutes ago
ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

25 minutes ago
ਭਾਰਤ ਅਤੇ ਓਮਾਨ ਨੇ ਹਵਾਈ ਸੈਨਾ ’ਚ ਅੰਤਰ-ਕਾਰਜਸ਼ੀਲਤਾ, ਸੰਯੁਕਤ ਸਿਖਲਾਈ ਅਤੇ ਪੇਸ਼ੇਵਰ ਆਦਾਨ-ਪ੍ਰਦਾਨ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਓਮਾਨ ਨੇ ਹਵਾਈ ਸੈਨਾ ’ਚ ਅੰਤਰ-ਕਾਰਜਸ਼ੀਲਤਾ, ਸੰਯੁਕਤ ਸਿਖਲਾਈ ਅਤੇ ਪੇਸ਼ੇਵਰ ਆਦਾਨ-ਪ੍ਰਦਾਨ ਵਧਾਉਣ ‘ਤੇ ਕੀਤੀ ਚਰਚਾ

27 minutes ago
America ਦੀ ਆਜ਼ਾਦੀ ਦੇ 250 ਸਾਲ ਪੂਰੇ, ਅੱਜ ਦੇ ਦਿਨ 1776 ‘ਚ ਮਿਲੀ ਸੀ ਆਜ਼ਾਦੀ

America ਦੀ ਆਜ਼ਾਦੀ ਦੇ 250 ਸਾਲ ਪੂਰੇ, ਅੱਜ ਦੇ ਦਿਨ 1776 ‘ਚ ਮਿਲੀ ਸੀ ਆਜ਼ਾਦੀ

45 minutes ago
FIFA World Cup 2026: ਅਰਜਨਟੀਨਾ ਉਲਟਫੇਰ ਦਾ ਸ਼ਿਕਾਰ ਹੋਣੋਂ ਬਚਿਆ

FIFA World Cup 2026: ਅਰਜਨਟੀਨਾ ਉਲਟਫੇਰ ਦਾ ਸ਼ਿਕਾਰ ਹੋਣੋਂ ਬਚਿਆ

1 hour ago
Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab: ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ: SIT ਵੱਲੋ ਜਨਤਕ ਸੂਚਨਾ ਜਾਰੀ

Punjab: ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ: SIT ਵੱਲੋ ਜਨਤਕ ਸੂਚਨਾ ਜਾਰੀ

2 hours ago
Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

2 hours ago
Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ

Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ

2 hours ago
IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

2 hours ago
Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

5 hours ago
Hindi News
English News
Saturday, July 4, 2026
No Result
View All Result
36 °c
Chandigarh
35 ° Sun
30 ° Mon
30 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਰਾਬ ਮਾਫੀਆ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ 2000 ਕਰੋੜ ਰੁਪਏ ਦੀ ਅਦਾਇਗੀ ਕਰਨ ਦੇ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਰਾਜਪਾਲ : ਅਕਾਲੀ ਦਲ

August 8, 2020
in ਚੰਡੀਗੜ੍ਹ
ਸ਼ਰਾਬ ਮਾਫੀਆ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ 2000 ਕਰੋੜ ਰੁਪਏ ਦੀ ਅਦਾਇਗੀ ਕਰਨ ਦੇ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਰਾਜਪਾਲ : ਅਕਾਲੀ ਦਲ

ਰਾਜ ਭਵਨ ਵੱਲ ਕੀਤਾ ਵਿਸ਼ਾਲ ਰੋਸ ਮਾਰਚ, ਵਰਕਰਾਂ ਨੇ ਦਿੱਤੀਆਂ ਗ੍ਰਿਫਤਾਰੀਆਂ
ਚੰਡੀਗੜ•, 8 ਅਗਸਤ (ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਜ ਭਵਨ ਤੱਕ ਵਿਸ਼ਾਲ ਰੋਸ ਮਾਰਚ ਕਰਦਿਆਂ ਮੰਗ ਕੀਤੀ ਕਿ ਸ਼ਰਾਬ ਮਾਫੀਆ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਹਾਈ ਕਮਾਂਡ ਨੂੰ ਨੂੰ ਪੰਜਾਬ ਵਿਚ ਕਾਂਗਰਸੀ ਆਗੂਆਂ ਤੇ ਵਿਧਾਇਕਾਂ ਦੀ ਪੁਸ਼ਤ ਪਨਾਹੀ ਹੇਠ ਚਲ ਰਹੇ ਗੈਰ ਕਾਨੂੰਨੀ ਸ਼ਰਾਬ ਦੇ ਧੰਦੇ ਦੀ ਕਿਸੇ ਵੀ ਜਾਂਚ ਨੂੰ ਰੋਕਣ ਲਈ 2000 ਕਰੋੜ ਰੁਪਏ ਅਦਾ ਕੀਤੇ ਜਾਣ ਦੇ ਮਾਮਲੇ ਦੀ ਨਿਰਪੱਖ ਜਾਂਚ ਮੰਗੀ।

ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਪਟਿਆਲਾ ਸ਼ਹਿਰੀ ਅਤੇ ਆਨੰਦਪੁਰ ਸਾਹਿਬ ਹਲਕਿਆਂ ਤੋਂ ਪਾਰਟੀ ਵਰਕਰਾਂ ਅਤੇ ਜ਼ਹਿਰੀਲੀ ਸ਼ਰਾਬ ਦੇ ਪੀੜਤ ਪਰਿਵਾਰਾਂ ਨੇ ਵਿਸ਼ਾਲ ਰੋਸ ਮਾਰਚ ਕੱਢਿਆ ਜਿਸਨੂੰ ਰਾਜ ਭਵਨ ਤੋਂ 200 ਮੀਟਰ ਦੂਰ ਰੋਕ ਲਿਆ ਗਿਆ। ਇਸ ਉਪਰੰਤ ਵਿਖਾਵਾਕਾਰੀਆਂ ਨੇ ਧਰਨਾ ਦੇ ਦਿੱਤਾ ਤੇ ਗ੍ਰਿਫਤਾਰੀਆਂ ਦਿੱਤੀਆਂ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਰਿਪੋਰਟਾਂ ਦੇ ਮੁਤਾਬਕ ਸ਼ਰਾਬ ਮਾਫੀਆ ਨੇ 2000 ਕਰੋੜ ਰੁਪਏ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਕਾਂਗਰਸ ਹਾਈ ਕਮਾਂਡ ਨੂੰ ਭੇਜੇ ਹਨ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਕੀਤਾ ਗਿਆ ਤਾਂ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਰਾਜਪੁਰਾ ਦੀ ਨਜਾਇਜ਼ ਸ਼ਰਾਬ ਡਿਸਟੀਲਰੀ ਕਮ ਬੋਟਲਿੰਗ ਪਲਾਂਟਾਂ ਦੀ ਫਾਈਲ ਐਨਫੋਰਸਮੈਂਟ ਡਾਇਰੈਕਟੋਰੈਟ ਨੂੰ ਦੇਣ ਤੋਂ ਇਨਕਾਰ ਕਰ ਦੇਵੇ। ਉਹਨਾਂ ਕਿਹਾ ਕਿ ਸ਼ਰਾਬ ਮਾਫੀਆ ਜਾਣਦਾ ਹੈ ਕਿ ਜੇਕਰ ਫਾਈਲ ਈ ਡੀ ਨੂੰ ਦੇ ਦਿੱਤੀ ਗਈ ਤਾਂ ਈ ਡੀ ਵੱਲੋਂ ਇਹ ਪੈਸਾ ਕਿਥੇ ਕਿਥੇ ਗਿਆ ਇਸਦੀ ਪੈੜ ਨੱਪ ਲਈ ਜਾਵੇਗੀ ਅਤੇ ਸਿਆਸੀ ਲਾਭਕਾਰ ਬੇਨਕਾਬ ਹੋ ਜਾਣਗੇ। ਉਹਨਾਂ ਕਿਹਾ ਕਿ ਇਸੇ ਲਈ ਪੈਸਾ ਕਾਂਗਰਸ ਹਾਈ ਕਮਾਂਡ ਨੂੰ ਭੇਜਿਆ ਗਿਆ ਤਾਂ ਕਿ ਕਾਂਗਰਸ ਸਰਕਾਰ ‘ਤੇ ਦਬਾਅ ਨਾ ਪਾਇਆ ਜਾ ਸਕੇ ਕਿ ਕੇਸ ਦੀਆਂ ਫਾਈਲਾਂ ਈ ਡੀ ਨੂੰ ਸੌਂਪੀਆਂ ਜਾਣ ਅਤੇ ਪੰਜਾਬ ਵਿਚ ਨਜਾਇਜ਼ ਸ਼ਰਾਬ ਵਪਾਰ ਦੀ ਆਜ਼ਾਦਾ ਤੇ ਨਿਰਪੱਖ ਜਾਂਚ ਹੋਵੇ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਸ ਨਵੇਂ ਖੁਲ•ਾਸੇ ਤੋਂ ਸਪਸ਼ਟ ਹੋ ਰਿਹਾ ਹੈ ਕਿ ਕਾਂਗਰਸ ਹਾਈ ਕਮਾਂਡ ਪੰਜਾਬ ਵਿਚ ਸ਼ਰਾਬ ਮਾਫੀਆ ਨਾਲ ਰਲੀ ਹੋਈ ਹੈ ਤੇ ਇਹ ਮੌਜੂਦਾ ਰਾਜਪਾਲ ਵੀ ਪੀ ਸਿੰਘ ਬਦਨੌਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਦੇ ਹੁਕਮ ਦੇਣ ਅਤੇ ਤੁਰੰਤ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੂੰ ਬਰਖ਼ਾਸਤ ਕੀਤੇ ਜਾਣ ਦੀ ਸਿਫਾਰਸ਼ ਕਰਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੀ ਸ਼ੱਕ ਦੇ ਘੇਰੇ ਵਿਚ ਹਨ ਕਿਉਂਕਿ ਉਹਨਾਂ ਦੇ ਅਧੀਨ ਆਬਕਾਰੀ ਵਿਭਾਗ ਦਾ 5600 ਕਰੋੜ ਰੁਪਏ ਨੁਕਸਾਨ ਹੋਇਆ ਹੈ ਤੇ ਉਹ ਤਿੰਨ ਜ਼ਿਲਿ•ਆਂ ਵਿਚ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਰੋਕਣ ਵਿਚ ਨਾਕਾਮ ਰਹੇ ਹਨ ਜਿਸ ਕਾਰਨ 130 ਜਣਿਆਂ ਦੀ ਮੌਤ ਹੋ ਗਈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਬਰਖ਼ਾਸਤ ਕਰਨ ਦੀ ਫੌਰੀ ਲੋੜ ਹੈ ਕਿਉਂਕਿ ਮੁੱਖ ਮੰਤਰੀ ਨੇ ਉਹਨਾਂ ਕਾਂਗਰਸੀ ਵਿਧਾਇਕਾਂ ਖਿਲਾਫ ਕਾਰਵਾਈ ਕਰਨ ਤੋਂ ਨਾਂਹ ਕਰ ਦਿੱਤੀ ਹੈ ਜਿਹਨਾਂ ਨੇ ਪੀੜਤ ਪਰਿਵਾਰਾਂ ਨੇ ਜ਼ਹਿਰੀਲੀ ਸ਼ਰਾਬ ਵੰਡਣ ਦਾ ਮੁਜਰਮ ਕਰਾਰ ਦਿੱਤਾ ਹੈ।

ਪ੍ਰੋ. ਚੰਦੂਮਾਜਰਾ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿਚ ਨਿਆਂ ਮੁੱਖ ਮੰਤਰੀ ਨੂੰ ਬਰਖ਼ਾਸਤ ਕਰ ਕੇ ਅਤੇ ਇਸ ਮਗਰੋਂ ਪੀੜਤ ਪਰਿਵਾਰਾਂ ਨੇ ਜਿਹੜੇ ਵਿਧਾਇਕ ਮੁਜਰਮ ਦੋਸ਼ੀ ਠਹਿਰਾਏ ਹਨ, ਉਹਨਾਂ ਖਿਲਾਫ 302 ਦਾ ਕੇਸ ਦਰਜ ਕਰ ਕੇ ਅਤੇ ਕਾਂਗਰਸ ਦੇ ਸਹਿਯੋਗੀਆਂ ਦੀਆਂ ਦੋ ਡਿਸਟੀਲਰੀਆਂ ਜੋ ਅਪਰਾਧ ਵਿਚ ਸ਼ਾਮਲ ਹਨ, ਨੂੰ ਸੀਲ ਕਰ ਤੇ ਸਾਰੇ ਮੁਜਰਮਾਂ ਦੀਆਂ ਜਾਇਦਾਦਾਂ ਜ਼ਬਤ ਕਰ ਕੇ ਹੀ ਦਿੱਤਾ ਜਾ ਸਕਦਾ ਹੈ।

ਅਕਾਲੀ ਆਗੂ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਉਹਨਾਂ ਕਾਂਗਰਸੀ ਵਿਧਾਇਕਾਂ ਦੀ ਸੂਚੀ ਕਾਂਗਰਸ ਦੇ ਰਾਜ ਸਭਾ ਐਮ ਪੀ ਤੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਤੋਂ ਲੈਣ ਜਿਹੜੇ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿਚ ਸ਼ਾਮਲ ਹਨ ਅਤੇ ਇਹਨਾਂ ‘ਤੇ ਤੁਰੰਤ ਕਾਰਵਾਈ ਕਰਨ।

ਸਾਬਕਾ ਐਮ ਪੀ ਨੇ ਇਹ ਵੀ ਦੱਸਿਆ ਕਿ ਕਾਂਗਰਸੀ ਮੰਤਰੀਆਂ ਕਾਂਗਰਸ ਦੇ ਮੰਤਰੀ ਦਿਨ ਦਿਹਾੜੇ ਲੁੱਟਾਂ ਦੇ ਕੰਮ ਵਿਚ ਵੀ ਸ਼ਾਮਲ ਹਨ ਕਿਉਂਕਿ ਉਹ ਪੰਚਾਇਤਾਂ ਨੂੰ ਮਤੇ ਪਾ ਕੇ ਮੁਹਾਲੀ ਜ਼ਿਲ•ੇ ਵਿਚ 1000 ਕਰੋੜ ਰੁਪਏ ਕੀਮਤ ਦੀ ਪੰਚਾਇਤੀ ਜ਼ਮੀਨ ਛੱਡਣ ਵਾਸਤੇ ਕਹਿ ਰਹੇ ਹਨ। ਉਹਨਾਂ ਕਿਹਾ ਕਿ ਹਾਲ ਹੀ ਵਿਚ ਸਰਕਾਰ ਨੇ ਬੜੀ ਪਿੰਡ ਤੇ ਬਲੋਂਗੀ ਵਿਚ 25 ਏਕੜ ਜ਼ਮੀਨ ਲੈਣ ਵਾਸਤੇ ਮਤਾ ਪਾਸ ਕਰਵਾਉਣ ਦੀ ਕੋਸ਼ਿਸ਼ ਕੀਤੀ। ਉਹਨਾਂ ਕਿਹਾ ਕਿ ਅਕਾਲੀ ਦਲ ਪੰਚਾਇਤੀ ਜ਼ਮੀਨਾਂ ਨੂੰ ਇਸ ਤਰੀਕੇ ਲੁੱਟਣ ਦੀ ਆਗਿਆ ਨਹੀਂ ਦੇਵੇਗਾ।

ਇਸ ਮੌਕੇ ਜਿਹਨਾਂ ਨੇ ਗ੍ਰਿਫਤਾਰੀਆਂ ਦਿੱਤੀਆਂ ਉਹਨਾਂ ਵਿਚ ਧਰਨਾ ਕੋਆਰਡੀਨੇਟਰ ਚਰਨਜੀਤ ਬਰਾੜ, ਹਰਿੰਦਰਪਾਲ ਚੰਦੂਮਾਜਰਾ, ਸੁਰਜੀਤ ਗੜ•ੀ, ਚਰਨਜੀਤ ਕਾਲਾਵਲ, ਹਰਪਾਲ ਜੁਨੇਜਾ, ਮਨਜੀਤ ਮੂਧੋਂ, ਪਰਮਜੀਤ ਕਾਹਲੋਂ, ਗੁਰਮੁਖ ਸੋਹਲ, ਅਵਤਾਰ ਮੌਲੀ, ਨਰਦੇਵ ਸਿੰਘ ਆਕੜੀ, ਅੰਮ੍ਰਿਤਪਾਲ ਖੱਟੜਾ, ਰਾਜਵਿੰਦਰ ਲੱਕੀ, ਸੁਖਬੀਰ ਅਬਲੋਵਾਲ ਅਤੇ ਬ੍ਰਿਗ ਰਾਜ ਕੁਮਾਰ ਸ਼ਾਮਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

by Ranjit Singh
July 4, 2026
0

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ - 10 ਭਿਕਸ਼ੂਆਂ ਦੀ ਮੌਤ, 14 ਹੋਰ ਗੰਭੀਰ ਜ਼ਖਮੀ ਚੰਡੀਗੜ੍ਹ,...

Most Popular

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

by Navjot
4 days ago
0

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ)  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 