• Latest
  • Trending
ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਕੋਵਿਡ ਟੈਸਟਿੰਗ ਸਮਰੱਥਾ ਵਿੱਚ ਹੋਵੇਗਾ ਵਾਧਾ 

ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਕੋਵਿਡ ਟੈਸਟਿੰਗ ਸਮਰੱਥਾ ਵਿੱਚ ਹੋਵੇਗਾ ਵਾਧਾ 

6 years ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

4 minutes ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

11 minutes ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

34 minutes ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

35 minutes ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

1 hour ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

2 hours ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

2 hours ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

2 hours ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

2 hours ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

2 hours ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

3 hours ago
Hindi News
English News
Wednesday, November 18, 2026
No Result
View All Result
24 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਕੋਵਿਡ ਟੈਸਟਿੰਗ ਸਮਰੱਥਾ ਵਿੱਚ ਹੋਵੇਗਾ ਵਾਧਾ 

August 9, 2020
in ਖਬਰਾਂ, ਪੰਜਾਬ
ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਕੋਵਿਡ ਟੈਸਟਿੰਗ ਸਮਰੱਥਾ ਵਿੱਚ ਹੋਵੇਗਾ ਵਾਧਾ 
 ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਕੋਵਿਡ ਟੈਸਟਿੰਗ ਸਮਰੱਥਾ ਵਿੱਚ ਹੋਵੇਗਾ ਵਾਧਾ
 ਸਤੰਬਰ ਦੋਰਾਨ 4 ਨਵੀਆਂ ਵਾਇਰਲ ਟੈਸਟਿੰਗ ਲੈਬਜ਼ ਦੀ ਸਮਰੱਥਾ ਪ੍ਰਤੀ ਦਿਨ 4000  ਕੋਵਿਡ ਟੈਸਟ ਕੀਤੀ ਜਾਵੇਗੀ
ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਕੋਵਿਡ ਟੈਸਟਿੰਗ ਸਮਰੱਥਾ ਵਿੱਚ ਹੋਵੇਗਾ ਵਾਧਾ 
31 ਅਗਸਤ ਤੱਕ ਪਟਿਆਲਾ, ਅੰਮਿ੍ਰਤਸਰ ਅਤੇ ਫ਼ਰੀਦਕੋਟ ਦੇ ਸਰਕਾਰੀ ਹਸਪਤਾਲਾਂ ਵਿੱਚ ਵੀ ਹੋਣਗੇ ਪ੍ਰਤੀ ਦਿਨ 15000 ਟੈਸਟ
ਚੰਡੀਗੜ, 9 ਅਗਸਤ( ਵਿਸ਼ਵ ਵਾਰਤਾ )- ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਮੁਤਾਬਕ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਲੋਂ ਕੋਵਿਡ ਦੀ ਰੋਜ਼ਾਨਾ ਟੈਸਟਿੰਗ ਸਮਰੱਥਾ ਵਿੱਚ ਵਾਧਾ ਕਰਨ ਦੇ ਮੱਦੇਨਜ਼ਰ ਸੂਬੇ 4 ਨਵੀਆਂ ਕੋਵਿਡ ਵਾਇਰਲ ਟੈਸਟਿੰਗ ਲੈਬਜ਼ ਸਥਾਪਤ ਕੀਤੀਆਂ ਗਈਆਂ ਹਨ । ਸਤੰਬਰ ਦੋਰਾਨ ਇਨਾਂ 4 ਲੈਬਜ਼ ਵਿੱਚ ਪ੍ਰਤੀ ਦਿਨ 4000 ਟੈਸਟ ( 1000 ਟੈਸਟ ਪ੍ਰਤੀ ਲੈਬ ) ਟੈਸਟ ਕਰਨ ਦੀ ਸਮਰੱਥਾ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 31 ਅਗਸਤ ਤੱਕ ਪਟਿਆਲਾ, ਅੰਮਿ੍ਰਤਸਰ ਤੇ ਫ਼ਰੀਦਕੋਟ ਵਿੱਚ ਸਥਿਤ 3 ਮੈਡੀਕਲ ਕਾਲਜਾਂ ਵਿੱਚ ਵੀ ਟੈਸਟਾਂ ਦੀ ਗਿਣਤੀ ਪ੍ਰਤੀ ਦਿਨ 5000 (ਪ੍ਰਤੀ ਕਾਲਜ)  ਹੋ ਜਾਵੇਗੀ।
ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਹਾਂਮਾਰੀ ਨਾਲ ਨਜਿੱਠਣ ਵਿਚ ਪੰਜਾਬ ਸਰਕਾਰ ਦਾ ਇਹ ਉਪਰਾਲਾ ਬਹੁਤ ਸਹਾਈ ਸਿੱਧ ਹੋਵੇਗਾ ਕਿਉਂਕਿ ਬੀਮਾਰੀ ਦੀ ਜਲਦ ਨਿਸ਼ਾਨਦੇਹੀ  ਬਿਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੁੰਦਾ ਹੈ।
ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ ਤਿਵਾੜੀ ਨੇ ਦੱਸਿਆ ਕਿ ਲੁਧਿਆਣਾ ਦੀ ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸ ਯੂਨੀਵਰਸਿਟੀ ਨੇ 5 ਅਗਸਤ ਤੋਂ 100 ਟੈਸਟ ਪ੍ਰਤੀ ਦਿਨ  ਕਰਨ ਦਾ ਕੰਮ ਸ਼ੁੁਰੂ ਕਰ ਦਿੱਤਾ ਹੈ ਅਤੇ ਸਤੰਬਰ ਦੌਰਾਨ ਇਹ ਗਿਣਤੀ 1000 ਟੈਸਟ ਪ੍ਰਤੀ ਦਿਨ ਹੋ ਜਾਵੇਗੀ । ਇਸੇ ਤਰਾਂ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਫਾਰੈਂਸਿਕ ਸਾਇੰਸਜ਼ ਲੈਬ 10 ਅਗਸਤ, 2020 ਨੂੰ ਪ੍ਰਤੀ ਦਿਨ 100 ਟੈਸਟਾਂ ਨਾਲ ਕਾਰਜਸ਼ੀਲ ਹੋ ਜਾਵੇਗੀ ਅਤੇ 30 ਅਗਸਤ ਤੱਕ  ਪ੍ਰਤੀ ਦਿਨ 250 ਟੈਸਟ ਜਦਕਿ  ਸਤੰਬਰ ਦੌਰਾਨ ਇਹ ਗਿਣਤੀ 1000 ਟੈਸਟਾਂ ਪ੍ਰਤੀ ਦਿਨ ਤੱਕ ਪਹੁੰਚ ਜਾਵੇਗੀ। ਇਸੇ ਤਰਾਂ, ਪੰਜਾਬ ਬਾਇਓਟੈਕਨਾਲੌਜੀ ਇਨਕੁਬੇਟਰ ਆਪਣਾ ਕੰਮਕਾਜ 10 ਅਗਸਤ, 2020 ਨੂੰ ਸ਼ੁਰੂ ਕਰੇਗਾ, ਜਿਸ ਦੀ ਸੁਰੂਆਤੀ ਸਮਰੱਥਾ 100 ਟੈਸਟ ਪ੍ਰਤੀ ਦਿਨ ਹੋਵੇਗੀ ਅਤੇ 25 ਅਗਸਤ ਤੱਕ 250 ਟੈਸਟ ਅਤੇ ਸਤੰਬਰ ਦੌਰਾਨ 1000 ਟੈਸਟ  ਪ੍ਰਤੀ ਦਿਨ ਕੀਤੇ ਜਾਣਗੇ । ਜਲੰਧਰ ਵਿਚ ਖੇਤਰੀ ਬਿਮਾਰੀ ਡਾਇਗਨਾਸਟਿਕ ਲੈਬ ਪ੍ਰਤੀ ਦਿਨ 25 ਟੈਸਟਾਂ ਦੀ ਸਮਰੱਥਾ ਨਾਲ ਸੁਰੂ ਹੋਵੇਗੀ , 20 ਅਗਸਤ ਤੱਕ 250 ਟੈਸਟ ਅਤੇ  ਸਤੰਬਰ ਦੌਰਾਨ ਇਹ ਸਮਰੱਥਾ 1000 ਟੈਸਟ ਪ੍ਰਤੀ ਦਿਨ ਤੱਕ ਵਧਾ ਦਿੱਤੀ ਜਾਵੇਗੀ।
ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿਚ ਹੁਣ ਤੱਕ 6.15 ਲੱਖ ਤੋਂ ਵੱਧ ਟੈਸਟ ਕੀਤੇ ਜਾ ਚੁੱਕੇ ਹਨ। 14.47 ਕਰੋੜ ਰੁਪਏ ਦੀ ਲਾਗਤ ਨਾਲ  ਵਾਇਰੋਲੌਜੀ ਲੈਬਜ਼ ਦੇ ਸਾਜ਼ੋ-ਸਮਾਨ ਖਰੀੇਦਿਆ ਗਿਆ ਹੈ।
ਆਰ.ਟੀ.ਪੀ.ਸੀ.ਆਰ.ਲੈਬਜ ਦੀ ਸਥਾਪਨਾ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਤਿਵਾੜੀ ਨੇ ਦੱਸਿਆ ਕਿ ਇਹ ਲੈਬਜ ਦਾ ਕਨਸੈਪਟ ਤੇ ਡਿਜ਼ਾਇਨ ਬਨਾਉਣ  ਤੋਂ ਲੈ ਕੇ ਇਮਾਰਤ ਮੁਕੰਮਲ ਕਰਨ ਦਾ ਕੰਮ ਰਿਕਾਰਡ 3 ਮਹੀਨੇ ਵਿੱਚ ਮੁਕੰਮਲ ਕਰ ਲਿਆ ਗਿਆ ਜਦਕਿ ਇਨ੍ਹਾਂ ਲੈਬਾਂ ਲਈ ਲੋੜੀਂਦਾ ਸਾਜ਼ੋ ਸਾਮਾਨ ਦੀ ਖਰੀਦ ਸਬੰਧੀ ਟੈਂਡਰਿੰਗ ਅਤੇ ਅਪਰੂਵਲ ਦਾ ਕੰਮ 25 ਦਿਨਾਂ ਵਿਚ ਨੇਪਰੇ ਚਾੜ੍ਹਿਆ ਗਿਆ ਅਤੇ ਮਸੀਨਰੀ ਸਥਾਪਤ ਕਰਨ ਦਾ 15 ਦਿਨਾਂ ਵਿਚ ਮੁਕੰਮਲ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਇਸ ਸਭ ਤੋਂ ਇਲਾਵਾ ਸਭ ਤੋਂ ਅਹਿਮ ਕੰਮ ਆਈ.ਸੀ.ਐਮ.ਆਰ. ਤੋਂ ਲੋੜੀਂਦੀ ਪ੍ਰਵਾਨਗੀ 10 ਦਿਨ ਵਿਚ ਹਾਸਲ ਕੀਤੀ ਗਈ।
ਸ਼੍ਰੀ ਤਿਵਾੜੀ ਨੇ ਦੱਸਿਆ ਕਿ ਇਨ੍ਹਾਂ ਲੈਬਜ ਦਾ ਉਦਘਾਟਨ 10 ਅਗਸਤ 2020 ਦਿਨ ਸੋਮਵਾਰ ਨੂੰ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਅਤੇ ਸਿਹਤ ਮੰਤਰੀ ਪੰਜਾਬ ਸ.ਬਲਬੀਰ ਸਿੰਘ ਸਿੱਧੂ ਵਲੋ ਸਾਂਝੇ ਤੌਰ ਤੇ ਕੀਤਾ ਜਾਵੇਗਾ।  ਜਦਕਿ ਲੁਧਿਆਣਾ ਸਥਿਤ ਲੈਬ ਦਾ ਉਦਘਾਟਨ ਸ੍ਰੀ ੳਮ ਪ੍ਰਕਾਸ਼ ਸੋਨੀ,ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ  ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ  ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਕੀਤਾ ਜਾਵੇਗਾ ਜਦਕਿ ਜਲੰਧਰ ਸਥਿਤ ਲੈਬ ਦੇ ਉਦਘਾਟਨ ਸ੍ਰੀ ੳਮ ਪ੍ਰਕਾਸ਼ ਸੋਨੀ ਅਤੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਕੀਤਾ ਜਾਵੇਗਾ।
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

by Ankit
November 18, 2026
0

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

by Navjot
November 18, 2026
0

ਅੰਮ੍ਰਿਤਸਰ, 18 ਨਵੰਬਰ (ਵਿਸ਼ਵ ਵਾਰਤਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੇ...

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

by Navjot
November 18, 2026
0

ਮੁੰਬਈ, 18 ਨਵੰਬਰ (ਵਿਸ਼ਵ ਵਾਰਤਾ) - ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਦੀ ਵਿਪੁਲ ਅੰਮ੍ਰਿਤਲਾਲ ਸ਼ਾਹ ਨਾਲ ਆਉਣ ਵਾਲੀ ਫਿਲਮ 'ਸਮੁਕ' (Samuk)...

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

by Navjot
November 18, 2026
0

ਟੋਕੀਓ, 18 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

by Ankit
November 18, 2026
0

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...

Most Popular

ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

by Jaspreet Kaur
2 weeks ago
0

ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ 'ਚ ਭਰਤੀ ਡਾਕਟਰਾਂ ਨੇ ਦੱਸੀ ਸਥਿਤੀ ਨਵੀ ਦਿੱਲੀ, 2 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 