ਚੰਡੀਗੜ 9 ਅਗਸਤ( ਵਿਸ਼ਵ ਵਾਰਤਾ )-ਅਕਾਲੀ ਦਲ ਵੱਲੋਂ ਸ਼ਰਾਬ ਕਾਂਡ ਨੂੰ ਦਿੱਲੀ ਲੈਜਾਣ ਦਾ ਫ਼ੈਸਲਾ ਲੈਂਦੇ ਹੋਏ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਦੇ ਬਾਹਰ ਕੱਲ੍ਹ ਨੂੰ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ । ਕੋਵਿਡ ਦੀਆਂ ਸਥਿਤੀਆਂ ਦੇ ਮੱਦੇਨਜ਼ਰ ਕੇਵਲ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਪਾਰਟੀ ਦੇ ਵਿਧਾਇਕ ਵੀ ਇਸ ਧਰਨੇ ਵਿੱਚ ਸ਼ਾਮਲ ਹੋਣਗੇ। ਡਾਕਟਰ ਚੀਮਾ ਅਨੁਸਾਰ ਰਾਜਧਾਨੀ ਵਿੱਚ 15 ਅਗਸਤ ਨੂੰ ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ ਪਹਿਲਾਂ ਹੀ ਚੱਲ ਰਹੇ ਸੁਰੱਖਿਆ ਦੇ ਮੱਦੇਨਜ਼ਰ ਕੱਲ੍ਹ ਦਾ ਇਹ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ । ਇਸ ਦੀ ਅਗਲੀ ਤਰੀਕ ਦਾ ਐਲਾਨ ਛੇਤੀ ਕੀਤਾ ਜਾਵੇਗਾ।
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ...