• Latest
  • Trending
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲਿਆਂ ’ਚ 40 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਵੱਲੋਂ ਸ਼ਮੂਲੀਅਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲਿਆਂ ’ਚ 40 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਵੱਲੋਂ ਸ਼ਮੂਲੀਅਤ

6 years ago
Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

19 minutes ago
Big News: ਗੈਂਗਸਟਰ ਗੋਲਡੀ ਢਿੱਲੋਂ ਸਪੇਨ ‘ਚ ਗ੍ਰਿਫਤਾਰ !

Big News: ਗੈਂਗਸਟਰ ਗੋਲਡੀ ਢਿੱਲੋਂ ਸਪੇਨ ‘ਚ ਗ੍ਰਿਫਤਾਰ !

27 minutes ago
National: ਵੱਡੀ ਵਾਰਦਾਤ ! ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

National: ਵੱਡੀ ਵਾਰਦਾਤ ! ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

43 minutes ago
Delhi : ਐਕਸਪਾਇਰੀ ਡੇਟ ਬਦਲ ਕੇ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਰੈਕੇਟ ਦਾ ਪਰਦਾਫਾਸ਼, ਸੱਤ ਗ੍ਰਿਫਤਾਰ

Delhi : ਐਕਸਪਾਇਰੀ ਡੇਟ ਬਦਲ ਕੇ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਰੈਕੇਟ ਦਾ ਪਰਦਾਫਾਸ਼, ਸੱਤ ਗ੍ਰਿਫਤਾਰ

54 minutes ago
Chetan Murder Case ‘ਚ ਹੋਇਆ ਨਵਾਂ ਖੁਲਾਸਾ !

Chetan Murder Case ‘ਚ ਹੋਇਆ ਨਵਾਂ ਖੁਲਾਸਾ !

1 hour ago
Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

1 hour ago
ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

2 hours ago
ਭਾਰਤ ਅਤੇ ਓਮਾਨ ਨੇ ਹਵਾਈ ਸੈਨਾ ’ਚ ਅੰਤਰ-ਕਾਰਜਸ਼ੀਲਤਾ, ਸੰਯੁਕਤ ਸਿਖਲਾਈ ਅਤੇ ਪੇਸ਼ੇਵਰ ਆਦਾਨ-ਪ੍ਰਦਾਨ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਓਮਾਨ ਨੇ ਹਵਾਈ ਸੈਨਾ ’ਚ ਅੰਤਰ-ਕਾਰਜਸ਼ੀਲਤਾ, ਸੰਯੁਕਤ ਸਿਖਲਾਈ ਅਤੇ ਪੇਸ਼ੇਵਰ ਆਦਾਨ-ਪ੍ਰਦਾਨ ਵਧਾਉਣ ‘ਤੇ ਕੀਤੀ ਚਰਚਾ

2 hours ago
America ਦੀ ਆਜ਼ਾਦੀ ਦੇ 250 ਸਾਲ ਪੂਰੇ, ਅੱਜ ਦੇ ਦਿਨ 1776 ‘ਚ ਮਿਲੀ ਸੀ ਆਜ਼ਾਦੀ

America ਦੀ ਆਜ਼ਾਦੀ ਦੇ 250 ਸਾਲ ਪੂਰੇ, ਅੱਜ ਦੇ ਦਿਨ 1776 ‘ਚ ਮਿਲੀ ਸੀ ਆਜ਼ਾਦੀ

2 hours ago
FIFA World Cup 2026: ਅਰਜਨਟੀਨਾ ਉਲਟਫੇਰ ਦਾ ਸ਼ਿਕਾਰ ਹੋਣੋਂ ਬਚਿਆ

FIFA World Cup 2026: ਅਰਜਨਟੀਨਾ ਉਲਟਫੇਰ ਦਾ ਸ਼ਿਕਾਰ ਹੋਣੋਂ ਬਚਿਆ

2 hours ago
Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Hindi News
English News
Saturday, July 4, 2026
No Result
View All Result
37 °c
Chandigarh
35 ° Sun
30 ° Mon
30 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲਿਆਂ ’ਚ 40 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਵੱਲੋਂ ਸ਼ਮੂਲੀਅਤ

August 10, 2020
in ਚੰਡੀਗੜ੍ਹ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲਿਆਂ ’ਚ 40 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਵੱਲੋਂ ਸ਼ਮੂਲੀਅਤ

ਸਿੰਗਲਾ ਵੱਲੋਂ ਵਿਦਿਅਕ ਮੁਕਾਬਲਿਆਂ ’ਚ ਸਕੂਲੀ ਬੱਚਿਆਂ ਦੀ ਸ਼ਮੂਲੀਅਤ ਨੂੰ ਹੋਰ ਵਧਾਉਣ ’ਤੇ ਜ਼ੋਰ

ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ)-ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭੇ ਗਏ ਵਿਦਿਅਕ ਮੁਕਾਬਲਿਆਂ ਦੀ ਲੜੀ ਵਿੱਚ ਕਵਿਤਾ ਉਚਾਰਣ ਦੇ ਖੇਤਰ ’ਚ ਚਾਹਲੀ ਹਜ਼ਾਰ ਤੋਂ ਵੀ ਵੱਧ ਸਕੂਲੀ ਵਿਦਿਆਰਥੀਆਂ ਨੇ ਹਿੱਸਾ ਲਿਆ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਦੇ ਆਧਾਰਤ ’ਤੇ ਆਰੰਭੇ ਗਏ ਇਨ੍ਹਾਂ ਮੁਕਾਬਲਿਆਂ ਦੀ ਲੜੀ ਵਿੱਚ ਇਸ ਤੋਂ ਪਹਿਲਾਂ ਸ਼ਬਦ ਗਾਇਨ ਮੁਕਾਬਲ ਹੋ ਚੁੱਕੇ ਹਨ ਅਤੇ ਹੁਣ ਹੋਏ ਕਵਿਤਾ ਉਚਾਰਨ ਆਨਲਾਈਨ ਮੁਕਾਬਲਿਆਂ ’ਚ ਸੂਬੇ ਭਰ ਦੇ 40888 ਵਿਦਿਆਰਥੀਆਂ ਨੇ ਹਿੱਸਾ ਲਿਆ ਹੈ। ਸ੍ਰੀ ਸਿੰਗਲਾ ਵੱਲੋਂ ਇਨ੍ਹਾਂ ਮੁਕਾਬਲਿਆਂ ਵਿੱਚ ਬੱਚਿਆਂ ਦਾ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਨਾਉਣ ਲਈ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਵਿਦਿਅਰਥੀਆਂ ਦੇ ਕਲਾਤਮਿਕ ਹੁਨਰ ਨੂੰ ਨਿਖਾਰਣ ਦੇ ਨਾਲ ਨਾਲ ਉਨ੍ਹਾਂ ਨੂੰ ਗੁਰੂ ਤੇਗ ਬਹਾਦਰ ਜੀ ਦੀ ਫ਼ਿਲਾਸਫ਼ੀ ਦਾ ਵੱਧ ਤੋਂ ਵੱਧ ਗਿਆਨ ਹਾਸਲ ਕਰਨ ਲਈ ਪ੍ਰਰਿਤ ਕੀਤਾ ਜਾ ਸਕੇ।

ਲੜੀਵਾਰ ਗਿਆਰਾਂ ਮੁਕਾਬਲੇ ਕਰਵਾਉਣ ਦੀ ਬਣਾਈ ਯੋਜਨਾ ਦੇ ਹੇਠ ਹੋਏ ਇਨ੍ਹਾਂ ਕਵਿਤਾ ਉਚਾਰਣ ਮੁਕਾਬਲਿਆਂ ਦੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ 5212 ਵਿਦਿਆਰਥੀਆਂ ਨੇ ਵਿੱਚ ਹਿੱਸਾ ਲਿਆ ਅਤੇ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਸਭ ਤੋਂ ਵੱਧ ਸ਼ਮੂਲੀਅਤ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ ਵਿੰਗ ਦੇ 9441, ਮਿਡਲ ਵਿੰਗ ਦੇ 12193 ਤੇ ਪ੍ਰਾਇਮਰੀ ਵਿੰਗ ਦੇ 19254 ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਫ਼ਿਲਾਸਫ਼ੀ ਨਾਲ ਸਬੰਧਤ ਕਵਿਤਾ ਦਾ ਉਚਾਰਣ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ 351 ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।

ਬੁਲਾਰੇ ਅਨੁਸਾਰ ਸੰਯੁਕਤ ਰੂਪ ’ਚ ਪਟਿਆਲਾ ਨੇ 5212 ਬੱਚਿਆਂ ਦੀ ਸ਼ਮੂਲੀਅਤ ਕਰਵਾ ਕੇ ਪਹਿਲਾ, ਜਲੰਧਰ ਨੇ 4536 ਨਾਲ ਦੂਸਰਾ ਤੇ ਸੰਗਰੂਰ ਜ਼ਿਲ੍ਹੇ ਨੇ 3269 ਨਾਲ ਤੀਸਰਾ ਸਥਾਨ ਹਾਸਲ ਕੀਤਾ। ਪ੍ਰਾਇਮਰੀ ਵਿੰਗ ਵਿੱਚੋਂ ਵੀ ਪਟਿਆਲਾ ਜ਼ਿਲ੍ਹੇ ਨੇ ਸੂਬੇ ਭਰ ’ਚੋਂ ਪਹਿਲਾ (3801), ਜਲੰਧਰ ਨੇ ਦੂਸਰਾ (1938) ਤੇ ਅੰਮਿ੍ਰਤਸਰ ਨੇ (1595) ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੀ ਮਿਡਲ ਵਿੰਗ ਵਿੱਚੋਂ ਜਲੰਧਰ ਨੇ (1408) ਨੇ ਪਹਿਲਾ, ਲੁਧਿਆਣਾ (1115) ਨੇ ਦੂਸਰਾ ਤੇ ਫਿਰੋਜ਼ਪੁਰ ਨੇ (1106) ਤੀਸਰਾ ਸਥਾਨ ਹਾਸਲ ਕੀਤਾ। ਬੁਲਾਰੇ ਅਨੁਸਾਰ ਜਲੰਧਰ ਨੇ ਸੈਕੰਡਰੀ ਵਿੰਗ ਵਿੱਚੋਂ 1190 ਬੱਚਿਆਂ ਦੀ ਸ਼ਮੂਲੀਅਤ ਕਰਵਾ ਕੇ ਪਹਿਲਾ, ਲੁਧਿਆਣਾ ਨੇ 939 ਬੱਚਿਆਂ ਨਾਲ ਦੂਸਰਾ ਤੇ ਸੰਗਰੂਰ ਨੇ 719 ਬੱਚਿਆਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ।

ਇਸੇ ਤਰ੍ਹਾਂ ਹੀ ਸੂਬਾ ਭਰ ਦੇ ਪ੍ਰਾਇਮਰੀ ਬਲਾਕਾਂ ਵਿੱਚੋਂ ਸਮਾਣਾ-1 (ਪਟਿਆਲਾ) ਨੇ 696 ਨਾਲ ਪਹਿਲਾ, ਮੂਣਕ (ਸੰਗਰੂਰ) ਨੇ 592 ਦੂਜੇ ਅਤੇ ਖੂਹੀਆਂ ਸਰਵਰ (ਫਾਜ਼ਿਲਕਾ) ਨੇ 370 ਪ੍ਰਤੀਯੋਗੀਆਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਜਦਕਿ ਮਿਡਲ ਵਿੰਗ ਦੇ ਬਲਾਕਾਂ ਵਿੱਚੋਂ ਫਿਰੋਜ਼ਪੁਰ-3 ਬਲਾਕ ਨੇ 318 ਨਾਲ ਪਹਿਲਾ, ਘੱਲ ਖੁਰਦ (ਫਿਰੋਜ਼ਪੁਰ) ਨੇ 186 ਨਾਲ ਦੂਸਰਾ ਤੇ ਜਲੰਧਰ ਨੇ 154 ਪ੍ਰਤੀਯੋਗੀਆਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ। ਸੈਕੰਡਰੀ ਵਿੰਗ ਦੇ ਬਲਾਕਾਂ ਵਿੱਚੋਂ ਬਰਨਾਲਾ ਬਲਾਕ ਨੇ 145 ਨਾਲ ਪਹਿਲਾ, ਭਗਤਾ ਭਾਈਕਾ ਨੇ 138 ਨਾਲ ਦੂਸਰਾ ਤੇ ਫਿਰੋਜ਼ਪੁਰ-3 ਬਲਾਕ ਨੇ 135 ਪ੍ਰਤੀਯੋਗੀਆਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ। ਸਮੁੱਚੇ ਰੂਪ ’ਚ ਪਟਿਆਲਾ ਦੇ ਸਮਣਾ ਬਲਾਕ ਨੇ 755 ਪ੍ਰਤੀਯੋਗੀਆਂ ਨਾਲ ਪਹਿਲਾ, ਮੂਣਕ ਨੇ 687 ਨਾਲ ਦੂਸਰਾ ਤੇ ਗੋਨਿਆਣਾ ਨੇ 471 ਪ੍ਰਤੀਯੋਗੀਆਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

by Navjot
July 4, 2026
0

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ...

Most Popular

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

by Ankit
4 weeks ago
0

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 