• Latest
  • Trending
ਕੋਵਿਡ ਦੇ ਵਾਧੇ ਨੇ ਸੁਤੰਤਰਤਾ ਦਿਵਸ ਦੇ ਜਸ਼ਨਾਂ ਨੂੰ ਕੀਤਾ ਸੀਮਿਤ

ਕੋਵਿਡ ਦੇ ਵਾਧੇ ਨੇ ਸੁਤੰਤਰਤਾ ਦਿਵਸ ਦੇ ਜਸ਼ਨਾਂ ਨੂੰ ਕੀਤਾ ਸੀਮਿਤ

6 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 minutes ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

57 minutes ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

1 hour ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

1 hour ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

1 hour ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

2 hours ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

3 hours ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

3 hours ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

3 hours ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

3 hours ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

3 hours ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

3 hours ago
Hindi News
English News
Wednesday, November 18, 2026
No Result
View All Result
20 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ ਦੇ ਵਾਧੇ ਨੇ ਸੁਤੰਤਰਤਾ ਦਿਵਸ ਦੇ ਜਸ਼ਨਾਂ ਨੂੰ ਕੀਤਾ ਸੀਮਿਤ

August 13, 2020
in ਪੰਜਾਬ
ਕੋਵਿਡ ਦੇ ਵਾਧੇ ਨੇ ਸੁਤੰਤਰਤਾ ਦਿਵਸ ਦੇ ਜਸ਼ਨਾਂ ਨੂੰ ਕੀਤਾ ਸੀਮਿਤ

ਕੋਈ ਜਨਤਕ ਇਕੱਠ ਤੇ ਸਭਿਆਚਾਰਕ ਪ੍ਰੋਗਰਾਮ ਨਹੀਂ ਕੀਤੇ ਜਾਣਗੇ, ਸਮਾਗਮ ਵਿੱਚ ਅਵਾਰਡ ਅਤੇ ਸਨਮਾਨ ਵੀ ਨਹੀਂ ਦਿੱਤੇ ਜਾਣਗੇ
ਈਵੈਂਟ ਦੀ ਵੈਬਕਾਸਟਿੰਗ ਰਾਹੀਂ ਸਮਾਗਮ ਵਿੱਚ ਜੁੜਨਗੇ ਲੋਕ
ਐਸ.ਏ.ਐਸ.ਨਗਰ, 13 ਅਗਸਤ (ਸਤੀਸ਼ ਕੁਮਾਰ ਪੱਪੀ)-ਸਰਕਾਰੀ ਕਾਲਜ ਫੇਜ਼ 6 ਵਿਖੇ ਹੋਣ ਵਾਲੇ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਤੋਂ ਬਾਅਦ ਦੱਸਿਆ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਸੁਤੰਤਰਤਾ ਦਿਵਸ ਦੇ ਜਸ਼ਨਾਂ ਨੂੰ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਸੰਬੋਧਨ ਤੱਕ ਸੀਮਤ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਜਨਤਕ ਸਿਹਤ ਸੁਰੱਖਿਆ ਦੇ ਹਿੱਤ ਵਿੱਚ ਇਸ ਮੌਕੇ ਕੋਈ ਜਨਤਕ ਇਕੱਠ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਵੀ ਸਕੂਲ ਦੇ ਬੱਚਿਆਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ ਅਤੇ ਕੋਈ ਵੀ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਨਹੀਂ ਕਰਵਾਇਆ ਜਾਵੇਗਾ। ਇੱਥੋਂ ਤਕ ਕਿ ਸਮਾਗਮ ਵਿਚ ਸਨਮਾਨ ਅਤੇ ਅਵਾਰਡ ਦੇਣ ਤੋਂ ਵੀ ਗੁਰੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਵੈੱਬਕਾਸਟਿੰਗ ਸੋਸ਼ਲ ਮੀਡੀਆ ਪਲੇਟਫਾਰਮਾਂ, ਜਿਵੇਂ ਕਿ ਫੇਸਬੁੱਕ, ਟਵਿੱਟਰ, ਇੰਸਟਾਗਰਾਮ ਅਤੇ ਯੂਟਿਊਬ ਉੱਤੇ ਲਾਈਵ ਹੋਵੇਗੀ।
ਲੋਕਾਂ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਜ਼ਰੀਏ ਇਸ ਸਮਾਰੋਹ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਉਹਨਾਂ ਦੱਸਿਆ ਕਿ ਲਾਈਵ ਵੈਬਕਾਸਟ ਅਤੇ ‘ਤੇ ਕੀਤਾ ਜਾਵੇਗਾ।
ਉਹਨਾਂ ਅੱਗੇ ਕਿਹਾ ਕਿ ਕੋਵਿਡ -19 ਦੇ ਬਾਵਜੂਦ, ਇਹ ਸਮਾਗਮ ਢੁਕਵੇਂ ਢੰਗ ਅਤੇ ਪੂਰੇ ਜੋਸ਼ ਨਾਲ ਆਯੋਜਿਤ ਕੀਤਾ ਜਾਵੇਗਾ ।
ਇਸ ਮੌਕੇ ਉਨ੍ਹਾਂ ਨਾਲ ਐਸਐਸਪੀ ਕੁਲਦੀਪ ਚਾਹਲ, ਆਸ਼ਿਕਾ ਜੈਨ ਅਤੇ ਰਾਜੀਵ ਗੁਪਤਾ (ਦੋਵੇਂ ਏਡੀਸੀ) ਐਸਡੀਐਮ ਜਗਦੀਪ ਸਹਿਗਲ, ਏਸੀ (ਜਨਰਲ) ਯਸ਼ਪਾਲ ਸ਼ਰਮਾ ਵੀ ਸਨ।
ਇਸ ਮੌਕੇ ਸ੍ਰੀ ਸੁਧਾਂਸ਼ੂ ਸ਼੍ਰੀਵਾਸਤਵਾ ਅਤੇ ਸ੍ਰੀ ਅਮਿਤ ਪ੍ਰਸਾਦ ਸਮੇਤ ਹੋਰ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਸਮਾਗਮ ਵਾਲੇ ਸਥਾਨ ਦੀ ਸੈਨੀਟਾਈਜੇਸ਼ਨ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਡਿਊਟੀ ‘ਤੇ ਸਿਰਫ ਜ਼ਰੂਰੀ ਸਟਾਫ ਦੇ ਮੌਜੂਦ ਰਹੇਗਾ ।
ਸਮਾਗਮ ਦੀ ਮੀਡੀਆ ਕਵਰੇਜ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਦਿਆਲਨ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਮਾਨਤਾ ਪ੍ਰਾਪਤ ਮੋਹਾਲੀ ਤੇ ਚੰਡੀਗੜ੍ਹ ਦੇ ਫੋਟੋ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਨੁਮਾਇੰਦੇ ਸਮਾਗਮ ਨੂੰ ਇਸ ਸਥਾਨ ‘ਤੇ ਆ ਕੇ ਕਵਰ ਕਰ ਸਕਦੇ ਹਨ ਜਾਂ ਪ੍ਰੋਗਰਾਮ ਦੇ ਲਿੰਕ ਰਾਹੀਂ ਇਸ ਨੂੰ ਸਾਂਝਾ ਕਰ ਸਕਦੇ ਹਨ ਪਰ ਹੋਰਨਾਂ ਲਈ ਵੈਬਕਾਸਟ ਲਿੰਕ ਰਾਹੀਂ ਸਮਾਗਮ ਨਾਲ ਜੁੜਨਾ ਸੁਵਿਧਾਜਨਕ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੀਡੀਆ ਦੇ ਸਾਰੇ ਨੁਮਾਇੰਦਿਆਂ ਅਤੇ ਡਿਊਟੀ ‘ਤੇ ਮੌਜੂਦ ਅਧਿਕਾਰੀਆਂ ਨੂੰ ਸਕਰੀਨਿੰਗ ਬਾਅਦ ਹੀ ਸਮਾਗਮ ਵਾਲੇ ਸਥਾਨ ‘ਤੇ ਜਾਣ ਦਿੱਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

by Ankit
November 18, 2026
0

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

by Navjot
November 18, 2026
0

ਅੰਮ੍ਰਿਤਸਰ, 18 ਨਵੰਬਰ (ਵਿਸ਼ਵ ਵਾਰਤਾ) ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ...

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

Hukamnama Sri Darbar Sahib Today – 22 October 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 October 2026 | Ang 722 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 22-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 