• Latest
  • Trending
ਪੰਜਾਬ ਸਰਕਾਰ ਨੇ ਸਰਹੱਦੀ ਖੇਤਰਾਂ ਦੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਜਿਲ੍ਹਾਂ ਗੁਰਦਾਸਪੁਰ ਵਿੱਚ ਦੋ ਕਾਲਜ ਖੋਲ੍ਹਣ : ਤ੍ਰਿਪਤ ਬਾਜਵਾ

ਪੰਜਾਬ ਸਰਕਾਰ ਨੇ ਸਰਹੱਦੀ ਖੇਤਰਾਂ ਦੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਜਿਲ੍ਹਾਂ ਗੁਰਦਾਸਪੁਰ ਵਿੱਚ ਦੋ ਕਾਲਜ ਖੋਲ੍ਹਣ : ਤ੍ਰਿਪਤ ਬਾਜਵਾ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 minutes ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

46 minutes ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

57 minutes ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

1 hour ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

1 hour ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

2 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

2 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

3 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
Hindi News
English News
Wednesday, November 18, 2026
No Result
View All Result
15 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਸਰਹੱਦੀ ਖੇਤਰਾਂ ਦੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਜਿਲ੍ਹਾਂ ਗੁਰਦਾਸਪੁਰ ਵਿੱਚ ਦੋ ਕਾਲਜ ਖੋਲ੍ਹਣ : ਤ੍ਰਿਪਤ ਬਾਜਵਾ

August 23, 2020
in ਖਬਰਾਂ, ਪੰਜਾਬ
ਪੰਜਾਬ ਸਰਕਾਰ ਨੇ ਸਰਹੱਦੀ ਖੇਤਰਾਂ ਦੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਜਿਲ੍ਹਾਂ ਗੁਰਦਾਸਪੁਰ ਵਿੱਚ ਦੋ ਕਾਲਜ ਖੋਲ੍ਹਣ : ਤ੍ਰਿਪਤ ਬਾਜਵਾ

ਲੱਧੂਪੁਰ ਵਿੱਚ ਨਵਾਂ ਡਿਗਰੀ ਕਾਲਜ ਅਤੇ ਕਾਲਾ ਅਫਗਾਨਾ ਕਾਲਜ ਨੂੰ ਸ਼ਰੀਰਕ ਸਿੱਖਿਆ ਕਾਲਜ ਵਜੋਂ ਕੀਤਾ ਸਥਾਪਤ
ਚੰਡੀਗੜ•, 23 ਅਗਸਤ ( ਵਿਸ਼ਵ ਵਾਰਤਾ )- ਪੰਜਾਬ ਸਰਕਾਰ ਵਲੋਂ  ਸੂਬੇ ਦੇ ਸਰਹੱਦੀ ਜ਼ਿਲਿ•ਆਂ ਦੇ ਨੌਜਵਾਨਾਂ ਦੇ ਸ਼ਸ਼ਕਤੀਕਰਨ ਦੇ ਉਦੇਸ਼  ਨਾਲ ਜ਼ਿਲ•ਾ ਗੁਰਦਾਸਪੁਰ ਦੇ ਸਰਕਾਰੀ ਕਾਲਜ ਕਾਲਾ ਅਫਗਾਨਾ ਨੂੰ ਬਦਲਕੇ ਸਰੀਰਕ ਸਿੱਖਿਆ ਕਾਲਜ ਵਜੋਂ ਸਥਾਪਤ ਕੀਤਾ ਗਿਆ ਹੈ ਅਤੇ ਲੱਧੂਪੁਰ ਵਿਖੇ ਇੱਕ ਨਵਾਂ ਡਿਗਰੀ ਕਾਲਜ ਖੋਲਿ•ਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਉਚੇਰੀ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਦੂਰਦਰਸ਼ੀ ਫੈਸਲੇ ਨਾਲ ਸਰਹੱਦੀ ਖੇਤਰ ਦੇ ਲੋਕਾਂ ਦੀ ਚਿਰਾਂ ਤੋਂ ਲੰਬਿਤ ਪਈ ਮੰਗ ਪੂਰੀ ਹੋਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਕਾਲਾ ਅਫਗਾਨਾ ਵਿਖੇ ਸਰੀਰਕ ਸਿੱਖਿਆ ਕਾਲਜ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਨਵੇਂ ਮੌਕੇ ਪ੍ਰਦਾਨ ਕਰੇਗਾ ਅਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਇਲਾਕੇ ਦਾ ਨਾਮ ਰੌਸ਼ਨ ਕਰਣਗੇ । ਉਨ•ਾਂ ਅੱਗੇ ਦੱਸਿਆ ਕਿ ਇਸ ਕਾਲਜ ਨੂੰ ਪਟਿਆਲਾ ਵਿਖੇ ਨਵੀਂ ਸਥਾਪਿਤ ਕੀਤੀ  ਖੇਡ ਯੂਨੀਵਰਸਿਟੀ ਦਾ ਕੰਸਟੀਚਿਉਂਟ ਕਾਲਜ ਬਣਾਇਆ ਗਿਆ ਹੈ।
ਸ੍ਰੀ ਬਾਜਵਾ ਨੇ ਦੱਸਿਆ ਕਿ ਲੱਧੂਪੁਰ ਵਿਖੇ ਸਥਾਪਤ ਕੀਤਾ ਨਵਾਂ ਡਿਗਰੀ ਕਾਲਜ ਵਿਦਿਆਰਥੀਆਂ ਵਿਸ਼ੇਸ਼ ਕਰਕੇ ਪੇਂਡੂ ਇਲਾਕੇ ਦੀਆਂ ਲੜਕੀਆਂ ਨੂੰ ਆਪਣੇ ਨੇੜਲੇ ਸਥਾਨ ਤੋਂ ਉਚੇਰੀ ਸਿੱਖਿਆ ਹਾਸਲ ਕਰਨ ਲਈ ਬਹੁਤ ਮਦਦਗਾਰ ਸਾਬਤ ਹੋਵੇਗਾ । ਉਨ•ਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਖੇਤਰ ਦੇ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਅਤੇ ਰੁਜਗਾਰ ਯੋਗ ਬਣਾਉਣ ਲਈ ਲੱਧੂਪੁਰ ਕਾਲਜ ਵਿਚ ਨਵੇਂ ਕਿੱਤਾ ਮੁਖੀ ਪੇਸ਼ੇਵਰ ਕੋਰਸ ਵੀ ਸ਼ੁਰੂ ਕਰੇਗੀ।
ਉਚੇਰੀ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਲੱਧੂਪੁਰ ਕਾਲਜ ਦੀ ਇਮਾਰਤ ਤਿਆਰ ਹੈ, ਸਟਾਫ ਉਪਲਬਧ  ਹੈ ਅਤੇ ਇਸ ਸੈਸ਼ਨ ਤੋਂ ਹੀ ਕਲਾਸਾਂ ਸੁਰੂ ਹੋ ਜਾਣਗੀਆਂ। ਉਨ•ਾਂ ਇਹ ਵੀ ਦੱਸਿਆ ਕਿ ਕਾਲਾ ਅਫਗਾਨਾ ਕਾਲਜ ਦਾ ਕੋਈ ਵੀ ਕਰਮਚਾਰੀ ਹਟਾਇਆ ਨਹੀਂ ਗਿਆ ਬਲਕਿ ਪੂਰੇ ਸਟਾਫ ਨੂੰ ਲੱਧੂਪੁਰ ਕਾਲਜ ਵਿੱਚ ਅਡਜਸਟ ਕਰ ਦਿੱਤਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

by Navjot
November 18, 2026
0

  ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਵੀਰਵਾਰ ਨੂੰ ਭੋਪਾਲ ਵਿੱਚ ਸ਼ੁਰੂ ਹੋਵੇਗੀ। ਟੂਰਨਾਮੈਂਟ ਦੇ ਉਦਘਾਟਨੀ ਮੈਚ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

by Navjot
3 weeks ago
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 