• Latest
  • Trending
ਪੰਜਾਬ ਵਿੱਚ ਕੋਵਿਡ ਦੀ ਸਥਿਤੀ ਨਾਲ ਨਜਿੱਠਣ ਲਈ 77 ਨਵੀਆਂ ਏਐਲਐਸ ਅਤੇ ਬੀਐਲਐਸ ਐਂਬੂਲੈਂਸਾਂ ਕੀਤੀਆਂ ਜਾ ਰਹੀਆਂ ਹਨ  ਕਾਰਜਸ਼ੀਲ- ਸਿਹਤ ਮੰਤਰੀ, ਬਲਬੀਰ ਸਿੰਘ ਸਿੱਧੂ

ਪੰਜਾਬ ਵਿੱਚ ਕੋਵਿਡ ਦੀ ਸਥਿਤੀ ਨਾਲ ਨਜਿੱਠਣ ਲਈ 77 ਨਵੀਆਂ ਏਐਲਐਸ ਅਤੇ ਬੀਐਲਐਸ ਐਂਬੂਲੈਂਸਾਂ ਕੀਤੀਆਂ ਜਾ ਰਹੀਆਂ ਹਨ ਕਾਰਜਸ਼ੀਲ- ਸਿਹਤ ਮੰਤਰੀ, ਬਲਬੀਰ ਸਿੰਘ ਸਿੱਧੂ

6 years ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

13 minutes ago
ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

30 minutes ago
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

47 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

1 hour ago
National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

2 hours ago
ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

2 hours ago
National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

2 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

2 hours ago
Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

2 hours ago
Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

2 hours ago
International: International: ਖਮੇਨੀ ਦੀ ਸ਼ੋਕ ਸਭਾ ‘ਚ ਲੱਖਾਂ ਲੋਕ ਹੋਏ ਸ਼ਾਮਲ, ਪਰ ਪੁੱਤ ਮੋਜਤਬਾ ਰਹੇ ਗ਼ੈਰ ਹਾਜ਼ਰ !

International: International: ਖਮੇਨੀ ਦੀ ਸ਼ੋਕ ਸਭਾ ‘ਚ ਲੱਖਾਂ ਲੋਕ ਹੋਏ ਸ਼ਾਮਲ, ਪਰ ਪੁੱਤ ਮੋਜਤਬਾ ਰਹੇ ਗ਼ੈਰ ਹਾਜ਼ਰ !

3 hours ago
Hindi News
English News
Saturday, July 4, 2026
No Result
View All Result
40 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਕੋਵਿਡ ਦੀ ਸਥਿਤੀ ਨਾਲ ਨਜਿੱਠਣ ਲਈ 77 ਨਵੀਆਂ ਏਐਲਐਸ ਅਤੇ ਬੀਐਲਐਸ ਐਂਬੂਲੈਂਸਾਂ ਕੀਤੀਆਂ ਜਾ ਰਹੀਆਂ ਹਨ ਕਾਰਜਸ਼ੀਲ- ਸਿਹਤ ਮੰਤਰੀ, ਬਲਬੀਰ ਸਿੰਘ ਸਿੱਧੂ

August 14, 2020
in ਚੰਡੀਗੜ੍ਹ
ਪੰਜਾਬ ਵਿੱਚ ਕੋਵਿਡ ਦੀ ਸਥਿਤੀ ਨਾਲ ਨਜਿੱਠਣ ਲਈ 77 ਨਵੀਆਂ ਏਐਲਐਸ ਅਤੇ ਬੀਐਲਐਸ ਐਂਬੂਲੈਂਸਾਂ ਕੀਤੀਆਂ ਜਾ ਰਹੀਆਂ ਹਨ  ਕਾਰਜਸ਼ੀਲ- ਸਿਹਤ ਮੰਤਰੀ, ਬਲਬੀਰ ਸਿੰਘ ਸਿੱਧੂ

ਮੁਹਾਲੀ ਤੋਂ 15 ਬੀਐਲਐਸ ਐਂਬੂਲੈਂਸਾਂ ਨੂੰ ਦਿੱਤੀ ਹਰੀ ਝੰਡੀ
100 ਹੋਰ ਐਂਬੂਲੈਂਸਾਂ ਦੀ ਖਰੀਦ ਪ੍ਰਕਿਰਿਆ ਅਧੀਨ
ਚੰਡੀਗੜ/ਮੁਹਾਲੀ, 14 ਅਗਸਤ (ਵਿਸ਼ਵ ਵਾਰਤਾ)-ਕੋਵਿਡ ਮਹਾਂਮਾਰੀ ਦੇ ਮੁਸਕਿਲ ਸਮੇਂ ਦੌਰਾਨ ਮਰੀਜਾਂ ਨੂੰ ਤੁਰੰਤ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ, 77 ਨਵੀਆਂ ਐਂਬੂਲੈਂਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਸਿਹਤ ਮੰਤਰੀ ਪੰਜਾਬ, ਸ. ਬਲਬੀਰ ਸਿੰਘ ਸਿੱਧੂ ਨੇ ਦਿੱਤੀ।
ਸਿਹਤ ਮੰਤਰੀ ਨੇ ਮੁਹਾਲੀ ਤੋਂ 15 ਬੇਸਿਕ ਲਾਈਫ਼ ਸਪੋਰਟ (ਬੀਐਲਐਸ) ਐਂਬੂਲੈਂਸਾਂ ਨੂੰ ਹਰੀ ਝੰਡੀ ਦੇਣ ਉਪਰੰਤ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਐਂਬੂਲੈਂਸਾਂ ਦੀ ਘਾਟ ਨੂੰ ਪੂਰਾ ਕਰਨ ਲਈ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 100 ਹੋਰ ਐਂਬੂਲੈਂਸਾਂ ਖਰੀਦਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਉਨਾਂ ਕਿਹਾ ਕਿ ਪਹਿਲੇ ਪੜਾਅ ਵਿੱਚ 77 ਐਂਬੂਲੈਂਸਾਂ ਦਾ ਆਰਡਰ ਦਿੱਤਾ ਗਿਆ ਹੈ, ਜਿਹਨਾਂ ਵਿੱਚੋਂ ਜਿਿਲਆਂ ਨੂੰ ਪਹਿਲਾਂ ਹੀ 17 ਐਡਵਾਂਸ ਲਾਈਫ ਸਪੋਰਟ (ਏ.ਐੱਲ.ਐੱਸ.) ਐਂਬੂਲੈਂਸਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਏਐਲਐਸ ਐਂਬੂਲੈਂਸਾਂ ਸੁਰੱਖਿਆ ਉਪਕਰਣਾਂ ਜਿਵੇਂ ਵੈਂਟੀਲੇਟਰਸ, ਡਿਫਾਈਬਿ੍ਰਲੇਟਰਸ, ਮਲਟੀ-ਪੈਰਾ ਪੇਸ਼ੈਂਟ ਮੋਨੀਟਰ, ਸੱਕਸ਼ਨ ਮਸੀਨ, ਨੇਬੁਲਾਈਜਰਜ ਆਦਿ ਨਾਲ ਪੂਰੀ ਤਰਾਂ ਲੈਸ ਹਨ।
ਅੱਜ ਤੋਂ 60 ਬੀਐਲਐਸ ਐਂਬੂਲੈਂਸਾਂ ਦੀ ਡਿਲੀਵਰੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਅਤੇ ਪਹਿਲੀਆਂ 15 ਐਂਬੂਲੈਂਸਾਂ ਕਾਰਜ ਵਿਚ ਲਗਾ ਦਿੱਤੀਆਂ ਗਈਆਂ ਹਨ ਅਤੇ ਬਾਕੀ ਅਗਸਤ 2020 ਦੇ ਅੰਤ ਤਕ ਉਪਲਬਧ ਕਰਵਾ ਦਿੱਤੀਆਂ ਜਾਣਗੀਆਂ।
ਕੋਵਿਡ ਮਹਾਂਮਾਰੀ ਵਿਰੁੱਧ ਲੜਾਈ ਵਿੱਚ ਇਹ ਐਂਬੂਲੈਂਸਾਂ ਕਾਫੀ ਮਹੱਤਵਪੂਰਨ ਸਾਬਿਤ ਹੋ ਰਹੀਆਂ ਹਨ ਕਿਉਂਜੋ ਇਹਨਾਂ ਜ਼ਰੀਏ ਗੰਭੀਰ ਮਰੀਜਾਂ ਨੂੰ ਸਮੇਂ ਸਿਰ ਲੋੜੀਂਦੀਆਂ ਸਿਹਤ ਸੰਸਥਾਵਾਂ ਵਿਚ ਪਹੁੰਚਾਇਆ ਜਾ ਰਿਹਾ ਹੈ। ਐਮਰਜੈਂਸੀ ਐਂਬੂਲੈਂਸਾਂ ਸਹਿਰੀ ਖੇਤਰਾਂ ਵਿੱਚ 20 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 30 ਮਿੰਟਾਂ ਦੇ ਅੰਦਰ ਅੰਦਰ ਮਿਥੇ ਸਥਾਨ ‘ਤੇ ਪਹੁੰਚ ਜਾਂਦੀਆਂ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਇਸ ਸਮੇਂ ਜਦੋਂ ਪੰਜਾਬ ਵਿਚ ਪਾਜ਼ੇਟਿਵ ਮਰੀਜਾਂ ਦੀ ਗਿਣਤੀ ਵਧ ਰਹੀ ਹੈ, ਇਨਾਂ ਨਵੀਆਂ ਐਂਬੂਲੈਂਸਾਂ ਨਾਲ ਕੋਵਿਡ ਮਹਾਂਮਾਰੀ ਵਿਰੁੱਧ ਲੜਾਈ ਦੀਆਂ ਕੋਸਸਿਾਂ ਨੂੰ ਹੋਰ ਬਲ ਮਿਲੇਗਾ। ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਨਵੀਂਆਂ ਏਐਲਐਸ ਅਤੇ ਬੀਐਲਐਸ ਐਂਬੂਲੈਂਸਾਂ ਸਾਹ ਅਤੇ ਹੋਰ ਗੰਭੀਰ ਬਿਮਾਰੀ ਵਾਲੇ ਮਰੀਜਾਂ ਲਈ ਜੀਵਨ ਰੱਖਿਅਕ ਸਾਬਤ ਹੋਣਗੀਆਂ।
ਜ਼ਿਕਰਯੋਗ ਹੈ ਕਿ ਮਾਰਚ ਤੋਂ ਜੁਲਾਈ, 2020 ਤੱਕ ਐਂਬੂਲੈਂਸ 108 ਜ਼ਰੀਏ ਕੋਵਿਡ ਨਾਲ ਜੁੜੇ 25177 ਕੇਸਾਂ ਦਾ ਨਿਪਟਾਰਾ ਕੀਤਾ ਗਿਆ, ਉਹਨਾਂ ਕਿਹਾ ਕਿ ਨਵੀਆਂ ਐਂਬੂਲੈਂਸਾਂ ਤੋਂ ਇਲਾਵਾ ਇਸ ਵੇਲੇ ਸੂਬੇ ਵਿੱਚ 19 ਏਐਲਐਸ ਅਤੇ 223 ਬੀਐਲਐਸ ਐਂਬੂਲੈਂਸਾਂ ਕਾਰਜਸ਼ੀਲ ਹਨ ਜਿਹੜੀਆਂ ਲੋੜੀਂਦੀਆਂ ਥਾਵਾਂ ‘ਤੇ ਉਪਲਬਧ ਹਨ ਅਤੇ ‘108‘ ਐਮਰਜੈਂਸੀ ਰਿਸਪਾਂਸ ਸਿਸਟਮ (ਈਆਰਐਸ) ਨਾਲ ਜੁੜੀਆਂ ਹੋਈਆਂ ਹਨ।
ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸਨ ਦੇ ਐਮ ਡੀ ਤਨੂੰ ਕਸਯਪ, ਡਾਇਰੈਕਟਰ ਡਾ. ਬਲਵੰਤ ਸਿੰਘ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸਨ ਦੇ ਹੋਰ ਅਧਿਕਾਰੀ ਹਾਜਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

by Jaspreet Kaur
July 4, 2026
0

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ 20 ਜੁਲਾਈ ਤੋਂ ਸ਼ੁਰੂ ਹੋਵੇਗਾ ਸੈਸ਼ਨ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਨਵੀ ਦਿੱਲੀ,...

Most Popular

Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

by Ranjit Singh
2 weeks ago
0

Big Breaking: 'ਆਪ' ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ ! ਚੰਡੀਗੜ੍ਹ, 18 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 