• Latest
  • Trending
ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਵਾਲੇ ਮਾਲ ਪਟਵਾਰੀ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਵਾਲੇ ਮਾਲ ਪਟਵਾਰੀ ਨੂੰ ਕੀਤਾ ਗ੍ਰਿਫਤਾਰ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

27 minutes ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

41 minutes ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

1 hour ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

2 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

2 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

3 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

4 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

4 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

4 hours ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

4 hours ago
Hindi News
English News
Saturday, July 4, 2026
No Result
View All Result
36 °c
Chandigarh
34 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਵਾਲੇ ਮਾਲ ਪਟਵਾਰੀ ਨੂੰ ਕੀਤਾ ਗ੍ਰਿਫਤਾਰ

August 22, 2020
in ਚੰਡੀਗੜ੍ਹ
ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਵਾਲੇ ਮਾਲ ਪਟਵਾਰੀ ਨੂੰ ਕੀਤਾ ਗ੍ਰਿਫਤਾਰ

ਪਿਛਲੇ 5 ਸਾਲਾਂ ਚ 52 ਲੱਖ ਦੀ ਕੁੱਲ ਆਮਦਨ ਦੀ ਬਜਾਏ ਖਰਚੇ 1 ਕਰੋੜ ਰੁਪਏ
ਚੰਡੀਗੜ, 22 ਅਗਸਤ (ਵਿਸ਼ਵ ਵਾਰਤਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਠਾਨਕੋਟ ਜ਼ਿਲੇ ਦੇ ਸੁਜਾਨਪੁਰ (ਹੁਣ ਰਾਏਪੁਰ) ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਹਰੀਸ਼ ਕੁਮਾਰ ਨੂੰ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਵਿੱਤ ਤੋਂ ਵੱਧ ਨਜਾਇਜ਼ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜਾਂਚ ਦੌਰਾਨ ਇਹ ਤੱਥ ਸਾਹਮਣੇ ਆਏ ਹਨ ਕਿ ਹਰੀਸ਼ ਕੁਮਾਰ ਨੇ ਆਪਣੀ ਅਸਲ ਆਮਦਨੀ ਦੇ ਪ੍ਰਤੱਖ ਸਰੋਤਾਂ ਨਾਲੋਂ ਵੱਧ ਅਤੇ ਗੈਰ ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰਕੇ ਆਪਣੀ ਆਮਦਨ ਨਾਲੋਂ ਵੱਧ ਖ਼ਰਚ ਕੀਤਾ ਸੀ।
ਬੁਲਾਰੇ ਨੇ ਸਪੱਸ਼ਟ ਕੀਤਾ ਕਿ 1/4/2012 ਤੋਂ 31/3/2017 ਦੇ ਸਾਲਾਂ ਦੌਰਾਨ ਇਹ ਦੇਖਿਆ ਗਿਆ ਕਿ ਉਕਤ ਪਟਵਾਰੀ ਨੂੰ ਕੁੱਲ 52,02,134 ਰੁਪਏ ਦੀ ਆਮਦਨੀ ਹੋਈ ਪਰ ਉਸਨੇ 1,09,94,467 ਰੁਪਏ ਖਰਚੇ। ਜੋ ਇਹ ਦਰਸਾਉਂਦਾ ਹੈ ਕਿ ਉਸਨੇ ਖ਼ਰਚ ਕੀਤੀ ਰਕਮ 57,92,333 ਰੁਪਏ ਦੀਆਂ ਅਸਲ ਰਸੀਦਾਂ ਨਾਲੋਂ ਕਿਤੇ ਵੱਧ ਪੈਸੇ ਖਰਚ ਕੀਤੇ ਸਨ। ਇਸ ਤਰਾਂ ਇਹ ਸਪਸ਼ਟ ਹੁੰਦਾ ਹੈ ਕਿ ਉਸਨੇ ਇਹ ਪੈਸਾ ਭ੍ਰਿਸ਼ਟ ਤਰੀਕਿਆਂ ਨਾਲ ਕਮਾਇਆ ਸੀ ਅਤੇ ਆਪਣੀ ਇਕੱਠੀ ਕੀਤੀ ਆਮਦਨ / ਰਸੀਦਾਂ ਤੋਂ ਵੱਧ ਖਰਚ ਕੀਤਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

by Ankit
3 weeks ago
0

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 