ਨਵੀਂ ਦਿੱਲੀ, 1 ਦਸੰਬਰ : ਭਾਰਤ ਦੇ ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਦੀ ਫਿਲਮ ‘ਫਿਰੰਗੀ’ ਅੱਜ ਸਿਨੇਮਾ ਘਰਾਂ ਵਿਚ ਰਿਲੀਜ਼ ਹੋ ਗਈ| ਇਸ ਫਿਲਮ ਦੇ ਗੀਤਾਂ ਨੂੰ ਪਹਿਲਾਂ ਹੀ ਲੋਕਾਂ ਵੱਲੋਂ ਪਿਆਰ ਦਿੱਤਾ ਜਾ ਰਿਹਾ ਹੈ| ਇਸ ਦੌਰਾਨ ਫਿਲਮ ਦੇਖਣ ਤੋਂ ਬਾਅਦ ਦਰਸ਼ਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਫਿਲਮ ਬਹੁਤ ਪਸੰਦ ਆਈ ਅਤੇ ਉਹ ਇਸ ਦਾ ਕਾਫੀ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ|
ਦੱਸਣਯੋਗ ਹੈ ਕਿ ਕਪਿਲ ਸ਼ਰਮਾ ਇਸ ਫਿਲਮ ਵਿਚ ਮੁੱਖ ਕਿਰਦਾਰ ਵਿਚ ਹਨ| ਉਨ੍ਹਾਂ ਨੇ ਇਸ ਫਿਲਮ ਲਈ ਕਾਫੀ ਪ੍ਰਚਾਰ ਵੀ ਕੀਤਾ ਹੈ|
ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੇ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ
ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੇ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ ਪੀ.ਵੀ.ਆਰ. ਵਿੱਚ ਮਹਿਲਾਵਾਂ ਨੇ...