• Latest
  • Trending
ਸਿੰਗਲਾ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਲਈ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕਰਨ ਦੀ ਹਦਾਇਤ

ਸਿੰਗਲਾ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਲਈ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕਰਨ ਦੀ ਹਦਾਇਤ

6 years ago
 ਕੌਮੀ ਇਨਸਾਫ਼ ਮੋਰਚੇ ਨੇ ਰੇਲਵੇ ਟ੍ਰੈਕ ਕੀਤੇ ਜਾਮ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

 ਕੌਮੀ ਇਨਸਾਫ਼ ਮੋਰਚੇ ਨੇ ਰੇਲਵੇ ਟ੍ਰੈਕ ਕੀਤੇ ਜਾਮ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

25 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

28 minutes ago
Kashi Vishwanath Temple ਦੇ ਬਾਹਰ ਗੇਟ ਕੋਲ ਜਵਾਨ ਦੀ ਕਾਰਬਾਈਨ ‘ਚੋਂ ਅਚਾਨਕ ਚੱਲੀ ਗੋਲੀ !

Kashi Vishwanath Temple ਦੇ ਬਾਹਰ ਗੇਟ ਕੋਲ ਜਵਾਨ ਦੀ ਕਾਰਬਾਈਨ ‘ਚੋਂ ਅਚਾਨਕ ਚੱਲੀ ਗੋਲੀ !

39 minutes ago
Punjab: ਸਾਲੇ ਨੇ ਜੀਜੇ ਨੂੰ ਜ਼ਿੰਦਾ ਸਾੜਿਆ

Punjab: ਸਾਲੇ ਨੇ ਜੀਜੇ ਨੂੰ ਜ਼ਿੰਦਾ ਸਾੜਿਆ

1 hour ago
FIFA World Cup : ਕੋਲੰਬੀਆ ਨੇ ਘਾਨਾ ਨੂੰ ਹਰਾ ਕੇ ਆਖਰੀ-16 ਵਿੱਚ ਬਣਾਈ ਜਗ੍ਹਾ 

FIFA World Cup : ਕੋਲੰਬੀਆ ਨੇ ਘਾਨਾ ਨੂੰ ਹਰਾ ਕੇ ਆਖਰੀ-16 ਵਿੱਚ ਬਣਾਈ ਜਗ੍ਹਾ 

1 hour ago
Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

2 hours ago
Big News: ਗੈਂਗਸਟਰ ਗੋਲਡੀ ਢਿੱਲੋਂ ਸਪੇਨ ‘ਚ ਗ੍ਰਿਫਤਾਰ !

Big News: ਗੈਂਗਸਟਰ ਗੋਲਡੀ ਢਿੱਲੋਂ ਸਪੇਨ ‘ਚ ਗ੍ਰਿਫਤਾਰ !

2 hours ago
National: ਵੱਡੀ ਵਾਰਦਾਤ ! ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

National: ਵੱਡੀ ਵਾਰਦਾਤ ! ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

2 hours ago
Delhi : ਐਕਸਪਾਇਰੀ ਡੇਟ ਬਦਲ ਕੇ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਰੈਕੇਟ ਦਾ ਪਰਦਾਫਾਸ਼, ਸੱਤ ਗ੍ਰਿਫਤਾਰ

Delhi : ਐਕਸਪਾਇਰੀ ਡੇਟ ਬਦਲ ਕੇ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਰੈਕੇਟ ਦਾ ਪਰਦਾਫਾਸ਼, ਸੱਤ ਗ੍ਰਿਫਤਾਰ

2 hours ago
Chetan Murder Case ‘ਚ ਹੋਇਆ ਨਵਾਂ ਖੁਲਾਸਾ !

Chetan Murder Case ‘ਚ ਹੋਇਆ ਨਵਾਂ ਖੁਲਾਸਾ !

3 hours ago
Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

3 hours ago
ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

3 hours ago
Hindi News
English News
Saturday, July 4, 2026
No Result
View All Result
38 °c
Chandigarh
35 ° Sun
30 ° Mon
30 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੰਗਲਾ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਲਈ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕਰਨ ਦੀ ਹਦਾਇਤ

August 11, 2020
in ਚੰਡੀਗੜ੍ਹ
ਸਿੰਗਲਾ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਲਈ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕਰਨ ਦੀ ਹਦਾਇਤ
ਜਨਮ ਸਰਟੀਫਿਕੇਟ ਦੇ ਸਬੰਧ ਵਿੱਚ ਵੀ ਵਿਦਿਆਰਥੀਆਂ ਨੂੰ ਮਜ਼ਬੂਰ ਨਾ ਕਰਨ ਦੇ ਹੁਕਮ ਜਾਰੀ
ਚੰਡੀਗੜ੍ਹ, 11 (ਵਿਸ਼ਵ ਵਾਰਤਾ)- ਅਗਸਤਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਟ੍ਰਾਂਸਫਰ ਸਰਟੀਫਿਕੇਟ ਪ੍ਰਾਪਤ ਕਰਨ ਦੀ ਆ ਰਹੀ ਮੁਸ਼ਕਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦਾਖਲੇ ਸਬੰਧੀ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੇ ਸਬੰਧ ਵਿੱਚ ਕੋਈ ਮੁਸ਼ਕਲ ਨਾ ਆਵੇ।
ਇਸ ਦੇ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਸਿੰਗਲਾ ਦੇ ਨਿਰਦੇਸ਼ਾਂ ਤੋਂ ਬਾਅਦ ਵਿਭਾਗ ਨੇ ਇਸ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇੱਕ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਸ਼ ਨੂੰ ਖਤਮ ਕਰ ਦਿੱਤਾ ਗਿਆ ਹੈ ਅਤੇ ਸਕੂਲ ਮੁਖੀਆਂ ਨੂੰ ਅਜਿਹੇ ਵਿਦਿਆਰਥੀਆਂ ਨੂੰ ਆਪਣੇ ਪੱਧਰ ’ਤੇ ਦਾਖਲਾ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੰਤੇ ਗਏ ਹਨ ਕਿ ਟ੍ਰਾਂਸਫਰ ਸਰਟੀਫਿਕੇਟ ਨਾ ਹੋਣ ਵਾਲੇ ਵਿਦਿਆਰਥੀਆ ਦੇ ਮਾਪਿਆਂ ਤੋਂ ਪੜ੍ਹਾਈ ਦੇ ਸਬੰਧ ਵਿੱਚ ਲਿਖਤੀ ਤੌਰ ’ਤੇ ਲਿਆ ਜਾਵੇ। ਬੁਲਾਰੇ ਅਨੁਸਾਰ ਟ੍ਰਾਂਸਫਰ ਸਰਟੀਫਿਕੇਟ ਨਾ ਦੇਣ ਵਾਲੇ ਸਕੂਲਾਂ ਦੇ ਨਾਂ ਮੁੱਖ ਦਫਤਰ ਨੂੰ ਭੇਜਣ ਵਾਸਤੇ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਸ ਦੇ ਨਾਲ ਹੀ ਦਾਖਲਾ ਲੈਣ ਦੀ ਇੱਛਾ ਰੱਖਣ ਵਾਲੇ ਜਿਨ੍ਹਾਂ ਵਿਦਿਆਰਥੀਆਂ ਦੇ ਕੋਲ ਜਨਮ ਸਰਟੀਫਿਕੇਟ ਨਹੀਂ ਹੈ, ਉਨ੍ਹਾਂ ਨੂੰ ਜਨਮ ਸਰਟੀਫਿਕੇਟ ਦੇ ਸਬੰਧ ਵਿੱਚ ਮਜ਼ਬੂਰ ਨਾ ਕਰਨ ਵਾਸਤੇ ਵੀ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਪ੍ਰੋਵੀਜ਼ਨ ਆਧਾਰ ’ਤੇ ਦਾਖਲਾ ਦੇਣ ਵਾਸਤੇ ਕਿਹਾ ਗਿਆ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਕੌਮੀ ਇਨਸਾਫ਼ ਮੋਰਚੇ ਨੇ ਰੇਲਵੇ ਟ੍ਰੈਕ ਕੀਤੇ ਜਾਮ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

 ਕੌਮੀ ਇਨਸਾਫ਼ ਮੋਰਚੇ ਨੇ ਰੇਲਵੇ ਟ੍ਰੈਕ ਕੀਤੇ ਜਾਮ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

by Navjot
July 4, 2026
0

 ਕੌਮੀ ਇਨਸਾਫ਼ ਮੋਰਚੇ ਨੇ ਰੇਲਵੇ ਟ੍ਰੈਕ ਕੀਤੇ ਜਾਮ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਚੰਡੀਗੜ੍ਹ,...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
17 hours ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 