• Latest
  • Trending
ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਰਾਜ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਹਨ ਉਪਰਾਲੇ-ਡਿਪਟੀ ਕਮਿਸ਼ਨਰ

6 years ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

18 minutes ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

29 minutes ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

58 minutes ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

1 hour ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

4 hours ago
Hindi News
English News
Wednesday, November 18, 2026
No Result
View All Result
15 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਰਾਜ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਹਨ ਉਪਰਾਲੇ-ਡਿਪਟੀ ਕਮਿਸ਼ਨਰ

August 21, 2020
in ਖਬਰਾਂ, ਪੰਜਾਬ
ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਰਾਜ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਹਨ ਉਪਰਾਲੇ-ਡਿਪਟੀ ਕਮਿਸ਼ਨਰ

ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਰਾਜ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਹਨ ਉਪਰਾਲੇ-ਡਿਪਟੀ ਕਮਿਸ਼ਨਰ
ਈ-ਸੰਜੀਵਨੀ, ਟੈਲੀਮੈਡੀਸਨ ਓ. ਪੀ. ਡੀ. ਪ੍ਰਣਾਲੀ ਰਾਹੀਂ ਮਰੀਜ਼ਾਂ ਨੂੰ ਘਰ ਬੈਠੇ ਹੀ ਮਿਲ ਰਹੀ ਡਾਕਟਰੀ ਸਲਾਹ
ਟੈਲੀਮੈਡੀਸਨ ਦੀਆਂ ਮੁਫ਼ਤ ਮੈਡੀਕਲ ਸੇਵਾਵਾਂ ਸਿਹਤ ਅਤੇ ਤੰਦਰੁਸਤੀ ਕੇਂਦਰਾਂ ‘ਤੇ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 8 ਵਜੇ ਤੋ ਦੁਪਿਹਰ 2 ਵਜੇ ਤੱਕ ਉਪਲੱਬਧ

ਅੰਮ੍ਰਿਤਸਰ 21 ਅਗਸਤ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਰਾਜ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਨਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸੀ-ਡੈਕ ਮੋਹਾਲੀ ਵੱਲੋਂ ਵਿਕਸਿਤ ਏਕੀਕ੍ਰਤ ਟੈਲੀਮੈਡੀਸਨਲ ਸਲਿਊਸ਼ਨ, ਈ-ਸੰਜੀਵਨੀ-ਆਨਲਾਈਨ ਓ. ਪੀ. ਡੀ. (ਡਾਕਟਰ ਤੋਂ ਮਰੀਜ਼ ਤੱਕ) ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਹ ਉਪਰਾਲਾ ਪੇਂਡੂ ਖੇਤਰਾਂ ਦੇ ਆਮ ਲੋਕਾਂ ਲਈ ਸਿਹਤ ਸੇਵਾਵਾਂ ਪਹੁੰਚਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਓ. ਪੀ. ਡੀ ਦੀਆਂ ਸੇਵਾਵਾਂ ਲੈਣ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਹ ਲੋਕਾਂ ਨੂੰ ਵੀਡੀਓ ਕਾਨਫਰੈਂਸਿੰਗ ਰਾਹੀਂ ਮਾਹਰ ਡਾਕਟਰਾਂ ਦੇ ਨੈੱਟਵਰਕ ਨਾਲ ਜੁੜਨ ਅਤੇ ਘਰ ਬੈਠੇ ਹੀ ਸਿਹਤ ਸਬੰਧੀ ਆਮ ਸਮੱਸਿਆਵਾਂ ਲਈ ਡਾਕਟਰੀ ਇਲਾਜ ਅਤੇ ਸਲਾਹ ਲੈਣ ਲਈ ਪਲੇਟਫਾਰਮ ਪ੍ਰਦਾਨ ਕਰਦਾ ਹੈ।

ਉਨਾਂ ਦੱਸਿਆ ਕਿ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿਚ ਕਮਿਊਨਟੀ ਹੈਲਥ ਅਫਸਰ ਟੈਲੀਮੈਡਸੀਨ ਸੇਵਾਵਾਂ ਰਾਹੀਂ ਲੋਕਾਂ ਨੂੰ ਆੱਨਲਾਈਨ ਓ. ਪੀ. ਡੀ. ਅਤੇ ਮਾਹਰ ਡਾਕਟਰਾਂ ਨਾਲ ਰੂਬਰੂ ਹੋਣ ਵਿੱਚ ਮੱਦਦ ਕਰਦੇ ਹਨ। ਇਸ ਦੁਆਰਾ ਡਾਕਟਰੀ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ਤੋਂ ਇਲਾਵਾ ਇਸ ਸੇਵਾ ਬੁਨਿਆਦੀ ਢਾਂਚੇ ਦੀ ਘਾਟ ਅਤੇ ਮਨੁੱਖੀ ਸਰੋਤਾਂ ਦੀ ਘਾਟ ਨਾਲ ਸਬੰਧਤ ਮੁੱਦਿਆਂ ਨੂੰ ਕੁਝ ਹੱਦ ਤੱਕ ਹੱਲ ਕਰਨ ਵਿੱਚ ਸਹਾਈ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੈਲੀਮੈਡੀਸਨ ਦਾ ਉਦੇਸ਼ ਸ਼ਹਿਰੀ ਤੇ ਪੇਂਡੂ ਅਤੇ ਅਮੀਰ ਬਨਾਮ ਗਰੀਬਾਂ ਵਿੱਚਕਾਰ ਮੌਜੂਦ ਡਿਜ਼ੀਟਲ ਵੰਡ ਨੂੰ ਪੂਰਾ ਕਰਦਿਆਂ ਸਿਹਤ ਸੇਵਾਵਾਂ ਨੂੰ ਬਰਾਬਰ ਬਨਾਉਣਾ ਹੈ। ਟੈਲੀਮੈਡੀਸਨ ਰਾਹੀਂ ਮਰੀਜ਼ਾਂ ਦੀ ਰਜਿਸਟਰੇਸ਼ਨ, ਟੋਕਨ ਜਨਰੇਸ਼ਨ, ਕਤਾਰ ਪ੍ਰਬੰਧਨ, ਸਬੰਧਤ ਡਾਕਟਰ ਨਾਲ ਆਡੀਓ ਵੀਡੀਓ ਮਸ਼ਵਰਾ ਅਤੇ ਰਾਜ ਦੇ ਡਾਕਟਰਾਂ ਦੁਆਰਾ ਸੇਵਾਵਾਂ ਪੂਰੀ ਤਰਾਂ ਮੁਫ਼ਤ ਹਨ।

ਉਨਾਂ ਨੇ ਅੱਗੇ ਕਿਹਾ ਕਿ ਇਹ ਤਕਨੀਕ ਕੋਵਿਡ-19 ਮਹਾਂਮਾਰੀ ਦਰਮਿਆਨ ਡਾਕਟਰੀ ਸਲਾਹ ਅਤੇ ਇਲਾਜ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਕਰ ਰਹੀ ਹੈ। ਉਨਾਂ ਕਿਹਾ ਕਿ ਮਰੀਜ਼ ਸੀ-ਡੈਕ ਦੀ ਸਾਈਟ ‘ਤੇ ਜਾ ਕੇ ਆਪਣੀ ਰਜਿਸਟਰੇਸ਼ਨ ਕਰਨ ਉਪਰੰਤ ਆੱਨਲਾਈਨ ਡਾਕਟਰ ਨਾਲ ਸੰਪਰਕ ਕਰ ਸਕਦਾ ਹੈ। ਟੈਲੀਮੈਡੀਸਨ ਦੀਆਂ ਮੁਫ਼ਤ ਮੈਡੀਕਲ ਸੇਵਾਵਾਂ ਸਿਹਤ ਤੇ ਤੰਦਰੁਸਤੀ ਕੇਂਦਰਾਂ ‘ਤੇ ਸੋਮਵਾਰ ਤੋ ਸ਼ਨੀਵਾਰ ਤੱਕ ਸਵੇਰੇ 08 ਵਜੇ ਤੋ ਦੁਪਿਹਰ 2 ਵਜੇ ਤੱਕ ਉਪਲਬਧ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

by Navjot
November 18, 2026
0

  ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਵੀਰਵਾਰ ਨੂੰ ਭੋਪਾਲ ਵਿੱਚ ਸ਼ੁਰੂ ਹੋਵੇਗੀ। ਟੂਰਨਾਮੈਂਟ ਦੇ ਉਦਘਾਟਨੀ ਮੈਚ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

Most Popular

National: E20 ਪੈਟਰੋਲ ਲਈ ਨਵੀਂ ਇਥੇਨੌਲ ਨੀਤੀ ਦਾ ਅਸਰ ਜੇਬ ’ਤੇ ਪੈਣ ਦਾ ਖ਼ਦਸ਼ਾ !

by Ranjit Singh
3 weeks ago
0

National: E20 ਪੈਟਰੋਲ ਲਈ ਨਵੀਂ ਇਥੇਨੌਲ ਨੀਤੀ ਦਾ ਅਸਰ ਜੇਬ ’ਤੇ ਪੈਣ ਦਾ ਖ਼ਦਸ਼ਾ ! ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 