ਚੰਡੀਗੜ੍ਹ 9 ਅਗਸਤ ( ਵਿਸ਼ਵ ਵਾਰਤਾ )- ਸ਼੍ਰੋਮਣੀ ਅਕਾਲੀ ਦਲ ( ਬਾਦਲ) ਨੇ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਦੇ ਘਰ ਦਿੱਲੀ ਵਿੱਖੇ ਦਿੱਤਾ ਜਾ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਹੈ । ਧਰਨਾ ਮੁਲਤਵੀ ਕਰਨ ਦਾ ਕਾਰਨ 15 ਅਗਸਤ ਦੇ ਸੁਰੱਖਿਆ ਪ੍ਰਬੰੰਧਾਂ ਕਾਰਨ ਦੱਸਿਆ ਗਿਆ ਹੈ ।
ਡਾ ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਅਨੁਸਾਰ ਰਾਜਧਾਨੀ ਵਿੱਚ 15 ਅਗਸਤ ਨੂੰ ਆਜ਼ਾਦੀ ਦਿਹਾੜੇ ਦੇ ਪ੍ਰਬੰੰਧਾਂ ਵਿੱਚ ਪਹਿਲਾਂ ਹੀ ਚੱਲ ਰਹੇ ਸੁਰੱਖਿਆ ਦੇ ਮੱਦੇਨਜ਼ਰ 11 ਅਗਸਤ ਦਾ ਇਹ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ । ਇਸ ਦੀ ਅਗਲੀ ਤਰੀਕ ਦਾ ਐਲਾਨ ਛੇਤੀ ਕੀਤਾ ਜਾਵੇਗਾ।
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...
























