ਚੰਡੀਗੜ੍ਹ 16 ਅਗਸਤ (ਵਿਸ਼ਵ ਵਾਰਤਾ )-ਪੰਜਾਬ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੀ ਕਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ। ਬੀਤੀ ਕੱਲ੍ਹ ਅਜਾਇਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖ ਲਹਿਰਾਇਆ ਸੀ ਝੰਡਾ। ਫਰੀਦਕੋਟ ਜਿਲੇ ਦੇ ਕਈ ਸੀਨੀਅਰ ਅਧਿਕਾਰੀਆਂ ਦੇ ਸੰਪਰਕ ਵਿੱਚ ਆਏ ਸਨ। ਕੱਲ੍ਹ ਸਮਾਗਮ ਤੋਂ ਬਾਅਦ ਜ਼ਿਲੇ ਦੇ ਆਗੂਆਂ ਘਰ ਵੀ ਗਏ ਸਨ ਉਸ ਤੋਂ ਬਾਅਦ ਅਜਾਇਬ ਸਿੰਘ ਭੱਟੀ ਨੇ ਟਿੱਲਾ ਬਾਬਾ ਫਰੀਦ ਵਿਖੇ ਵੀ ਨਮਸਤਕ ਹੋਏ ਸਨ।
Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ
Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ - ਗੁਰਦਾਸਪੁਰ...























