• Latest
  • Trending
ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘਰੇਲੂ ਇਕਾਂਤਵਾਸ ਅਧੀਨ ਕੋਵਿਡ-19 ਮਰੀਜ਼ਾਂ ਦੇ ਬਾਇਓ-ਮੈਡੀਕਲ ਕੂੜੇ ਨੂੰ ਇਕੱਠਾ ਕਰਨ ਦੀ ਦਿੱਤੀ ਜਾਵੇਗੀ ਸਹੂਲਤ

ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘਰੇਲੂ ਇਕਾਂਤਵਾਸ ਅਧੀਨ ਕੋਵਿਡ-19 ਮਰੀਜ਼ਾਂ ਦੇ ਬਾਇਓ-ਮੈਡੀਕਲ ਕੂੜੇ ਨੂੰ ਇਕੱਠਾ ਕਰਨ ਦੀ ਦਿੱਤੀ ਜਾਵੇਗੀ ਸਹੂਲਤ

6 years ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

6 minutes ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

13 minutes ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

36 minutes ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

37 minutes ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

1 hour ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

2 hours ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

2 hours ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

2 hours ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

2 hours ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

2 hours ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

3 hours ago
Hindi News
English News
Wednesday, November 18, 2026
No Result
View All Result
24 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘਰੇਲੂ ਇਕਾਂਤਵਾਸ ਅਧੀਨ ਕੋਵਿਡ-19 ਮਰੀਜ਼ਾਂ ਦੇ ਬਾਇਓ-ਮੈਡੀਕਲ ਕੂੜੇ ਨੂੰ ਇਕੱਠਾ ਕਰਨ ਦੀ ਦਿੱਤੀ ਜਾਵੇਗੀ ਸਹੂਲਤ

August 10, 2020
in ਪੰਜਾਬ
ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘਰੇਲੂ ਇਕਾਂਤਵਾਸ ਅਧੀਨ ਕੋਵਿਡ-19 ਮਰੀਜ਼ਾਂ ਦੇ ਬਾਇਓ-ਮੈਡੀਕਲ ਕੂੜੇ ਨੂੰ ਇਕੱਠਾ ਕਰਨ ਦੀ ਦਿੱਤੀ ਜਾਵੇਗੀ ਸਹੂਲਤ

ਪ੍ਰਸ਼ਾਸਨ ਵਲੋਂ ਜਨਤਕ ਅਦਾਰਿਆਂ ਅਤੇ ਰਿਹਾਇਸ਼ੀ ਕੰਪਲੈਕਸਾਂ ਨੂੰ ਕਰਵਾਇਆ ਜਾਵੇਗਾ ਸੈਨੀਟਾਈਜ਼
ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਨੂੰ ਵਿਟਾਮਿਨ ਸਪਲੀਮੈਂਟਸ, ਐਂਟੀਪਾਈਰੇਟਿਕ ਦਵਾਈ ਅਤੇ ਪਲਸ ਆਕਸੀਮੀਟਰ ਵਾਲੀ ਮੈਡੀਕਲ ਕਿੱਟ ਕਰਵਾਈ ਜਾਵੇਗੀ ਪ੍ਰਦਾਨ
ਐਸ ਏ ਐਸ ਨਗਰ, 10 ਅਗਸਤ (ਸਤੀਸ਼ ਕੁਮਾਰ ਪੱਪੀ)-ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਨੂੰ ਦੀ ਵੱਧ ਰਹੀ ਗਿਣਤੀ ਨਾਲ ਲੋਕਾਂ ਦੇ ਮਨਾਂ ਵਿਚ ਪਏ ਡਰ ਨੂੰ ਦੂਰ ਕਰਦੇ ਹੋਏ, ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕਿਸੇ ਵੀ ਗੰਭੀਰ ਸਥਿਤੀ ਵਾਲੇ ਮਰੀਜ਼ ਨੂੰ ਘਰੇਲੂ ਇਕਾਂਤਵਾਸ ਅਧੀਨ ਨਹੀਂ ਰੱਖਿਆ ਜਾਂਦਾ। ਡਾਕਟਰੀ ਜਾਂਚ ਅਤੇ ਘਰ ਦੀ ਜਾਂਚ ਤੋਂ ਬਾਅਦ ਹੀ ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਵਿਚ ਰੱਖਿਆ ਜਾਂਦਾ ਹੈ।
ਉਹਨਾਂ ਦੱਸਿਆ ਕਿ ਡਾਕਟਰਾਂ ਵਲੋਂ ਸਹਿ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਘਰ ਵਿਚ ਸਿਹਤਯਾਬ ਹੋਣ ਦੇ ਯੋਗ ਪਾਏ ਜਾਣ ‘ਤੇ ਘਰੇਲੂ ਇਕਾਂਤਵਾਸ ਦੀ ਆਗਿਆ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ, ਜਿੱਥੇ ਮਰੀਜ ਨੇ ਰਹਿਣਾ ਹੈ ਉਥੇ ਵੱਖਰੇ ਕਮਰੇ ਅਤੇ ਪਖਾਨੇ ਦੀ ਉਪਲਬਧਤਾ ਦੀ ਜਾਂਚ ਤੋਂ ਬਾਅਦ ਮਰੀਜ਼ ਨੂੰ ਘਰੇਲੂ ਇਕਾਂਤਵਾਸ ਦੀ ਆਗਿਆ ਦਿੱਤੀ ਜਾਂਦੀ ਹੈ।
ਗੁਆਂਢੀ ਘਰਾਂ ਵਿਚ ਕੁਆਰੰਟੀਨ ਮਰੀਜ਼ ਹੋਣ ਦੇ ਮੱਦੇਨਜ਼ਰ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੁਆਰੰਟੀਨ ਅਧੀਨ ਵਿਅਕਤੀ ਨੂੰ ਉਸ ਦੇ ਘਰ ਤੋਂ ਬਾਹਰ ਆਉਣ ਦਾ ਆਗਿਆ ਨਹੀਂ ਹੈ, ਇਸ ਲਈ ਵਾਇਰਸ ਦੇ ਫੈਲਾਅ ਦਾ ਸਿੱਧਾ ਖ਼ਤਰਾ ਨਹੀਂ ਹੈ। ਉਹਨਾ ਕਿਹਾ ਕਿ ਘਰੇਲੂ ਇਕਾਂਤਵਾਸ ਅਧੀਨ ਕੋਵਿਡ-19 ਦੇ ਮਰੀਜ਼ਾਂ ਦੇ ਬਾਇਓ-ਮੈਡੀਕਲ ਕੂੜੇ ਨੂੰ ਇੱਕਠਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਨੂੰ ਜ਼ਿੰਮੇਵਾਰੀ ਸੌਂਪਣ ਸਬੰਧੀ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਨਗਰ ਕੌਂਸਲਾਂ ਆਪਣੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਘਰੇਲੂ ਇਕਾਂਤਵਾਸ ਅਧੀਨ ਕੋਵਿਡ-19 ਦੇ ਮਰੀਜ਼ਾਂ ਦੇ ਬਾਇਓ-ਮੈਡੀਕਲ ਕੂੜੇ ਨੂੰ ਇੱਕਠਾ ਕਰਨ ਲਈ ਜ਼ਿੰਮੇਵਾਰ ਹੋਣਗੀਆਂ। ਪੇਂਡੂ ਖੇਤਰਾਂ ਵਿਚ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ (ਬੀਡੀਪੀਓ) ਵਲੋਂ ਕੂੜਾ ਇਕੱਤਰ ਕਰਨ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਗਮਾਡਾ ਵਲੋਂ ਨਗਰ ਨਿਗਮ ਦੀਆਂ ਹੱਦਾਂ ਤੋਂ ਬਾਹਰ ਸ਼ਹਿਰੀ ਇਲਾਕਿਆਂ ਤੋਂ ਬਾਇਓ-ਮੈਡੀਕਲ ਕੂੜਾ ਇਕੱਤਰ ਕਰਨ ਦੀ ਵਿਵਸਥਾ ਕੀਤੀ ਜਾਵੇਗੀ। ਇਹ ਵਿਭਾਗ ਕਿਸੇ ਮਰੀਜ਼ਾਂ ਦੇ ਘਰੇਲੂ ਇਕਾਂਤਵਾਸ ਅਧੀਨ ਆਉਂਦੇ ਹੀ, ਕੂੜੇ ਦੇ ਨਿਪਟਾਰੇ ਲਈ ਢੁੱਕਵੀਂ ਮਾਤਰਾ ਵਿਚ ਕੂੜੇ ਲਈ ਪੀਲੇ ਰੰਗ ਦੇ ਬੈਗ ਮੁਹੱਈਆ ਕਰਵਾਉਣਗੇ ਅਤੇ ਇਸ ਤੋਂ ਬਾਅਦ ਸਬੰਧਤ ਏਜੰਸੀ ਦੁਆਰਾ ਰੋਜ਼ਾਨਾ ਕੂੜਾ ਚੁੱਕਣ ਅਤੇ ਨਿਪਟਾਰੇ ਦਾ ਪ੍ਰਬੰਧ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਵਿਅਕਤੀ ਨੂੰ ਸਿੱਧੀ ਡਾਕਟਰੀ ਦੇਖਭਾਲ ਦੀ ਜ਼ਰੂਰਤ ਨਹੀਂ ਹੈ, ਉਹ ਘਰ ਵਿਚ ਵਧੀਆ ਸਿਹਤਯਾਬ ਹੋ ਸਕਦਾ ਹੈ ਜਿਸ ਨਾਲ ਹਸਪਤਾਲਾਂ ਵਿਚ ਗੰਭੀਰ ਮਰੀਜ਼ਾਂ ਲਈ ਜਗ੍ਹਾ ਰੱਖੀ ਜਾ ਸਕਦੀ ਹੈ। ਉਹਨਾਂ ਕਿਹਾ “ਇਹ ਕੇਂਦਰ ਅਤੇ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਆਪਣਾਈ ਗਈ ਇਕ ਵਧੀਆ ਵਿਧੀ ਹੈ ਜਿਸ ਤਹਿਤ ਸਹੀ ਵਿਅਕਤੀ ਨੂੰ ਉਸਦੀ ਹਾਲਤ ਦੇ ਹਿਸਾਬ ਨਾਲ ਢੁਕਵੀਂ ਥਾਂ ‘ਤੇ ਰੱਖਿਆ ਜਾਂਦਾ ਹੈ। ਉਹਨਾਂ ਕਿਹਾ ਕਿ ਸਾਨੂੰ ਇਸ ਸਬੰਧੀ ਘਬਰਾਉਣ ਦੀ ਲੋੜ ਨਹੀਂ ਹੈ; ਸੰਕਟ ਦਾ ਇਹ ਸਮਾਂ ਮਨੁੱਖੀ ਹਮਦਰਦੀ ਅਤੇ ਭਾਈਚਾਰੇ ਦੀ ਪਰਖ ਕਰਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸੈਨੀਟਾਈਜੇਸ਼ਨ ਦੇ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਹੁਣ ਤੱਕ ਕੋਵਿਡ -19 ਕਲੱਸਟਰਾਂ, ਮਾਈਕਰੋ ਕੰਟੇਨਮੈਂਟ ਅਤੇ ਕੰਟੇਨਮੈਂਟ ਜ਼ੋਨਾਂ ਵਿੱਚ ਪੈਂਦੇ ਖੇਤਰਾਂ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ। ਪਰ, ਜਨਤਕ ਸੁਰੱਖਿਆ ਲਈ ਅਸੀਂ ਹੁਣ ਬੈਂਕਾਂ ਅਤੇ ਉਹਨਾਂ ਹੋਰ ਜਨਤਕ ਸੰਸਥਾਵਾਂ ਨੂੰ ਸੈਨੀਟਾਈਜ਼ ਕਰਵਾਵਾਂਗੇ ਜੋ ਕੋਵਿਡ ਪਾਜੇਟਿਵ ਕਰਮਚਾਰੀ ਦਾ ਪਤਾ ਲੱਗਣ ‘ਤੇ ਸਹਾਇਤਾ ਲਈ ਸਾਡੇ ਤੱਕ ਪਹੁੰਚ ਕਰਦੇ ਹਨ। ਇਸੇ ਤਰ੍ਹਾਂ, ਅਸੀਂ ਉਨ੍ਹਾਂ ਰੈਜੀਡੈਂਸ਼ੀਅਲ ਵੈਲਫੇਅਰ ਐਸੋਸੀਏਸ਼ਨਾਂ ਨੂੰ ਵੀ ਇਸ ਤਰ੍ਹਾਂ ਦੀ ਸਹੂਲਤ ਦੇਵਾਂਗੇ ਜੋ ਆਪਣੀ ਇਮਾਰਤ ਦੇ ਆਮ ਵਰਤੋਂ ਵਾਲੇ ਖੇਤਰ ਨੂੰ ਸੈਨੀਟਾਈਜ਼ ਕਰਨਾ ਚਾਹੁੰਦੇ ਹਨ, ਜਿਥੇ ਕੋਵਿਡ ਕੇਸ ਸਾਹਮਣੇ ਆਇਆ ਹੈ ਜਾਂ ਕੋਵਿਡ ਪਾਜੇਟਿਵ ਮਰੀਜ਼ ਘਰੇਲੂ ਕੁਆਰੰਟੀਨ ਅਧੀਨ ਹੈ।
ਉਨ੍ਹਾਂ ਦੱਸਿਆ ਕਿ ਘਰੇਲੂ ਕੁਆਰੰਟੀਨ ਅਧੀਨ ਮਰੀਜ਼ਾਂ ਨੂੰ ਮੈਡੀਕਲ ਫਾਲੋਆਪ ਦੇ ਨਾਲ ਨਾਲ ਉਹਨਾਂ ਪ੍ਰਤੀ ਸੁਹਿਰਦਤਾ ਅਤੇ ਸੁਰੱਖਿਆ ਵਜੋਂ ਪ੍ਰਸ਼ਾਸਨ ਮਰੀਜਾਂ ਦੇ ਆਕਸੀਜਨ ਦੇ ਪੱਧਰ (ਐੱਸ ਪੀ ਓ 2) ਨੂੰ ਮਾਪਣ ਲਈ ਇੱਕ ਪਲਸ ਆਕਸੀਮੀਟਰ, ਵਿਟਾਮਿਨ ਸਪਲੀਮੈਂਟਸ, ਐਂਟੀਪਾਇਰੇਟਿਕ ਦਵਾਈਆਂ ਵਾਲੀ ਕਿੱਟ ਪ੍ਰਦਾਨ ਕਰੇਗਾ ਪਰ ਪਲਸ ਆਕਸੀਮੀਟਰ ਸਿਰਫ ਕੁਆਰੰਟੀਨ ਸਮੇਂ ਲਈ ਦਿੱਤਾ ਜਾਵੇਗਾ ਅਤੇ ਮਰੀਜ਼ ਨੂੰ ਠੀਕ ਹੋਣ ਉਪਰੰਤ ਇਸ ਆਕਸੀਮੀਟਰ ਨੂੰ ਵਾਪਸ ਕਰਨਾ ਪਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

by Ankit
November 18, 2026
0

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

by Navjot
November 18, 2026
0

ਅੰਮ੍ਰਿਤਸਰ, 18 ਨਵੰਬਰ (ਵਿਸ਼ਵ ਵਾਰਤਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੇ...

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਖਰਾਬ' (poor) ਸ਼੍ਰੇਣੀ ਵਿੱਚ ਹੀ ਰਹੀ।...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

by Ankit
November 18, 2026
0

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...

Most Popular

ਜੰਮੂ-ਕਸ਼ਮੀਰ ; ਬੱਸ ਖੱਡ ਵਿੱਚ ਡਿੱਗੀ ; 9 ਲੋਕ ਜ਼ਖ਼ਮੀ

ਜੰਮੂ-ਕਸ਼ਮੀਰ ; ਬੱਸ ਖੱਡ ਵਿੱਚ ਡਿੱਗੀ ; 9 ਲੋਕ ਜ਼ਖ਼ਮੀ

by Navjot
4 weeks ago
0

ਜੰਮੂ-ਕਸ਼ਮੀਰ ; ਬੱਸ ਖੱਡ ਵਿੱਚ ਡਿੱਗੀ ; 9 ਲੋਕ ਜ਼ਖ਼ਮੀ ਜੰਮੂ, 21 ਅਕਤੂਬਰ (ਵਿਸ਼ਵ ਵਾਰਤਾ) ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 