• Latest
  • Trending
ਪੁਰਾਤਨ ਸਰੂਪ ਲੱਭਣ ਵਿਚ ਦੇਰੀ ਹੋਈ ਤਾਂ ਅਕਾਲੀ ਦਲ ਕਾਂਗਰਸ ਦੀ ਇੱਟ ਨਾਲ ਇੱਟ ਵਜਾ ਦੇਵੇਗੀ : ਸੁਖਬੀਰ ਸਿੰਘ ਬਾਦਲ

ਪੁਰਾਤਨ ਸਰੂਪ ਲੱਭਣ ਵਿਚ ਦੇਰੀ ਹੋਈ ਤਾਂ ਅਕਾਲੀ ਦਲ ਕਾਂਗਰਸ ਦੀ ਇੱਟ ਨਾਲ ਇੱਟ ਵਜਾ ਦੇਵੇਗੀ : ਸੁਖਬੀਰ ਸਿੰਘ ਬਾਦਲ

6 years ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

2 minutes ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

6 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

11 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

14 minutes ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

1 hour ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

1 hour ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

2 hours ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

2 hours ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

3 hours ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

3 hours ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

3 hours ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

3 hours ago
Hindi News
English News
Wednesday, November 18, 2026
No Result
View All Result
20 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁਰਾਤਨ ਸਰੂਪ ਲੱਭਣ ਵਿਚ ਦੇਰੀ ਹੋਈ ਤਾਂ ਅਕਾਲੀ ਦਲ ਕਾਂਗਰਸ ਦੀ ਇੱਟ ਨਾਲ ਇੱਟ ਵਜਾ ਦੇਵੇਗੀ : ਸੁਖਬੀਰ ਸਿੰਘ ਬਾਦਲ

August 13, 2020
in ਖਬਰਾਂ, ਪੰਜਾਬ
ਪੁਰਾਤਨ ਸਰੂਪ ਲੱਭਣ ਵਿਚ ਦੇਰੀ ਹੋਈ ਤਾਂ ਅਕਾਲੀ ਦਲ ਕਾਂਗਰਸ ਦੀ ਇੱਟ ਨਾਲ ਇੱਟ ਵਜਾ ਦੇਵੇਗੀ : ਸੁਖਬੀਰ ਸਿੰਘ ਬਾਦਲ

ਪੁਰਾਤਨ ਸਰੂਪ ਲੱਭਣ ਵਿਚ ਦੇਰੀ ਹੋਈ ਤਾਂ ਅਕਾਲੀ ਦਲ ਕਾਂਗਰਸ ਦੀ ਇੱਟ ਨਾਲ ਇੱਟ ਵਜਾ ਦੇਵੇਗੀ : ਸੁਖਬੀਰ ਸਿੰਘ ਬਾਦਲ
-ਨਜਾਇਜ਼ ਸ਼ਰਾਬ ਮਾਮਲੇ ਦੀ ਸੀ.ਬੀ.ਆਈ. ਜਾਂਚ ਹੋਈ ਤਾਂ ਕੈਪਟਨ ਅਮਰਿੰਦਰ ਸਿੰਘ ਦੀ ਅੱਧੀ ਕੈਬਨਿਟ ਜੇਲ ਜਾਵੇਗੀ : ਸੁਖਬੀਰ ਸਿੰਘ ਬਾਦਲ
ਪਟਿਆਲਾ, 13 ਅਗਸਤ( ਵਿਸ਼ਵ ਵਾਰਤਾ )- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਜੇਕਰ ਕਾਂਗਰਸ ਸਰਕਾਰ ਨੇ ਗੁਰਦੁਆਰਾ ਸ੍ਰੀ ਅਰਦਾਸਪੁਰਾ ਸਾਹਿਬ ਪਿੰਡ ਕਲਿਆਣ ਤੋਂ ਚੋਰੀ ਹੋਏ ਪੁਰਾਤਨ ਸਫਰੀ ਸਰੂਪ ਨੂੰ ਲੱਭਣ ਵਿਚ ਦੇਰੀ ਕੀਤੀ ਤਾਂ ਅਕਾਲੀ ਦਲ ਸਰਕਾਰ ਦੀ ਇੱਟ ਨਾਲ ਇੱਟ ਵਜਾ ਦੇਵੇਗਾ।

ਇਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਮਾਮਲੇ ਵਿਚ ਸਰਕਾਰ ਨੂੰ 18 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਹੋਇਆ ਹੈ ਅਤੇ ਇਸ ਤੋਂ ਬਾਅਦ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ ਅਤੇ ਜਿਸ ਵਿਚ ਅਗਲੀ ਸ਼ੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਹੈਰਾਨ ਕਰਨ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੇ ਘਰ ਤੋਂ ਕੁਝ ਦੁਰੀ ‘ਤੇ ਐਨੀ ਵੱਡੀ ਗੱਲ ਹੋ ਗਈ ਹੈ ਅਤੇ ਮੁੱਖ ਮੰਤਰੀ ਇੱਕ ਸ਼ਬਦ ਨਹੀਂ ਬੋਲ ਰਹੇ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਪੁਲਸ ਦੀ ਕਾਰਗੁਜਾਰੀ ਵੀ ਸ਼ੱਕੀ ਹੈ। ਪੁਲਸ ਸਿਰਫ ਗੱਲਾਂ ਕਰਕੇ ਮਾਮਲੇ ਨੂੰ ਟਾਲ ਰਹੀ ਹੈ।
ਅਕਾਲੀ ਦਲ ਦੇ ਪ੍ਰਧਾਨ ਸ੍ਰੀ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਜਹਿਰੀਲੀ ਸ਼ਰਾਬ ਦੀ ਅੱਜ ਵੀ ਸੀ .ਬੀ.ਆਈ ਜਾਂਚ ਹੋ ਜਾਵੇ ਤਾਂ ਕੈਪਟਨ ਅਮਰਿੰਦਰ ਸਿੰਘ ਦੀ ਅੱਧੀ ਤੋਂ ਜਿਆਦਾ ਕੈਬਨਿਟ ਜੇਲ ਦੀਆਂ ਸਲਾਖਾਂ ਦੇ ਪਿਛੇ ਹੋਵੇਗੀ। ਕਿਉਂਕਿ ਕਿ ਸਰਕਾਰ ਵਿਧਾਇਕ ਖੁਦ ਸ਼ਰਾਬ ਤਸਕਰਾਂ ਦੀ ਪੁਸ਼ਤਪਨਾਹੀ ਕਰ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਨਾ ਸੌਂਪੀ ਤਾਂ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਦੇ ਲਈ ਮਾਣਯੋਗ ਅਦਾਲਤ ਦਾ ਦਰਵਾਜ਼ਾ ਖੜਕਾ ਕੇ ਸੀ.ਬੀ.ਆਈ. ਦੀ ਜਾਂਚ ਦੀ ਮੰਗ ਕਰੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਲਕਾ ਘਨੌਰ ਦੀ ਮੁੱਖ ਸੇਵਾਦਾਰ ਅਤੇ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੇ ਇੱਕ ਦਲੇਰ ਆਗੂ ਦੀ ਤਰ•ਾਂ ਪਿਛਲੇ ਸਾਢੇ ਤਿੰਨ ਸਾਲ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ੇ ਸੌਦਾਗਰਾਂ ਦੇ ਖਿਲਾਫ ਲੜਾਈ ਲੜੀ ਹੈ ਅਤੇ ਕਦੇ ਨਹੀਂ ਡੋਲੇ। ਉਹਨਾਂ ਕਿਹਾ ਕਿ ਹਲਕਾ ਘਨੌਰ ਵਿਚ ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨੇ ਜਿਹੜੇ ਪਿਛਲੇ ਸਾਢੇ ਤਿੰਨ ਸਾਲ ਤੋਂ ਕਾਂਗਰਸ ਸਰਕਾਰ ਦੀ ਧੱਕੇਸਾਹੀ ਦਾ ਸੰਤਾਪ ਭੁਗਤਿਆ ਹੈ, ਉਸ ਦਾ ਇੱਕ ਇੱਕ ਹਿਸਾਬ ਲਿਆ ਜਾਵੇਗਾ ਅਤੇ ਸਾਰੇ ਦਰਜ਼ ਕੀਤੇ ਗਏ ਝੂਠੇ ਕੇਸ ਵਾਪਸ ਕਰਵਾਏ ਜਾਣਗੇ। ਉਹਨਾਂ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੂੰ ਕਿਹਾ ਕਿ ਉਹ ਆਪਣੀ ਲੜਾਈ ਜਾਰੀ ਰੱਖਣ ਅਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਉਹਨਾਂ ਦੇ ਚੱਟਾਨ ਵਾਂਗ ਖੜੀ ਹੈ। ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਮੁਖਮੈਲਪੁਰ ਪਰਿਵਾਰ ਅਕਾਲੀ ਦਲ ਦਾ ਆਪਣਾ ਪਰਿਵਾਰ ਹੈ ਅਤੇ ਉਹਨਾਂ ਦੀ ਹਲਕਾ ਘਨੌਰ ਦੀ ਜਨਤਾ ਦੀ ਸੇਵਾ ਵਿਚ ਕੋਈ ਘਾਟ ਨਹੀਂ ਹੈ। ਇਹੀ ਕਾਰਨ ਹੈ ਕਿ ਉਹਨਾਂ ਨੂੰ ਹਲਕਾ ਘਨੌਰ ਦੀ ਮੁੱਖ ਸੇਵਾਦਾਰ ਦੀ ਜਿੰਮੇਵਾਰੀ ਸੌਂਪੀ ਹੋਈ ਹੈ। ਇਸ ਤੋਂ ਬਾਅਦ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ,ਹਰਮੇਲ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਹਰਿੰਦਰਪਾਲ ਸਿੰਘ ਟੌਹੜਾ ਤੇ ਹੈਰੀ ਮੁਖਮੈਲਪੁਰ ਨੇ ਸ੍ਰ. ਸੁਖਬੀਰ ਸਿੰਘ ਬਾਦਲ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ
ਇਸ ਮੌਕੇ ਜਿਲਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ, ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਸ੍ਰੀ ਹਰਪਾਲ ਜੁਨੇਜਾ, ਯੁਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਹੈਰੀ ਮੁਖਮੈਲਪੁਰ, ਫੌਜਇੰਦਰ ਮੁਖਮੈਲਪੁਰ, ਕਬੀਰ ਦਾਸ, ਸਤਬੀਰ ਸਿੰਘ ਖੱਟੜਾ, ਸੁਰਜੀਤ ਸਿੰਘ ਗੜ•ੀ, ਜਸਮੇਰ ਸਿੰਘ ਲਾਛੜੂ, ਸੁਰਜੀਤ ਅਬਲੋਵਾਲ ਤੇ ਹੋਰ ਆਗੂ ਮੌਜੂਦ ਸਨ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

by Ankit
November 18, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਭਗਵੰਤ ਮਾਨ...

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

by Ankit
November 18, 2026
0

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ ਚੰਡੀਗੜ੍ਹ, 18 ਨਵੰਬਰ (ਵਿਸ਼ਵ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

by Ankit
November 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ ਪੁਲਿਸ ਟੀਮਾਂ ਨੇ 181 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

by Ankit
November 18, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਭਗਵੰਤ ਮਾਨ...

Most Popular

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

by Navjot
4 days ago
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਜਾਰੀ ਇੱਕ ਅਧਿਕਾਰਤ ਬਿਆਨ ਅਨੁਸਾਰ, ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਰਾਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 