• Latest
  • Trending
ਘਰ-ਘਰ ਨੌਕਰੀ ਦੇਣ ਦੀ ਥਾਂ ਸਰਕਾਰੀ ਨੌਕਰੀਆਂ ਨੂੰ ਜੜ੍ਹੋਂ ਖ਼ਤਮ ਕਰਨ ਲੱਗੀ ਪੰਜਾਬ ਸਰਕਾਰ -ਭਗਵੰਤ ਮਾਨ

ਘਰ-ਘਰ ਨੌਕਰੀ ਦੇਣ ਦੀ ਥਾਂ ਸਰਕਾਰੀ ਨੌਕਰੀਆਂ ਨੂੰ ਜੜ੍ਹੋਂ ਖ਼ਤਮ ਕਰਨ ਲੱਗੀ ਪੰਜਾਬ ਸਰਕਾਰ -ਭਗਵੰਤ ਮਾਨ

6 years ago
ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

7 minutes ago
National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

16 minutes ago
ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

33 minutes ago
National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

38 minutes ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

47 minutes ago
Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

49 minutes ago
Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

1 hour ago
International: International: ਖਮੇਨੀ ਦੀ ਸ਼ੋਕ ਸਭਾ ‘ਚ ਲੱਖਾਂ ਲੋਕ ਹੋਏ ਸ਼ਾਮਲ, ਪਰ ਪੁੱਤ ਮੋਜਤਬਾ ਰਹੇ ਗ਼ੈਰ ਹਾਜ਼ਰ !

International: International: ਖਮੇਨੀ ਦੀ ਸ਼ੋਕ ਸਭਾ ‘ਚ ਲੱਖਾਂ ਲੋਕ ਹੋਏ ਸ਼ਾਮਲ, ਪਰ ਪੁੱਤ ਮੋਜਤਬਾ ਰਹੇ ਗ਼ੈਰ ਹਾਜ਼ਰ !

2 hours ago
Breaking: ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, UAPA ਤਹਿਤ 23 ਜਣੇ ਅੱਤਵਾਦੀ ਐਲਾਨੇ

Breaking: ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, UAPA ਤਹਿਤ 23 ਜਣੇ ਅੱਤਵਾਦੀ ਐਲਾਨੇ

2 hours ago
 ਕੌਮੀ ਇਨਸਾਫ਼ ਮੋਰਚੇ ਨੇ ਰੇਲਵੇ ਟ੍ਰੈਕ ਕੀਤੇ ਜਾਮ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

 ਕੌਮੀ ਇਨਸਾਫ਼ ਮੋਰਚੇ ਨੇ ਰੇਲਵੇ ਟ੍ਰੈਕ ਕੀਤੇ ਜਾਮ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Kashi Vishwanath Temple ਦੇ ਬਾਹਰ ਗੇਟ ਕੋਲ ਜਵਾਨ ਦੀ ਕਾਰਬਾਈਨ ‘ਚੋਂ ਅਚਾਨਕ ਚੱਲੀ ਗੋਲੀ !

Kashi Vishwanath Temple ਦੇ ਬਾਹਰ ਗੇਟ ਕੋਲ ਜਵਾਨ ਦੀ ਕਾਰਬਾਈਨ ‘ਚੋਂ ਅਚਾਨਕ ਚੱਲੀ ਗੋਲੀ !

3 hours ago
Hindi News
English News
Saturday, July 4, 2026
No Result
View All Result
40 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਘਰ-ਘਰ ਨੌਕਰੀ ਦੇਣ ਦੀ ਥਾਂ ਸਰਕਾਰੀ ਨੌਕਰੀਆਂ ਨੂੰ ਜੜ੍ਹੋਂ ਖ਼ਤਮ ਕਰਨ ਲੱਗੀ ਪੰਜਾਬ ਸਰਕਾਰ -ਭਗਵੰਤ ਮਾਨ

August 13, 2020
in ਚੰਡੀਗੜ੍ਹ
ਘਰ-ਘਰ ਨੌਕਰੀ ਦੇਣ ਦੀ ਥਾਂ ਸਰਕਾਰੀ ਨੌਕਰੀਆਂ ਨੂੰ ਜੜ੍ਹੋਂ ਖ਼ਤਮ ਕਰਨ ਲੱਗੀ ਪੰਜਾਬ ਸਰਕਾਰ -ਭਗਵੰਤ ਮਾਨ

-‘ਆਪ’ ਵੱਲੋਂ ਜਲ ਸਰੋਤ, ਖੇਤੀਬਾੜੀ ਵਿਭਾਗਾਂ ਤੋਂ ਬਾਅਦ ਹੁਣ ਪਾਵਰ ਕੌਮ ‘ਚ 40 ਹਜ਼ਾਰ ਤੋਂ ਵੱਧ ਅਸਾਮੀਆਂ ਖ਼ਤਮ ਕਰਨ ਦਾ ਵਿਰੋਧ
ਚੰਡੀਗੜ੍ਹ, 13 ਅਗਸਤ 2020 (ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਘਰ-ਘਰ ਨੌਕਰੀਆਂ ਦੇਣ ਦਾ ਵਾਅਦਾ ਕਰਨ ਵਾਲੀ ‘ਰਾਜਾ ਸ਼ਾਹੀ’ ਕੈਪਟਨ ਸਰਕਾਰ ਹੁਣ ਸਰਕਾਰੀਆ ਨੌਕਰੀਆਂ ਨੂੰ ਜੜ੍ਹੋਂ ਹੀ ਖ਼ਤਮ ਕਰਨ ਲੱਗੀ ਹੈ ਅਤੇ ਹਰ ਦਿਨ ਕਿਸੇ ਨਾ ਕਿਸੇ ਸਰਕਾਰੀ ਵਿਭਾਗ ਵੱਲੋਂ ਹਜ਼ਾਰਾਂ ਦੀ ਗਿਣਤੀ ਵਿਚ ਅਸਾਮੀਆਂ ਖ਼ਤਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਰਕਾਰ ਨੂੰ ਸੱਤਾ ਵਿਚ ਰਹਿਣ ਦਾ ਕੋਈ ਵੀ ਹੱਕ ਨਹੀਂ, ਜਿਸ ਨੇ ਚੋਣਾਂ ਤੋਂ ਪਹਿਲਾਂ ਬੇਰੁਜ਼ਗਾਰ ਨੌਜਵਾਨਾਂ ਨਾਲ ਘਰ-ਘਰ ਸਰਕਾਰੀ ਨੌਕਰੀ ਪੱਕੇ ਤੌਰ ‘ਤੇ ਦੇਣ ਦਾ ਵਾਅਦਾ ਕੀਤਾ ਅਤੇ ਹੁਣ ਆਪਣੇ ਵਾਅਦੇ ਨੂੰ ਭੁੱਲਾ ਕੇ ਰਹਿੰਦੀਆਂ ਸਰਕਾਰੀ ਨੌਕਰੀਆਂ ਦਾ ਵੀ ਭੋਗ ਪਾ ਰਹੀ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਬੇਰੁਜ਼ਗਾਰਾਂ ਨਾਲ ਇਹ ਵਾਅਦਾ ਕੀਤਾ ਕਿ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇਗੀ, ਅੱਜ ਕਾਂਗਰਸ ਸਰਕਾਰ ਮਾਰੂ ਨੀਤੀਆਂ ਰਾਹੀਂ ਸਰਕਾਰੀ ਨੌਕਰੀਆਂ ਦਾ ਪੱਕੇ ਤੌਰ ‘ਤੇ ਹੀ ਭੋਗ ਪਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਲ 2007 ‘ਚ ਅਮਰਿੰਦਰ ਸਿੰਘ ਨੇ ਨਾ ਕੇਵਲ ਚੋਣਾਂ ਦੌਰਾਨ ਬੇਰੁਜ਼ਗਾਰਾਂ ਤੋਂ ਫਾਰਮ ਭਰਵਾ ਕੇ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਪਰ ਅੱਜ ਇਸ ਤੋਂ ਉਲਟ ਚੱਲ ਕੇ ਨੌਜਵਾਨਾਂ ਦੀ ਉਮੀਦਾਂ ‘ਤੇ ਪਾਣੀ ਫੇਰ ਰਹੀ ਹੈ, ਜਿਸ ਕਰਕੇ ਨੌਜਵਾਨਾਂ ਨੂੰ ਹੁਣ ਆਪਣਾ ਭਵਿੱਖ ਧੁੰਦਲਾ ਨਜ਼ਰ ਆ ਰਿਹਾ ਹੈ। ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਪਾਵਰ ਕਾਮ (ਬਿਜਲੀ) ਵਿਭਾਗ 40,483 ਪ੍ਰਵਾਨਿਤ ਅਸਾਮੀਆਂ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ।
ਮਾਨ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਹੀ ਪੰਜਾਬ ਸਰਕਾਰ ਨੇ ਪਾਵਰਕੌਮ ਦੀ ਇਨ੍ਹਾਂ ਅਸਾਮੀਆਂ ਸਮੇਤ 50 ਹਜ਼ਾਰ ਤੋਂ ਵੱਧ ਸਰਕਾਰੀ ਪ੍ਰਵਾਨਿਤ ਅਸਾਮੀਆਂ ਨੂੰ ਖ਼ਤਮ ਕਰਨ ਦਾ ਫ਼ੈਸਲਾ ਲੈ ਲਿਆ ਹੈ। ਜਿੰਨਾ ‘ਚ 2200 ਤੋਂ ਵੱਧ ਖੇਤੀਬਾੜੀ ਅਤੇ 8000 ਤੋਂ ਵੱਧ ਜਲ ਸਰੋਤ ਵਿਭਾਗ ਦੀਆਂ ਨੌਕਰੀਆਂ ਸ਼ਾਮਲ ਹਨ।
ਭਗਵੰਤ ਮਾਨ ਨੇ ਕਿਹਾ ਕਿ ਇੰਜ ਲੱਗਦਾ ਹੈ ਜਿਵੇਂ ਸਰਕਾਰ ਦੀ ਮੱਤ ਹੀ ਮਾਰੀ ਗਈ ਹੋਵੇ। ਸਰਕਾਰ ਨੇ ਨੌਕਰੀਆਂ ਦੀ ਛਾਂਟੀ ‘ਚ ਪੈਸਕੋ ਅਧੀਨ ਸੁਰੱਖਿਆ ਮੁਲਾਜ਼ਮਾਂ ਵੱਲੋਂ ਨੌਕਰੀ ਕਰਦੇ 1284 ਮੁਲਾਜ਼ਮਾਂ ਦੀ ਵੀ ਛੁੱਟੀ ਕੀਤੀ ਜਾ ਰਹੀ ਹੈ। ਇੱਥੋਂ ਤੱਕ ਕਿ ਠੇਕਾ ਭਰਤੀ ਅਧੀਨ ਕੰਮ ਕਰਦੇ ਸੈਂਕੜੇ ਮੁਲਾਜ਼ਮਾਂ ਦੀ ਵੀ ਨੌਕਰੀ ਖੋਹੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਬੇਰੁਜ਼ਗਾਰ ਵਿਰੋਧੀ ਆਪਣਾ ਇਹ ਫ਼ੈਸਲਾ ਵਾਪਸ ਲੈਣ ‘ਤੇ ਵਿਚਾਰ ਕਰਨਾ ਚਾਹੀਦਾ ਹੈ, ਨਹੀਂ ਤਾਂ ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਕਾਂਗਰਸ ਸਰਕਾਰ ਦੇ ਇੰਨਾ ਫ਼ੈਸਲਿਆਂ ਦੇ ਖ਼ਿਲਾਫ਼ ਅੰਦੋਲਨ ਵਿੱਢੇਗੀ। ਭਗਵੰਤ ਮਾਨ ਨੇ ਦਾਅਵਾ ਕੀਤਾ ਕਿ 2022 ‘ਚ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ‘ਤੇ ਇਹਨਾਂ ਸਾਰੇ ਫ਼ੈਸਲਿਆਂ ਨੂੰ ਮੁੱਢੋਂ ਰੱਦ ਕਰਕੇ ਪੰਜਾਬ ਨੂੰ ਰੁਜ਼ਗਾਰ ਮੁਖੀ ਅਤੇ ਨੌਜਵਾਨਾਂ ਦੀ ਉਮੀਦਾਂ ਵਾਲਾ ਸੂਬਾ ਬਣਾਇਆ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

by Jaspreet Kaur
July 4, 2026
0

ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ ਅਮਰੀਕਾ ਦੇ ਮਿਸ਼ੀਗਨ ਰਾਜ ਦੇ ਡੀਅਰਬੌਰਨ ਸ਼ਹਿਰ ਵਿੱਚ ਇੱਕ ਸ਼ਾਪਿੰਗ...

Most Popular

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

by Navjot
4 weeks ago
0

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ ਚੰਡੀਗੜ੍ਹ, 9 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 