• Latest
  • Trending
ਪੰਜਾਬ ਸਰਕਾਰ ਨੇ ਕੋਵਿਡ-19 ਦੀ ਵਾਇਰਲ ਟੈਸਟਿੰਗ ਸਮਰੱਥਾ ਵਿਚ ਕੀਤਾ ਵਾਧਾ, 20,000 ਟੈਸਟ ਹੋਣਗੇ ਪ੍ਰਤੀ ਦਿਨ

ਪੰਜਾਬ ਸਰਕਾਰ ਨੇ ਕੋਵਿਡ-19 ਦੀ ਵਾਇਰਲ ਟੈਸਟਿੰਗ ਸਮਰੱਥਾ ਵਿਚ ਕੀਤਾ ਵਾਧਾ, 20,000 ਟੈਸਟ ਹੋਣਗੇ ਪ੍ਰਤੀ ਦਿਨ

6 years ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

6 minutes ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

13 minutes ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

36 minutes ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

37 minutes ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

1 hour ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

2 hours ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

2 hours ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

2 hours ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

2 hours ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

2 hours ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

3 hours ago
Hindi News
English News
Wednesday, November 18, 2026
No Result
View All Result
24 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਕੋਵਿਡ-19 ਦੀ ਵਾਇਰਲ ਟੈਸਟਿੰਗ ਸਮਰੱਥਾ ਵਿਚ ਕੀਤਾ ਵਾਧਾ, 20,000 ਟੈਸਟ ਹੋਣਗੇ ਪ੍ਰਤੀ ਦਿਨ

August 10, 2020
in ਪੰਜਾਬ
ਪੰਜਾਬ ਸਰਕਾਰ ਨੇ ਕੋਵਿਡ-19 ਦੀ ਵਾਇਰਲ ਟੈਸਟਿੰਗ ਸਮਰੱਥਾ ਵਿਚ ਕੀਤਾ ਵਾਧਾ, 20,000 ਟੈਸਟ ਹੋਣਗੇ ਪ੍ਰਤੀ ਦਿਨ

• ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਅਤੇ ਸਿਹਤ ਮੰਤਰੀ ਨੇ ਸਾਂਝੇ ਤੌਰ ‘ਤੇ ਪੰਜਾਬ ਬਾਇਓਟੈਕਨਾਲੌਜੀ ਇੰਕੂਵੇਟਰ ਅਤੇ ਪੰਜਾਬ ਫੋਰੈਂਸਿਕ ਸਾਇੰਸ ਲੈਬਾਰਟਰੀ, ਮੁਹਾਲੀ ਵਿਖੇ ਕੋਰੋਨਾ ਲੈਬਾਰਟਰੀਆਂ ਦਾ ਕੀਤਾ ਉਦਘਾਟਨ
• ਘਬਰਾਓ ਨਾ, ਸਾਵਧਾਨੀ ਵਰਤੋ, ਮੰਤਰੀਆਂ ਨੇ ਦਿੱਤੀ ਲੋਕਾਂ ਨੂੰ ਸਲਾਹ
ਐਸ.ਏ.ਐਸ. ਨਗਰ, 10 ਅਗਸਤ (ਸਤੀਸ਼ ਕੁਮਾਰ ਪੱਪੀ)-ਕੋਵਿਡ ਦੇ ਵੱਧ ਰਹੇ ਕੇਸਾਂ ਦਾ ਸਾਹਮਣਾ ਕਰਦਿਆਂ, ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਕੋਵਿਡ-19 ਦੀ ਵਾਇਰਲ ਟੈਸਟਿੰਗ ਦੀ ਸਮੱਰਥਾ ਵਿਚ ਵਾਧਾ ਕੀਤਾ ਗਿਆ ਹੈ ਜਿਸ ਨਾਲ ਰੋਜ਼ਾਨਾ 20,000 ਟੈਸਟ ਕੀਤੇ ਜਾਣਗੇ।  ਇਹ ਜਾਣਕਾਰੀ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਸ੍ਰੀ ਓ.ਪੀ. ਸੋਨੀ ਨੇ ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨਾਲ ਸਾਂਝੇ ਤੌਰ ‘ਤੇ ਪੰਜਾਬ ਬਾਇਓਟੈਕਨਾਲੌਜੀ ਇਨਕੁਬੇਟਰ ਅਤੇ ਪੰਜਾਬ ਫੋਰੈਂਸਿਕ ਸਾਇੰਸ ਲੈਬਾਰਟਰੀ, ਮੁਹਾਲੀ ਵਿਖੇ ਕੋਰੋਨਾ ਲੈਬਾਰਟਰੀਆਂ ਦਾ ਉਦਘਾਟਨ ਕਰਨ ਉਪਰੰਤ ਕੀਤਾ।
ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿਚ ਕੋਵਿਡ ਦੇ ਕੇਸਾਂ ਵਿਚ ਭਾਰੀ ਵਾਧਾ ਦੇਖਿਆ ਜਾ ਰਿਹਾ ਹੈ ਪਰ ਅਸੀਂ ਪੰਜਾਬ ਵਿਚ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਾਂ। ਉਹਨਾਂ ਅੱਗੇ ਕਿਹਾ ਕਿ ਪੰਜਾਬ ਆਪਣੇ ਸਿਹਤ ਦੇ ਬੁਨਿਆਦੀ-ਢਾਂਚੇ ਅਤੇ ਵਾਇਰਲ ਟੈਸਟਿੰਗ ਸਮਰੱਥਾ ਨੂੰ ਸਭ ਤੋਂ ਤੇਜ਼ੀ ਨਾਲ ਅਪਗ੍ਰੇਡ ਕਰਨ ਵਾਲੇ ਸੂਬਿਆਂ ਵਿਚੋਂ ਇਕ ਹੈ।
ਉਨ੍ਹਾਂ ਦੱਸਿਆ ਕਿ ਅੱਜ ਤੋਂ ਸੂਬੇ ਵਿੱਚ ਚਾਰ ਲੈਬਾਰਟਰੀਆਂ ਕਾਰਜਸ਼ੀਲ ਹੋਣਗੀਆਂ ਜਿਹਨਾਂ ਰਾਹੀਂ ਕੋਵਿਡ -19 ਦੀ ਵਾਇਰਲ ਟੈਸਟਿੰਗ ਦੀ ਸਮਰੱਥਾ 16000 ਟੈਸਟਾਂ ਤੋਂ ਵਧ ਕੇ 20,000 ਟੈਸਟ ਪ੍ਰਤੀ ਦਿਨ ਹੋ ਜਾਏਗੀ। ਅੱਜ ਤੋਂ ਕਾਰਜਸ਼ੀਲ ਕੀਤੀਆਂ ਜਾਣ ਵਾਲੀਆਂ ਦੋ ਹੋਰ ਲੈਬਾਰਟਰੀਆਂ ਰੀਜ਼ਨਲ ਡੀਸੀਜ਼ ਡਾਇਗਨੋਸਟਿਕ ਲੈਬਾਰਟਰੀ, ਜਲੰਧਰ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਹਨ।
ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਅਤੇ ਸਿਹਤ ਮੰਤਰੀ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਘਬਰਾਓ ਨਾ, ਸਾਵਧਾਨ ਰਹੋ ਅਤੇ ਸਰਕਾਰੀ ਐਡਵਾਈਜ਼ਰੀਜ਼ ਦੀ ਪਾਲਣਾ ਕਰੋ।
ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਕੇਸਾਂ ਦਾ ਸਾਹਮਣੇ ਆਉਣਾ, ਆਪਣੇ ਆਪ ਵਿਚ ਇਹ ਦਰਸਾਉਂਦਾ ਹੈ ਕਿ ਅਸੀਂ ਵੱਡੇ ਪੱਧਰ ‘ਤੇ ਵਾਇਰਲ ਟੈਸਟਿੰਗ ਕਰ ਰਹੇ ਹਾਂ। ਸਮੇਂ ਸਿਰ ਟੈਸਟ ਕਰਨ ਨਾਲ ਪਾਜੇਟਿਵ ਲੋਕਾਂ ਨੂੰ ਦੂਜਿਆਂ ਤੋਂ ਅਲੱਗ ਕੀਤਾ ਜਾ ਰਿਹਾ ਹੈ ਅਤੇ ਇਸ ਤਰ੍ਹਾਂ ਇਸ ਬਿਮਾਰੀ ਦੇ ਹੋਰ ਫੈਲਣ ਦੀ ਸੰਭਾਵਨਾ ਘੱਟ ਰਹੀ ਹੈ।
ਜ਼ਿਕਰਯੋਗ ਹੈ ਕਿ  ਪੰਜਾਬ ‘ਦੇਸ਼ ਦਾ ਪਹਿਲਾ ਸੂਬਾ’ ਬਣ ਗਿਆ ਹੈ, ਜਿਥੇ ਸਿਹਤ ਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਤੋਂ ਇਲਾਵਾ ਸੂਬੇ ਦੇ ਗ੍ਰਹਿ ਵਿਭਾਗ (ਮੁਹਾਲੀ ਵਿਖੇ ਫੋਰੈਂਸਿਕ ਸਾਇੰਸ ਲੈਬਾਰਟਰੀ), ਪਸ਼ੂ ਪਾਲਣ ਵਿਭਾਗ (ਰੀਜ਼ਨਲ ਡੀਸੀਜ਼ ਡਾਇਗਨੋਸਟਿਕ ਲੈਬਾਰਟਰੀ, ਜਲੰਧਰ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ) ਅਤੇ ਸਾਇੰਸ ਐਂਡ ਟੈਕਨੋਲੋਜੀ ਵਿਭਾਗ (ਪੰਜਾਬ ਬਾਇਓਟੈਕਨਾਲੌਜੀ ਇਨਕੁਬੇਟਰ, ਮੁਹਾਲੀ) ਦੀਆਂ ਸਹੁਲਤਾਵਾਂ ਨੂੰ ਕੋਵਿਡ -19 ਦੀ ਵਾਇਰਲ ਟੈਸਟਿੰਗ ਲਈ ਵਰਤਿਆ ਜਾਵੇਗਾ।
ਇਹ ਚਾਰੋਂ ਲੈਬਾਰਟਰੀਆਂ 16 ਆਧੁਨਿਕ ਉਪਰਕਰਨਾਂ ਨਾਲ ਲੈਸ ਹਨ ਜਿਸ ਵਿਚ ਰੈਫਰੀਜੀਰੇਟਰਡ ਸੈਂਟਰਿਫਿਜ਼, ਪੂਰੀ ਤਰ੍ਹਾਂ ਆਟੋਮੇਟਿਡ ਬਾਇਓਸੇਫਟੀ ਕੈਬਨਿਟ, ਰੀਅਲ ਟਾਈਮ ਪੀ.ਸੀ.ਆਰ ਅਤੇ ਸਪੈਕਟ੍ਰੋਮੀਟਰ ਸ਼ਾਮਲ ਹਨ। ਹਰੇਕ ਲੈਬਾਰਟਰੀ ਵਿਚ ਉਪਰਕਨਾਂ ‘ਤੇ 1 ਕਰੋੜ ਰੁਪਏ ਦੀ ਲਾਗਤ ਆਈ ਹੈ। ਚਾਰ ਲੈਬਾਰਟਰੀਆਂ ਵਿਚ ਕੁੱਲ 83 ਅਧਿਕਾਰੀ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿਚ ਮਾਈਕਰੋਬਾਇਓਲੋਜਿਸਟ, ਖੋਜ ਸਹਾਇਕ, ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ, ਡਾਟਾ ਐਂਟਰੀ ਆਪਰੇਟਰ ਅਤੇ ਹੋਰ ਸਹਾਇਕ ਸਟਾਫ ਸ਼ਾਮਲ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਸੀ.ਐੱਸ. ਗ੍ਰਹਿ, ਸ੍ਰੀ ਸਤੀਸ਼ ਚੰਦਰ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਪੰਜਾਬ ਸ੍ਰੀ ਡੀ.ਕੇ ਤਿਵਾੜੀ ਅਤੇ ਉਪ ਕੁਲਪਤੀ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ (ਬੀ.ਐਫ.ਯੂ.ਐੱਚ.ਐੱਸ.) ਡਾ. ਰਾਜ ਬਹਾਦਰ ਮੌਜੂਦ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

by Ankit
November 18, 2026
0

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

by Navjot
November 18, 2026
0

ਅੰਮ੍ਰਿਤਸਰ, 18 ਨਵੰਬਰ (ਵਿਸ਼ਵ ਵਾਰਤਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੇ...

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਖਰਾਬ' (poor) ਸ਼੍ਰੇਣੀ ਵਿੱਚ ਹੀ ਰਹੀ।...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

by Ankit
November 18, 2026
0

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...

Most Popular

ਮਾਣਹਾਨੀ ਮਾਮਲੇ ’ਚ ਰਾਹੁਲ ਗਾਂਧੀ ਬਰੀ

ਮਾਣਹਾਨੀ ਮਾਮਲੇ ’ਚ ਰਾਹੁਲ ਗਾਂਧੀ ਬਰੀ

by Navjot
3 weeks ago
0

  ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ/ਵਿਧਾਇਕ ਅਦਾਲਤ ਨੇ ਮਾਣਹਾਨੀ ਦੇ ਮਾਮਲੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 