• Latest
  • Trending
ਰਾਜੇ ਨੇ ਰੇਤ ਮਾਫ਼ੀਆ, ਨਸ਼ੇ ਤੇ ਸ਼ਰਾਬ ਤਸਕਰੀ ਨੂੰ ਖੁੱਲ੍ਹਾ-ਖੇਡਣ ਲਈ ਥੋਪਿਆ ਰਾਤ ਦਾ ਕਰਫ਼ਿਊ-ਹਰਪਾਲ ਸਿੰਘ ਚੀਮਾ

ਰਾਜੇ ਨੇ ਰੇਤ ਮਾਫ਼ੀਆ, ਨਸ਼ੇ ਤੇ ਸ਼ਰਾਬ ਤਸਕਰੀ ਨੂੰ ਖੁੱਲ੍ਹਾ-ਖੇਡਣ ਲਈ ਥੋਪਿਆ ਰਾਤ ਦਾ ਕਰਫ਼ਿਊ-ਹਰਪਾਲ ਸਿੰਘ ਚੀਮਾ

6 years ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

20 minutes ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

36 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

58 minutes ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

2 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

2 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

2 hours ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

2 hours ago
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

2 hours ago
ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

ਚੰਡੀਗੜ੍ਹ ‘ਚ ਪੁਰਾਣੀ ਇਮਾਰਤ ਢਹਿ- ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

2 hours ago
ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

ਖਾਮੇਨੇਈ ਦੀ ਅੰਤਿਮ ਵਿਦਾਈ ਮੌਕੇ ਬੇਹੱਦ ਭਾਵੁਕ ਨਜ਼ਰ ਆਏ ਈਰਾਨੀ ਵਿਦੇਸ਼ ਮੰਤਰੀ ਅਤੇ ਸੰਸਦ ਸਪੀਕਰ

2 hours ago
ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

4 hours ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

4 hours ago
Hindi News
English News
Saturday, July 4, 2026
No Result
View All Result
36 °c
Chandigarh
34 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਜੇ ਨੇ ਰੇਤ ਮਾਫ਼ੀਆ, ਨਸ਼ੇ ਤੇ ਸ਼ਰਾਬ ਤਸਕਰੀ ਨੂੰ ਖੁੱਲ੍ਹਾ-ਖੇਡਣ ਲਈ ਥੋਪਿਆ ਰਾਤ ਦਾ ਕਰਫ਼ਿਊ-ਹਰਪਾਲ ਸਿੰਘ ਚੀਮਾ

August 21, 2020
in ਚੰਡੀਗੜ੍ਹ
ਰਾਜੇ ਨੇ ਰੇਤ ਮਾਫ਼ੀਆ, ਨਸ਼ੇ ਤੇ ਸ਼ਰਾਬ ਤਸਕਰੀ ਨੂੰ ਖੁੱਲ੍ਹਾ-ਖੇਡਣ ਲਈ ਥੋਪਿਆ ਰਾਤ ਦਾ ਕਰਫ਼ਿਊ-ਹਰਪਾਲ ਸਿੰਘ ਚੀਮਾ

-ਕੋਰੋਨਾ ਰੋਕਣ ਲਈ ਹਫ਼ਤਾਵਾਰੀ ਲੌਕਡਾਊਨ ਅਤੇ ਰਾਤ ਦਾ ਕਰਫ਼ਿਊ ਤਰਕਹੀਣ ਗੱਲਾਂ-ਜਰਨੈਲ ਸਿੰਘ
ਚੰਡੀਗੜ੍ਹ, 21 ਅਗਸਤ 2020 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਮਰਿੰਦਰ ਸਿੰਘ ਸਰਕਾਰ ਵੱਲੋਂ ਕੋਰੋਨਾ ਰੋਕਣ ਦੇ ਨਾਂ ‘ਤੇ ਸੂਬੇ ‘ਚ ਹਫ਼ਤਾਵਾਰੀ ਲੌਕਡਾਊਨ ਅਤੇ ਰਾਤ ਦੇ ਕਰਫ਼ਿਊ ਨੂੰ ਪੂਰੀ ਤਰਾਂ ਤਰਕਹੀਣ ਦੱਸਦੇ ਹੋਏ ਦੋਸ਼ ਲਗਾਇਆ ਕਿ ਅਸਲ ‘ਚ ਰਾਤ ਦਾ ਕਰਫ਼ਿਊ ਰੇਤ ਮਾਫ਼ੀਆ, ਨਸ਼ਾ ਅਤੇ ਸ਼ਰਾਬ ਤਸਕਰਾਂ ਨੂੰ ਖੁੱਲ੍ਹਾ-ਖੇਡਣ ਲਈ ਥੋਪਿਆ ਗਿਆ ਹੈ।
ਸ਼ੁੱਕਰਵਾਰ ਨੂੰ ਮੀਡੀਆ ਨੂੰ ਪ੍ਰਤੀਕਿਰਿਆ ਦਿੰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਵਿਰੋਧੀ ਧਿਰ ‘ਚ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਦਿਨ-ਬ-ਦਿਨ ਵਧ ਰਹੀ ਕੋਰੋਨਾ ਮਹਾਂਮਾਰੀ ਨੂੰ ਰੋਕਣ ਦੇ ਨਾਂ ‘ਤੇ ਪੰਜਾਬ ਸਰਕਾਰ ਵੱਲੋਂ ਉਠਾਏ ਜਾ ਰਹੇ ਕਦਮ ਹੈਰਾਨ ਅਤੇ ਨਿਰਾਸ਼ ਕਰਨ ਵਾਲੇ ਹਨ, ਕਿਉਂਕਿ ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਹਫ਼ਤਾਵਾਰੀ ਲੌਕਡਾਊਨ ਅਤੇ ਹਰ ਰੋਜ਼ ਸ਼ਾਮੀ 7 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਰਾਤ ਦਾ ਕਰਫ਼ਿਊ ਲਗਾਉਣ ਦਾ ਮਾਪਦੰਡ ਕਿਸੇ ਵੀ ਤਰਕ ਅਤੇ ਮਾਪਦੰਡ ‘ਤੇ ਖਰਾ ਨਹੀਂ ਉੱਤਰਦਾ। ਅਜਿਹੇ ਹਾਸੋਹੀਣ ਕਦਮ ਨਾ ਕੇਵਲ ਸਰਕਾਰ ਦੀ ਸਮਝ ਬਲਕਿ ਨੀਅਤ ‘ਤੇ ਗੰਭੀਰ ਸਵਾਲ ਉਠਾਉਂਦੇ ਹਨ।
ਹਰਪਾਲ ਸਿੰਘ ਚੀਮਾ ਨੇ ਸਿੱਧਾ ਦੋਸ਼ ਲਗਾਇਆ ਕਿ ਰਾਤ ਦਾ ਕਰਫ਼ਿਊ ਮੁੱਖ ਮੰਤਰੀ ਅਤੇ ਉਸ ਦੇ ਚਹੇਤੇ ਸੱਤਾਧਾਰੀਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਰੇਤ ਮਾਫ਼ੀਆ ਨਸ਼ਾ ਅਤੇ ਸ਼ਰਾਬ ਤਸਕਰੀ ਨੂੰ ਰਾਤ ਦੇ ਹਨੇਰੇ ਅਤੇ ਸੁੰਨਸਾਨ ਸੜਕਾਂ ‘ਤੇ ਖੁੱਲ੍ਹੀ-ਖੇਡ ਖਿਡਾਉਣ ਲਈ ਪੰਜਾਬ ਦੇ ਲੋਕਾਂ ‘ਤੇ ਥੋਪਿਆ ਗਿਆ ਹੈ।
ਜਰਨੈਲ ਸਿੰਘ ਨੇ ਦਿੱਲੀ ਸਰਕਾਰ ਵੱਲੋਂ ਕੋਰੋਨਾ ਦਾ ਪ੍ਰਕੋਪ ਰੋਕਣ ਲਈ ਉਠਾਏ ਕਦਮਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਰਫ਼ਿਊ ਲੌਕਡਾਊਨ ਦਾ ਵਿਗਿਆਨਿਕ ਤੌਰ ‘ਤੇ ਉਦੋਂ ਹੀ ਲਾਭ ਮਿਲ ਸਕਦਾ ਹੈ, ਜੇਕਰ ਇਹ ਘੱਟੋ-ਘੱਟ 14 ਦਿਨ ਪੂਰੀ ਤਰਾਂ ਲਾਗੂ ਕੀਤਾ ਜਾਵੇ ਅਤੇ ਸਰਕਾਰਾਂ ਲੋੜੀਂਦੇ ਪ੍ਰਬੰਧ ਕਰ ਸਕਣ, ਪਰੰਤੂ ਅਮਰਿੰਦਰ ਸਿੰਘ ਸਰਕਾਰ ਦੇਸ਼ ‘ਚ ਸਭ ਤੋਂ ਪਹਿਲਾਂ ਕਰਫ਼ਿਊ ਲਗਾ ਕੇ ਆਪਣੀ ਪਿੱਠ ਤਾਂ ਥਪਥਪਾਉਂਦੀ ਰਹੀ ਪਰੰਤੂ 3 ਮਹੀਨਿਆਂ ਦੀ ਮੁਕੰਮਲ ਲੌਕਡਾਊਨ ਕਰਫ਼ਿਊ ਦੌਰਾਨ ਪੰਜਾਬ ਸਰਕਾਰ ਨੇ ਸਰਕਾਰੀ ਹਸਪਤਾਲਾਂ ਡਿਸਪੈਂਸਰੀਆਂ ਅਤੇ ਵਿਸ਼ੇਸ਼ ਕੋਰੋਨਾ ਕੇਅਰ ਸੈਂਟਰਾਂ, ਆਈਸੀਯੂ, ਬੈਂਡਾਂ ਅਤੇ ਵੈਂਟੀਲੇਟਰ ਸਮੇਤ ਕੋਈ ਵੀ ਢਾਂਚਾਗਤ ਤਿਆਰੀ ਨਹੀਂ ਕੀਤੀ। ਜਿਸ ਕਾਰਨ ਹੁਣ ਪੰਜਾਬ ‘ਚ ਕੋਰੋਨਾ ਬੇਕਾਬੂ ਹੁੰਦਾ ਜਾ ਰਿਹਾ। ਜਰਨੈਲ ਸਿੰਘ ਅਨੁਸਾਰ ਸੰਘਣੀ ਆਬਾਦੀ ਅਤੇ ਦੇਸ਼ ਦੀ ਰਾਜਧਾਨੀ ਅਤੇ ਸਭ ਤੋਂ ਵੱਡੇ ਅੰਤਰਰਾਸ਼ਟਰੀ ਕਾਰਨ ਦਿੱਲੀ ‘ਚ ਕੋਰੋਨਾ ਦਾ ਹਮਲਾ ਪੰਜਾਬ ਨਾਲੋਂ ਕਿਤੇ ਵੱਧ ਪ੍ਰਚੰਡ ਸੀ, ਪਰੰਤੂ ਦਿੱਲੀ ਸਰਕਾਰ ਨੇ ਬੇਹੱਦ ਗੰਭੀਰਤਾ ਅਤੇ ਕੋਰੋਨਾ ਰੋਕਣ ਲਈ ਹਰ ਬਿਹਤਰੀਨ ਮਾਡਲ ਅਪਣਾਏ ਅਤੇ ਸਭ ਦਾ ਸਹਿਯੋਗ ਲੈ ਕੇ ਕੋਰੋਨਾ ‘ਤੇ ਸਫਲਤਾ ਪੂਰਵਕ ਕਾਬੂ ਪਾ ਲਿਆ। ਅੱਜ ਦਿੱਲੀ ‘ਚ ਕੋਰੋਨਾ ਪੌਜੇਟਿਵ ਐਕਟਿਵ ਕੇਸਾਂ ਦੀ ਗਿਣਤੀ 11,271 ਅਤੇ ਪੰਜਾਬ ‘ਚ 13,830 ਹੈ। ਦਿੱਲੀ ‘ਚ ਘੱਟ ਆਬਾਦੀ ਹੋਣ ਦੇ ਬਾਵਜੂਦ ਪੌਣੇ 14 ਲੱਖ ਟੈੱਸਟ ਹੋ ਚੁੱਕੇ ਹਨ, ਜਦਕਿ ਪੰਜਾਬ ‘ਚ 8 ਲੱਖ 40 ਹਜ਼ਾਰ ਟੈੱਸਟ ਹੀ ਹੋਏ ਹਨ। ਦਿੱਲੀ ‘ਚ ਸਰਕਾਰੀ ਹਸਪਤਾਲਾਂ ਅਤੇ ਕੋਰੋਨਾ ਕੇਅਰ ਸੈਂਟਰਾਂ ‘ਚ ਬਿਹਤਰੀਨ ਸਹੂਲਤਾਂ ਕਾਰਨ ਰਿਕਵਰੀ ਰੇਟ (ਠੀਕ ਹੋਣ ਦੀ ਦਰ) 90.1 ਪ੍ਰਤੀਸ਼ਤ ਹੈ ਅਤੇ ਪੰਜਾਬ ‘ਚ 60.9 ਪ੍ਰਤੀਸ਼ਤ ਹੀ ਹੈ।
‘ਆਪ’ ਆਗੂਆਂ ਨੇ ਅਮਰਿੰਦਰ ਸਿੰਘ ਸਰਕਾਰ ਨੂੰ ‘ਫਾਰਮ ਹਾਊਸ’ ‘ਚ ਬਾਹਰ ਨਿਕਲ ਕੇ ਦਿੱਲੀ ਮਾਡਲ ਅਪਣਾਉਣ ‘ਤੇ ਜ਼ੋਰ ਦਿੱਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

by Navjot
July 4, 2026
0

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ ਕਪਤਾਨ ਸ਼੍ਰੇਅਸ ਅਈਅਰ ਅਤੇ ਈਸ਼ਾਨ ਕਿਸ਼ਨ...

Most Popular

ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

by Navjot
5 days ago
0

ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) ਮਹਾਰਾਸ਼ਟਰ ਦੇ ਪੁਣੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 