• Latest
  • Trending
ਸਿਹਤ ਕੇਂਦਰਾਂ ਦੇ ਸੰਚਾਲਨ ਵਿੱਚ ਪੰਜਾਬ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ: ਬਲਬੀਰ ਸਿੰਘ ਸਿੱਧੂ

ਸਿਹਤ ਕੇਂਦਰਾਂ ਦੇ ਸੰਚਾਲਨ ਵਿੱਚ ਪੰਜਾਬ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ: ਬਲਬੀਰ ਸਿੰਘ ਸਿੱਧੂ

6 years ago
Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

36 minutes ago
Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

56 minutes ago
Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

2 hours ago
Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

3 hours ago
Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

3 hours ago
5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

4 hours ago
International: ਪਾਕਿਸਤਾਨ ‘ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ

International: ਪਾਕਿਸਤਾਨ ‘ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ

4 hours ago
Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ

Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ

5 hours ago
Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

5 hours ago
Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

5 hours ago
Hindi News
English News
Friday, June 5, 2026
No Result
View All Result
38 °c
Chandigarh
35 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਕੇਂਦਰਾਂ ਦੇ ਸੰਚਾਲਨ ਵਿੱਚ ਪੰਜਾਬ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ: ਬਲਬੀਰ ਸਿੰਘ ਸਿੱਧੂ

August 13, 2020
in ਸਿਹਤ, ਖਬਰਾਂ, ਪੰਜਾਬ
ਸਿਹਤ ਕੇਂਦਰਾਂ ਦੇ ਸੰਚਾਲਨ ਵਿੱਚ ਪੰਜਾਬ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ: ਬਲਬੀਰ ਸਿੰਘ ਸਿੱਧੂ

• ਪਿਛਲੇ ਪੰਜ ਮਹੀਨਿਆਂ ਦੌਰਾਨ ਸਿਹਤ ਕੇਂਦਰਾਂ ਵਿਖੇ 28.1 ਲੱਖ ਮਰੀਜ਼ ਇਲਾਜ ਲਈ ਪਹੁੰਚੇ
ਇਹਨਾਂ ਕੇਂਦਰਾਂ ਦੁਆਰਾ ਮੁਫ਼ਤ 27 ਜ਼ਰੂਰੀ ਦਵਾਈਆਂ ਅਤੇ 6 ਡਾਇਗਨੌਸਟਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ
ਰਾਜ ਵਿੱਚ 2042 ਸਿਹਤ ਕੇਂਦਰ ਕਾਰਜਸ਼ੀਲ ਜਿਥੇ 1600 ਕਮਿਊਨਿਟੀ ਸਿਹਤ ਅਧਿਕਾਰੀ ਨਿਯੁਕਤ, 823 ਹੋਰ ਉਮੀਦਵਾਰ ਇਸ ਸਾਲ ਤੱਕ ਨਿਯੁਕਤ ਕੀਤੇ ਜਾਣਗੇ
6.8 ਲੱਖ ਵਿਅਕਤੀਆਂ ਦੀ ਹਾਈਪਰਟੈਨਸ਼ਨ, ਸ਼ੂਗਰ ਅਤੇ ਕੈਂਸਰ ਲਈ ਕੀਤੀ ਜਾਂਚ

ਚੰਡੀਗੜ੍ਹ, 13 ਅਗਸਤ ( ਵਿਸ਼ਵ ਵਾਰਤਾ )- ਭਾਰਤ ਸਰਕਾਰ ਵਲੋਂ ਜਾਰੀ ਸੂਬਿਆਂ ਦੀ ਤਾਜ਼ਾ ਦਰਜਾਬੰਦੀ ਦੇ ਅਨੁਸਾਰ ਪੰਜਾਬ ਨੇ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦੇ ਸੰਚਾਲਨ ਵਿੱਚ ਪਹਿਲਾ ਦਰਜਾ ਹਾਸਲ ਕੀਤਾ ਹੈ। ਇਹ ਯੋਜਨਾ ਸੂਬੇ ਵਿੱਚ ਸਾਲ 2019 ਵਿੱਚ ਸ਼ੁਰੂ ਕੀਤੀ ਗਈ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋਕਾਂ ਦੀਆਂ ਗਤੀਵਿਧੀਆਂ ‘ਤੇ ਲਗਾਈਆਂ ਗਈਆਂ ਪਾਬੰਦੀਆਂ ਦੇ ਬਾਵਜੂਦ, ਪਿਛਲੇ ਪੰਜ ਮਹੀਨਿਆਂ ਵਿੱਚ ਸੂਬੇ ਭਰ ਦੇ ਸਿਹਤ ਕੇਂਦਰਾਂ ਵਿੱਚ 28.1 ਲੱਖ ਮਰੀਜ਼ ਪਹੁੰਚੇ। ਇਨ੍ਹਾਂ ਕੇਂਦਰਾਂ ਵਿਖੇ ਓਪੀਡੀ ਸੇਵਾਵਾਂ, ਆਰਸੀਐਚ ਸੇਵਾਵਾਂ, ਸੰਕਰਮਿਤ ਅਤੇ ਗੈਰ-ਸੰਕਰਮਿਤ ਰੋਗਾਂ ਦੀ ਰੋਕਥਾਮ ਅਤੇ ਇਲਾਜ ਸੰਬੰਧੀ ਕਲੀਨਿਕਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਸੇਵਾਵਾਂ ਸਿਹਤ ਕੇਂਦਰਾਂ ਵਿਖੇ ਕਮਿਊਨਿਟੀ ਹੈਲਥ ਅਫ਼ਸਰ (ਸੀਐਚਓ) ਸਮੇਤ ਮਲਟੀ-ਪਰਪਜ਼ ਕਰਮਚਾਰੀ (ਪੁਰਸ਼ ਅਤੇ ਮਹਿਲਾ) ਅਤੇ ਆਸ਼ਾ ਵਲੋਂ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਕੇਂਦਰਾਂ ਵਿਖੇ ਮੁਫ਼ਤ 27 ਜ਼ਰੂਰੀ ਦਵਾਈਆਂ ਅਤੇ 6 ਡਾਇਗਨੋਸਟਿਕ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਜਲਦ ਹੀ ਸਿਹਤ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਜਾਵੇਗਾ, ਕਿਉਂਕਿ ਸੂਬਾ ਸਰਕਾਰ ਨੇ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਪੱਖੀ ਪਹਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਰਾਜ ਭਰ ਵਿੱਚ 2042 ਸਿਹਤ ਕੇਂਦਰ ਕਾਰਜਸ਼ੀਲ ਹਨ। ਇਹਨਾਂ ਕੇਂਦਰਾਂ ਵਿੱਚ ਕੁੱਲ 1600 ਕਮਿਊਨਿਟੀ ਸਿਹਤ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਅਤੇ ਇਸ ਸਾਲ ਦੇ ਅੰਤ ਤੱਕ ਬ੍ਰਿਜ ਕੋਰਸ ਦੇ ਮੁਕੰਮਲ ਹੋਣ ਤੋਂ ਬਾਅਦ 823 ਹੋਰ ਉਮੀਦਵਾਰ ਕਮਿਊਨਿਟੀ ਸਿਹਤ ਅਧਿਕਾਰੀ ਵਜੋਂ ਨਿਯੁਕਤ ਕੀਤੇ ਜਾਣਗੇ। ਸੂਬੇ ਦੇ ਪੇਂਡੂ ਖੇਤਰਾਂ ਵਿਚ ਜ਼ਰੂਰੀ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਅਪਗ੍ਰੇਡ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ, ਪਿਛਲੇ ਪੰਜ ਮਹੀਨਿਆਂ ਵਿੱਚ, 6.8 ਲੱਖ ਮਰੀਜ਼ਾਂ ਦੀ ਹਾਈਪਰਟੈਨਸ਼ਨ ਲਈ, 4 ਲੱਖ ਮਰੀਜ਼ਾਂ ਦੀ ਸ਼ੂਗਰ ਲਈ ਅਤੇ 6 ਲੱਖ ਮਰੀਜ਼ਾਂ ਦੀ ਮੂੰਹ, ਛਾਤੀ ਜਾਂ ਬੱਚੇਦਾਨੀ ਦੇ ਕੈਂਸਰ ਲਈ ਸਿਹਤ ਕੇਂਦਰਾਂ ਵਿਖੇ ਜਾਂਚ ਕੀਤੀ ਗਈ। ਕੋਵਿਡ -19 ਕਰਕੇ ਦਰਪੇਸ਼ ਚੁਣੌਤੀਆਂ ਦੇ ਬਾਵਜੂਦ, ਸਿਹਤ ਕੇਂਦਰਾਂ ਵਿਖੇ ਹਾਈਪਰਟੈਨਸ਼ਨ ਦੇ ਤਕਰੀਬਨ 2.4 ਲੱਖ ਮਰੀਜ਼ਾਂ ਅਤੇ ਸ਼ੂਗਰ ਦੇ 1.4 ਲੱਖ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ ਗਈਆਂ ਹਨ।
ਸਿਹਤ ਕੇਂਦਰਾਂ ਦੀਆਂ ਟੀਮਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸਿਹਤ ਕੇਂਦਰਾਂ ਦੇ ਸਟਾਫ਼ ਵੱਲੋਂ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਵੀ ਲਏ ਜਾ ਰਹੇ ਹਨ। ਜਿਨ੍ਹਾਂ ਵਿਅਕਤੀਆਂ ਨੂੰ ਘਰਾਂ ਵਿਚ ਸਵੈ-ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ, ਸਿਹਤ ਕੇਂਦਰ ਦੀਆਂ ਟੀਮਾਂ ਵੱਲੋਂ ਲੱਛਣਾਂ ਦਾ ਪਤਾ ਲਗਾਉਣ ਅਤੇ ਇਹ ਵੇਖਣ ਲਈ ਕਿ ਲੋਕ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰ ਰਹੇ ਹਨ, ਨਿਯਮਿਤ ਤੌਰ ‘ਤੇ ਉਨ੍ਹਾਂ ਦੇ ਘਰਾਂ ਦਾ ਦੌਰਾ ਕੀਤਾ ਜਾਂਦਾ ਹੈ। ਸਿਹਤ ਟੀਮਾਂ ਕੋਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਟਰੇਸਿੰਗ ਦਾ ਜਿੰਮਾ ਵੀ ਹੈ।
ਸਿਹਤ ਕੇਂਦਰ ਦੇ ਸਟੇਟ ਪ੍ਰੋਗਰਾਮ ਅਫ਼ਸਰ ਡਾ. ਅਰੀਤ ਕੌਰ ਨੇ ਦੱਸਿਆ ਕਿ ਮਾਰਚ 2020 ਤੋਂ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿਚ ਟੈਲੀਮੇਡਿਸਨ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸੈਕਟਰ 11, ਚੰਡੀਗੜ੍ਹ ਵਿਚ 4 ਮੈਡੀਕਲ ਅਫ਼ਸਰਾਂ ਵਾਲਾ ਇਕ ਟੈਲੀਮੀਡੀਸਨ ਹੱਬ ਸਥਾਪਿਤ ਕੀਤਾ ਗਿਆ ਹੈ। ਇਸ ਪਹਿਲ ਤਹਿਤ, ਸਿਹਤ ਕੇਂਦਰ – ਸਬ-ਸੈਂਟਰ ਪੱਧਰ ‘ਤੇ ਕਮਿਊਨਿਟੀ ਸਿਹਤ ਅਧਿਕਾਰੀ, ਵੀਡੀਓ ਕਾਲਿੰਗ ਰਾਹੀਂ ਹੱਬ ‘ਤੇ ਮੈਡੀਕਲ ਅਧਿਕਾਰੀਆਂ ਨਾਲ ਸੰਪਰਕ ਕਰਦੇ ਹਨ। ਹੱਬ ਦਾ ਮੈਡੀਕਲ ਅਫਸਰ ਮਰੀਜ਼ ਦੀ ਵਰਚੁਅਲ ਪਲੇਟਫਾਰਮ ਰਾਹੀਂ ਜਾਂਚ ਕਰਦਾ ਹੈ ਅਤੇ ਲੱਛਣਾਂ ਅਨੁਸਾਰ ਦਵਾਈਆਂ ਦੀ ਸਲਾਹ ਦਿੰਦਾ ਹੈ। ਕਮਿਊਨਿਟੀ ਸਿਹਤ ਅਧਿਕਾਰੀ ਫਿਰ ਈ-ਸੰਜੀਵਨੀ ਦੁਆਰਾ ਪ੍ਰਾਪਤ ਕੀਤੇ ਨੁਸਖੇ ਦੇ ਅਧਾਰ ‘ਤੇ ਮਰੀਜ਼ਾਂ ਨੂੰ ਦਵਾਈਆਂ ਭੇਜਦਾ ਹੈ। ਹੁਣ ਤਕ, ਲਗਭਗ 5000 ਟੈਲੀਕੰਸਲਟੇਸ਼ਨਸ ਕੀਤੀਆਂ ਗਈਆਂ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

by Ranjit Singh
June 5, 2026
0

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ - ਗੁਰਦਾਸਪੁਰ...

Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

by Ranjit Singh
June 5, 2026
0

Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ 'ਤੇ ਲਾਈ ਮੋਹਰ - ਆਮਿਰ ਖਾਨ 5 ਜੁਲਾਈ ਨੂੰ ਪ੍ਰੇਮਿਕਾ ਗੌਰੀ...

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

by Ranjit Singh
June 5, 2026
0

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ - 1.035 ਕਿਲੋਗ੍ਰਾਮ ਹੈਰੋਇਨ, 5...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

by Ranjit Singh
June 5, 2026
0

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ - ਗੁਰਦਾਸਪੁਰ...

Most Popular

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

by Jaspreet Kaur
2 weeks ago
0

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ ਨਵੀ ਦਿੱਲੀ, 22 ਮਈ 2026 (ਵਿਸ਼ਵ ਵਾਰਤਾ): ਦੁਨੀਆ ਦੀ ਸਭ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 