• Latest
  • Trending
ਸੂਬੇ ਭਰ ਵਿਚ ਚੈਕਿੰਗ ਦੌਰਾਨ 55.34 ਕੁਇੰਟਲ ਫਲ ਤੇ ਸਬਜੀਆਂ ਨਸ਼ਟ ਕਰਵਾਏ: ਪੰਨੂ

ਸੂਬੇ ਭਰ ਵਿਚ ਚੈਕਿੰਗ ਦੌਰਾਨ 55.34 ਕੁਇੰਟਲ ਫਲ ਤੇ ਸਬਜੀਆਂ ਨਸ਼ਟ ਕਰਵਾਏ: ਪੰਨੂ

6 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 minutes ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

56 minutes ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

1 hour ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

1 hour ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

1 hour ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

2 hours ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

3 hours ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

3 hours ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

3 hours ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

3 hours ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

3 hours ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

3 hours ago
Hindi News
English News
Wednesday, November 18, 2026
No Result
View All Result
20 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬੇ ਭਰ ਵਿਚ ਚੈਕਿੰਗ ਦੌਰਾਨ 55.34 ਕੁਇੰਟਲ ਫਲ ਤੇ ਸਬਜੀਆਂ ਨਸ਼ਟ ਕਰਵਾਏ: ਪੰਨੂ

August 13, 2020
in ਪੰਜਾਬ
ਸੂਬੇ ਭਰ ਵਿਚ ਚੈਕਿੰਗ ਦੌਰਾਨ 55.34 ਕੁਇੰਟਲ ਫਲ ਤੇ ਸਬਜੀਆਂ ਨਸ਼ਟ ਕਰਵਾਏ: ਪੰਨੂ

ਸੂਬੇ ਭਰ ਵਿਚ ਚੈਕਿੰਗ ਦੌਰਾਨ 55.34 ਕੁਇੰਟਲ ਫਲ ਤੇ ਸਬਜੀਆਂ ਨਸ਼ਟ ਕਰਵਾਏ: ਪੰਨੂ 

ਚੰਡੀਗੜ੍ਹ, 13 ਅਗਸਤ : ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਉਤਮ    ਗੁਣਵੱਤਾ ਵਾਲੀਆਂ ਫਲ ਸਬਜ਼ੀਆਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਲਗਾਤਾਰ  ਮੰਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਫੂਡ ਐਂਡ ਡਰੱਗ ਐਡਮਿਨਸਟ੍ਰੇਸਨ  ਦੇ ਕਮਿਸ਼ਨਰ ਸ੍ਰੀ ਕੇ. ਐਸ. ਪੰਨੂ ਕਰਦਿਆਂ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਰਾਜ ਦੀਆਂ ਪ੍ਰਮੁੱਖ 74 ਫਲ ਅਤੇ ਸਬਜੀ ਮੰਡੀਆਂ  ਵਿੱਚ ਅਚਨਚੇਤ ਚੈਕਿੰਗ ਕੀਤੀ ਗਈ ।

ਇਸ ਚੈਕਿੰਗ ਵਿੱਚ ਜਿਲ੍ਹਾ ਪੱਧਰ ਅਤੇ ਸਕੱਤਰ ਮਾਰਕਿਟ ਕਮੇਟੀ ਪੱਧਰ ਦੀਆਂ ਬਣਾਈਆਂ ਟੀਮਾਂ , ਜਿਸ ਵਿੱਚ ਸਿਹਤ ਵਿਭਾਗ ਅਤੇ ਬਾਗਵਾਨੀ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਸਨ ।

ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ ਫਲ ਸਬਜੀਆਂ  ਨੂੰ ਅਣਵਿਗਿਆਨਕ ਤਰੀਕੇ ਨਾਲ ਪਕਾਉਣ , ਸੰਭਾਲ ਅਤੇ ਨਾ ਖਾਣਾਯੋਗ ਫਲ ਸਬਜੀਆਂ ਸਬੰਧੀ ਪੜਤਾਲ ਕੀਤੀ ਗਈ । ਇਸ ਤੋਂ ਇਲਾਵਾ ਮੰਡੀਆਂ ਵਿੱਚ ਪਲਾਸਟਿਕ ਦੇ ਲਿਫਾਫੇ ਵੜੇ ਗਏ ਜਿਨ੍ਹਾਂ ਨੂੰ ਮੌਕੇ ਤੋਂ ਜਬਤ ਕੀਤਾ ਗਿਆ । ਚੈਕਿੰਗ ਟੀਮਾਂ ਵੱਲੋਂ ਮੌਕੇ ਤੋਂ ਕਿਸਾਨਾਂ ਨੂੰ ਪਲਾਸਟਿਕ ਦੇ ਲਿਫਾਫੇ ਨਾ ਵਰਤਣ ਲਈ ਜਾਗਰੂਕ ਕੀਤਾ ਗਿਆ ਅਤੇ ਆੜਤੀਆਂ ਨੂੰ ਪਲਾਸਟਿਕ ਦੇ ਲਿਫਾਫੇ ਨਾ ਵਰਤਣ ਲਈ ਨੋਟਿਸ ਜਾਰੀ ਕੀਤੇ ਗਏ । ਪੜਤਾਲ ਦੌਰਾਨ 55.34 ਕੁਇੰਟਲ ਫਲ ਤੇ ਸਬਜੀਆਂ , ਜੋ ਕਿ ਖਾਣ ਯੋਗ ਨਹੀਂ ਸਨ , ਨੂੰ ਮੌਕੇ ਤੇ ਨਸਟ ਕਰਵਾਇਆ ਗਿਆ ।

ਸ. ਪੰਨੂ ਨੇ ਦੱਸਿਆ ਕਿ ਇਸ ਵਿੱਚ ਮੁੱਖ ਤੌਰ ਤੇ ਮੁਕੇਰੀਆਂ ਵਿਖੇ 2.70 ਕੁਇੰਟਲ ਫਲ ਸਬਜੀਆਂ , ਗੜਸੰਕਰ ਵਿਖੇ 1.20 ਕੁਇੰਟਲ ਬੰਦ ਗੋਭੀ , ਟਮਾਟਰ , ਰੂਪਨਗਰ ਵਿਖੇ 1.05 ਕੁਇੰਟਲ ਵਲ ਸਬਜ਼ੀਆਂ , ਲੁਧਿਆਣਾ ਵਿਖੇ 3.20 ਕੁਇੰਟਲ ਫਲ , ਜਗਰਾਓਂ ਵਿਖੇ 2.10 ਕੁਇੰਟਲ ਸਬਜੀਆਂ , ਮਾਛੀਵਾੜਾ ਵਿਖੇ 1.60 ਕੁਇੰਟਲ ਸਬਜੀਆਂ , ਮੋਗਾ ਵਿਖੇ 2.00 ਕੁਇੰਟਲ ਫਲ , ਬਟਾਲਾ ਵਿਖੇ 1.25 ਕੁਇੰਟਲ ਫਲ ਸਬਜੀਆਂ , ਪਠਾਨਕੋਟ ਵਿਖੇ 1.95 ਕੁਇੰਟਲ ਫਲ ਸਬਜੀਆਂ , ਅਮਿ੍ਰਤਸਰ ਵਿਖੇ 1.32 ਕੁਇੰਟਲ ਫਲ ਸਬਜੀਆਂ , ਜਲੰਧਰ ਸ਼ਹਿਰ ਵਿਖੇ 1.20 ਕੁਇੰਟਲ ਕੇਲਾ , ਰਾਜਪੁਰਾ ਵਿਖੇ 2 .32 ਕੁਇੰਟਲ ਸਬਜੀਆਂ , ਪਟਿਆਲਾ ਵਿਖੇ 2.50 ਕੁਇੰਟਲ ਫਲ ਸਬਜੀਆਂ , ਪਾਤੜਾਂ ਵਿਖੇ 17 ਕੁਇੰਟਲ ਫਲ ਸਬਜੀਆਂ , ਸੁਨਾਮ ਵਿਖੇ 1430 ਕੁਇੰਟਲ ਵਲ ਸਬਜੀਆਂ , ਸਮਾਣਾ ਵਿਖੇ 2.10 ਕੁਇੰਟਲ ਫਲ ਸਬਜ਼ੀਆਂ , ਬਰਨਾਲਾ ਵਿਖੇ 2.40 ਕੁਇੰਟਲ ਸਬਜੀਆਂ , ਸਰਹਿੰਦ ਵਿਖੇ 3.60 ਕੁਇੰਟਲ ਅੰਬ , ਬਠਿੰਡਾ ਵਿਖੇ 1.42 ਕੁਇੰਟਲ ਫਲ ਸਬਜੀਆਂ , ਰਾਮਪੁਰਾ ਫੂਲ ਵਿਖੇ 2.42 ਕੁਇੰਟਲ ਫਲ ਸਬਜੀਆਂ , ਫਰੀਦਕੋਟ ਵਿਖੇ 1 .39 ਕੁਇੰਟਲ ਫਲ ਸਬਜੀਆਂ , ਮਾਨਸਾ ਵਿਖੇ 2.2 ਕੁਇੰਟਲ ਫਲ ਸਬਜੀਆਂ ਨੂੰ ਨਸ਼ਟ ਕਰਵਾਇਆ ਗਿਆ । ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਵਿਖੇ ਰੇਹੜੀ ਫੜੀਆਂ ਵਾਲਿਆਂ ਪਾਸੋਂ 1,25 ਕੁਇੰਟਲ ਕੈਮੀਕਲ ਨਾਲ ਪਕਾਇਆ ਗਿਆ ਅੰਬ ਫੜਿਆ ਗਿਆ ਜੋ ਕਿ ਮੌਕੇ ਤੇ ਨਸ਼ਟ ਕਰਵਾ ਦਿੱਤਾ ਗਿਆ ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

by Ankit
November 18, 2026
0

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

by Navjot
November 18, 2026
0

ਅੰਮ੍ਰਿਤਸਰ, 18 ਨਵੰਬਰ (ਵਿਸ਼ਵ ਵਾਰਤਾ) ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ...

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

by Ranjit Singh
4 weeks ago
0

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ ਜਲੰਧਰ, 22 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 