• Latest
  • Trending
ਬੁਆਇਲਰ ਆਪ੍ਰੇਸ਼ਨ ਇੰਜਨੀਅਰਜ਼ ਦੀ ਪ੍ਰੀਖਿਆ ਅਕਤੂਬਰ ‘ਚ ਹੋਵੇਗੀ

ਬੁਆਇਲਰ ਆਪ੍ਰੇਸ਼ਨ ਇੰਜਨੀਅਰਜ਼ ਦੀ ਪ੍ਰੀਖਿਆ ਅਕਤੂਬਰ ‘ਚ ਹੋਵੇਗੀ

6 years ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

8 minutes ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

15 minutes ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

38 minutes ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

39 minutes ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

2 hours ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

2 hours ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

2 hours ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

2 hours ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

2 hours ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

2 hours ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

3 hours ago
Hindi News
English News
Wednesday, November 18, 2026
No Result
View All Result
24 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੁਆਇਲਰ ਆਪ੍ਰੇਸ਼ਨ ਇੰਜਨੀਅਰਜ਼ ਦੀ ਪ੍ਰੀਖਿਆ ਅਕਤੂਬਰ ‘ਚ ਹੋਵੇਗੀ

August 9, 2020
in ਖਬਰਾਂ, ਪੰਜਾਬ
ਬੁਆਇਲਰ ਆਪ੍ਰੇਸ਼ਨ ਇੰਜਨੀਅਰਜ਼ ਦੀ ਪ੍ਰੀਖਿਆ ਅਕਤੂਬਰ ‘ਚ ਹੋਵੇਗੀ

ਉਦਯੋਗ ਵਿਭਾਗ ਨੇ ਬੁਆਇਲਰ ਲਈ ਯਕਮੁਸ਼ਤ ਟੈਕਸ ਛੋਟ ਦਾ ਲਾਹਾ ਲੈਣ ਹਿੱਤ ਰਜਿਸਟਰੇਸ਼ਨ ਦੀ 31 ਅਗਸਤ ਤੱਕ ਵਧਾਈ

ਚੰਡੀਗੜ, 9 ਅਗਸਤ( ਵਿਸ਼ਵ ਵਾਰਤਾ )-ਸੂਬੇ ਵਿੱਚ ਕੰਮ ਕਰ ਰਹੇ ਬੁਆਇਲਰਾਂ ਦੀ ਤਕਨੀਕੀ ਮਨੁੱਖੀ ਸ਼ਕਤੀ ਦੀ ਘਾਟ ਨੂੰ ਪੂਰਾ ਕਰਨ ਅਤੇ ਰੋਜ਼ਗਾਰ ਦੀ ਸੰਭਾਵਨਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਬੁਆਇਲਰ ਆਪ੍ਰੇਸ਼ਨ ਇੰਜੀਨੀਅਰਜ਼ (ਬੀ.ਓ.ਈ) ਦੀ ਪ੍ਰੀਖਿਆ ਅਕਤੂਬਰ ਜਾਂ ਨਵੰਬਰ ਵਿੱਚ ਆਯੋਜਿਤ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਦਯੋਗ ਵਿਭਾਗ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਇਹ ਪ੍ਰੀਖਿਆ ਪਹਿਲਾਂ ਅਗਸਤ ਵਿੱਚ ਆਯੋਜਿਤ ਕੀਤੀ ਜਾਣੀ ਸੀ ਪਰ ਕੋਵਿਡ ਕਾਰਨ ਪੈਦਾ ਹੋਈ ਸੰਕਟਕਾਲੀ ਸਥਿਤੀ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਬੁਆਇਲਰ ਆਪ੍ਰੇਸ਼ਨ ਇੰਜੀਨੀਅਰਜ਼ ਦੀ ਪ੍ਰੀਖਿਆ ਪਿਛਲੀ ਵਾਰ ਸਾਲ 2010 ਵਿਚ ਪੰਜਾਬ ਵਿਚ ਹੋਈ ਸੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਬੁਆਇਲਰ ਆਪ੍ਰੇਸ਼ਨ ਇੰਜੀਨੀਅਰਾਂ ਦੀ ਕੁੱਲ ਗਿਣਤੀ ਵਿੱਚ ਇੱਕ ਖਲਾਅ ਮਹਿਸੂਸ ਕੀਤਾ ਜਾ ਰਿਹਾ ਸੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉੱਚ ਪੱਧਰੀ ਪ੍ਰੀਖਿਆ ਨੂੰ ਬਣਾਈ ਰੱਖਣ ਲਈ ਸੂਬਾ ਸਰਕਾਰ ਵਲੋਂ ਆਧੁਨਿਕ ਬੁਆਇਲਰ ਕਾਰਜ ਪ੍ਰਣਾਲੀ ਸਬੰਧੀ ਉੱਚ ਵਿੱਦਿਅਕ ਯੋਗਤਾ ਅਤੇ ਵਿਵਹਾਰਕ ਗਿਆਨ ਰੱਖਣ ਵਾਲੇ ਮੈਂਬਰਾਂ ਮਾਹਰਾਂ ਦਾ ਇੱਕ ਪ੍ਰੀਖਿਆ ਬੋਰਡ ਬਣਾਇਆ ਗਿਆ ਹੈ। ਇਮਤਿਹਾਨ ਵਿੱਚ ਲਿਖਤੀ ਅਤੇ ਮੌਖਿਕ ਪ੍ਰੀਖਿਆ ਹੋਵੇਗੀ। ਲਿਖਤੀ ਪ੍ਰੀਖਿਆ ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਵੱਲੋਂ ਕਰਵਾਈ ਜਾਵੇਗੀ।

ਬੁਲਾਰੇ ਨੇ ਦੱਸਿਆ ਕਿ ਬਿਨੈ ਪੱਤਰ ਸਮੇਤ ਦਸਤਾਵੇਜ਼ ਅਤੇ ਪ੍ਰੀਖਿਆ ਫੀਸ ਆਨਲਾਈਨ ਜਮ੍ਹਾਂ ਕਰਵਾਈ ਜਾ ਸਕਦੀ ਹੈ ਅਤੇ ਹੁਣ ਤੱਕ 430 ਵਿਦਿਆਰਥੀਆਂ ਨੇ ਇਨਵੈਸਟ ਪੰਜਾਬ ਪੋਰਟਲ ‘ਤੇ ਆਨਲਾਈਨ ਅਪਲਾਈ ਕੀਤਾ ਹੈ।

ਇਕ ਹੋਰ ਫੈਸਲੇ ਵਿੱਚ ਉਦਯੋਗ ਵਿਭਾਗ ਨੇ ਅਜਿਹੇ ਬੁਆਇਲਰ ਉਪਭੋਗਤਾਵਾਂ ਲਈ ਇੱਕ ਸਮੇਂ ਦੀ ਟੈਕਸ ਰਾਹਤ (ਐਮਨਿਸਟੀ) ਸਕੀਮ ਦੀ ਤਰੀਕ 31 ਅਗਸਤ, 2020 ਤੱਕ ਵਧਾ ਦਿੱਤੀ ਹੈ ਜੋ ਬੁਆਇਲਰਜ਼ ਐਕਟ, 1923 ਅਤੇ ਇੰਡੀਅਨ ਬੁਆਇਲਰ ਰੈਗੂਲੇਸ਼ਨਜ਼, 1950 ਵਿਚ ਦਰਜ ਧਾਰਾਵਾਂ ਦੀ ਪਾਲਣਾ ਕੀਤੇ ਬਗੈਰ ਕੰਮ ਕਰ ਰਹੇ ਹਨ, ਤਾਂ ਜੋ ਉਨ੍ਹਾਂ ਦੇ ਬੁਆਇਲਰਾਂ ਨੂੰ ਵਿਭਾਗ ਅਧੀਨ ਰੈਗੂਲਰ ਕੀਤਾ ਜਾ ਸਕੇ। ਦੱਸਣਯੋਗ ਹੈ ਕਿ ਪਹਿਲਾਂ ਇਹ ਅੰਤਿਮ ਤਰੀਕ 31 ਜੁਲਾਈ ਮਿਥੀ ਗਈ ਸੀ।

ਬੁਆਇਲਰਾਂ ਨੂੰ ਨਿਯਮਤ ਕਰਨ ਦੀ ਯੋਜਨਾ ਤਹਿਤ ਅਜਿਹੇ ਬੁਆਇਲਰ ਜੋ ਇਸ ਸਮੇਂ ਸੂਬੇ ਦੀ ਮਨਜ਼ੂਰੀ ਤੋਂ ਬਿਨ੍ਹਾਂ ਚੱਲ ਰਹੇ ਹਨ, ਦੇ ਮਾਲਕਾਂ ਨੂੰ ਸਬੰਧਤ ਅਧਿਕਾਰੀਆਂ ਵਲੋਂ ਜਾਰੀ ਕੀਤੇ ਜਾਇਜ਼ ਦਸਤਾਵੇਜ਼ ਪੇਸ਼ ਕਰਨੇ ਪੈਣਗੇ ਅਤੇ ਡਿਫਾਲਟ ਦੀ ਮਿਆਦ ਲਈ ਨਿਰੀਖਣ ਫੀਸ ਦੇ ਰੂਪ ਵਿੱਚ ਰਾਜ ਸਰਕਾਰ ਨੂੰ ਹੋਏ ਨੁਕਸਾਨ ਸਮੇਤ ਨਾਮਾਤਰ ਫੀਸ ਅਦਾ ਕਰਨੀ ਹੋਵੇਗੀ।

ਰਜਿਸਟਰਡ ਬੁਆਇਲਰਾਂ ਲਈ ਨਾਮਾਤਰ ਫੀਸ 25,000/- ਰੁਪਏ ਹੋਵੇਗੀ ਅਤੇ ਜਿਸਦਾ ਬੁਆਇਲਰ ਰਜਿਸਟਰਡ ਹੈ ਪਰ 31 ਦਸੰਬਰ, 2019 ਨੂੰ ਮਿਆਦ ਪੁੱਗ ਜਾਣ ਪਿੱਛੋਂ ਨਵੇਂ ਲਾਇਸੰਸ ਜਾਰੀ ਨਾ ਕਰਵਾਉਣ ਵਾਲਿਆਂ ਲਈ ਨਾਮਾਤਰ ਫੀਸ 10,000 ਰੁਪਏ ਹੋਵੇਗੀ। ਇਸ ਦਾ ਲਾਭ ਉਠਾਉਣ ਲਈ ਬੁਆਇਲਰ ਉਪਭੋਗਤਾ 31 ਅਗਸਤ ਜਾਂ ਇਸ ਤੋਂ ਪਹਿਲਾਂ ਬਿਜ਼ਨਸ ਫਸਟ ਪੋਰਟਲ ‘ਤੇ ਆਨਲਾਈਨ ਬੁਆਇਲਰਜ਼ ਲਈ ਬੁਆਇਲਰਜ਼, ਪੰਜਾਬ ਦੇ ਡਾਇਰੈਕਟਰ ਨੂੰ ਅਪਲਾਈ ਕਰਨਗੇ।

ਪ੍ਰੈਸ ਨੋਟ ਨੰ: I/61613/2020

—————

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

by Ankit
November 18, 2026
0

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

by Navjot
November 18, 2026
0

ਅੰਮ੍ਰਿਤਸਰ, 18 ਨਵੰਬਰ (ਵਿਸ਼ਵ ਵਾਰਤਾ) ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ...

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

by Navjot
November 18, 2026
0

ਮੁੰਬਈ, 18 ਨਵੰਬਰ (ਵਿਸ਼ਵ ਵਾਰਤਾ) - ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਦੀ ਵਿਪੁਲ ਅੰਮ੍ਰਿਤਲਾਲ ਸ਼ਾਹ ਨਾਲ ਆਉਣ ਵਾਲੀ ਫਿਲਮ 'ਸਮੁਕ' (Samuk)...

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

by Navjot
November 18, 2026
0

ਟੋਕੀਓ, 18 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

by Ankit
November 18, 2026
0

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...

Most Popular

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

by Navjot
3 weeks ago
0

ਚੰਡੀਗੜ੍ਹ, 25 ਅਕਤੂਬਰ(ਵਿਸ਼ਵ ਵਾਰਤਾ)ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਟ੍ਰਾਈਸਿਟੀ ਦੇ ਕਰੀਬ 1400 ਵਿਦਿਆਰਥੀਆਂ ਨੇ ਐਤਵਾਰ ਨੂੰ ਕਰਵਾਏ ਗਏ 14ਵੇਂ ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 