ਤਰਨਤਾਰਨ 22 ਅਗਸਤ ( ਵਿਸ਼ਵ ਵਾਰਤਾ )-ਤਰਨਤਾਰਨ ਦੇ ਨਜ਼ਦੀਕ ਭਾਰਤ 47 ਪਾਕਿਸਤਾਨ ਸਰਹੱਦ ‘ਤੇ BSF ਨੇ ਤਿੰਨ ਸ਼ਕੀਆਂ ਨੂੰ ਢੇਰ ਕਰ ਦਿੱਤਾ ਹੈ, BSF ਦੀ 103 ਬਟਾਲੀਅਨ BOP ਡੱਲ ਦੇ ਨਜ਼ਦੀਕ ਇਹ ਸ਼ੱਕੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਸਰਚ ਆਪਰੇਸ਼ਨ ਤੋਂ ਬਾਅਦ 2 ਲਾਸ਼ਾਂ ਬਰਾਮਦ ਕਰ ਲਇਆ ਗਈਆਂ ਨੇ, ਇੱਕ ਲਾਸ਼ ਦੇ ਕੋਲ ਪਿੱਠੂ ਬੈਗ ਅਤੇ ਇੱਕ ਰਾਈਫ਼ਲ ਡਿੱਗੀ ਹੋਈ ਮਿਲੀ ਹੈ, ਇਹ ਦਹਿਸ਼ਤਗਰਦ ਸਨ ਜਾਂ ਫਿਰ ਸਮਗਲਰ ਇਸ ਦੀ ਜਾਂਚ ਹੋ ਰਹੀ ਹੈ ਤਰਨਤਾਰਨ ਤੋਂ ਅਕਸਰ ਨਸ਼ੇ ਦੀ ਸਮਗਲਿੰਗ ਦੀ ਵਾਰਦਾਤ ਹੁੰਦੀ ਰਹਿੰਦੀ ਹੈ, ਪਰ ਪਾਕਿਸਤਾਨ ਦੇ ਪਾਸੇ ਤੋਂ ਅਕਸਰ ਸਮਗਲਰ ਨਸ਼ਾ ਸੁੱਟ ਕੇ ਫ਼ਰਾਰ ਹੋ ਜਾਂਦੇ ਨੇ, ਭਾਰਤੀ ਨਸ਼ਾ ਸਮਗਲਰ ਨਸ਼ੇ ਦੀ ਖੇਪ ਨੂੰ ਚੁੱਕ ਲੈਂਦੇ ਨੇ ਪਰ ਜਿਸ ਤਰ੍ਹਾਂ ਨਾਲ 3 ਸ਼ੱਕੀਆਂ ਨੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਹੈ ਉਹ ਗੰਭੀਰ ਮਾਮਲਾ ਹੈ ਜਿਸ ਦੀ ਜਾਂਚ ਹੋ ਰਹੀ ਹੈ
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ
ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...






















