• Latest
  • Trending
ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਕਾਂਗਰਸੀ ਵਿਧਾਇਕਾਂ ਦੀ ਸ਼ਮੂਲੀਅਤ ਅਤੇ ਸ਼ਰਾਬ ਮਾਫੀਆ ਤੇ ਕਾਂਗਰਸ ਹਾਈ ਕਮਾਂਡ ਵਿਚਾਲੇ ਸੰਬੰਧ ਸਥਾਪਿਤ ਹੋਣ ਦੇ ਮੱਦੇਨਜ਼ਰ ਕਾਂਗਰਸ ਸਰਕਾਰ ਬਰਖ਼ਾਸਤ ਕਰਨ ਰਾਜਪਾਲ : ਅਕਾਲੀ ਦਲ

ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਕਾਂਗਰਸੀ ਵਿਧਾਇਕਾਂ ਦੀ ਸ਼ਮੂਲੀਅਤ ਅਤੇ ਸ਼ਰਾਬ ਮਾਫੀਆ ਤੇ ਕਾਂਗਰਸ ਹਾਈ ਕਮਾਂਡ ਵਿਚਾਲੇ ਸੰਬੰਧ ਸਥਾਪਿਤ ਹੋਣ ਦੇ ਮੱਦੇਨਜ਼ਰ ਕਾਂਗਰਸ ਸਰਕਾਰ ਬਰਖ਼ਾਸਤ ਕਰਨ ਰਾਜਪਾਲ : ਅਕਾਲੀ ਦਲ

6 years ago
Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

21 minutes ago
Big News: ਗੈਂਗਸਟਰ ਗੋਲਡੀ ਢਿੱਲੋਂ ਸਪੇਨ ‘ਚ ਗ੍ਰਿਫਤਾਰ !

Big News: ਗੈਂਗਸਟਰ ਗੋਲਡੀ ਢਿੱਲੋਂ ਸਪੇਨ ‘ਚ ਗ੍ਰਿਫਤਾਰ !

30 minutes ago
National: ਵੱਡੀ ਵਾਰਦਾਤ ! ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

National: ਵੱਡੀ ਵਾਰਦਾਤ ! ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

46 minutes ago
Delhi : ਐਕਸਪਾਇਰੀ ਡੇਟ ਬਦਲ ਕੇ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਰੈਕੇਟ ਦਾ ਪਰਦਾਫਾਸ਼, ਸੱਤ ਗ੍ਰਿਫਤਾਰ

Delhi : ਐਕਸਪਾਇਰੀ ਡੇਟ ਬਦਲ ਕੇ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਰੈਕੇਟ ਦਾ ਪਰਦਾਫਾਸ਼, ਸੱਤ ਗ੍ਰਿਫਤਾਰ

57 minutes ago
Chetan Murder Case ‘ਚ ਹੋਇਆ ਨਵਾਂ ਖੁਲਾਸਾ !

Chetan Murder Case ‘ਚ ਹੋਇਆ ਨਵਾਂ ਖੁਲਾਸਾ !

1 hour ago
Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

2 hours ago
ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

2 hours ago
ਭਾਰਤ ਅਤੇ ਓਮਾਨ ਨੇ ਹਵਾਈ ਸੈਨਾ ’ਚ ਅੰਤਰ-ਕਾਰਜਸ਼ੀਲਤਾ, ਸੰਯੁਕਤ ਸਿਖਲਾਈ ਅਤੇ ਪੇਸ਼ੇਵਰ ਆਦਾਨ-ਪ੍ਰਦਾਨ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਓਮਾਨ ਨੇ ਹਵਾਈ ਸੈਨਾ ’ਚ ਅੰਤਰ-ਕਾਰਜਸ਼ੀਲਤਾ, ਸੰਯੁਕਤ ਸਿਖਲਾਈ ਅਤੇ ਪੇਸ਼ੇਵਰ ਆਦਾਨ-ਪ੍ਰਦਾਨ ਵਧਾਉਣ ‘ਤੇ ਕੀਤੀ ਚਰਚਾ

2 hours ago
America ਦੀ ਆਜ਼ਾਦੀ ਦੇ 250 ਸਾਲ ਪੂਰੇ, ਅੱਜ ਦੇ ਦਿਨ 1776 ‘ਚ ਮਿਲੀ ਸੀ ਆਜ਼ਾਦੀ

America ਦੀ ਆਜ਼ਾਦੀ ਦੇ 250 ਸਾਲ ਪੂਰੇ, ਅੱਜ ਦੇ ਦਿਨ 1776 ‘ਚ ਮਿਲੀ ਸੀ ਆਜ਼ਾਦੀ

2 hours ago
FIFA World Cup 2026: ਅਰਜਨਟੀਨਾ ਉਲਟਫੇਰ ਦਾ ਸ਼ਿਕਾਰ ਹੋਣੋਂ ਬਚਿਆ

FIFA World Cup 2026: ਅਰਜਨਟੀਨਾ ਉਲਟਫੇਰ ਦਾ ਸ਼ਿਕਾਰ ਹੋਣੋਂ ਬਚਿਆ

2 hours ago
Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Hindi News
English News
Saturday, July 4, 2026
No Result
View All Result
37 °c
Chandigarh
35 ° Sun
30 ° Mon
30 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਕਾਂਗਰਸੀ ਵਿਧਾਇਕਾਂ ਦੀ ਸ਼ਮੂਲੀਅਤ ਅਤੇ ਸ਼ਰਾਬ ਮਾਫੀਆ ਤੇ ਕਾਂਗਰਸ ਹਾਈ ਕਮਾਂਡ ਵਿਚਾਲੇ ਸੰਬੰਧ ਸਥਾਪਿਤ ਹੋਣ ਦੇ ਮੱਦੇਨਜ਼ਰ ਕਾਂਗਰਸ ਸਰਕਾਰ ਬਰਖ਼ਾਸਤ ਕਰਨ ਰਾਜਪਾਲ : ਅਕਾਲੀ ਦਲ

August 10, 2020
in ਚੰਡੀਗੜ੍ਹ
ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਕਾਂਗਰਸੀ ਵਿਧਾਇਕਾਂ ਦੀ ਸ਼ਮੂਲੀਅਤ ਅਤੇ ਸ਼ਰਾਬ ਮਾਫੀਆ ਤੇ ਕਾਂਗਰਸ ਹਾਈ ਕਮਾਂਡ ਵਿਚਾਲੇ ਸੰਬੰਧ ਸਥਾਪਿਤ ਹੋਣ ਦੇ ਮੱਦੇਨਜ਼ਰ ਕਾਂਗਰਸ ਸਰਕਾਰ ਬਰਖ਼ਾਸਤ ਕਰਨ ਰਾਜਪਾਲ : ਅਕਾਲੀ ਦਲ

ਸ਼ਰਨਜੀਤ ਢਿੱਲੋਂ ਨੇ ਰਾਜ ਭਵਨ ਤੱਕ ਰੋਸ ਮਾਰਚ ਦੀ ਕੀਤੀ ਅਗਵਾਈ, ਨਜਾਇਜ਼ ਸ਼ਰਾਬ ਤੇ ਨਸ਼ਿਆਂ ਦੇ ਕਾਰੋਬਾਰ ਦੇ ਪਸਾਰ ਦੀ ਵੱਖਰੀ ਜਾਂਚ ਕਰਵਾਏ ਜਾਣ ਦੀ ਕੀਤੀ ਮੰਗ
ਚੰਡੀਗੜ•, 10 ਅਗਸਤ (ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਜ਼ਹਿਰੀਲੀ ਸਰਾਰਬ ਤ੍ਰਾਸਦੀ ਦੇ ਪੀੜਤਾਂ ਅਤੇ ਗਵਾਹਾਂ ਵੱਲੋਂ ਕਾਂਗਰਸੀ ਵਿਧਾਇਕਾਂ ਦੀ ਇਸ ਵਿਚ ਸ਼ਮੂਲੀਅਤ ਅਤੇ ਸ਼ਰਾਬ ਮਾਫੀਆ ਤੇ ਕਾਂਗਰਸ ਹਾਈ ਕਮਾਂਡ ਵਿਚਾਲੇ ਸਿੱਧਾ ਸੰਬੰਧ ਸਥਾਪਿਤ ਹੋਣ ਦੇ ਮੱਦੇਨਜ਼ਰ ਰਾਜ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਬਿਨਾਂ ਦੇਰੀ ਦੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਰਖ਼ਾਸਤ ਕਰਨਾ ਚਾਹੀਦਾ ਹੈ।
ਰਾਜ ਭਵਨ ਤੱਕ ਰੋਸ ਮਾਰਚ ਦੀ ਅਗਵਾਈ ਕਰਨ ਅਤੇ ਗ੍ਰਿਫਤਾਰੀਆਂ ਦੇਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸ੍ਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਮੁੱਖ ਮੰਤਰੀ ਨੇ ਤਿੰਨ ਜ਼ਿਲਿ•ਆਂ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਵਿਚ ਨਜਾਇਜ਼ ਸ਼ਰਾਬ ਵੰਡਣ ਜਿਸ ਨਾਲ 137 ਮੌਤਾਂ ਹੋਈਆਂ ਦੇ ਪੀੜਤਾਂ ਵੱਲੋਂ ਮੁਜਰਤ ਠਹਿਰਾਏ ਗਏ ਕਾਂਗਰਸੀ ਵਿਧਾਇਕਾਂ ਖਿਲਾਫ ਕੋਈ ਵੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਕਿਹ ਾਕਿ ਮੁੱਖ ਮੰਤਰੀ ਵੱਲੋਂ ਕਾਂਗਰਸੀ ਵਿਧਾਇਕਾਂ ਖਿਲਾਫ ਕਾਰਵਾਈ ਕਰਨ ਅਤੇ ਇਹ ਦੋਸ਼ ਸਾਹਮਣੇ ਆਉਣ ਕਿ ਸ਼ਰਾਬ ਮਾਫੀਆ ਤੇ ਰੇਤ ਮਾਫੀਆ ਨੇ ਕਾਂਗਰਸ ਹਾਈ ਕਮਾਂਡ ਨੂੰ 2000 ਕਰੋੜ ਰੁਪਏ ਦੀ ਅਦਾਇਗੀ ਕੀਤੀ ਹੈ ਤੋਂ ਇਹ ਸਪਸ਼ਟ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੇ ਸਮਰਥ ਨਹੀਂ ਹੈ।
ਸ੍ਰੀ ਸ਼ਰਨਜੀਤ ਢਿੱਲੋਂ ਨੇ ਕਿਹਾ ਕਿ ਸਿਰਫ ਸੀ ਬੀ ਆਈ ਜਾਂਚ ਹੀ ਮਾਮਲੇ ਦਾ ਸੱਚ ਸਾਹਮਣੇ ਲਿਆ ਸਕਦੀ ਹੈ ਤੇ ਇਸ ਨਾਲ ਇਸ ਘਨੌਣੇ ਅਪਰਾਧ ਦੇ ਦੋਸ਼ੀ ਕਾਂਗਰਸੀ ਵਿਧਾਇਕ ਸਲਾਖਾਂ ਪਿੱਛੇ ਜਾ ਸਕਦੇ ਹਨ। ਸੀ ਬੀ ਆਈ ਜਾਂਚ ‘ਤੇ ਜ਼ੋਰ ਦਿੰਦਿਆਂ ਸ੍ਰੀ ਢਿੱਲੋਂ ਨੇ ਕਿਹਾ ਕਿ ਪਹਿਲਾਂ ਜਿਵੇਂ ਅਦਾਕਾਰ ਸੁਸ਼ਾਂਤ ਰਾਜਪੂਤ ਦੀ ਮੌਤ ਦੇ ਮਾਮਲੇ ਦੀ ਲੋਕਾਂ ਨੇ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਸੀ ਤੇ ਹੁਣ ਸੀ ਬੀ ਆਈ ਜਾਂਚ ਸ਼ੁਰੂ ਹੋ ਗਈ ਹੈ, ਇਸੇ ਤਰੀਕੇ ਇਸ ਮਾਮਲੇ ਵਿਚ 100 ਸੁਸ਼ਾਂਤ ਮਰੇ ਹਨ। ਗਰੀਬ ਅਤੇ ਦਲਿਤ ਪਰਿਵਾਰਾਂ ਨੇ ਆਪਣੇ ਕਮਾਉਣ ਵਾਲੇ ਜੀਅ ਗੁਆ ਲਏ ਹਨ। ਇਸ ਕੇਸ ਦਾ ਸੱਚ ਸਾਹਮਣੇ ਲਿਆਉਣ ਲਈ ਸੀ ਬੀ ਆਈ ਜਾਂਚ ਜ਼ਰੂਰੀ ਹੈ।
ਅਕਾਲੀ ਆਗੂ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੂਬੇ ਵਿਚ ਨਜਾਇਜ਼ ਸ਼ਰਾਬ ਤੇ ਨਸ਼ਿਆਂ ਦੇ ਕਾਰੋਬਾਰ ਦੇ ਪਸਾਰ ਦੀ ਜਾਂਚ ਦੇ ਹੁਕਮ ਵੱਖਰੇ ਤੌਰ ‘ਤੇ ਕਰਨ। ਉਹਨਾਂ ਕਿਹਾ ਕਿ ਹਾਲਾਤ ਅਜਿਹੇ ਬਣ ਗਏ ਹਨ ਕਿ ਸ਼ਰਾਬ ਤੇ ਨਸ਼ੇ ਹੁਣ ਘਰ ਘਰ ਪਹੁੰਚਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਸ਼ਰਾਬ ਤੇ ਨਸ਼ਾ ਮਾਫੀਆ ਨੂੰ ਪੁਲਿਸ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦਾ ਕੋਈ ਡਰ ਨਹੀਂ ਰਿਹਾ ਕਿਉਂਕਿ ਉਹ ਕਾਂਗਰਸੀਆਂ ਦੇ ਨਾਲ ਰਲ ਕੇ ਅਜਿਹੀਆਂ ਗਤੀਵਿਧੀਆਂ ਚਲਾ ਰਹੇ ਹਨ। ਉਹਨਾਂ ਕਿਹਾ ਕਿ ਜਾਂਚ ਸਦਕਾ ਨਾ ਸਿਰਫ ਉਹ ਫੜੇ ਜਾਣਗੇ ਜੋ ਸਮਾਜ ਵਿਚ ਜ਼ਹਿਰ ਪਸਾਰ ਰਹੇ ਹਨ ਬਲਕਿ ਇਸ ਨਾਲ ਇਸਦੀ ਪੁਸ਼ਤ ਪਨਾਹੀ ਕਰਨ ਵਾਲੇ ਵੀ ਕਾਬੂ ਆ ਸਕਣਗੇ। ਉਹਨਾਂ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਮਦਦ ਵੀ ਕਾਂਗਰਸੀ ਆਗੂ ਜਿਹਨਾਂ ‘ਤੇ ਸ਼ਰਾਬ ਅਤੇ ਨਸ਼ਾ ਮਾਫੀਆ ਦੀ ਪੁਸ਼ਤ ਪਨਾਹੀ ਦੇ ਦੋਸ਼ ਹਨ, ਦੇ ਸਰਮਾਏ ਵਿਚ ਲਗਾਤਾਰ ਵਾਧੇ ਦੀ ਜਾਂਚ ਵਾਸਤੇ ਲਈ ਜਾ ਸਕਦੀ ਹੈ।
ਸ੍ਰੀ ਸ਼ਰਨਜੀਤ ਢਿੱਲੋਂ ਨੇ ਐਲਾਨ ਕੀਤਾ ਕਿ ਅਕਾਲੀ ਦਲ 138 ਜਣੇ ਜਿਹਨਾਂ ਨੇ ਜ਼ਹਿਰੀਲੀ ਸ਼ਰਾਬ ਵਿਚ ਆਪਣੀ ਜਾਨ ਗੁਆਈ, ਲਈ ਨਿਆਂ ਹਾਸਲ ਕਰਨ ਵਾਸਤੇ ਆਪਣੇ ਰੋਸ ਪ੍ਰਦਰਸ਼ਨ ਜਾਰੀ ਰੱਖੇਗਾ। ਉਹਨਾਂ ਇਹ ਵੀ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਲਈ ਮੁਆਵਜ਼ਾ 25-25 ਲੱਖ ਰੁਪਏ ਤੱਕ ਵਧਾਇਆ ਜਾਵੇ ਅਤੇ ਹਰ ਪੀੜਤ ਪਰਿਵਾਰ ਵਿਚੋਂ ਇਕ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਇਸ ਦੌਰਾਨ ਧਰਨਾ ਕੋਆਰਡੀਨੇਟਰ ਅਤੇ ਪਾਰਟੀ ਦੇ ਬੁਲਾਰੇ ਸ੍ਰੀ ਚਰਨਜੀਤ ਸਿੰਘ ਬਰਾੜ ਨੇ ਐਲਾਨ ਕੀਤਾ ਕਿ ਪਾਰਟੀ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੇ ਪੀੜਤਾਂ ਲਈ ਨਿਆਂ ਵਾਸਤੇ ਆਪਣੀ ਮੁਹਿੰਮ ਤੇਜ਼ ਕਰੇਗੀ ਅਤੇ ਅਗਲੀ ਰਣਨੀਤੀ ਦਾ ਐਲਾਨ ਜਲਦ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

by Navjot
July 4, 2026
0

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 