
ਨਵੀਂ ਦਿੱਲੀ, 4 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਭਰਨ ਉਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ| ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਨਾਮਜ਼ਦਗੀ ਪੱਤਰ ਭਰੇ ਜਾਣ ਉਤੇ ਮੈਂ ਬਹੁਤ ਖੁਸ਼ ਹਾਂ| ਇਹ ਪਾਰਟੀ ਲਈ ਇਕ ਚੰਗਾ ਸੰਕੇਤ ਹੈ ਅਤੇ ਮੈਨੂੰ ਆਸ ਹੈ ਕਿ ਰਾਹੁਲ ਗਾਂਧੀ ਆਪਣੇ ਕੰਮ ਨੂੰ ਬਿਹਤਰ ਢੰਗ ਨਾਲ ਕਰਨਗੇ|
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...





















