• Latest
  • Trending
ਵਿਜੀਲੈਂਸ ਵੱਲੋਂ ਟੈਕਸ  ਵਿਭਾਗ ਵਿਰੁੱਧ ਵੱਡੀ ਕਾਰਵਾਈ

ਵਿਜੀਲੈਂਸ ਵੱਲੋਂ ਟੈਕਸ ਵਿਭਾਗ ਵਿਰੁੱਧ ਵੱਡੀ ਕਾਰਵਾਈ

6 years ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

24 minutes ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

35 minutes ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

1 hour ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

1 hour ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

1 hour ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

1 hour ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

3 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

4 hours ago
Hindi News
English News
Wednesday, November 18, 2026
No Result
View All Result
15 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਵੱਲੋਂ ਟੈਕਸ ਵਿਭਾਗ ਵਿਰੁੱਧ ਵੱਡੀ ਕਾਰਵਾਈ

August 22, 2020
in ਖਬਰਾਂ, ਪੰਜਾਬ
ਵਿਜੀਲੈਂਸ ਵੱਲੋਂ ਟੈਕਸ  ਵਿਭਾਗ ਵਿਰੁੱਧ ਵੱਡੀ ਕਾਰਵਾਈ

ਟੈਕਸ ਚੋਰੀ ਕਰਾਉਣ ਅਤੇ ਰਿਸ਼ਵਤਾਂ ਵਸੂਲਣ ਵਾਲੇ 5 ਅਧਿਕਾਰੀ ਗ੍ਰਿਫ਼ਤਾਰ
• 12 ਟੈਕਸ ਅਧਿਕਾਰੀਆਂ ਸਮੇਤ 4 ਪ੍ਰਾਈਵੇਟ ਵਿਅਕਤੀਆਂ ਖਿਲਾਫ ਦੋ ਮੁਕੱਦਮੇ ਦਰਜ

ਵਿਜੀਲੈਂਸ ਵੱਲੋਂ ਟੈਕਸ  ਵਿਭਾਗ ਵਿਰੁੱਧ ਵੱਡੀ ਕਾਰਵਾਈ

ਚੰਡੀਗੜ 22 ਅਗਸਤ( ਸਤੀਸ਼ ਕੁਮਾਰ ਪੱਪੀ )-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਟੈਕਸ ਵਿਭਾਗ ਦੇ 12 ਉੱਚ ਅਧਿਕਾਰੀਆਂ ਸਮੇਤ ਚਾਰ ਪ੍ਰਾਈਵੇਟ ਵਿਅਕਤੀਆਂ ਖਿਲਾਫ ਟੈਕਸ ਕਾਨੂੰਨ ਦੀ ਧਾਰਾ 7, 7ਏ, ਅਤੇ 8 ਸਮੇਤ ਤਾਜ਼ੀਰਾਤੇ ਹਿੰਦ ਦੀਆਂ ਵੱਖ ਵੱਖ ਧਾਰਾਵਾਂ 429, 465, 467, 471, 120-ਬੀ ਹੇਠ ਵਿਜੀਲੈਂਸ ਬਿਊਰੋ ਦੇ ਉੱਡਣ ਦਸਤਾ -1 ਦੇ ਥਾਣਾ ਮੁਹਾਲੀ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਹਨ।

ਅੱਜ ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਏਡੀਜੀਪੀ ਸ੍ਰੀ ਬੀ.ਕੇ. ਉੱਪਲ ਨੇ ਦੱਸਿਆ ਕਿ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਉੱਤੇ ਰਾਜ ਵਿੱਚ  ਟੈਕਸ ਵਿਭਾਗ ਦੇ ਕੁਝ ਅਧਿਕਾਰੀਆਂ ਵੱਲੋਂ ਵਪਾਰੀਆਂ ਨਾਲ ਮਿਲੀਭੁਗਤ ਰਾਹੀਂ ਰਾਜ ਅੰਦਰ ਟੈਕਸ ਚੋਰੀ ਨੂੰ ਰੋਕਣ ਲਈ ਇਕ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਵਿੱਚ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਪਾਰੀਆਂ ਨਾਲ ਭਾਗੀਦਾਰ ਬਣ ਕੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਇਆ ਜਾ ਰਿਹਾ ਸੀ ਜਿਸ ਕਰਕੇ ਵਿਜੀਲੈਂਸ ਬਿਊਰੋ ਨੇ ਇਹ ਵੱਡੀ ਕਾਰਵਾਈ ਕਰਦਿਆਂ ਇਨ੍ਹਾਂ ਅਧਿਕਾਰੀਆਂ ਅਤੇ ਵਪਾਰੀਆਂ ਖਿਲਾਫ ਦੋ ਪਰਚੇ ਦਰਜ ਕੀਤੇ ਹਨ ਅਤੇ ਕੁਝ ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।
ਸ੍ਰੀ ਉਪਲ ਨੇ ਦੱਸਿਆ ਕਿ ਅੱਜ ਇਨ੍ਹਾਂ ਦੋਵਾਂ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਭਾਗ ਦੇ ਅਧਿਕਾਰੀਆਂ ਵਿੱਚ ਵਰੁਣ ਨਾਗਪਾਲ ਈਟੀਓ ਮੁਕਤਸਰ, ਸੱਤਪਾਲ ਮੁਲਤਾਨੀ ਈਟੀਓ ਫਰੀਦਕੋਟ, ਕਾਲੀਚਰਨ ਈਟੀਓ ਸ਼ੰਭੂ (ਮੋਬਾਈਲ ਵਿੰਗ), ਜਪਸਿਮਰਨ ਸਿੰਘ ਈਟੀਓ ਅੰਮ੍ਰਿਤਸਰ, ਰਾਮ ਕੁਮਾਰ ਇੰਸਪੈਕਟਰ ਜਲੰਧਰ ਅਤੇ ਸ਼ਿਵ ਕੁਮਾਰ ਮੁਨਸ਼ੀ ਸੋਮਨਾਥ ਟਰਾਂਸਪੋਰਟ ਫਗਵਾੜਾ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਕ ਮੁਕੱਦਮੇ ਵਿੱਚ  ਕਰ ਵਿਭਾਗ ਦੇ ਡੀਈਟੀਸੀ ਸਿਮਰਨ ਬਰਾੜ, ਵੇਦ ਪ੍ਰਕਾਸ਼ ਜਾਖੜ ਈਟੀਓ ਫਾਜ਼ਿਲਕਾ, ਸੱਤਪਾਲ ਮੁਲਤਾਨੀ ਈਟੀਓ ਫਰੀਦਕੋਟ, ਕਾਲੀ ਚਰਨ ਈਟੀਓ ਮੋਬਾਇਲ ਵਿੰਗ ਚੰਡੀਗੜ੍ਹ ਐਟ ਸ਼ੰਭੂ, ਵਰੁਣ ਨਾਗਪਾਲ ਈਟੀਓ ਮੁਕਤਸਰ, ਰਵੀਨੰਦਨ ਈਟੀਓ ਫਾਜ਼ਿਲਕਾ, ਪਿਆਰਾ ਸਿੰਘ ਈਟੀਓ ਮੋਗਾ ਅਤੇ ਵਿਜੈ ਕੁਮਾਰ ਪ੍ਰਾਸ਼ਰ ਵਾਸੀ ਆਦਰਸ਼ ਕਾਲੋਨੀ ਖੰਨਾ, ਜ਼ਿਲ੍ਹਾ ਲੁਧਿਆਣਾ ਸ਼ਾਮਲ ਹਨ। ਇਸ ਤਰ੍ਹਾਂ ਦੂਸਰੇ ਕੇਸ ਵਿੱਚ ਸੁਸ਼ੀਲ ਕੁਮਾਰ ਈਟੀਓ ਅੰਮ੍ਰਿਤਸਰ (ਹੁਣ ਪਟਿਆਲਾ), ਦਿਨੇਸ਼ ਗੌੜ ਈਟੀਓ ਅੰਮ੍ਰਿਤਸਰ, ਜਪ ਸਿਮਰਨ ਸਿੰਘ ਈਟੀਓ ਅੰਮ੍ਰਿਤਸਰ, ਲਖਵੀਰ ਸਿੰਘ ਈਟੀਓ ਮੋਬਾਇਲ ਵਿੰਗ ਅੰਮ੍ਰਿਤਸਰ, ਰਾਮ ਕੁਮਾਰ ਇੰਸਪੈਕਟਰ, ਸੋਮਨਾਥ ਟਰਾਂਸਪੋਰਟਰ ਵਾਸੀ ਫਗਵਾੜਾ, ਸ਼ਿਵ ਕੁਮਾਰ ਮੁਨਸ਼ੀ (ਪਰਾਸ਼ਰ ਸੋਮਨਾਥ) ਅਤੇ ਪਵਨ ਕੁਮਾਰ ਸ਼ਾਮਲ ਹਨ।
ਦੂਸਰੇ ਕੇਸ ਦਾ ਖੁਲਾਸਾ ਕਰਦਿਆਂ ਸ੍ਰੀ ਉੱਪਲ ਨੇ ਦੱਸਿਆ ਕਿ ਵਿਜੀਲੈਂਸ ਨੂੰ ਸਾਧੂ ਟਰਾਂਸਪੋਰਟ ਦੇ ਮਾਲਕ ਸੋਮਨਾਥ ਵਾਸੀ ਫਗਵਾੜਾ ਵੱਲੋਂ  ਕਰ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀ ਭੁਗਤ ਕਰਕੇ ਟੈਕਸ ਚੋਰੀ ਕਰਨ ਦੀ ਸੂਚਨਾ ਪ੍ਰਾਪਤ ਹੋਈ ਸੀ ਜਿਸ ਵੱਲੋਂ ਪੰਜਾਬ ਦੇ ਅੰਦਰ ਜਾਅਲੀ ਬਿੱਲਾਂ ਰਾਹੀਂ ਸਾਮਾਨ ਲਿਆਉਣ ਅਤੇ ਪੰਜਾਬ ਪੰਜਾਬ ਤੋਂ ਬਾਹਰ ਗੈਰ ਕਾਨੂੰਨੀ ਢੰਗ ਨਾਲ ਵੱਖ ਵੱਖ ਵਪਾਰੀਆਂ ਦਾ ਸਾਮਾਨ ਜਾਅਲੀ ਬਿੱਲਾਂ ਰਾਹੀਂ ਢੋਣ ਮੌਕੇ ਗੱਡੀਆਂ ਚੈਕਿੰਗ ਨਾ ਕਰਨ ਦੇ ਇਵਜ਼ ਵਿੱਚ ਲੱਖਾਂ ਰੁਪਏ ਦੀ ਰਿਸ਼ਵਤ ਵੱਖ ਵੱਖ ਸਮਿਆਂ ਤੇ ਅਧਿਕਾਰੀਆਂ ਨੂੰ ਪਹੁੰਚਾਈ ਜਾਂਦੀ ਸੀ। ਇਸ ਨਾਜਾਇਜ਼ ਕੰਮ ਵਿੱਚ ਸੋਮਨਾਥ ਦਾ ਮੁਨਸ਼ੀ (ਪਾਸਰ) ਸ਼ਿਵ ਕੁਮਾਰ ਅਤੇ ਪਵਨ ਕੁਮਾਰ ਸ਼ਾਮਲ ਹਨ ਇਹ ਪਵਨ ਕੁਮਾਰ ਕੁਝ ਈਟੀਓਜ਼ ਨਾਲ ਵੀ ਬਤੌਰ ਡਰਾਈਵਰ ਕੰਮ ਕਰਦਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੋਮਨਾਥ ਮਾਲਕ ਸਾਧੂ ਟਰਾਂਸਪੋਰਟ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਸ਼ੰਭੂ ਵਿਖੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਨੂੰ ਮਹੀਨੇ ਵਜੋਂ ਰਿਸ਼ਵਤ ਲੱਖਾਂ ਰੁਪਏ ਰਿਸ਼ਵਤ ਦਿੰਦਾ ਸੀ। ਉਨ੍ਹਾਂ ਦੱਸਿਆ ਕਿ ਗੱਡੀ ਵਿੱਚ ਕਈ ਵਾਰ ਮਹਿੰਗੀਆਂ ਵਿਦੇਸ਼ੀ ਸਿਗਰਟਾਂ ਵੀ ਲਿਜਾਈਆਂ ਜਾਂਦੀਆਂ ਸਨ ਪਰ ਬਿੱਲ ਕਾਸਮੈਟਿਕਸ ਦੇ ਦਿਖਾਏ ਜਾਂਦੇ ਸਨ। ਟਰੱਕਾਂ ਨੂੰ ਬਾਰਡਰਾਂ ਤੋਂ ਪਾਸ ਕਰਵਾਉਣ ਵੇਲੇ ਇਹ ਮੋਬਾਈਲਾਂ ਨਾਲ ਇੱਕ ਦੂਜੇ ਉੱਤੇ ਸੰਪਰਕ ਵਿੱਚ ਰਹਿੰਦੇ ਸਨ ਅਤੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਬੰਧਤ ਗੱਡੀਆਂ ਬਿਨਾਂ ਰੋਕੇ ਲੰਘਾਉਣ ਲਈ ਸੂਚਨਾ ਦਿੰਦੇ ਸਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਮੁਕੱਦਮਿਆਂ ਵਿੱਚ ਵਿਜੀਲੈਂਸ ਨੇ ਪੂਰੀ ਗਹਿਣ ਪੜਤਾਲ ਉਪਰੰਤ ਇਨ੍ਹਾਂ ਦੀ ਕਾਰਜਸ਼ੈਲੀ ਨੂੰ ਘੋਖਿਆ ਅਤੇ ਟੈਕਸ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਸਮੇਤ ਇਨ੍ਹਾਂ ਟਰਾਂਸਪੋਰਟ ਦੇ ਕੁਝ ਦੋਸ਼ੀਆਂ ਦੀ ਗ੍ਰਿਫਤਾਰੀ ਕੀਤੀ ਹੈ। ਉਨ੍ਹਾਂ ਦੱਸਿਆ ਇਸ ਕੇਸ ਦੀ ਹੋਰ ਪੜਤਾਲ ਜਾਰੀ ਹੈ ਅਤੇ ਜੇਕਰ ਕੋਈ ਹੋਰ ਦੋਸ਼ੀ ਪਾਏ ਗਏ ਤਾਂ ਕਿਸੇ ਨੂੰ ਨਹੀਂ ਬਖ਼ਸ਼ਿਆ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

by Navjot
November 18, 2026
0

  ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਵੀਰਵਾਰ ਨੂੰ ਭੋਪਾਲ ਵਿੱਚ ਸ਼ੁਰੂ ਹੋਵੇਗੀ। ਟੂਰਨਾਮੈਂਟ ਦੇ ਉਦਘਾਟਨੀ ਮੈਚ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

Most Popular

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
1 week ago
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਨਵੀਂ ਦਿੱਲੀ, 10 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 