• Latest
  • Trending
ਪੰਜਾਬ ਸਰਕਾਰ ਵਲੋਂ ਹਰੇ ਚਾਰੇ ਦੇ ਆਚਾਰ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ ’ਤੇ 40 ਫੀਸਦੀ ਸਬਸਿਡੀ ਦਿੱਤੀ ਜਾਵੇਗੀ: ਤਿ੍ਰਪਤ ਰਜਿੰਦਰ ਸਿੰਘ ਬਾਜਵਾ

ਪੰਜਾਬ ਸਰਕਾਰ ਵਲੋਂ ਹਰੇ ਚਾਰੇ ਦੇ ਆਚਾਰ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ ’ਤੇ 40 ਫੀਸਦੀ ਸਬਸਿਡੀ ਦਿੱਤੀ ਜਾਵੇਗੀ: ਤਿ੍ਰਪਤ ਰਜਿੰਦਰ ਸਿੰਘ ਬਾਜਵਾ

6 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

10 minutes ago
ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

18 minutes ago
National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

27 minutes ago
ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

44 minutes ago
National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

50 minutes ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

58 minutes ago
Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

1 hour ago
Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

1 hour ago
International: International: ਖਮੇਨੀ ਦੀ ਸ਼ੋਕ ਸਭਾ ‘ਚ ਲੱਖਾਂ ਲੋਕ ਹੋਏ ਸ਼ਾਮਲ, ਪਰ ਪੁੱਤ ਮੋਜਤਬਾ ਰਹੇ ਗ਼ੈਰ ਹਾਜ਼ਰ !

International: International: ਖਮੇਨੀ ਦੀ ਸ਼ੋਕ ਸਭਾ ‘ਚ ਲੱਖਾਂ ਲੋਕ ਹੋਏ ਸ਼ਾਮਲ, ਪਰ ਪੁੱਤ ਮੋਜਤਬਾ ਰਹੇ ਗ਼ੈਰ ਹਾਜ਼ਰ !

2 hours ago
Breaking: ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, UAPA ਤਹਿਤ 23 ਜਣੇ ਅੱਤਵਾਦੀ ਐਲਾਨੇ

Breaking: ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, UAPA ਤਹਿਤ 23 ਜਣੇ ਅੱਤਵਾਦੀ ਐਲਾਨੇ

3 hours ago
 ਕੌਮੀ ਇਨਸਾਫ਼ ਮੋਰਚੇ ਨੇ ਰੇਲਵੇ ਟ੍ਰੈਕ ਕੀਤੇ ਜਾਮ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

 ਕੌਮੀ ਇਨਸਾਫ਼ ਮੋਰਚੇ ਨੇ ਰੇਲਵੇ ਟ੍ਰੈਕ ਕੀਤੇ ਜਾਮ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Saturday, July 4, 2026
No Result
View All Result
40 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵਲੋਂ ਹਰੇ ਚਾਰੇ ਦੇ ਆਚਾਰ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ ’ਤੇ 40 ਫੀਸਦੀ ਸਬਸਿਡੀ ਦਿੱਤੀ ਜਾਵੇਗੀ: ਤਿ੍ਰਪਤ ਰਜਿੰਦਰ ਸਿੰਘ ਬਾਜਵਾ

August 13, 2020
in ਚੰਡੀਗੜ੍ਹ
ਪੰਜਾਬ ਸਰਕਾਰ ਵਲੋਂ ਹਰੇ ਚਾਰੇ ਦੇ ਆਚਾਰ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ ’ਤੇ 40 ਫੀਸਦੀ ਸਬਸਿਡੀ ਦਿੱਤੀ ਜਾਵੇਗੀ: ਤਿ੍ਰਪਤ ਰਜਿੰਦਰ ਸਿੰਘ ਬਾਜਵਾ

੍ਹ ਮਸ਼ੀਨ ਖਰੀਦਣ ਵਾਲੇ ਉੱਦਮੀ ਕਿਸਾਨ ਨੂੰ 5.60 ਲੱਖ ਰੁਪਏ ਦੀ ਸਹਾਇਤਾ ਮਿਲੇਗੀ
ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵਲੋਂ ਡੇਅਰੀ ਦੇ ਧੰਦੇ ਨੂੰ ਹੋਰ ਵਿਕਸਤ ਅਤੇ ਲਾਹੇਵੰਦ ਬਣਾਉਣ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਰਾਹੀਂ ਹਰੇ ਚਾਰੇ ਤੋਂ ਆਚਾਰ ਦੀਆਂ ਗੱਠਾਂ ਬਣਾਉਣ ਵਾਲੀ ਮਸੀਨ ਦੀ ਲਾਗਤ ਉੱਤੇ 40% ਦੀ ਦਰ ਨਾਲ ਸਬਸਿਡੀ ਕਿਸਾਨਾਂ ਨੂੰ ਦਿੱਤੀ ਜਾਵੇਗੀ। ਅੱਜ ਇੱਥੋਂ ਜਾਰੀ ਬਿਆਨ ਵਿਚ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਮੰਤਰੀ, ਪੰਜਾਬ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਨੇ ਦੱਸਿਆ ਕਿ ਹਰੇ ਚਾਰੇ ਦੀ ਪੈਦਾਵਾਰ ਅਤੇ ਸਾਂਭ ਸੰਭਾਲ ਦਾ ਮਸੀਨੀਕਰਨ ਕਰਨ ਲਈ ਸਰਕਾਰ ਵਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰੇ ਚਾਰੇ ਹੇਠ ਰਕਬਾ ਵਧਾ ਕੇ ਨਾ ਸਿਰਫ ਦੁੱਧ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ ਬਲਕਿ ਕਣਕ, ਝੋਨੇ ਹੇਠ ਰਕਬਾ ਵੀ ਘਟੇਗਾ, ਜਿਸ ਨਾਲ ਨਾ ਸਿਰਫ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ ਸਗੋਂ ਰਵਾਇਤੀ ਫਸਲਾਂ ਦੇ ਮੰਡੀਕਰਨ ਦੀ ਸਮੱਸਿਆ ਨਾਲ ਵੀ ਨਜਿੱਠਿਆ ਜਾ ਸਕੇਗਾ।ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਲਾਗੂ ਹੋਣ ਨਾਲ ਮਸੀਨ ਖਰੀਦਣ ਵਾਲੇ ਉੱਦਮੀ ਕਿਸਾਨ ਨੂੰ 5.60 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਸਰਕਾਰ ਵਲੋਂ ਮਿਲੇਗੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਡੇਅਰੀ ਧੰਦੇ ਲਈ ਸਾਰਾ ਸਾਲ ਹਰੇ ਚਾਰੇ ਦੀ ਉਪਲੱਬਧਤਾ ਬਹੁਤ ਜਰੂਰੀ ਹੈ। ਪਰ ਇਹ ਆਮ ਦੇਖਿਆ ਗਿਆ ਹੈ ਕਿ ਪੰਜਾਬ ਵਿੱਚ ਕਈ ਮਹੀਨਿਆਂ ਵਿੱਚ ਹਰਾ ਚਾਰਾ ਵਾਧੂ ਹੋ ਜਾਂਦਾ ਹੈ ਅਤੇ ਕਈ ਮਹੀਨਿਆਂ ਵਿੱਚ ਤੋਟ ਆ ਜਾਂਦੀ ਹੈ। ਵਾਧੂ ਹਰੇ ਚਾਰੇ ਤੋਂ ਸਾਈਲੇਜ਼ ਜਾਂ ਆਚਾਰ ਬਣਾਇਆ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹਰ ਅਗਾਂਹਵਧੂ ਡੇਅਰੀ ਫਾਰਮਰ ਆਪਣੀ ਲੋੜ ਮੁਤਾਬਕ ਚਾਰੇ ਵਾਲੀ ਮੱਕੀ ਅਤੇ ਜਵੀ ਦਾ ਆਚਾਰ ਬਣਾ ਰਿਹਾ ਹੈ। ਪਰ ਟੋਏ ਜਾਂ ਬੰਕਰ ਵਿੱਚ ਬਣੇ ਇਸ ਆਚਾਰ ਨੂੰ ਇੱਕ ਤੋਂ ਦੂਰੀ ਥਾਂ ਲਿਜਾਣਾ ਸੰਭਵ ਨਹੀਂ ਹੁੰਦਾ ਕਿਉਂਕਿ ਇਸ ਵਿੱਚ ਨਮੀ ਦੀ ਮਾਤਰਾ ਵੱਧ ਹੋਣ ਕਰਕੇ ਆਚਾਰ ਖਰਾਬ ਹੋਣ ਦਾ ਖਤਰਾ ਰਹਿੰਦਾ ਹੈ।

ਸ੍ਰੀ ਬਾਜਵਾ ਨੇ ਦੱਸਿਆ ਕਿ ਅਗਾਂਹਵਧੂ ਮੁਲਕਾਂ ਵਾਂਗ ਹੁਣ ਪੰਜਾਬ ਵਿੱਚ ਵੀ ਇਸ ਮੁਸਕਲ ਦੇ ਹੱਲ ਕੱਢ ਲਿਆ ਗਿਆ ਹੈ, ਹੁਣ ਨਵੀਨਤਮ ਮਸ਼ੀਨਾਂ ਰਾਹੀਂ ਤਿਆਰ ਕੀਤੇ ਸਾਈਲੇਜ਼ ਨੁੂੰ ਬੈਗਾਂ, ਟਿਊਬਾਂ ਅਤੇ ਗੱਠਾਂ ਵਿੱਚ ਤਿਆਰ ਕਰਕੇ ਛੋਟੇ, ਬੇਜਮੀਨੇ ਕਿਸਾਨਾਂ, ਸਹਿਰੀ ਡੇਅਰੀਆਂ ਅਤੇ ਹਰੇ ਚਾਰੇ ਦੀ ਘਾਟ ਵਾਲੇ ਸੂਬਿਆਂ ਨੂੰ ਭੇਜਿਆ ਜਾ ਸਕੇਗਾ। ਇਸ ਨਾਲ ਛੋਟੇ ਅਤੇ ਸਹਿਰੀ ਡੇਅਰੀ ਫਾਰਮਰਾਂ ਨੂੰ ਵਾਜਬ ਕੀਮਤ ਉੱਤੇ ਸਾਰਾ ਸਾਲ ਸੰਤੁਲਿਤ ਆਹਾਰ ਉਪਲਬਧ ਹੋਵੇਗਾ ਨਾਲ ਦੀ ਨਾਲ ਬੇਰੁਜਗਾਰ ਨੌਜਵਾਨ ਜੋ ਮੱਕੀ ਦੇ ਆਚਾਰ ਦੀਆਂ ਗੱਠਾਂ ਬਣਾਉਣ ਦਾ ਕੰਮ ਸ਼ੁਰੂ ਕਰਨਗੇ, ਨੂੰ ਰੁਜਗਾਰ ਹਾਸਲ ਹੋਵੇਗਾ।

ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਸਾਈਲੇਜ ਬੇਲਰ ਮਸ਼ੀਨਾਂ ਲਈ ਅਖਬਾਰਾਂ ਵਿੱਚ ਐਕਸਪਰੈਸਨ ਆਫ ਇੰਟਰਸਟ ਦੇਣ ਉਪਰੰਤ ਕਾਰਨੈਸਟ ਐਗਰੀ ਪ੍ਰੋਡਕਟ ਪ੍ਰਾਈਵੇਟ ਲਿਮਿਟਡ (ਹੈਦਰਾਬਾਦ), ਨਵ ਭਾਰਤ ਫਾਰਮਰਜ ਪ੍ਰੋਡਿਊਸਰ ਕੰਪਨੀ ਲਿਮਿਟਡ (ਆਂਧਰਾ ਪ੍ਰਦੇਸ), ਮੈਸ. ਬਖਸੀਸ ਇੰਡਸਟਰੀਜ (ਬੱਸੀ ਪਠਾਣਾ), ਡਾਇਨਾਮਿਕ ਮਸੀਨਰੀ ਐਂਡ ਇਕਯੁਪਮੈਂਟ ਕੰਪਨੀ (ਲੁਧਿਆਣਾ), ਉਜਵਲਾ ਹਾਰਵੈਸਟਰ ਕਾਰਪੋਰੇਸਨ (ਆਂਧਰਾਪ੍ਰਦੇਸ) ਵਲੋਂ ਇਨਪੈਨਲਮੈਂਟ ਲਈ ਰੁੂਚੀ ਪ੍ਰਗਟ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਗਠਿਤ ਮਾਹਿਰਾਂ ਦੀ ਐਕਸਪਰਟ ਕਮੇਟੀ ਵਲੋਂ ਕੰਪਨੀਆਂ ਦੀ ਆਫਰਾਂ ਦਾ ਮੁਲਾਂਕਣ ਕੀਤਾ ਗਿਆ ਅਤੇ ਇਨ੍ਹਾਂ ਮਸੀਨਾਂ ਦਾ ਫੀਲਡ ਟਰਾਇਲ ਲਿਆ ਗਿਆ ਸੀ। ਜਿਸ ਉਪਰੰਤ ਤਿੰਨ ਹੀ ਕੰਪਨੀਆਂ ਮੈਸ. ਉਜਵਲਾ ਹਾਰਵੈਸਟਰ ਕਾਰਪੋਰੇਸਨ, ਡਾਇਨਾਮਿਕ ਮਸੀਨਰੀ ਅਤੇ ਇਕਯੁਪਮੈਂਟ ਅਤੇ ਮੈਸ. ਬਖਸੀਸ ਇੰਡਸਟਰੀਜ ਨੂੰ ਮਿਆਰਾਂ ਅਨੁਸਾਰ ਪਾਇਆ ਗਿਆ, ਜੋ ਕਿ 100 ਕਿਲੋ ਅਤੇ 500 ਕਿਲੋ ਦੀਆਂ ਗੱਠਾਂ ਬਣਾਉਂਦੀਆਂ ਹਨ।

ਉਨ੍ਹਾਂ ਸਮੂਹ ਦੁੱਧ ਉਤਪਾਦਕਾਂ, ਉੱਦਮੀਆਂ ਨੂੰ ਬੇਨਤੀ ਕੀਤੀ ਕਿ ਇਸ ਸਕੀਮ ਦਾ ਭਰਪੂਰ ਲਾਹਾ ਲੈਣ ਲਈ ਉਨ੍ਹਾਂ ਦੇ ਜਿਲ੍ਹਾ ਪੱਧਰੀ ਜਾਂ ਰਾਜ ਪੱਧਰੀ ਦਫਤਰ ਨਾਲ ਸੰਪਰਕ ਰੱਖਿਆ ਜਾਵੇ।ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵਿਭਾਗ ਦੀ ਹੈਲਪਲਾਈਨ 0172-5027285 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 4, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

by Navjot
4 days ago
0

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ ਚੰਡੀਗੜ੍ਹ, 30 ਜੂਨ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ‘ਤੇ ਫੇਰਬਦਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 