• Latest
  • Trending
ਬੋਰਡ ਵੱਲੋਂ ਨਤੀਜੇ ਨਾ ਐਲਾਨੇ ਜਾਣ ਕਰਕੇ ਫ਼ੌਜ ਦੀ ਭਰਤੀ ਤੋਂ ਖੁੰਝ ਰਹੇ ਹਨ ਸੂਬੇ ਦੇ ਹਜ਼ਾਰਾਂ ਵਿਦਿਆਰਥੀ-ਹਰਪਾਲ ਸਿੰਘ ਚੀਮਾ

6 years ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

18 minutes ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

22 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

27 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

30 minutes ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

1 hour ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

2 hours ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

3 hours ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

Hindi News
English News
Wednesday, November 18, 2026
No Result
View All Result
20 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੋਰਡ ਵੱਲੋਂ ਨਤੀਜੇ ਨਾ ਐਲਾਨੇ ਜਾਣ ਕਰਕੇ ਫ਼ੌਜ ਦੀ ਭਰਤੀ ਤੋਂ ਖੁੰਝ ਰਹੇ ਹਨ ਸੂਬੇ ਦੇ ਹਜ਼ਾਰਾਂ ਵਿਦਿਆਰਥੀ-ਹਰਪਾਲ ਸਿੰਘ ਚੀਮਾ

August 14, 2020
in ਪੰਜਾਬ
ਬੋਰਡ ਵੱਲੋਂ ਨਤੀਜੇ ਨਾ ਐਲਾਨੇ ਜਾਣ ਕਰਕੇ ਫ਼ੌਜ ਦੀ ਭਰਤੀ ਤੋਂ ਖੁੰਝ ਰਹੇ ਹਨ ਸੂਬੇ ਦੇ ਹਜ਼ਾਰਾਂ ਵਿਦਿਆਰਥੀ-ਹਰਪਾਲ ਸਿੰਘ ਚੀਮਾ

ਬੋਰਡ ਵੱਲੋਂ ਨਤੀਜੇ ਨਾ ਐਲਾਨੇ ਜਾਣ ਕਰਕੇ ਫ਼ੌਜ ਦੀ ਭਰਤੀ ਤੋਂ ਖੁੰਝ ਰਹੇ ਹਨ ਸੂਬੇ ਦੇ ਹਜ਼ਾਰਾਂ ਵਿਦਿਆਰਥੀ-ਹਰਪਾਲ ਸਿੰਘ ਚੀਮਾ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨੂੰ ਮਿਲੇ ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ
ਦਸਵੀਂ ਓਪਨ ਸਕੂਲ ਦੇ ਨਤੀਜੇ ਤੁਰੰਤ ਐਲਾਨਣ ਦੀ ਕੀਤੀ ਮੰਗ
ਮੋਹਾਲੀ, 14 ਅਗਸਤ 2020 (ਸਤੀਸ਼ ਕੁਮਾਰ ਪੱਪੀ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਜੇ ਤੱਕ 10ਵੀਂ ਓਪਨ ਕਲਾਸ ਦੇ ਵਿਦਿਆਰਥੀਆਂ ਦਾ ਅਜੇ ਨਤੀਜਾ ਨਾ ਐਲਾਨ ਕਰਨ ਦਾ ਮਾਮਲਾ ਪੰਜਾਬ ਸਰਕਾਰ ਕੋਲ ਉਠਾਇਆ ਹੈ, ਕਿਉਂਕਿ ਅਜਿਹਾ ਨਾ ਹੋਣ ਨਾਲ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਹੋ ਰਿਹਾ ਹੈ। ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਵੀਰਵਾਰ ਨੂੰ ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਸਿੰਘ ਨਾਲ ਮੁਲਾਕਾਤ ਦੌਰਾਨ ਇਹ ਮੁੱਦਾ ਉਠਾਇਆ ਅਤੇ ਅਪੀਲ ਕੀਤੀ ਕਿ ਜਿੰਨੀ ਜਲਦੀ ਹੋ ਸਕੇ ਬੱਚਿਆਂ ਦੇ ਨਤੀਜੇ ਐਲਾਨ ਕੀਤਾ ਜਾਣ ਤਾਂ ਕਿ ਇਨ੍ਹਾਂ ‘ਚ ਬਹੁਤੇ ਵਿਦਿਆਰਥੀ ਇਸੇ ਮਹੀਨੇ 30 ਅਗਸਤ ਨੂੰ ਹੋ ਰਹੀ ਭਾਰਤੀ ਫ਼ੌਜ ਦੀ ਭਰਤੀ ‘ਚ ਹਿੱਸਾ ਲੈ ਸਕਣ।
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਦੇ 10ਵੀਂ ਓਪਨ ਕਲਾਸ ਦੇ ਕੁੱਲ 31,000 ਵਿਦਿਆਰਥੀ ਹਨ। ਹਰ ਸਾਲ ਪ੍ਰਤੀ ਵਿਦਿਆਰਥੀ 15,000 ਹਜ਼ਾਰ ਰੁਪਏ ਫ਼ੀਸ ਦੇ ਹਿਸਾਬ ਨਾਲ ਕੁੱਲ 46 ਕਰੋੜ 50 ਲੱਖ ਰੁਪਏ ਬੋਰਡ/ਸਰਕਾਰ ਵੱਲੋਂ ਇਕੱਠਾ ਕੀਤਾ ਜਾਂਦਾ ਹੈ, ਪਰੰਤੂ ਐਨਾ ਪੈਸਾ ਇਕੱਠਾ ਕਰਨ ਦੇ ਬਾਵਜੂਦ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ।
‘ਆਪ’ ਆਗੂਆਂ ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਦਸਵੀਂ ਓਪਨ ਕਲਾਸ ਦੇ ਵਿਦਿਆਰਥੀਆਂ ਦਾ ਨਤੀਜਾ ਅਜੇ ਤੱਕ ਐਲਾਨ ਨਹੀਂ ਕੀਤਾ ਹੈ, ਜਦਕਿ 12ਵੀਂ, ਬੀ.ਏ, ਐਮ.ਏ. ਅਤੇ ਸਾਰੀਆਂ ਸਟੇਟਾਂ ਦੇ ਹੀ ਓਪਨ ਕਲਾਸ ਦੇ ਨਤੀਜੇ ਪਹਿਲਾਂ ਹੀ ਐਲਾਨ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਓਪਨ ਕਲਾਸ ਵਿੱਚ ਪੜ੍ਹਦੇ ਗ਼ਰੀਬ ਅਤੇ ਮਜ਼ਦੂਰ ਪਰਿਵਾਰਾਂ ਦੇ ਬੱਚੇ ਮਜ਼ਦੂਰੀ ਦੇ ਨਾਲ-ਨਾਲ ਪੜਾਈ ਵੀ ਕਰਦੇ ਹਨ ਅਤੇ ਫ਼ੀਸਾਂ ਦਿੰਦੇ ਹਨ।
ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਫ਼ੌਜ ‘ਚ ਭਰਤੀ ਹੋਣ ਦੇ ਇੱਛੁਕ ਇਨ੍ਹਾਂ ਵਿਦਿਆਰਥੀਆਂ ਦਾ ਇੱਕ ਵਫ਼ਦ ਪਾਰਟੀ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੂੰ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂ ਅਜੇ ਤੱਕ ਨਤੀਜੇ ਨਾ ਐਲਾਨਣ ਕਾਰਨ ਜਿਹੜੇ ਬੱਚਿਆਂ ਨੇ ਆਪਣੀ 10ਵੀਂ ਦੀ ਪੜਾਈ ਤੋਂ ਬਾਅਦ ਫ਼ੌਜ ਵਿਚ ਭਰਤੀ ਹੋਣਾ ਸੀ, ਉਹ ਹੁਣ ਨਹੀਂ ਹੋ ਸਕਦੇ ਕਿਉਂਕਿ ਭਾਰਤ ਸਰਕਾਰ ਵੱਲੋਂ ਭਾਰਤੀ ਸੈਨਾ ਵਿੱਚ ਭਰਤੀ ਦੀ ਆਖ਼ਰੀ ਤਾਰੀਖ਼ 30 ਅਗਸਤ ਰੱਖੀ ਗਈ ਹੈ, ਪਰੰਤੂ ਜੇਕਰ ਪੰਜਾਬ ਸਰਕਾਰ ਵੱਲੋਂ ਦਸਵੀਂ ਓਪਨ ਕਲਾਸ ਦੇ ਵਿਦਿਆਰਥੀਆਂ ਦਾ ਨਤੀਜਾ ਤੁਰੰਤ ਨਾ ਐਲਾਨਿਆ ਤਾਂ ਜਿਹੜੇ ਵਿਦਿਆਰਥੀ ਦੇਸ ਦੀ ਸੇਵਾ ਲਈ ਸਮਰਪਿਤ ਹਨ, ਉਹ ਹੁਣ ਫ਼ੌਜ ਦੀ ਭਰਤੀ ਵਿੱਚ ਹਿੱਸਾ ਨਹੀਂ ਲੈ ਸਕਦੇ। ਚੀਮਾ ਨੇ ਇਸ ਸੰਬੰਧੀ ਸਿੱਖਿਆ ਮੰਤਰੀ ਪੰਜਾਬ ਨੂੰ ਵੀ ਪੱਤਰ ਲਿਖਿਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

by Ankit
November 18, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਭਗਵੰਤ ਮਾਨ...

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

by Ankit
November 18, 2026
0

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ ਚੰਡੀਗੜ੍ਹ, 18 ਨਵੰਬਰ (ਵਿਸ਼ਵ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

by Ankit
November 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ ਪੁਲਿਸ ਟੀਮਾਂ ਨੇ 181 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

Most Popular

Exercise AUSTRAHIND : ਭਾਰਤ ਅਤੇ ਆਸਟ੍ਰੇਲੀਆ ਦੇ ਫੌਜੀਆਂ ਨੇ ਸਾਂਝੀ ਕਾਰਜਕਾਰੀ ਸਮਰੱਥਾ ਦਾ ਕੀਤਾ ਪ੍ਰਦਰਸ਼ਨ

by Navjot
3 weeks ago
0

  ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) - ਭਾਰਤ-ਆਸਟ੍ਰੇਲੀਆ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 