• Latest
  • Trending
ਪੰਜਾਬ ਸਰਕਾਰ ਵਲੋਂ ਐਸ.ਸੀ, ਬੀ.ਸੀ. ਵਿਦਿਆਰਥੀਆਂ ਨੂੰ ਸਕਾਲਰਸਿਪ ਲਈ ਅਪਲਾਈ ਕਰਨ ਦਾ ਵਿਸ਼ੇਸ਼ ਮੌਕਾ

ਪੰਜਾਬ ਸਰਕਾਰ ਵਲੋਂ ਐਸ.ਸੀ, ਬੀ.ਸੀ. ਵਿਦਿਆਰਥੀਆਂ ਨੂੰ ਸਕਾਲਰਸਿਪ ਲਈ ਅਪਲਾਈ ਕਰਨ ਦਾ ਵਿਸ਼ੇਸ਼ ਮੌਕਾ

9 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 minutes ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

22 minutes ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

57 minutes ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

2 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

2 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

3 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

3 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

3 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

5 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵਲੋਂ ਐਸ.ਸੀ, ਬੀ.ਸੀ. ਵਿਦਿਆਰਥੀਆਂ ਨੂੰ ਸਕਾਲਰਸਿਪ ਲਈ ਅਪਲਾਈ ਕਰਨ ਦਾ ਵਿਸ਼ੇਸ਼ ਮੌਕਾ

December 1, 2017
in ਪੰਜਾਬ
ਪੰਜਾਬ ਸਰਕਾਰ ਵਲੋਂ ਐਸ.ਸੀ, ਬੀ.ਸੀ. ਵਿਦਿਆਰਥੀਆਂ ਨੂੰ ਸਕਾਲਰਸਿਪ ਲਈ ਅਪਲਾਈ ਕਰਨ ਦਾ ਵਿਸ਼ੇਸ਼ ਮੌਕਾ

ਪੰਜਾਬ ਸਰਕਾਰ ਵਲੋਂ ਐਸ.ਸੀ, ਬੀ.ਸੀ. ਵਿਦਿਆਰਥੀਆਂ ਨੂੰ ਸਕਾਲਰਸਿਪ ਲਈ ਅਪਲਾਈ ਕਰਨ ਦਾ ਵਿਸ਼ੇਸ਼ ਮੌਕਾ
ਚੰਡੀਗੜ੍ਹ, 1 ਦਸੰਬਰ (ਵਿਸ਼ਵ ਵਾਰਤਾ) :ਪੰਜਾਬ ਦੇ ਅਨਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬਾ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮਾਂ ਲਈ ਆਨਲਾਈਨ ਅਪਲਾਈ ਮੌਕੇ ਅਸਫ਼ਲ ਰਹਿਣ ਵਾਲੇ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਵਰਗ ਨਾਲ ਸਬੰਧਤ ਵਿਦਿਆਰਥੀਆਂ ਨੂੰ ਆਫ਼ਲਾਈਨ ਭਾਵ ਨਿੱਜੀ ਤੌਰ ‘ਤੇ ਦਸਤੀ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਵਿਸ਼ੇਸ਼ ਮੌਕਾ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਭਲਾਈ ਮੰਤਰੀ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸਿਪ ਐਸ.ਸੀ. ਅਤੇ ਓ.ਬੀ.ਸੀ ਸਕੀਮਾਂ ਤਹਿਤ ਜਿਹੜੇ ਵਿਦਿਆਰਥੀ ਸਾਲ 2017-2018 ਦੌਰਾਨ ਡਾ. ਅੰਬੇਦਕਰ ਪੋਰਟਲ ‘ਤੇ ਸਕਾਲਰਸ਼ਿਪ ਆਨਲਾਈਨ ਅਪਲਾਈ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਆਧਾਰ ਕਾਰਡ ਦਾ ਡਾਟਾ ਮਿਸਮੈਚ ਹੋਣ ਕਾਰਨ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਵਿਦਿਆਰਥੀਆਂ ਦੀ ਮੁਸ਼ਕਲ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਤੋਂ ਆਫ਼ਲਾਈਨ/ਮੈਨੂਅਲ ਹਾਰਡ ਕਾਪੀ ਲੈਣ ਲਈ 19 ਅਤੇ 20 ਦਸੰਬਰ, 2017 ਦੋ ਦਿਨ ਨਿਸ਼ਚਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਵਿਦਿਆਰਥੀ ਆਪਣੀ ਪ੍ਰਤੀ ਬੇਨਤੀ ਨਾਲ ਪੋਰਟਲ ‘ਤੇ ਪਹਿਲਾਂ ਅਪਲਾਈ ਕਰਨ, ਆਧਾਰ ਮਿਸਮੈਚ ਹੋਣ ਸਬੰਧੀ ਸਬੂਤ, ਸੰਸਥਾ ਵਲੋਂ ਤਸਦੀਕਸ਼ੁਦਾ ਹਾਜ਼ਰੀ ਸੀਟ, ਆਧਾਰ ਕਾਰਡ ਦਾ ਸਬੂਤ, ਬੈਂਕ ਪਾਸ ਬੁੱਕ ਦਾ ਪਹਿਲਾਂ ਪੰਨਾ, ਆਪਣੀ ਫੋਟੋ ਅਤੇ ਜੇਕਰ ਵਿਦਿਆਰਥੀ ਰੀਨਿਊਅਲ ਹੈ ਤਾਂ ਪਿਛਲੇ ਸਾਲ ਦੀ ਯੂਜ਼ਰ ਆਈ.ਡੀ.,  ਸਵੈ-ਘੋਸ਼ਣਾ ਪੱਤਰ ‘ਤੇ ਸਾਰੇ ਤੱਥ ਦਰਜ ਕਰਕੇ ਆਪਣੀ ਦਰਖਾਸਤ ਨਾਲ ਲੋੜੀਂਦੇ ਦਸਤਾਵੇਜ (ਜੋ ਕੇ ਪੋਰਟਲ ‘ਤੇ ਅਪਲੋਡ ਹੁੰਦੇ ਹਨ) ਸੰਸਥਾ ਦੇ ਮੁਖੀ ਤੋਂ ਕਲੇਮ ਕੀਤੀ ਜਾਣ ਵਾਲੀ ਫੀਸ ਤਸਦੀਕ ਕਰਵਾ ਕੇ ਅਤੇ ਸਬੰਧਤ ਸੰਸਥਾ ਵਲੋਂ ਸਿਫਾਰਸ਼ ਕਰਵਾਉਣ ਉਪਰੰਤ, ਦਰਖਾਸਤ ਨਾਲ ਨੱਥੀ ਕਰਕੇ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ।
ਸ. ਧਰਮਸੋਤ ਨੇ ਦੱਸਿਆ ਕਿ ਪਟਿਆਲਾ, ਸੰਗਰੂਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ.ਨਗਰ ਅਤੇ ਰੂਪਨਗਰ  ਜਿਲ੍ਹਿਆਂ ਦੇ ਵਿਦਿਆਰਥੀ  ਡਾ. ਅੰਬੇਦਕਰ ਭਵਨ ਵਿਖੇ ਸਥਿਤ ਜ਼ਿਲ੍ਹਾ ਭਲਾਈ ਅਫ਼ਸਰ, ਪਟਿਆਲਾ ਦੇ ਦਫਤਰ ਵਿਖੇ, ਜ਼ਿਲ੍ਹਾ ਫਾਜ਼ਿਲਕਾ, ਫਰੀਦਕੋਟ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਵਿਦਿਆਰਥੀ ਡਾ. ਅੰਬੇਦਕਰ ਭਵਨ ਵਿਖੇ ਸਥਿਤ ਜ਼ਿਲ੍ਹਾ ਭਲਾਈ ਅਫ਼ਸਰ ਫਿਰੋਜ਼ਪੁਰ ਦੇ ਦਫ਼ਤਰ ਵਿਖੇ, ਜ਼ਿਲ੍ਹਾ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਵਿਦਿਆਰਥੀ  ਡਾ. ਅੰਬੇਦਕਰ ਭਵਨ ਵਿਖੇ ਸਥਿਤ ਜ਼ਿਲ੍ਹਾ ਭਲਾਈ ਅਫਸਰ, ਬਠਿੰਡਾ ਦੇ ਦਫਤਰ ਵਿਖੇ ਜਦਕਿ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਐਸ.ਬੀ.ਐਸ.ਨਗਰ, ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ  ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਵਿਦਿਆਰਥੀ  ਡਾ. ਅੰਬੇਦਕਰ ਭਵਨ ਵਿਖੇ ਸਥਿਤ ਜ਼ਿਲ੍ਹਾ ਭਲਾਈ ਅਫ਼ਸਰ, ਜਲੰਧਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।
ਸ. ਧਰਮਸੋਤ ਨੇ ਅੱਗੇ ਦੱਸਿਆ ਕਿ ਯੋਗ ਵਿਦਿਆਰਥੀ ਆਪਣੀ ਦਰਖਾਸਤ ਨਿੱਜੀ ਤੌਰ ‘ਤੇ ਹਾਜ਼ਰ ਹੋ ਕੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਸੁਵਿਧਾ ਕੇਵਲ ਉਨ੍ਹਾਂ ਵਿਦਿਆਰਥੀਆਂ ਲਈ ਹੈ ਜੋ ਕਿ ਆਧਾਰ ਕਾਰਡ ਮਿਸਮੈਚ ਹੋਣ ਕਾਰਨ ਆਨਲਾਈਨ ਰਜਿਸਟਰਡ ਨਹੀ ਹੋ ਸਕੇ। ਉਹ ਵਿਦਿਆਰਥੀ ਜੋ ਪਹਿਲਾਂ ਸਮੇਂ ਸਿਰ ਆਨਲਾਇਨ ਅਪਲਾਈ ਨਹੀਂ ਸਕੇ, ਉਨ੍ਹਾਂ ਲਈ ਪੋਰਟਲ ਖੋਲਣ ਦਾ ਮਾਮਲਾ ਸਰਕਾਰ ਦੇ ਵਿਚਾਰ ਅਧੀਨ ਹੈ ਅਤੇ ਅਜਿਹੇ ਵਿਦਿਆਰਥੀਆਂ ਸਬੰਧੀ ਵੱਖਰੇ ਤੌਰ ‘ਤੇ ਵਿਚਾਰ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਵਿਦੇਸ਼ ਮੰਤਰੀ ਜੈਸ਼ੰਕਰ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ, ਦੁਵੱਲੇ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ, ਦੁਵੱਲੇ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

by Navjot
3 weeks ago
0

ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਵੀਰਵਾਰ ਨੂੰ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 