• Latest
  • Trending
ਕਾਂਗਰਸੀ ਵਿਧਾਇਕਾਂ ਨੇ 1000 ਕਰੋੜ ਰੁਪਏ ਦੇ ਮਨਰੇਗਾ ਫੰਡਾਂ ਦਾ ਕੀਤਾ ਘੁਟਾਲਾ : ਸੁਖਬੀਰ ਸਿੰਘ ਬਾਦਲ

ਕਾਂਗਰਸੀ ਵਿਧਾਇਕਾਂ ਨੇ 1000 ਕਰੋੜ ਰੁਪਏ ਦੇ ਮਨਰੇਗਾ ਫੰਡਾਂ ਦਾ ਕੀਤਾ ਘੁਟਾਲਾ : ਸੁਖਬੀਰ ਸਿੰਘ ਬਾਦਲ

6 years ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

8 minutes ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

12 minutes ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

16 minutes ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

20 minutes ago
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

25 minutes ago
ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

30 minutes ago
ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

37 minutes ago
ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

2 hours ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

3 hours ago
ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

3 hours ago
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Saturday, July 4, 2026
No Result
View All Result
38 °c
Chandigarh
34 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸੀ ਵਿਧਾਇਕਾਂ ਨੇ 1000 ਕਰੋੜ ਰੁਪਏ ਦੇ ਮਨਰੇਗਾ ਫੰਡਾਂ ਦਾ ਕੀਤਾ ਘੁਟਾਲਾ : ਸੁਖਬੀਰ ਸਿੰਘ ਬਾਦਲ

August 20, 2020
in ਚੰਡੀਗੜ੍ਹ
ਕਾਂਗਰਸੀ ਵਿਧਾਇਕਾਂ ਨੇ 1000 ਕਰੋੜ ਰੁਪਏ ਦੇ ਮਨਰੇਗਾ ਫੰਡਾਂ ਦਾ ਕੀਤਾ ਘੁਟਾਲਾ : ਸੁਖਬੀਰ ਸਿੰਘ ਬਾਦਲ

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਕੇਸ ਸੀ ਬੀ ਆਈ ਹਵਾਲੇ ਕਰਨ ਦੀ ਕੀਤੀ ਮੰਗ

ਚੰਡੀਗੜ•, 20 ਅਗਸਤ  (ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਦੇ ਵਿਧਾਇਕਾਂ ਨੇ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਰਲ ਕੇ 1000 ਕਰੋੜ ਰੁਪਏ ਦੇ ਮਨਰੇਗਾ ਫੰਡਾਂ ਦਾ ਘੁਟਾਲਾ ਕੀਤਾ ਹੈ ਤੇ ਉਹਨਾਂ ਨੇ ਇਸ ਘੁਟਾਲੇ ਵਿਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਗਰੀਬਾਂ ਦੀ ਦਸ਼ਾ ਸੁਧਾਰਨ ਲਈ ਰੱਖੇ ਕੇਂਦਰੀ ਫੰਡਾਂ ਦਾ ਕਾਂਗਰਸੀ ਵਿਧਾਇਕਾਂ ਨੇ ਘੁਟਾਲਾ ਕਰ ਲਿਆ ਹੈ। ਉਹਨਾਂ ਕਿਹਾ ਕਿ ਕੇਂਦਰੀ ਟੀਮ ਵੱਲੋਂ ਕੀਤੀ ਜਾਂਚ ਨੇ ਪਹਿਲਾਂ ਹੀ ਸੂਬੇ ਦੇ ਦੋ ਜ਼ਿਲਿ•ਆਂ ਵਿਚ ਘੋਰ ਬੇਨਿਯਮੀਆਂ ਫੜੀਆਂ ਹਨ ਅਤੇ ਉਹਨਾਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਅਪੀਲ ਕੀਤੀ ਕਿ ਇਹ ਕੇਸ ਸੀ ਬੀ ਆਈ ਹਵਾਲੇ ਕੀਤੇ ਜਾਵੇ ਤਾਂ ਜੋ ਸੂਬੇ ਭਰੇ ਵਿਚ ਮਨਰੇਗਾ ਫੰਡਾਂ ਦੇ ਘੁਟਾਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।

ਵੇਰਵੇ ਸਾਂਝੇ ਕਰਦਿਆਂ ਸ੍ਰੀ ਸੁਖਬੀਰ ਬਾਦਲ ਨੇ ਦੱਸਿਆ ਕਿ ਕਿਸ ਤਰੀਕੇ ਘੁਟਾਲਾ ਕੀਤਾ ਜਾ ਰਿਹਾ ਹੈ, ਕਾਂਗਰਸ ਦੇ ਵਿਧਾਇਕਾਂ ਦੇ ਨੇੜਲਿਆਂ ਦੀ ਮਲਕੀਅਤ ਵਾਲੀਆਂ ਕੰਪਨੀਆਂ ਦੇ ਨਾਂ ਸਮੱਗਰੀ ਦੀ ਖਰੀਦ ਦੇ ਬਿੱਲ ਭੇਜੇ ਜਾ ਰਹੇ ਹਨ। ਹਰ ਕੇਸ ਵਿਚ ਕਰੋੜਾਂ ਰੁਪਏ ਦੀ ਸਮੱਗਰੀ ਉਸ ਫਰਮ ਤੋਂ ਖਰੀਦੀ ਵਿਖਾਈ ਗਈ ਹੈ ਜੋ ਸਿਰਫ ਕਾਗਜ਼ਾਂ ਵਿਚ ਹੀ ਹੈ। ਉਹਨਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਕੰਮ ਸ਼ੁਰੂ ਵੀ ਨਹੀਂ ਹੋਇਆ ਜਦਕਿ ਉਸਨੂੰ ਮੁਕੰਮਲ ਹੋਇਆ ਵਿਖਾ ਕੇ ਅਨੁਮਾਨਤ ਲਾਗਤਾਂ ਦੇ ਆਧਾਰ ‘ਤੇ ਅਦਾਇਗੀਆਂ ਕੀਤੀਆਂ ਗਈਆਂ ਹਨ।

ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਇੰਨੇ ਨੰਗੇ ਚਿੱਟੇ ਹੋ ਕੇ ਇਸ ਵਿਚ ਲੱਗੇ ਹਨ ਕਿ ਉਹਨਾਂ ਨੇ ਕੇਂਦਰੀ ਫੰਡਾਂ ਦਾ ਘੁਟਾਲਾ ਕਰਨ ਵਾਸਤੇ ਟਾਈਲਾਂ ਤੇ ਬੈਂਚ ਬਣਾਉਣ ਦੀਆਂ ਫੈਕਟਰੀਆਂ ਖੋਲ• ਲਈਆਂ ਹਨ। ਉਹਨਾਂ ਕਿਹਾ ਕਿ ਨਿੱਜੀ ਥਾਵਾਂ ‘ਤੇ ਪੁਲੀਆਂ, ਫੁੱਟਪਾਥ ਤੇ ਸ਼ੈਡ ਬਣਾਏ ਗਏ ਵਿਖਾਏ ਗਏ ਹਨ ਜਦਕਿ ਫੰਡਾਂ ਦੀ ਵਰਤੋਂ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸਿਆਸੀ ਫਾਇਦਿਆਂ ਲਈ ਕੀਤੀ ਗਈ ਹੈ ਤੇ ਇਸ ਵਾਸਤੇ ਕੱਚੇ ਮਾਲ ਦੀ ਸਪਲਾਈ ਕਰਨ ਵਾਲਿਆਂ ਤੇ ਗ੍ਰਾਮ ਪੰਚਾਇਤਾਂ ਨਾਲ ਵੀ ਗੰਢਤੁਪ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਅਯੋਗ ਲੋਕਾਂ ਨੂੰ ਜੋਬ ਕਾਰਡ ਜਾਰੀ ਕੀਤੇ ਗਏ ਹਨ ਤੇ ਹੈਰਾਨੀਜਨਕ ਇਹ ਹੈ ਕਿ ਮਰੇ ਹੋਏ ਲੋਕਾਂ ਨੂੰ ਵੀ ਮਨਰੇਗਾ ਦੇ ਕੰਮ ਕਰਨ ਵਾਲਿਆਂ ਦੀ ਸੂਚੀ ਵਿਚ ਪਾਇਆ ਹੋਇਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਘੁਟਾਲੇ ਨੂੰ ਰਾਜ ਸਰਕਾਰ ਦਾ ਆਸ਼ੀਰਵਾਦ ਪ੍ਰਾਪਤ ਹੈ ਅਤੇ ਇਸੇ ਲਈ ਇਸ ਘੁਟਾਲੇ ਵਿਚ ਸ਼ਾਮਲ ਵਿਅਕਤੀਆਂ ਦੇ ਖਿਲਾਫ ਉਦੋਂ ਵੀ ਕਾਰਵਾਈ ਨਹੀਂ ਕੀਤੀ ਗਈ ਜਦੋਂ ਇਕ ਕੇਂਦਰੀ ਟੀਮ ਨੇ ਜਾਅਲੀ ਲੇਬਰ, ਵਧਾ ਕੇ ਪੇਸ਼ ਕੀਤੇ ਬਿੱਲਾਂ ਤੇ ਘਟੀਆ ਕਵਾਲਟੀ ਦੇ ਕੰਮਾਂ ਦਾ ਪਤਾ ਲਾਇਆ। ਉਹਨਾਂ ਕਿਹਾ ਕਿ ਦੋ ਜ਼ਿਲਿ•ਆਂ ਵਿਚ ਬੇਨਿਯਮੀਆਂ ਸਾਹਮਣੇ ਆਉਣ ਤੋਂ ਬਾਅਦ ਹੋਰਨਾਂ ਇਲਾਕਿਆਂ ਵਿਚੋਂ ਵੀ ਸ਼ਿਕਾਇਤਾਂ ਆਈਆਂ ਪਰ ਕਾਂਗਰਸ ਸਰਕਾਰ ਘੁਟਾਲੇ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਕਿਹਾ ਕਿ ਕਿਉਂਕਿ ਸਰਕਾਰ ਉਸੇ ਤਰੀਕੇ ਇਸ ਘੁਟਾਲੇ ਵਿਚ ਸ਼ਾਮਲ ਹੈ ਜਿਸ ਤਰੀਕੇ ਇਸਨੇ ਕਾਂਗਰਸੀਆਂ ਦੀ ਅਗਵਾਈ ਵਾਲੇ ਸ਼ਰਾਬ ਮਾਫੀਆ ਨੂੰ 5600 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਲੁੱਟਣ ਦੀ ਆਗਿਆ ਦਿੱਤੀ, ਇਸ ਵਾਸਤੇ ਇਸ ਸਾਰੇ ਜਾਲ ਨੂੰ ਬੇਨਕਾਬ ਕਰਨ ਵਾਸਤੇ ਤੇ ਅਸਲ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਵਾਸਤੇ ਮਾਮਲੇ ਦੀ ਸੀ ਬੀ ਆਈ ਜਾਂਚ ਜ਼ਰੂਰੀ ਹੈ।

ਇਸ ਦੌਰਾਨ ਸ੍ਰੀ ਬਾਦਲ ਨੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਇਹ ਵੀ ਅਪੀਲ ਕੀਤੀ ਕਿ ਪੰਜਾਬ ਵਿਚ ਮਨਰੇਗਾ ਦੇ ਕੰਮਾਂ ਦੀ ਨਿਗਰਾਨੀ ਵਾਸਤੇ ਟੀਮ ਤਾਇਨਾਤ ਕੀਤੀ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਕੀਮ ਦਾ ਲਾਭ ਸਮਾਜ ਦੇ ਅਣਗੌਲੇ ਵਰਗਾਂ ਨੂੰ ਮਿਲੇ ਅਤੇ ਇਹ ਭ੍ਰਿਸ਼ਟਾਚਾਰ ਦਾ ਅੱਡਾ ਨਾ ਬਣ ਕੇ ਰਹਿ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

by Ankit
July 4, 2026
0

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 