• Latest
  • Trending
ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਵਿਚ ਅਹਿਮ ਰੋਲ ਨਿਭਾਏਗਾ ਟੋਲ ਫਰੀ ਹੈਲਪ ਲਾਈਨ ਨੰਬਰ 1950 : ਸੀ.ਈ.ਓ. ਡਾ. ਰਾਜੂ

ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਵਿਚ ਅਹਿਮ ਰੋਲ ਨਿਭਾਏਗਾ ਟੋਲ ਫਰੀ ਹੈਲਪ ਲਾਈਨ ਨੰਬਰ 1950 : ਸੀ.ਈ.ਓ. ਡਾ. ਰਾਜੂ

6 years ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

8 minutes ago
ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

1 hour ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

2 hours ago
ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

2 hours ago
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

3 hours ago
National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

3 hours ago
ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

3 hours ago
National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

3 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

3 hours ago
Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

3 hours ago
Hindi News
English News
Saturday, July 4, 2026
No Result
View All Result
40 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਵਿਚ ਅਹਿਮ ਰੋਲ ਨਿਭਾਏਗਾ ਟੋਲ ਫਰੀ ਹੈਲਪ ਲਾਈਨ ਨੰਬਰ 1950 : ਸੀ.ਈ.ਓ. ਡਾ. ਰਾਜੂ

August 18, 2020
in ਚੰਡੀਗੜ੍ਹ
ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਵਿਚ ਅਹਿਮ ਰੋਲ ਨਿਭਾਏਗਾ ਟੋਲ ਫਰੀ ਹੈਲਪ ਲਾਈਨ ਨੰਬਰ 1950 : ਸੀ.ਈ.ਓ. ਡਾ. ਰਾਜੂ

Chief Electoral Officer Punjab Dr. S. Karuna Raju

ਚੰਡੀਗੜ•,18 ਅਗਸਤ (ਵਿਸ਼ਵ ਵਾਰਤਾ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ, 01.01.2021 ਨੂੰ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਯੋਗ ਹੋਣ ਵਾਲੇ ਯੋਗ ਵੋਟਰਾਂ ਦੇ ਨਾਮ ਦਰਜ ਕਰਨ ਲਈ ਦਫ਼ਤਰ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਵੋਟਰ ਫੋਟੋ ਸੂਚੀ ਵਿਚ ਵਿਸ਼ੇਸ਼ ਸੋਧਾਂ ਕਰਨ ਸਬੰਧੀ ਪ੍ਰਕਿਰਿਆ ਦਾ ਸ਼ਡਿਊਲ ਤਿਆਰ ਕੀਤਾ ਗਿਆ ਹੈ। ਇਸ ਪ੍ਰਕਿਰਿਆ ਨਾਲ ਨਾਗਰਿਕਾਂ ਨੂੰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਅਤੇ ਵੋਟਰ ਸੂਚੀ ਦੇ ਵੇਰਵਿਆਂ ਦੀ ਤਸਦੀਕ ਕਰਨ ਦਾ ਮੌਕਾ ਮਿਲੇਗਾ। ਮੌਜੂਦਾ ਕੋਵਿਡ ਸੰਕਟ ਦੇ ਮੱਦੇਨਜ਼ਰ, ਟੋਲ ਫਰੀ ਹੈਲਪ ਲਾਈਨ ਨੰਬਰ 1950 ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।
ਵੋਟਰ ਸੂਚੀਆਂ ਨੂੰ ਦਰੁਸਤ ਕਰਨ ਅਤੇ ਸਾਰੇ ਯੋਗ ਨਾਗਰਿਕਾਂ ਦੇ ਨਾਂ ਸੂਚੀ ਵਿੱਚ ਦਰਜ ਕੀਤੇ ਜਾਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਸਾਰੇ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਹਰੇਕ ਸਾਲ ਦੇ ਅਖੀਰ ‘ਚ ਵਿਸ਼ੇਸ਼ ਸੁਧਾਈ ਕੀਤੀ ਜਾਂਦੀ ਹੈ। ਉਹ ਲੋਕ ਜੋ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਨਹੀਂ ਕਰ ਸਕੇ ਅਤੇ ਵੋਟਰ ਸੂਚੀਆਂ ਵਿੱਚ ਜਿਹਨਾਂ ਦੇ ਵੇਰਵਿਆਂ ਵਿੱਚ ਤਰੁੱਟੀਆਂ ਹਨ ਜਾਂ ਕਿਸੇ ਹੋਰ ਹਲਕੇ ਵਿੱਚ ਪ੍ਰਵਾਸ ਕਰ ਚੁੱਕੇ ਹਨ, ਯੋਗਤਾ ਦੀ ਮਿਤੀ 01 ਜਨਵਰੀ, 2021 ਤੋਂ ਸੂਚੀ ਦੀ ਵਿਸ਼ੇਸ਼ ਸੁਧਾਈ ਦੀ ਵਰਤੋਂ ਕਰ ਸਕਦੇ ਹਨ ਭਾਵ ਜਿਹਨਾਂ ਦੀ ਉਮਰ ਮਿਤੀ 01.01.2021 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਪੂਰੀ ਹੋ ਚੁੱਕੀ ਹੈ ਜਾਂ ਪੂਰੀ ਹੋਣ ਵਾਲੀ ਹੈ।
31.08.2020 ਤੱਕ ਆਨਲਾਈਨ/ਆਫਲਾਈਨ ਪ੍ਰਾਪਤ ਕੀਤੇ ਫਾਰਮਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾਵੇਗਾ, ਜੋ 16.11.2020 ਨੂੰ ਜਾਰੀ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ 16.11.2020 ਤੋਂ 15.12.2020 ਤੱਕ ਪ੍ਰਾਪਤ ਕੀਤੇ ਜਾਣਗੇ। 21.11.2020, 22.11.2020, 05.12.2020 ਅਤੇ 06.12.2020 ਨੂੰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ।
ਇਸ ਸਬੰਧੀ ਵੇਰਵੇ ਦਿੰਦਿਆਂ, ਡਾ. ਐਸ. ਕਰੁਣਾ ਰਾਜੂ, ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਕਿਹਾ, “ਬੂਥ ਲੈਵਲ ਅਧਿਕਾਰੀ (ਬੀ.ਐਲ.ਓਜ਼) ਭਾਰਤੀ ਚੋਣ ਕਮਿਸ਼ਨ ਦੇ ਮੁੱਖ ਅਧਿਕਾਰੀਆਂ ਵਜੋਂ ਕੰਮ ਕਰਦੇ ਹਨ। ਉਹ ਆਪਣੇ ਖੇਤਰ ਦੀਆਂ ਵੋਟਰ ਸੂਚੀਆਂ ਦੇ ਪ੍ਰਬੰਧਨ ਲਈ ਜ਼ਿੰਮੇਵਾਰ ਹਨ ਕਿਉਂ ਜੋ ਉਹ ਭਾਰਤੀ ਚੋਣ ਕਮਿਸ਼ਨ ਦੀ ਤਰਫੋਂ ਤਸਦੀਕ ਲਈ ਇਕੋ ਇਕ ਜ਼ਰੀਆ ਹਨ ਪਰ ਕੋਵਿਡ -19 ਦੇ ਚੱਲਦਿਆਂ ਕਈ ਚੁਣੌਤੀਆਂ ਖੜ•ੀਆਂ ਹੋ ਗਈਆਂ ਹਨ। ਇਹਨਾਂ ਹਾਲਾਤਾਂ ‘ਤੇ ਕਾਬੂ ਪਾਉਣ ਲਈ, ਅਸੀਂ ਤਕਨਾਲੋਜੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਨ ਅਤੇ ਇਸ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਅਤੇ ਕਾਰਗਰ ਬਣਾਉਣ ਦਾ ਫੈਸਲਾ ਕੀਤਾ ਹੈ। “
ਵਧੀਕ ਮੁੱਖ ਚੋਣ ਅਫ਼ਸਰ ਮਾਧਵੀ ਕਟਾਰੀਆ ਨੇ ਕਿਹਾ, “ਕੋਰੋਨਾ ਵਾਇਰਸ ਦੇ ਮੌਜੂਦਾ ਸੰਕਟ ਕਾਰਨ ਸਾਡੇ ਨਜ਼ਰੀਏ ਅਤੇ ਚੋਣ ਅਮਲੇ ਦੇ ਕੰਮਕਾਜ ‘ਚ ਵੱਡਾ ਬਦਲਾਅ ਆਵੇਗਾ ਜਿਸ ਨਾਲ ਸਾਨੂੰ ਤਕਨਾਲੋਜੀ ਦੀ ਵਰਤੋਂ ਨਾਲ ਨਵੇਂ ਸਿਰੇ ਤੋਂ ਸੋਚਣ ਅਤੇ ਇਕਜੁੱਟ ਹੋ ਕੇ ਕੰਮ ਕਰਨ ਦੀ ਸਮਰੱਥਾ ਮਿਲੇਗੀ। ”
ਨਾਗਰਿਕ ਆਪਣੇ ਚੋਣ ਵੇਰਵਿਆਂ ਦੀ ਟੋਲ ਫ੍ਰੀ ਹੈਲਪ ਲਾਈਨ ਨੰ. 1950, ਮੋਬਾਈਲ ਐਪ, (ਵੋਟਰ ਹੈਲਪਲਾਈਨ), ਨੈਸ਼ਨਲ ਵੋਟਰ ਸਰਵਿਸ ਪੋਰਟਲ (nvsp.in) ‘ਤੇ ਆਨਲਾਈਨ ਤਸਦੀਕ ਕਰ ਸਕਦੇ ਹਨ। ਇਸ ਤੋਂ ਇਲਾਵਾ, ਉਹ ਕਾਮਨ ਸਰਵਿਸ ਸੈਂਟਰਾਂ (ਸੀਐਸਸੀ) ਵਿਖੇ ਜਾ ਸਕਦੇ ਹਨ ਜਾਂ ਭਰੇ ਗਏ ਫਾਰਮ ਦੀ ਕਾਪੀ ਬੀਐਲਓਜ਼ ਕੋਲ ਜਮ•ਾਂ ਕਰਵਾ ਸਕਦੇ ਹਨ। ਨਾਗਰਿਕ ਆਪਣੇ ਵੇਰਵਿਆਂ ਨੂੰ ਪ੍ਰਮਾਣਿਤ ਕਰ ਸਕਦੇ ਹਨ ਅਤੇ ਕਿਸੇ ਅਧਿਕਾਰਤ ਦਸਤਾਵੇਜ਼ – ਆਧਾਰ ਕਾਰਡ, ਸਥਾਈ ਖਾਤਾ ਨੰਬਰ (ਪੈਨ) ਕਾਰਡ, ਡ੍ਰਾਇਵਿੰਗ ਲਾਇਸੈਂਸ, ਪਾਸਪੋਰਟ, , ਕਿਸੇ ਮਾਨਤਾ ਪ੍ਰਾਪਤ ਬੈਂਕ ਜਾਂ ਡਾਕਘਰ ਦੁਆਰਾ ਜਾਰੀ ਕੀਤੀ ਗਈ ਪਾਸਬੁੱਕ, ਸੇਵਾਮੁਕਤ ਕਰਮਚਾਰੀਆਂ ਦਾ ਪੈਨਸ਼ਨ ਦਸਤਾਵੇਜ਼ (ਫੋਟੋ ਸਮੇਤ), ਕੇਂਦਰ ਰਾਜ ਸਰਕਾਰ ਦੁਆਰਾ ਜਾਰੀ ਸਰਵਿਸ ਆਈਡੀ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਅਤੇ ਰੋਜ਼ਗਾਰ ਮੰਤਰਾਲੇ ਦੁਆਰਾ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਚੋਣ ਅਮਲੇ ਦੁਆਰਾ ਜਾਰੀ ਪ੍ਰਮਾਣਿਤ ਫੋਟੋ ਵੋਟਰ ਸਲਿੱਪ ਜਾਂ ਚੋਣ ਕਮਿਸ਼ਨ ਦੁਆਰਾ ਪ੍ਰਵਾਨਤ ਹੋਰ ਦਸਤਾਵੇਜ਼ ਜਮ•ਾ ਕਰਵਾ ਕੇ ਵੋਟਰਾਂ ਵਜੋਂ ਆਪਣਾ ਨਾਮ ਦਰਜ ਕਰਵਾ ਸਕਦੇ ਹਨ।
ਮੁੱਖ ਚੋਣ ਅਧਿਕਾਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ•ਾ ਚੋਣ ਅਧਿਕਾਰੀਆਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਕਰਨ ਅਤੇ ਸਮੇਂ-ਸਮੇਂ ਤੇ ਆਪਣੀਆਂ ਟੀਮਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ । ਮੁੱਖ ਚੋਣ ਅਧਿਕਾਰੀ, ਪੰਜਾਬ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਹਰੇਕ ਪੋਲਿੰਗ ਸਟੇਸ਼ਨ ਲਈ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਦੀ ਪਛਾਣ ਕਰਨ ਅਤੇ ਨਿਯੁਕਤ ਕਰਨ ਲਈ ਪ੍ਰੇਰਿਤ ਕਰਨਗੇ ਜੋ ਬੀ.ਐਲ.ਓਜ਼ ਦੇ ਨਾਲ ਵੋਟਰ ਸੂਚੀਆਂ ਵਿਚ ਕੀਤੇ ਸੁਧਾਰਾਂ ਅਤੇ ਸੋਧਾਂ ਦੀ ਪੜਤਾਲ ਕਰੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

by Jaspreet Kaur
July 4, 2026
0

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ  -ਮਜੀਠੀਆ ਸਣੇ ਹੋਰ ਅਕਾਲੀ ਆਗੂਆਂ ਨੂੰ ਮਿਲੀ ਜ਼ਮਾਨਤ   ਅੰਮ੍ਰਿਤਸਰ, 4 ਜੁਲਾਈ 2026...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 