• Latest
  • Trending
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਨੂੰ ਲੈ ਕੇ ਜਥੇਦਾਰ ਅਕਾਲ ਤਖ਼ਤ ਨੂੰ ਮਿਲਿਆ ‘ਆਪ’ ਦਾ ਵਫ਼ਦ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਨੂੰ ਲੈ ਕੇ ਜਥੇਦਾਰ ਅਕਾਲ ਤਖ਼ਤ ਨੂੰ ਮਿਲਿਆ ‘ਆਪ’ ਦਾ ਵਫ਼ਦ

6 years ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

46 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

52 minutes ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

56 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

2 hours ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

2 hours ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

2 hours ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

2 hours ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

3 hours ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

4 hours ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

4 hours ago
Hindi News
English News
Wednesday, November 18, 2026
No Result
View All Result
19 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਨੂੰ ਲੈ ਕੇ ਜਥੇਦਾਰ ਅਕਾਲ ਤਖ਼ਤ ਨੂੰ ਮਿਲਿਆ ‘ਆਪ’ ਦਾ ਵਫ਼ਦ

August 16, 2020
in ਖਬਰਾਂ, ਪੰਜਾਬ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਨੂੰ ਲੈ ਕੇ ਜਥੇਦਾਰ ਅਕਾਲ ਤਖ਼ਤ ਨੂੰ ਮਿਲਿਆ ‘ਆਪ’ ਦਾ ਵਫ਼ਦ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਨੂੰ ਲੈ ਕੇ ਜਥੇਦਾਰ ਅਕਾਲ ਤਖ਼ਤ ਨੂੰ ਮਿਲਿਆ ‘ਆਪ’ ਦਾ ਵਫ਼ਦ

ਬਠਿੰਡਾ 16 ਅਗਸਤ (ਕੁਲਬੀਰ ਬੀਰਾ) ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦਾ ਇੱਕ ਵਫ਼ਦ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਾਲਸਾ ਨਾਲ ਮੁਲਾਕਾਤ ਦੌਰਾਨ ਵਫਦ ਨੇ ਮੰਗ ਕਰਦਿਆਂ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦਾ ਮਸਲਾ ਬੇਹੱਦ ਭਖਿਆ ਹੋਇਆ ਹੈ। ਜੋ ਕਿ ਸਿੱਖ ਧਰਮ ਦੇ ਲਈ ਬੜੀ ਚਿੰਤਾ ਦਾ ਵਿਸ਼ਾ ਹੈ, ਕਿਉਂਕਿ ਉਨਾਂ ਸਰੂਪਾਂ ਦੀ ਵਰਤੋਂ ਬਾਣੀ ਵਿੱਚ ਫੇਰਬਦਲ ਕਰਨ ਜਾਂ ਕਿਸੇ ਸਮੇਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਬੇਅਦਬੀ ਵਰਗੀਆਂ ਘਟਨਾਵਾਂ ‘ਚ ਵੀ ਕੀਤੀ ਜਾ ਸਕਦਾ ਹੈ। ‘ਆਪ’ ਆਗੂਆਂ ਦੇ ਵਫਦ ਵਿਚ ਪੋ੍ਰ. ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ, ਪਿ੍ਰੰਸੀਪਲ ਬੁੱਧ ਰਾਮ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਰੁਪਿੰਦਰ ਕੌਰ ਰੂਬੀ (ਸਾਰੇ ਵਿਧਾਇਕ) ਅਤੇ ਸਥਾਨਕ ‘ਆਪ’ ਆਗੂ ਸ਼ਾਮਲ ਸਨ।
‘ਆਪ’ ਆਗੂਆਂ ਨੇ ਦੱਸਿਆ ਕਿ 2016 ‘ਚ ਗੁਰਦੁਆਰਾ ਸ਼੍ਰੀ ਰਾਮਸਰ ਸਾਹਿਬ ਵਿਖੇ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ। ਇਸ ਘਟਨਾ ਉਪਰੰਤ ਐਸਜੀਪੀਸੀ ਵੱਲੋਂ 14 ਪਾਵਨ ਸਰੂਪ ਨੁਕਸਾਨੇ ਜਾਣ ਦੀ ਗੱਲ ਮੀਡੀਆ ਸਾਹਮਣੇ ਮੰਨੀ ਜਾਂਦੀ ਹੈ। ਦੂਜੇ ਪਾਸੇ ਜਦੋਂ ਪਬਲੀਕੇਸ਼ਨ ਵਿਭਾਗ ਦਾ ਸੁਪਰਵਾਈਜ਼ਰ ਕੰਵਲਜੀਤ ਸਿੰਘ ਸੇਵਾਮੁਕਤ ਹੁੰਦਾ ਹੈ ਤਾਂ ਮਾਮਲਾ ਸਾਹਮਣੇ ਆਉਂਦਾ ਹੈ ਕਿ ਰਿਕਾਰਡ ਦੇ ਮਿਲਾਨ ਮੁਤਾਬਿਕ 267 ਸਰੂਪ ਘੱਟ ਪਾਏ ਗਏ ਹਨ ਅਤੇ ਐਸਜੀਪੀਸੀ ਵੱਲੋਂ ਸੇਵਾਮੁਕਤ ਹੋਣ ਵਾਲੇ ਸੁਪਰਵਾਈਜ਼ਰ ਨੂੰ ਜੁਰਮਾਨਾ ਕਰਕੇ ਮਾਮਲਾ ਰਫ਼ਾ-ਦਫ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਪਰੰਤੂ ਜੁਰਮਾਨਾ ਹੋਣ ਤੋਂ ਖ਼ਫ਼ਾ ਸੁਪਰਵਾਈਜ਼ਰ ਮਾਮਲੇ ਦਾ ਪੂਰਾ ਭੇਦ ਦੱਸਦਿਆਂ ਕਿਹਾ ਕਿ ਬਹੁਤ ਸਾਰੇ ਪਾਵਨ ਸਰੂਪ ਇੱਕ ਐਸਜੀਪੀਸੀ ਮੈਂਬਰ ਦੀ ਸਿਫ਼ਾਰਸ਼ ‘ਤੇ ਇੱਕ ਅਜਿਹੇ ਡੇਰੇ ‘ਚ ਭੇਜੇ ਗਏ ਸਨ, ਜੋ ਸਿੱਖ ਰਹਿਤ ਮਰਯਾਦਾ ‘ਤੇ ਖਰਾ ਨਹੀਂ ਉੱਤਰਦਾ। ਇਸ ਸਬੰਧੀ ਉਕਤ ਮੈਂਬਰ ਦੇ ਕਹਿਣ ‘ਤੇ ਕੋਈ ਕਾਗ਼ਜ਼ੀ ਕਾਰਵਾਈ ਵੀ ਰਿਕਾਰਡ ‘ਚ ਨਹੀਂ ਚੜਾਈ ਗਈ। ਇੱਥੇ ਸਵਾਲ ਇਹ ਪੈਦਾ ਹੁੰਦਾ ਕਿ ਜੋ ਗੁਰੂ ਘਰ ਰਹਿਤ, ਮਰਿਆਦਾ ‘ਤੇ ਪੂਰਾ ਉੱਤਰਦਾ ਹੈ, ਉਹ ਲੋੜੀਂਦੀ ਕਾਗ਼ਜ਼ੀ ਕਾਰਵਾਈ ਪੂਰੀ ਕਰਕੇ ਗੁਰੂ ਸਾਹਿਬ ਜੀ ਦੇ ਸਰੂਪ ਪਬਲੀਕੇਸ਼ਨ ਵਿਭਾਗ ਤੋਂ ਪ੍ਰਾਪਤ ਕਰ ਸਕਦਾ ਹੈ। ਇਸ ਦਾ ਸਿੱਧਾ-ਸਿੱਧਾ ਮਤਲਬ ਨਿਕਲਦਾ ਹੈ ਕਿ ਉਕਤ ਸਰੂਪ ਜਿਸ ਵੀ ਸੰਸਥਾ ਨੂੰ ਸੌਂਪੇ ਗਏ ਹਨ, ਉਹ ਸਿੱਖ ਰਹਿਤ ਮਰਯਾਦਾ ‘ਤੇ ਖਰੀ ਨਹੀਂ ਉੱਤਰਦੀ। ਇਸੇ ਕਰਕੇ ਕਿਸੇ ‘ਵੱਡੇ ਬੰਦੇ’ ਦੀ ਸਿਫ਼ਾਰਸ਼ ਤੇ ਐਸਜੀਪੀਸੀ ਮੈਂਬਰ ਰਾਹੀਂ ਇਹ ਸਰੂਪ ਉਕਤ ਸੰਸਥਾਵਾਂ ਤੱਕ ਪਹੰੁਚਾਏ ਗਏ ਹਨ।
ਜ਼ਿਕਰਯੋਗ ਹੈ ਕਿ ਕਿਸੇ ਵੀ ਹਲਕੇ ਦੇ ਗੁਰੂ ਘਰ ਜਾਂ ਘਰ ‘ਚ ਸਰੂਪ ਪ੍ਰਕਾਸ਼ ਕਰਨ ਲਈ ਉਸ ਹਲਕੇ ਦੇ ਐਸਜੀਪੀਸੀ ਮੈਂਬਰ ਦੀ ਤਸਦੀਕ ਜ਼ਰੂਰੀ ਹੈ। ਐਸਜੀਪੀਸੀ ਮੈਂਬਰ ਸੁਖਦੇਵ ਸਿੰਘ ਭੌਰ ਮੁਤਾਬਿਕ ਉਨਾਂ ਦੇ ਹਲਕੇ ਦੇ ਕਿਸੇ ਡੇਰੇ ਨੇ 40 ਸਰੂਪ ਹਾਸਲ ਕਰਨ ਲਈ ਉਨਾਂ ਨਾਲ ਸੰਪਰਕ ਕੀਤਾ, ਜਦ ਉਨਾਂ ਨੇ ਉੱਥੇ ਦੇ ਹਾਲਾਤ ਵੇਖੇ ਤਾਂ ਉਨਾ ਵੱਲੋਂ ਤਸਦੀਕ ਤੋਂ ਨਾਂਹ ਕਰ ਦਿੱਤੀ ਗਈ, ਕਿਉਂਕਿ ਉਕਤ ਡੇਰੇ ‘ਚ ਸਿੱਖ ਰਹਿਤ ਮਰਯਾਦਾ ਦਾ ਪਾਲਨ ਨਹੀਂ ਹੋ ਰਿਹਾ ਸੀ, ਪਰ ਕੁੱਝ ਸਮੇਂ ਬਾਅਦ ਹੀ ਉਕਤ ਡੇਰੇ ਨੂੰ ਕਿਸੇ ‘ਵੱਡੇ ਆਗੂ’ ਦੀ ਸਿਫ਼ਾਰਸ਼ ‘ਤੇ 40 ਸਰੂਪ ਸੌਂਪ ਦਿੱਤੇ ਗਏ, ਜੋ ਕਿ ਮਾਮਲੇ ਨੂੰ ਸ਼ੱਕੀ ਕਰਦਾ ਹੈ ਅਤੇ ਹੁਣ ਇਸ ਮਸਲੇ ਦੀ ਜਾਂਚ ਕਰ ਰਹੇ ਪੰਜਾਬ ਹਰਿਆਣਾ ਹਾਈਕੋਰਟ ਦੇ ਸੇਵਾ ਮੁਕਤ ਜੱਜ ਨਵਿਤਾ ਸਿੰਘ ਵੱਲੋਂ ਜਾਂਚ ਮੁਕੰਮਲ ਕਰਨ ਤੋਂ ਪਹਿਲਾਂ ਹੀ ਜਾਂਚ ਛੱਡ ਦੇਣਾ ਉਸ ‘ਤੇ ਵੀ ਵੱਡੇ ਸਵਾਲ ਖੜੇ ਕਰਦਾ ਹੈ ਕਿ ਉਨਾਂ ‘ਤੇ ਜਾਂਚ ਨੂੰ ਪ੍ਰਭਾਵਿਤ ਕਰਨ ਸਬੰਧੀ ਦਬਾਅ ਬਣਾਇਆ ਜਾਂਦਾ ਹੋਵੇਗਾ।
ਵਫਦ ਵਿਚ ਸ਼ਾਮਿਲ ‘ਆਪ’ ਆਗੂਆਂ ਵੱਲੋਂ ਮੰਗ ਕੀਤੀ ਗਈ ਕਿ ਐਸਜੀਪੀਸੀ ਦੀਆਂ ਹੀ ਕਮੇਟੀਆਂ ਜਾਂ ਸਬ ਕਮੇਟੀਆਂ ਦਾ ਗਠਨ ਕਰਨ ਨਾਲੋਂ ਸਭ ਤੋਂ ਪਹਿਲਾਂ ਪੁਲਿਸ ਪਰਚਾ ਦਰਜ ਕਰਵਾ ਕੇ ਇਸ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਜੋ ਸਿਆਸੀ ਸਿਫ਼ਾਰਸ਼ਾਂ ‘ਤੇ ਗੁਰੂ ਸਾਹਿਬ ਜੀ ਦੇ ਪਵਿੱਤਰ ਸਰੂਪ ਅਣਅਧਿਕਾਰਤ ਲੋਕਾਂ ਨੂੰ ਦਿੰਦਾ ਰਿਹਾ ਹੈ ‘ਤੇ ਸੁਪਰਵਾਈਜ਼ਰ ਵੱਲੋਂ ਦੱਸੇ ਐਸਜੀਪੀਸੀ ਮੈਂਬਰ, ਜਿਸ ਨੇ ਉਕਤ ਸਰੂਪ ਦੇਣ ਸਬੰਧੀ ਦਬਾਅ ਬਣਾਇਆ ਹੈ। ਉਸ ਮੈਂਬਰ ‘ਤੇ ਵੀ ਪਰਚਾ ਦਰਜ ਕਰਵਾ ਕੇ, ਮਸਲਾ ਸਿੱਖ ਸੰਗਤ ਦੇ ਸਨਮੁੱਖ ਰੱਖਿਆ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

by Ankit
November 18, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਭਗਵੰਤ ਮਾਨ...

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

by Ankit
November 18, 2026
0

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ ਚੰਡੀਗੜ੍ਹ, 18 ਨਵੰਬਰ (ਵਿਸ਼ਵ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

by Ankit
November 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ ਪੁਲਿਸ ਟੀਮਾਂ ਨੇ 181 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

Most Popular

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

by Ankit
3 weeks ago
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ — ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 