• Latest
  • Trending
ਉਪ ਮੰਡਲ ਅਫ਼ਸਰ ਵਲੋਂ ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਦੇ ਪ੍ਰਿੰਸੀਪਲ ਅਤੇ 05 ਸਟਾਫ਼ ਮੈਂਬਰ ਕਰੋਨਾ ਵਾਰੀਅਰਜ਼ ਵਜੋਂ ਸਨਮਾਨਿਤ

6 years ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

57 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

1 hour ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

2 hours ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

3 hours ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

4 hours ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

Hindi News
English News
Wednesday, November 18, 2026
No Result
View All Result
19 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਪ ਮੰਡਲ ਅਫ਼ਸਰ ਵਲੋਂ ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਦੇ ਪ੍ਰਿੰਸੀਪਲ ਅਤੇ 05 ਸਟਾਫ਼ ਮੈਂਬਰ ਕਰੋਨਾ ਵਾਰੀਅਰਜ਼ ਵਜੋਂ ਸਨਮਾਨਿਤ

August 17, 2020
in ਪੰਜਾਬ
ਉਪ ਮੰਡਲ ਅਫ਼ਸਰ ਵਲੋਂ ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਦੇ ਪ੍ਰਿੰਸੀਪਲ ਅਤੇ 05 ਸਟਾਫ਼ ਮੈਂਬਰ ਕਰੋਨਾ ਵਾਰੀਅਰਜ਼ ਵਜੋਂ ਸਨਮਾਨਿਤ

ਉਪ ਮੰਡਲ ਅਫ਼ਸਰ ਵਲੋਂ ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਦੇ ਪ੍ਰਿੰਸੀਪਲ ਅਤੇ 05 ਸਟਾਫ਼ ਮੈਂਬਰ ਕਰੋਨਾ ਵਾਰੀਅਰਜ਼ ਵਜੋਂ ਸਨਮਾਨਿਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ , 17 ਅਗਸਤ (ਵਿਸ਼ਵ ਵਾਰਤਾ)-ਅਜਾਦੀ ਦਾ 74ਵਾਂ ਦਿਹਾੜਾ ਉਪ ਮੰਡਲ ਪ੍ਰਸ਼ਾਸ਼ਨ ਖਰੜ੍ਹ ਵਲੋਂ ਅਨਾਜ ਮੰਡੀ ਖਰੜ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਉਪ ਮੰਡਲ ਅਫ਼ਸਰ ਸ੍ਰੀ ਹਿਮਾਂਸੂ ਜੈਨ IAS, ਵਲੋਂ ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਮੋਹਾਲੀ ਦੇ ਪ੍ਰਿੰਸੀਪਲ ਸਾਹਿਬ, ਸ੍ਰੀ ਰਾਜੀਵ ਪੁਰੀ ਅਤੇ 05 ਸਟਾਫ਼ ਮੈਂਬਰ, ਸ੍ਰੀ ਦਰਸ਼ਨ ਸਿੰਘ ਮੁੱਖੀ ਵਿਭਾਗ, ਸ੍ਰੀ ਕੁਲਦੀਪ ਰਾਏ ਵਰਕਸਾਪ ਸੁਪਰਡੈੰੰਟ, ਸ੍ਰੀ ਹਰਪ੍ਰੀਤ ਸੋਢੀ ਲੈਕਚਰਾਰ, ਡਾਕਟਰ ਰਵਿੰਦਰ ਕੁਮਾਰ ਲੈਕਚਰਾਰ, ਸ੍ਰੀ ਵਰੁਣ ਭਗਤ ਲੈਕਚਰਾਰ ਨੂੰ ਕੋਵਿਡ 19 ਦੌਰਾਨ ਬੜੀ ਮਿਹਨਤ ਅਤੇ ਲਗਨ ਨਾਲ ਡਿਊਟੀ ਨਿਭਾਉਣ ਲਈ ਕਰੋਨਾ ਵਾਰੀਅਰਜ਼ ਵਜੋਂ ਸਨਮਾਨਿਤ ਕੀਤਾ ਗਿਆ।
ਇਹ ਵਰਨਣਯੋਗ ਹੈ ਕਿ ਸਰਕਾਰੀ ਬਹੁਤਕਨੀਕੀ ਕਾਲਜ ਦੇ ਇਨ੍ਹਾਂ ਸਟਾਫ ਮੈਂਬਰਾਂ ਦੀ ਡਿਊਟੀ 21 ਮਾਰਚ ਤੋਂ 03 ਜੂਨ 2020 ਤਕ ਪੰਜਾਬ ਸਰਕਾਰ ਦੇ ਨਿਰਦੇਸਾਂ ਅਨੁਸਾਰ ਰੋਜਾਨਾ ਲੰਗਰ ਤਿਆਰ ਕਰਵਾਕੇ ਅਤੇ ਖਰੜ੍ਹ ਤਹਿਸੀਲ ਅੰਦਰ ਰਹਿੰਦੇ ਹਜਾਰਾਂ ਗਰੀਬ ਲੋਕਾਂ ਨੂੰ ਤਕ ਪਹੁੰਚਾਉਣ ਦੀ ਸੀ । ਪ੍ਰਿੰਸੀਪਲ ਸਾਹਿਬ ਜੀ ਨੂੰ ਲੰਗਰ ਦਾ ਨੋਡਲ ਅਫ਼ਸਰ ਲਗਾਇਆ ਗਿਆ ਸੀ। ਖਰੜ ਤਹਿਸੀਲ ਦੇ ਅਲੱਗ ਅਲੱਗ ਵਾਰਡਾਂ ਤਕ ਸੰਚਾਰੂ ਢੰਗ ਨਾਲ ਲੰਗਰ ਪਹੁੰਚਾਉਣ ਲਈ 26 ਟੀਮਾਂ ਲਗਾਤਾਰ ਕੰਮ ਕਰ ਰਹੀਆਂ ਸਨ। ਇਸ ਕੋਵਿੰਦ ਡਿਊਟੀ ਦੇ ਨਾਲ ਨਾਲ ਸਬੰਧਿਤ ਸਟਾਫ ਵਲੋਂ ਕਾਲਜ ਦੇ ਵਿਦਿਆਰਥੀਆਂ ਦੀਆਂ ਆਨਲਾਇਨ ਕਲਾਸਾਂ ਵਿੱਚ ਵੀ ਪੜ੍ਹਾਇਆ ਜਾਦਾਂ ਸੀ ਅਤੇ ਸਰਕਾਰ ਦੇ ਸਮੇਂ ਸਮੇਂ ਉੱਪਰ ਹੋਰ ਮਿਲੀਆਂ ਡਿਊਟੀਆਂ ਨੂੰ ਵੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਦਾਂ ਸੀ।
ਇਸ ਮੌਕੇ ਤੇ ਕਾਲਜ ਦੇ ਸਟਾਫ ਮੈਂਬਰਾਂ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਮੁਲਾਜਮਾਂ ਨੂੰ ਵੀ ਕਰੌਨਾ ਵਾਰਰਿਅਰਜ਼ ਵਜੋਂ ਡਿਊਟੀ ਨਿਭਾਉਣ ਲਈ ਸਨਮਾਨਿਤ ਕੀਤਾ ਗਿਆ।
ਇਸ ਦੇ ਨਾਲ ਹੀ ਪ੍ਰਿੰਸੀਪਲ ਸਾਹਿਬ ਵਲੋਂ ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਲੋਂ ਅਜਾਦੀ ਦਿਵਸ ਮੌਕੇ ਝੰਡਾ ਵੀ ਲਹਿਰਾਇਆ ਗਿਆ। ਇਸ ਤ੍ਹਰਾ ਸਨਮਾਨਿਤ ਸਟਾਫ ਵਲੋਂ ਇਸ ਮੋਕੇ ਉੱਪਰ ਵਣ੍ਹ ਵਿਭਾਗ ਵਲੋਂ ਮਿਲੇ ਪੌਦਿਆ ਨੂੰ ਸੰਸਥਾ ਵਿਖੇ ਲਗਾ ਕੇ ਵਾਤਾਵਰਣ ਸੰਭਾਲ ਸਬੰਧੀ ਪ੍ਰਚਾਰ ਕੀਤਾ ਗਿਆ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

by Ankit
November 18, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਭਗਵੰਤ ਮਾਨ...

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

by Ankit
November 18, 2026
0

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ ਚੰਡੀਗੜ੍ਹ, 18 ਨਵੰਬਰ (ਵਿਸ਼ਵ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

by Ankit
November 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ ਪੁਲਿਸ ਟੀਮਾਂ ਨੇ 181 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

Most Popular

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

by Ranjit Singh
6 days ago
0

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 