• Latest
  • Trending
ਸਿਹਤ ਮੰਤਰੀ ਸਿੱਧੂ ਦੇ ਯਤਨਾਂ ਸਦਕਾ ਗੀਗੇ ਮਾਜਰਾ ਦੇ ਸਰਕਾਰੀ ਸਕੂਲ ਨੂੰ ਮਿਲੀ 25 ਲੱਖ ਰੁਪਏ ਦੀ ਗ੍ਰਾਂਟ

ਸਿਹਤ ਮੰਤਰੀ ਸਿੱਧੂ ਦੇ ਯਤਨਾਂ ਸਦਕਾ ਗੀਗੇ ਮਾਜਰਾ ਦੇ ਸਰਕਾਰੀ ਸਕੂਲ ਨੂੰ ਮਿਲੀ 25 ਲੱਖ ਰੁਪਏ ਦੀ ਗ੍ਰਾਂਟ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

9 minutes ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

38 minutes ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

41 minutes ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

50 minutes ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

57 minutes ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

2 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

3 hours ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

3 hours ago
Hindi News
English News
Wednesday, November 18, 2026
No Result
View All Result
17 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਮੰਤਰੀ ਸਿੱਧੂ ਦੇ ਯਤਨਾਂ ਸਦਕਾ ਗੀਗੇ ਮਾਜਰਾ ਦੇ ਸਰਕਾਰੀ ਸਕੂਲ ਨੂੰ ਮਿਲੀ 25 ਲੱਖ ਰੁਪਏ ਦੀ ਗ੍ਰਾਂਟ

August 21, 2020
in ਪੰਜਾਬ
ਸਿਹਤ ਮੰਤਰੀ ਸਿੱਧੂ ਦੇ ਯਤਨਾਂ ਸਦਕਾ ਗੀਗੇ ਮਾਜਰਾ ਦੇ ਸਰਕਾਰੀ ਸਕੂਲ ਨੂੰ ਮਿਲੀ 25 ਲੱਖ ਰੁਪਏ ਦੀ ਗ੍ਰਾਂਟ
ਸਿਹਤ ਮੰਤਰੀ ਸਿੱਧੂ ਦੇ ਯਤਨਾਂ ਸਦਕਾ ਗੀਗੇ ਮਾਜਰਾ ਦੇ ਸਰਕਾਰੀ ਸਕੂਲ ਨੂੰ ਮਿਲੀ 25 ਲੱਖ ਰੁਪਏ ਦੀ ਗ੍ਰਾਂਟ
• ਹਲਕਾ ਮੋਹਾਲੀ ਦੇ ਸਕੂਲਾਂ ਦੀ ਨੁਹਾਰ ਬਦਲਣ ਦਾ ਕੰਮ ਵੱਡੇ ਪੱਧਰ ‘ਤੇ ਜਾਰੀ : ਬਲਬੀਰ ਸਿੰਘ ਸਿੱਧੂ
• ਵੱਖ-ਵੱਖ ਪਿੰਡਾਂ ਦੇ ਸਕੂਲਾਂ ਲਈ ਛੇਤੀ ਹੀ ਜਾਰੀ ਕੀਤੀਆਂ ਜਾਣਗੀਆਂ ਲੱਖਾਂ ਰੁਪਏ ਦੀਆਂ ਗ੍ਰਾਂਟਾਂ
ਐਸ.ਏ.ਐਸ.ਨਗਰ, 21 ਅਗੱਸਤ (ਸਤੀਸ਼ ਕੁਮਾਰ ਪੱਪੀ)- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੁਆਰਾ ਹਲਕਾ ਮੋਹਾਲੀ ਵਿਚ ਸਿਹਤ ਅਤੇ ਸਿਖਿਆ ਦੇ ਖੇਤਰਾਂ ਵਿਚ ਵਿਆਪਕ ਸੁਧਾਰਾਂ ਦੇ ਯਤਨ ਲਗਾਤਾਰ ਜਾਰੀ ਹਨ। ਇਸੇ ਦਿਸ਼ਾ ਵਿਚ ਉਨ•ਾਂ ਦੇ ਉਪਰਾਲਿਆਂ ਨੂੰ ਉਦੋਂ ਹੋਰ ਬਲ ਮਿਲਿਆ ਜਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੀਗੇ ਮਾਜਰਾ ਦੇ ਕਾਇਆਕਲਪ ਲਈ 25 ਲੱਖ ਰੁਪਏ ਦੀ ਗ੍ਰਾਂਟ ਹਾਸਲ ਹੋਈ। ਸਿਹਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਹ ਗ੍ਰਾਂਟ ਐਮਪੀਲੈਡ ਸਕੀਮ ਤਹਿਤ ਮਿਲੀ ਹੈ। ਉਨ••ਾਂ ਗ੍ਰਾਂਟ ਦਾ ਮਨਜ਼ੂਰੀ ਪੱਤਰ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਿੰਦਰ ਕੌਰ ਨੂੰ ਸੌਂਪਿਆ। ਸਿਹਤ ਮੰਤਰੀ ਮੁਤਾਬਕ ਪਿੰਡ ਗੀਗੇ ਮਾਜਰਾ ਦੇ ਸਕੂਲ ਲਈ ਉਹ ਅਪਣੇ ਅਖ਼ਤਿਆਰੀ ਕੋਟੇ ਵਿਚੋਂ ਲੱਖਾਂ ਰੁਪਏ ਦੀ ਗ੍ਰਾਂਟ ਪਹਿਲਾਂ ਹੀ ਜਾਰੀ ਕਰ ਚੁਕੇ ਹਨ ਜਿਸ ਨਾਲ ਸਕੂਲ ਵਿਚ ਕਈ ਕਮਰਿਆਂ ਦੀ ਉਸਾਰੀ ਕੀਤੀ ਜਾ ਚੁਕੀ ਹੈ ਅਤੇ ਹੁਣ ਇਸ ਗ੍ਰਾਂਟ ਨਾਲ ਸਕੂਲ ਦਾ ਮੁਕੰਮਲ ਮੂੰਹ-ਮੁਹਾਂਦਰਾ ਬਦਲ ਜਾਵੇਗਾ।
     ਹਲਕਾ ਵਿਧਾਇਕ ਨੇ ਆਖਿਆ ਕਿ ਉਨ•ਾਂ ਦਾ ਟੀਚਾ ਹਲਕਾ ਮੋਹਾਲੀ ਦੇ ਸਰਕਾਰੀ ਸਕੂਲਾਂ ਨੂੰ ਨਮੂਨੇ ਦੇ ਸਕੂਲ ਬਣਾਉਣਾ ਹੈ ਜਿਸ ਦੀ ਪ੍ਰਾਪਤੀ ਲਈ ਕਾਫ਼ੀ ਕੰਮ ਪਹਿਲਾਂ ਹੀ ਕੀਤਾ ਜਾ ਚੁਕਾ ਹੈ। ਉਨ•ਾਂ ਦਸਿਆ ਕਿ ਆਉਣ ਵਾਲੇ ਦਿਨਾਂ ਵਿਚ ਪਿੰਡ ਗੋਬਿੰਦਗੜ••, ਲਾਂਡਰਾ, ਨਗਾਰੀ,  ਸਨੇਟਾ ਆਦਿ ਦੇ ਸਰਕਾਰੀ ਸਕੂਲਾਂ ਵਿਚ ਵਾਧੂ ਕਮਰਿਆਂ ਦੀ ਉਸਾਰੀ, ਫ਼ਰਨੀਚਰ ਦੀ ਖ਼ਰੀਦ ਤੇ ਹੋਰ ਸੁਧਾਰ ਲਈ ਕ੍ਰਮਵਾਰ 50 ਲੱਖ ਰੁਪਏ, 15 ਲੱਖ ਰੁਪਏ, 8 ਲੱਖ ਰੁਪਏ ਅਤੇ 8 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ।
 ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਤੇ ਸ਼ਾਨਦਾਰ ਅਗਵਾਈ ਹੇਠ ਕਾਂਗਰਸ ਸਰਕਾਰ ਸੂਬੇ ਵਿਚ ਸਿਖਿਆ ਦਾ ਮਿਆਰ ਉੱਚਾ ਚੁੱਕਣ ਲਈ ਪਹਿਲੇ ਦਿਨ ਤੋਂ ਹੀ ਯਤਨ ਕਰ ਰਹੀ ਹੈ। ਜਿਥੇ ਅਧਿਆਪਕਾਂ ਦੀ ਭਰਤੀ ਦਾ ਕੰਮ ਵੱਡੇ ਪੱਧਰ ‘ਤੇ ਜਾਰੀ ਹੈ, ਉਥੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਦੀ ਕਵਾਇਦ ਵੀ ਲਗਾਤਾਰ ਚੱਲ ਰਹੀ ਹੈ। ਉਨ•ਾਂ ਕਿਹਾ ਕਿ ਹਲਕਾ ਮੋਹਾਲੀ ਦੇ ਤਮਾਮ ਸਰਕਾਰੀ ਸਕੂਲਾਂ ਦਾ ਕਾਇਆਕਲਪ ਕਰਨਾ ਉਨ•ਾਂ ਦੀਆਂ ਸਿਖਰਲੀਆਂ ਤਰਜੀਹਾਂ ਵਿਚ ਸ਼ਾਮਲ ਹੈ ਜਿਸ ਲਈ ਉਹ ਪੂਰੀ ਤਰ•ਾਂ ਯਤਨਸ਼ੀਲ ਅਤੇ ਵਚਨਬੱਧ ਹੈ। ਉਨ•ਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਵਾਸਤੇ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਤਰਸੇਮ ਸਿੰਘ ਸਰਪੰਚ ਗੀਗੇ ਮਾਜਰਾ, ਅਧਿਆਪਕਾ ਪੂਨਮ ਰਾਣੀ, ਮਾਸਟਰ ਇੰਦਰ ਕੁਮਾਰ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਮਨਜੀਤ ਸਿੰਘ ਤੰਗੋਰੀ-ਵਾਈਸ ਚੇਅਰਮੈਨ ਬਲਾਕ ਸੰਮਤੀ ਖਰੜ, ਗੁਰਚਰਨ ਸਿੰਘ ਗੀਗੇ ਮਾਜਰਾ, ਕੁਲਵੰਤ ਸਿੰਘ ਫ਼ੌਜੀ, ਪੰਡਿਤ ਭੁਪਿੰਦਰ ਕੁਮਾਰ ਸਰਪੰਚ ਨਗਾਰੀ, ਗੁਰਦੀਪ ਸਿੰਘ ਸਰਪੰਚ ਦੈੜੀ, ਸੋਮਨਾਥ ਨਗਾਰੀ, ਸ਼ੇਰ ਸਿੰਘ ਦੈੜੀ, ਸੁਖਵਿੰਦਰ ਸਿੰਘ ਸਰਪੰਚ ਮਿੱਢੇ ਮਾਜਰਾ ਆਦਿ ਮੌਜੂਦ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Navjot
November 18, 2026
0

  ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰਤ ਬਿਆਨ ਵਿੱਚ ਬੁੱਧਵਾਰ ਨੂੰ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ...

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

by Navjot
November 18, 2026
0

  ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੀ ਸਮੂਹਿਕ ਸੁਰੱਖਿਆ ਪ੍ਰਤੀਕਿਰਿਆ ਨੂੰ ਮਜ਼ਬੂਤ ​​ਕਰਨ ਦੀ ਦਿਸ਼ਾ ਵਿੱਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

by Navjot
November 18, 2026
0

  ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਵੀਰਵਾਰ ਨੂੰ ਭੋਪਾਲ ਵਿੱਚ ਸ਼ੁਰੂ ਹੋਵੇਗੀ। ਟੂਰਨਾਮੈਂਟ ਦੇ ਉਦਘਾਟਨੀ ਮੈਚ...

Most Popular

ਪ੍ਰਧਾਨ ਮੰਤਰੀ ਮੋਦੀ ਨੇ 54ਵੀਂ ‘ਪ੍ਰਗਤੀ ਮੀਟਿੰਗ ਦੀ ਕੀਤੀ ਪ੍ਰਧਾਨਗੀ ; 16,000 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

ਪ੍ਰਧਾਨ ਮੰਤਰੀ ਮੋਦੀ ਨੇ 54ਵੀਂ ‘ਪ੍ਰਗਤੀ ਮੀਟਿੰਗ ਦੀ ਕੀਤੀ ਪ੍ਰਧਾਨਗੀ ; 16,000 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

by Navjot
3 weeks ago
0

  ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ 54ਵੀਂ 'ਪ੍ਰਗਤੀ' (PRAGATI) ਮੀਟਿੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 